Tuesday, November 24, 2026

Daily Archives: June 28, 2018

ਵੋਟਾਂ ਵਿੱਚ ਨਸ਼ੇ ਵੰਡਣ ਵਾਲੇ ਲੀਡਰਾਂ ਦਾ ਲੋਕ ਕਰਨ ਬਾਈਕਾਟ – ਭਾਈ ਗੋਨਿਆਣਾ

ਬਠਿੰਡਾ, 27 (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਹਰੇਕ ਰਾਜਨੀਤਿਕ ਪਾਰਟੀ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਲਈ ਸੌ ਤਰ੍ਹਾਂ ਦੀਆਂ ਸਕੀਮਾਂ ਦਾ ਐਲਾਨ ਕਰਦੀ ਹੈ ਤੇ ਨਸ਼ਿਆਂ ਦੀ ਪਾਬੰਦੀ ਲਈ ਵੀ ਅਕਸਰ ਬਿਆਨ ਦਿੱਤੇ ਜਾਂਦੇ ਹਨ, ਪਰ ਸਤਾ `ਤੇ ਆਉਣ ਤੋਂ ਬਾਅਦ ਪਾਰਟੀ ਲੀਡਰ ਇਹਨਾਂ ਸਮੱਸਿਆਵਾਂ ਤੇ ਮੁਸ਼ਕਲਾਂ ਤੋਂ ਮੂੰਹ ਮੋੜ ਲੈਂਦੇ ਹਨ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਏਕਨੂਰ …

Read More »

ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

1070 ਰੁਪਏ ਜੁਰਮਾਨਾ ਲਗਾਇਆ ਗਿਆ ਬਠਿੰਡਾ, 27 (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਦੁਆਰਾ ਪੰਜਾਬੀਆਂ ਦੀ ਸਿਹਤ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਤੰਬਾਕੂ ਕੰਟਰੋਲ ਸੈਲ ਵੱਲੋਂ ਗਠਿਤ ਕੀਤੀ ਗਈ ਟੀਮ ਨੇ ਜ਼ਿਲੇ ਅੰਦਰ ਵੱਖ-ਵੱਖ ਇਲਾਕਿਆਂ ਵਿੱਚ ਤੰਬਾਕੂ ਵਿਰੋਧੀ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਤੇ ਲੋਕਾਂ ਨੂੰ ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ …

Read More »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਬਠਿੰਡਾ, 27 (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਨਾਨਕ ਨਾਮ ਚੜ੍ਹਦੀ ਕਲਾ ਸੁਸਾਇਟੀ ਰਜਿ. ਪੰਜਾਬ ਵਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਅਤੇ ਗੈਰ ਕਾਨੂੰਨੀ ਵਪਾਰ ਦਿਵਸ ਮੌਕੇ ਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਬਾਸਕਟ ਬਾਲ ਦਾ ਫਰੈਂਡਲੀ ਮੈਚ ਕਰਵਾਇਆ ਗਿਆ।ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਉਚੇਚੇ ਤੌਰ `ਤੇ ਪਹੁੰਚੇ।ਕਲੱਬ ਮੈਂਬਰ ਅਤੇ …

Read More »

ਸੁਸਾਇਟੀ ਨੇ ਸੈਂਟਰਲ ਜੇਲ੍ਹ `ਚ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਬਠਿੰਡਾ, 27 (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਪੈਸ਼ਲਾਈਟ ਵੈਲਫੇਅਰ ਸੁਸਾਇਟੀ ਬਠਿੰਡਾ ਵਲੋਂ ਬਠਿੰਡਾ ਸੈਂਟਰਲ ਜੇਲ੍ਹ `ਚ ਔਰਤ ਕੈਦੀਆਂ ਨਾਲ ਰਹਿੰਦੇ ਛੋਟੇ ਬੱਚਿਆਂ ਲਈ ਪੜ੍ਹਾਈ ਸਬੰਧੀ ਸਮਾਨ ਦੀ ਸੇਵਾ ਕੀਤੀ ਗਈ।ਜਿਸ ਵਿੱੱਚ ਕਿਤਾਬਾਂ, ਕਾਪੀਆਂ ਤੇ ਸਟੇਸ਼ਨਰੀ ਦਾ ਸਮਾਨ ਸ਼ਾਮਲ ਸੀ।ਪ੍ਰਿੰਸੀਪਲ ਮੈਡਮ ਅਮਨਦੀਪ ਕੌਰ ਸਰਕਾਰੀ ਸਕੂਲ ਗੋਬਿੰਦਪੁਰਾ ਦੇ ਯਤਨਾਂ ਸਦਕਾ ਸਪੈਸ਼ਲਾਈਟ ਸੰਸਥਾ ਵਲੋਂ ਇਹ ਸਾਰਾ ਸਮਾਨ ਬਠਿੰਡਾ ਵਿਖੇ ਏ.ਡੀ.ਆਰ ਸੈਂਟਰ …

Read More »

ਪਾਵਰਕਾਮ ਮੈਨੇਜਮੈਂਟ ਖਿਲਾਫ ਫਿਰ ਸੰਘਰਸ਼ ਕਰਨਗੇ ਥਰਮਲ ਕਾਮੇ

ਜੀ.ਐਨ.ਡੀ ਟੀ.ਪੀ ਕੰਟਰੈਕਟ ਕਾਮਿਆਂ ਨੇ ਦਿੱਤਾ ਮੰਗ ਪੱਤਰ ਬਠਿੰਡਾ, 27 (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਜੀ.ਐਨ.ਡੀ ਟੀ.ਪੀ ਕੰਟਰੈਕਟਰ ਵਰਕਸ਼ ਯੂਨੀਅਨ ਰਜਿ: ਨੰਬਰ 7 ਦੇ ਕਮੇਟੀ ਮੈਂਬਰਾ ਵਲੋਂ ਅਤੇ ਪ੍ਰਧਾਨ ਗੁਰਵਿੰਦਰ ਸਿੰਘ ਪੁਨੂੰ ਵਲੋਂ ਇਹ ਫੈਸਲਾ ਲਿਆ ਗਿਆ, ਜੋ ਕਿ 28 ਜੂਨ 2018 ਨੂੰ ਦਿਨ ਵੀਰਵਾਰ ਨੂੰ ਵੰਡ ਪੱਛਮੀ ਜੋਨ ਬਠਿੰਡਾ ਦੇ ਹੈਡ ਅਫਿਸ ਅੱਗੇ ਪਰਿਵਾਰ ਸਮੇਤ ਧਰਨਾ ਦਿੱਤਾ …

Read More »

ਪੰਜਾਬ ਸਰਕਾਰ ਦੇ ਟੈਕਸ ਖਿਲਾਫ ਕਰਮਚਾਰੀਆਂ `ਚ ਰੋਸ

ਬਠਿੰਡਾ, 27 (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਦੇ ਟੈਕਸ ਖਿਲਾਫ ਮਨਿਸਟਰੀਅਲ ਕਾਮਿਆਂ ਦਾ ਰੋਸ ਦਿਨੋਂ ਦਿਨ ਵਧਦਾ ਜਾ ਰਿਹਾ ਹੈ।ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ ਜਿਲਾ੍ਹ ਬਠਿੰਡਾ ਵਿੱਚ ਸੂਬਾ ਪ੍ਰਧਾਨ ਮੇਘ ਸਿੰਘ ਸਿੱਧੂ ਦੀ ਅਗਵਾਈ ਵਿਚ ਇੱਕ ਰੋਸ ਰੈਲੀ ਕਰਕੇ ਜਜੀਆ ਟੈਕਸ ਦੀਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਵਿਰੋਧ ਕੀਤਾ ਗਿਆ ਅਤੇ …

Read More »

ਆਰਟ ਗੈਲਰੀ ਵਿਖੇ ਪੁਰਾਤਣ ਸਮੇਂ ਦੇ ਸਿੱਕਿਆਂ ਦੀ ਪ੍ਰਦਰਸ਼ਨੀ ਨੂੰ ਮਿਲਿਆ ਵੱਡਾ ਹੁੰਗਾਰਾ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ) – ਇੰਡੀਅਨ ਫਾਈਨ ਆਰਟਸ ਅਕੈਡਮੀ ਨੌਰਥ ਜ਼ੋਨ ਕਲਚਰ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਲਗਾਏ ਗਏ 7ਵੇਂ ਸਮਰ ਆਰਟ ਕੈਂਪ ਦੌਰਾਨ ਪੁਰਾਤਣ ਵਿਰਾਸਤੀ ਵਸਤਾਂ ਅਤੇ ਪੁਰਾਣੇ ਸਿੱਕਿਆਂ ਦੇ ਖੋਜਕਰਤਾ ਦੇਵ ਦਰਦ ਵਲੋਂ ਸਿਕਿਆਂ ਦੀ ਲਾਗਈ ਗਈ।ਪ੍ਰਦਰਸ਼ਨੀ ਨੂੰ ਸ਼ਹਿਰੀਆਂ, ਕਲਾ ਪ੍ਰੇਮੀਆਂ ਖਾਸਕਰ ਵਿਦਿਆਰਥੀਆਂ ਵਲੋਂ ਭਰਵਾ ਹੁੰਗਾਰਾ ਮਿਲਿਆ ਹੈ।ਦੇਵ ਦਰਦ ਨੇ ਇਸ ਸਮੇਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ …

Read More »

ਗੁਰੂ ਘਰਾਂ ’ਚ ਲੰਗਰ ਛਕਣ ਦੀ ਮਰਯਾਦਾ ਬਦਲਣ ਦਾ ਕਿਸੇ ਨੂੰ ਹੱਕ ਨਹੀਂ- ਲੌਂਗੋਵਾਲ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰੂ ਘਰਾਂ ਅੰਦਰ ਪੰਗਤ ਵਿਚ ਬੈਠ ਕੇ ਲੰਗਰ ਛਕਣ ਦੀ ਮਰਯਾਦਾ ਹੈ ਅਤੇ ਇਹ ਗੁਰੂ ਸਾਹਿਬਾਨ ਦੇ ਸਮੇਂ ਤੋਂ ਚੱਲਦੀ ਆ ਰਹੀ ਹੈ।ਇਸ ਨੂੰ ਬਦਲਣ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ।ਇਹ ਪ੍ਰਗਟਾਵਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਸਟ੍ਰੇਲੀਆ ਦੇ ਸਿਡਨੀ ਵਿਚ ਇੱਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ …

Read More »