Delhi, June 28 (Punjab Post Bureau) – The President of India, Shri Ram Nath Kovind, graced and addressed the 51st annual convocation of Indian Institute of Technology (IIT) Kanpur as Chief Guest today (June 28, 2018) in Kanpur. Speaking on the occasion, the President said that the evolution of IIT Kanpur has mirrored scientific and technological education in independent India. The IIT …
Read More »Daily Archives: June 29, 2018
Ambassador Ms. Nikki Haley US Permanent Representative to the United Nations calls on Prime Minister
Delhi, June 28 (Punjab Post Bureau) – Ambassador Ms. Nikki Haley, United States Permanent Representative to the United Nations called on Prime Minister Modi today. Ambassador Haley conveyed greetings from President Trump. Prime Minister requested her to convey his best wishes to President Trump and warmly recalled their earlier meetings and interactions. Ambassador Haley noted the deepening relations between India …
Read More »ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੇ ਸਥਾਈ ਪ੍ਰਤੀਨਿਧ ਨਿੱਕੀ ਹੈਲੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੇ ਸਥਾਈ ਪ੍ਰਤੀਨਿਧ, ਸੁਸ਼੍ਰੀ ਨਿੱਕੀ ਹੈਲੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਰਾਜਦੂਤ ਹੈਲੀ ਨੇ ਰਾਸ਼ਟਰਪਤੀ ਟਰੰਪ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਰਾਸ਼ਟਰਪਤੀ ਟਰੰਪ ਨੂੰ ਉਨ੍ਹਾਂ ਵੱਲੋਂ ਸ਼ੁਭਕਾਮਨਾਵਾਂ ਦੇਣ ਲਈ ਬੇਨਤੀ ਕੀਤੀ ਅਤੇ ਉਨ੍ਹਾਂ ਦੀਆਂ ਪਹਿਲੀਆਂ ਮੀਟਿੰਗਾਂ ਅਤੇ ਸੰਵਾਦਾਂ ਨੂੰ ਦਿਲੋਂ ਯਾਦ …
Read More »ਸ਼ਹਿਰੀ ਹਵਾਬਾਜ਼ੀ ਖੇਤਰ `ਚ ਸਹਿਯੋਗ ’ਤੇ ਭਾਰਤ ਅਤੇ ਜਰਮਨੀ ਦਰਮਿਆਨ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀ
ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਸ਼ਹਿਰੀ ਹਵਾਬਾਜ਼ੀ ਦੇ ਖੇਤਰ ਵਿੱਚਸਹਿਯੋਗ ਲਈ ਭਾਰਤ ਅਤੇ ਜਰਮਨੀ ਦਰਮਿਆਨ ਸਹਿਮਤੀ ਪੱਤਰ ’ਤੇ ਹਸਤਾਖਰ ਕਰਨ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਹਿਮਤੀ ਪੱਤਰ ਦਾ ਸਿਰਲੇਖ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਸਹਿਯੋਗ ’ਤੇ ਭਾਰਤ ਅਤੇ ਜਰਮਨੀ ਦਰਮਿਆਨ ਸੰਕਲਪਦਾ ਸੰਯੁਕਤ ਐਲਾਨਨਾਮਾ ਹੈ।ਸੰਯੁਕਤ ਐਲਾਨਨਾਮੇ ਨਾਲ ਭਾਰਤ ਅਤੇ …
Read More »ਪ੍ਰਧਾਨ ਮੰਤਰੀ ਨੇ ਮਹਾਨ ਸੰਤ ਅਤੇ ਕਵੀ ਕਬੀਰ ਨੂੰ ਸੰਤ ਕਬੀਰ ਨਗਰ ਵਿਖੇ ਦਿੱਤੀ ਸ਼ਰਧਾਂਜਲੀ
ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਸੰਤ ਕਬੀਰ ਨਗਰ ਜ਼ਿਲ੍ਹੇ ਵਿੱਚ ਮਗਹਰ ਨਾਮ ਦੇ ਸਥਾਨ ’ਤੇ ਗਏ।ਉਨ੍ਹਾਂ ਨੇ ਮਹਾਨ ਸੰਤ ਅਤੇ ਕਵੀ ਕਬੀਰ ਦੀ 500ਵੀਂ ਬਰਸੀ ਦੇ ਮੌਕੇ ਉੱਤੇ ਉਨ੍ਹਾਂ ਦੀ ਸਮਾਧੀ ਉੱਤੇ ਪੁਸ਼ਪਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਸੰਤ ਕਬੀਰ ਦੀ ਮਜ਼ਾਰ ਉੱਤੇ ਚਾਦਰ ਵੀ ਚੜ੍ਹਾਈ।ਉਹ ਸੰਤ ਕਬੀਰ ਗੁਫਾ ਵਿਖੇ …
Read More »ਮੌਨਸੂਨ ਦਿੱਲੀ ਸਹਿਤ ਉਤਰ-ਪੱਛਮ ਭਾਰਤ ਦੇ ਵੱਲ ਵਧਿਆ
ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਦੱਖਣ-ਪੱਛਮ ਮੌਨਸੂਨ ਗੁਜਰਾਤ ਦੇ ਕੁੱਝ ਹਿੱਸੀਆਂ, ਪੂਰਵੀ ਰਾਜਸਥਾਨ ਦੇ ਜ਼ਿਆਦਾਤਰ ਹਿੱਸੀਆਂ, ਪੱਛਮ ਰਾਜਸਥਾਨ ਦੇ ਕੁਝ ਭਾਗਾਂ, ਸੰਪੂਰਣ ਹਰਿਆਣਾ, ਚੰਡੀਗੜ ਅਤੇ ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਬਾਕੀ ਭਾਗਾਂ ਦੇ ਵੱਲ ਵਧ ਗਿਆ ਹੈ। ਦੱਖਣ – ਪੱਛਮ ਮੌਨਸੂਨ ਦੀ ਉੱਤਰੀ ਅਰਬ ਸਾਗਰ, ਗੁਜਰਾਤ, ਰਾਜਸਥਾਨ ਅਤੇ ਇਸ ਤਰ੍ਹਾਂ ਪੂਰੇ ਦੇਸ਼ …
Read More »ਸਰਕਾਰੀ ਸਕੂਲਾਂ ਦੇ ਕਿੱਤਾਮੁਖੀ ਸਿੱਖਿਆਰਥੀਆਂ ਲਈ ਲਗਾਇਆ ਪਹਿਲਾ ਨੌਕਰੀ ਮੇਲਾ
11 ਜ਼ਿਲ੍ਹਿਆਂ ਦੇ 455 ਵਿਦਿਆਰਥੀਆਂ ਨੂੰ ਵੱਖ-ਵੱਖ ਕੰਪਨੀਆਂ ਕੀਤਾ ਸੂਚੀਬੱਧ ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ, ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਨਵੀਆਂ ਲੀਹਾਂ `ਤੇ ਪਾਉਣ ਵਾਲੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਸ਼ਾਂਤ ਕੁਮਾਰ ਗੋਇਲ ਦੇ ਸਾਂਝੇ ਦਿਸ਼ਾ ਨਿਰਦੇਸ਼ਾਂ ਹੇਠ ‘ਸਮਗਰ ਸਿੱਖਿਆ ਅਭਿਆਨ ਪੰਜਾਬ’ ਤਹਿਤ ਸਥਾਨਕ ਸਰਕਾਰੀ ਕੰਨਿਆਂ …
Read More »ਸ਼੍ਰੋਮਣੀ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ `ਚ ਸਥਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਕੇ …
Read More »ਨਿੱਕੀ ਹੇਲੀ ਨੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਟੇਕਿਆ ਮੱਥਾ
ਦਿੱਲੀ ਕਮੇਟੀ ਨੇ ਚੁੱਕਿਆ ਔਰੇਗਨ ਸੂਬੇ ਦੀ ਸੰਘੀ ਜੇਲ੍ਹ ’ਚ ਬੰਦ 52 ਭਾਰਤੀਆਂ ਦਾ ਮਾਮਲਾ ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਸੰਯੁਕਤ ਰਾਸ਼ਟਰ ’ਚ ਅਮਰੀਕੀ ਸਫੀਰ ਨਿੱਕੀ ਹੇਲੀ ਨੇ ਅੱਜ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਗੁਰੂ ਮਹਾਰਾਜ ਜੀ ਦੇ ਚਰਨਾਂ ’ਚ ਅਕੀਦਾ ਭੇਟ ਕੀਤਾ।ਭਾਰਤ ਯਾਤਰਾ ’ਤੇ ਆਈ ਹੇਲੀ ਨੇ ਗੁਰਦੁਆਰਾ ਸਾਹਿਬ ’ਚ ਲੰਗਰ ਪਕਾਉਣ ਦੀ ਸੇਵਾ ਦੀ ਜਾਣਕਾਰੀ ਪ੍ਰਾਪਤ …
Read More »ਸਰਕਾਰੀਆ ਅਤੇ ਸੋਨੀ ਵੱਲੋਂ ਸਿੰਗਲਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਸਾਬਕਾ ਵਿਤ ਮੰਤਰੀ ਸੁਰਿੰਦਰ ਸਿੰਗਲਾ ਦੀ ਮੌਤ ’ਤੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਸਿੱਖਿਆ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਇਸ ਨੂੰ ਪਾਰਟੀ ਤੇ ਸੂਬੇ ਲਈ ਨਾ ਪੂਰੇ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ।ਦੋਵਾਂ ਮੰਤਰੀਆਂ ਨੇ ਜਾਰੀ ਬਿਆਨਾਂ ਵਿਚ ਕਿਹਾ ਕਿ ਸਿੰਗਲਾ ਨੇ …
Read More »
Punjab Post Daily Online Newspaper & Print Media