ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਫੋਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੂਟਮੈਂਟ ਕੋਰਸ ਸਾਰੇ ਵਰਗ ਦੇ ਬੱਚਿਆਂ ਲਈ ਲਾਗੂ ਹੈ ਅਤੇ ਨਵਾਂ ਕੋਰਸ 2 ਜੁਲਾਈ ਤੋਂ ਚਲਾਇਆ …
Read More »Daily Archives: June 29, 2018
ਰਾਸ਼ਟਮੰਡਲ ਖੇਡਾਂ ਦੇ ਜੇਤੂਆਂ ਨੂੰ ਛੇਤੀ ਦਿੱਤੀ ਜਾਵੇਗੀ ਇਨਾਮੀ ਰਾਸ਼ੀ- ਖੇਡ ਮੰਤਰੀ
ਕਿਹਾ ਹਰ ਸਾਲ ਦਿੱਤੇ ਜਾਣਗੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਖੇਡ ਅਤੇ ਨੌਜਵਾਨ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਰਾਸ਼ਟਰਮੰਡਲ ਖੇਡਾਂ ਵਿਚ ਜੇਤੂ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਐਲਾਨੀ ਗਈ ਇਨਾਮੀ ਰਾਸ਼ੀ ਛੇਤੀ ਹੀ ਜਾਰੀ ਕਰ ਦਿੱਤੀ ਜਾਵੇਗੀ।ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬ ਸਾਫਟਬਾਲ ਐਸੋਸੀਏਸ਼ਨ ਵਲੋਂ ਕਰਵਾਏ …
Read More »ਮੁੱਖ ਮੰਤਰੀ ਪੰਜਾਬ ਦੀ ਆਮਦ ਨੂੰ ਲੈ ਕੇ ਸਿਖਿਆ ਮੰਤਰੀ ਨੇ ਲਿਆ ਪ੍ਰਬੰਧਾਂ ਦਾ ਜਾਇਜਾ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਕੱਲ ਦੇ ਦੌਰੇ ਨੂੰ ਲੈ ਕੇ ਓ.ਪੀ.ਸੋਨੀ ਸਿਖਿਆ ਮੰਤਰੀ ਪੰਜਾਬ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ, ਐਸ. ਸ੍ਰੀਵਾਸਤਵਾ ਪੁਲਿਸ ਕਮਿਸ਼ਨਰ, ਪਰਮਜੀਤ ਸਿੰਘ ਡੀ.ਪੀ.ਆਈ (ਸੈ), ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸੁਭਾਸ਼ ਚੰਦਰ, ਵਧੀਕ …
Read More »ਦਿਲਜੀਤ ਸਿੰਘ ਬੇਦੀ ਵੱਲੋਂ ਗ੍ਰਹਿ ਪ੍ਰਵੇਸ਼ ਸਮੇਂ ਗੁਰਮਤਿ ਸਮਾਗਮ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਨਵੇਂ ਬਣਾਏ ਘਰ ’ਚ ਪ੍ਰਵੇਸ਼ ਕਰਨ ਸਮੇਂ ਗੁਰਮਤਿ ਸਮਾਗਮ ਕਰਵਾੲਆ ਗਿਆ।ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਉੱਘੀਆਂ ਧਾਰਮਿਕ, ਪੰਥਕ ਅਤੇ ਸਮਾਜਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਥਾਨਕ ਪ੍ਰਤਾਪ ਨਗਰ ਦੇ ਗੁਰਦੁਆਰਾ ਸ੍ਰੀ …
Read More »ਅਮਨਦੀਪ ਹਸਪਤਾਲ ਦੇਸ਼ ਦਾ ਸਰਬੋਤਮ ਸਕੈਂਡਰੀ ਹਸਪਤਾਲ ਐਲਾਨਿਆ
ਡਾ. ਅਮਨਦੀਪ ਕੌਰ-ਸੀ.ਈ.ਓ ਅਤੇ ਜਨਰਲ ਮੈਨੇਜਰ ਡਾ. ਸ਼ਹਿਬਾਜ਼ ਸਿੰਘ ਨੇ ਪ੍ਰਾਪਤ ਕੀਤਾ ਪੁਰਸਕਾਰ ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਦੇਸ਼ ਦੇ ਨਾਮੀ ਟੀ.ਵੀ ਚੈਨਲ ਸੀ.ਐਨ.ਬੀ.ਸੀ ਅਤੇ ਆਈ.ਸੀ.ਆਈ.ਸੀ.ਆਈ ਲੋਂਬਾਰਡ ਨੇ ਅਮਨਦੀਪ ਹਸਪਤਾਲ ਅਤੇ ਕਲੀਨਿਕਸ ਨੂੰ ਮੁੰਬਈ ‘ਚ ਹੋਏ ਇੱਕ ਸ਼ਾਨਦਾਰ ਸਮਾਗਮ ‘ਚ ਦੇਸ਼ ਦਾ ਸਰਬੋਤਮ ਸਕੈਂਡਰੀ ਹਸਪਤਾਲ ਐਲਾਨਿਆ ਹੈ।ਆਈ.ਸੀ.ਆਈ.ਸੀ.ਆਈ ਲੋਂਬਾਰਡ ਅਤੇ ਸੀ.ਐਨ.ਬੀ.ਸੀ-ਟੀ.ਵੀ 18 ਵਲੋਂ ਹਰ ਸਾਲ ਸਿਹਤ ਅਤੇ ਤੰਦਰੁਸਤੀ …
Read More »
Punjab Post Daily Online Newspaper & Print Media