Tuesday, November 24, 2026

Monthly Archives: June 2018

ਜੀ.ਐਨ.ਡੀ ਕੰਟਰੈਕਟ ਵਰਕਰ ਯੂਨੀਅਨ ਦੀ ਨਵੀਂ ਆਰਜ਼ੀ ਕਮੇਟੀ ਦਾ ਗਠਨ

ਬਠਿੰਡਾ, 26 ਜੂਨ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਜੀ.ਐਨ.ਡੀ ਕੰਟਰੈਕਟ ਵਰਕਰ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਨਵੀਂ ਆਰਜੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ‘ਚ ਗੁਰਵਿੰਦਰ ਸਿੰਘ ਪੰਨੂੰ ਪ੍ਰਧਾਨ, ਖੁਸ਼ਦੀਪ ਸਿੰਘ ਜਨਰਲ ਸਕੱਤਰ, ਦੀਪਕ ਕੁਮਾਰ ਮੀਤ ਪ੍ਰਧਾਨ, ਰਾਮ ਵਰਨ ਖਜਾਨਚੀ, ਮੀਤ ਪ੍ਰਧਾਨ ਸਤਵੀਰ ਸਿੰਘ, ਮੀਤ ਪ੍ਰਧਾਨ ਜਗਜੀਤ ਸਿੰਘ, ਕਿਰਪਾਲ ਸਿੰਘ ਮੱਲ੍ਹੀ ਪ੍ਰੈਸ ਸਕੱਤਰ, ਰੁਪਿੰਦਰ ਸਿੰਘ ਮੀਡੀਆ …

Read More »

ਲੰਗਰ ਕੇਵਲ ਕੁਰਸੀਆਂ `ਤੇ ਬੈਠ ਕੇ ਹੀ ਛਕਣ ਦਾ ਨੋਟਿਸ ਵਾਪਸ ਲੈਣ ਗੁਰਦੁਆਰਾ ਆਸਟਰਲ ਦੇ ਪ੍ਰਬੰਧਕ- ਜਥੇਦਾਰ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜਥੇਦਾਰ ਨੇ ਆਖਿਆ ਹੈ ਕਿ ਅੱਜ ਅਖਬਾਰਾਂ ਵਿਚੋਂ ਪਤਾ ਲਗਾ ਹੈ ਕਿ ਸਿਡਨੀ ਦੇ ਗੁਰਦੁਆਰਾ ਆਸਟਰਲ ਦੇ ਪ੍ਰਬੰਧਕਾਂ ਵੱਲੋਂ ਗੁਰੂ ਸਾਹਿਬਾਨ ਵੱਲੋਂ ਚਲਾਈ ਗਈ ਪੰਗਤ `ਚ ਬੈਠ ਕੇ ਲੰਗਰ ਛਕਣ ਦੀ ਪ੍ਰੰਪਰਾ ਨੂੰ ਤਿਆਗ ਕੇ ਲੰਗਰ ਕੇਵਲ ਕੁਰਸੀਆਂ `ਤੇ ਬੈਠ ਕੇ ਹੀ ਛਕਣ ਦਾ …

Read More »

NDMA conducts mock exercises ahead of the Amarnath Yatra

Disaster scenarios simulated to assess preparedness along the base camps Delhi, June 25 (Punjab Post Bureau) – The National Disaster Management Authority (NDMA)  conducted mock exercises at Baltal and Pahalgam base camps from June 22 to June 25 to assess the preparedness and response mechanism of all the stakeholders involved in the management of the upcoming Amarnath Yatra. Mock exercises …

Read More »

Monsoon Session of Parliament 2018 to begin from July 18

Delhi, June 25 (Punjab Post Bureau) – The Monsoon Session of Parliament 2018 would be held from 18th July till 10th August, informed Union Minister for Chemicals & Fertilizers and Parliamentary Affairs, Shri Ananthkumar here today. The Minister was briefing the media after the meeting of the Cabinet Committee on Parliamentary Affairs, chaired by Union Minister for Home Affairs, Shri Rajnath Singh. …

Read More »

ਸੰਸਦ ਦਾ ਮੌਨਸੂਨ ਸੈਸ਼ਨ 18 ਜੁਲਾਈ ਤੋਂ

ਦਿੱਲੀ, 25 ਜੂਨ (ਪੰਜਾਬ ਪੋਸਟ ਬਿਊਰੋ) – ਸੰਸਦ ਦਾ ਮੌਨਸੂਨ ਸੈਸ਼ਨ 18 ਜੁਲਾਈ,2018 ਤੋਂ ਸ਼ੁਰੂ ਹੋ ਕੇ 10 ਅਗਸਤ ਤੱਕ ਚਲੇਗਾ।ਇਹ ਜਾਣਕਾਰੀ ਅੱਜ ਖਾਦ, ਰਸਾਇਣ ਅਤੇ ਸੰਸਦੀ ਕਾਰਜ ਮੰਤਰੀ ਅਨੰਤ ਕੁਮਾਰ ਨੇ ਦਿੱਤੀ।ਅਨੰਤ ਕੁਮਾਰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਵਿੱਚ ਸੰਸਦੀ ਕਾਰਜ ’ਤੇ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਅਨੰਤ ਕੁਮਾਰ ਨੇ …

Read More »

ਖੇਡ ਵਿਭਾਗ ਵਲੋਂ ਜਿਲ੍ਹੇ `ਚ ਲਗਾਏ ਜਾ ਰਹੇ ਹਨ ਵਿਸ਼ੇਸ਼ ਸਮਰ ਕੈਂਪ – ਜਸਮੀਤ ਕੌਰ

ਪਠਾਨਕੋਟ, 25 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਬੱਚਿਆਂ ਨੂੰ ਵਧੀਆ ਸਿਹਤ ਅਤੇ ਉਨ੍ਹਾਂ ਦੇ ਵਿਕਾਸ ਲਈ ਪਠਾਨਕੋਟ ਵਿਖੇ ਹੀ ਵੱਖ ਵੱਖ ਕੋਚਿੰਗ ਸੈਂਟਰਾਂ ‘ਤੇ ਸਮਰ ਕੈਂਪ ਲਗਾਏ ਜਾ ਰਹੇ ਹਨ।ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ ਸ੍ਰੀਮਤੀ ਜਸਮੀਤ ਕੌਰ ਨੇ ਦਿੰਦਿਆ ਦੱਸਿਆ ਕਿ ਬੱਚਿਆਂ …

Read More »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਲੇਰੀਆ ਤੋਂ ਬਚਾਅ ਸਬੰਧੀ ਸੈਮੀਨਾਰ ਆਯੋਜਿਤ

ਪਠਾਨਕੋਟ, 25 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਪਠਾਨਕੋਟ ਵਿਖੇ ਅੱਜ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਾ. ਭੁਪਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਮਲੇਰੀਆ ਤੋਂ ਬਚਾਅ ਸਬੰਧੀ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ ਲੋਕਾਂ ਨੂੰ ਮਲੇਰੀਆ ਦੀ ਬੀਮਾਰੀ ਤੇ ਬਚਾਵ ਬਾਰੇ ਜਾਗਰੂਕ ਕੀਤਾ ਗਿਆ।ਇਸ ਸੈਮੀਨਾਰ ਵਿੱਚ ਡਾ. ਸੁਨੀਤਾ ਸ਼ਰਮਾ ਜ਼ਿਲ੍ਹਾ ਐਪੀਡੇਮੋਲੋਜਿਸਟ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ।      ਮਿਸ਼ਨ …

Read More »

ਸਿਖਿਆ ਮੰਤਰੀ ਨੂੰ ਮਿਲਿਆ ਬੀ.ਐਡ ਅਧਿਆਪਕਾਂ ਦਾ ਵਫਦ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਬੀ.ਐਡ ਅਧਿਆਪਕਾਂ ਦਾ ਵਫਦ ਆਪਣੀਆਂ ਮੰਗਾਂ ਨੂੰ ਲੈ ਕੇ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਮਿਲਿਆ ।ਵਫਦ ਦੇ ਨੁਮਾਇੰਦਿਆਂ ਨੇ ਕਿਹਾ ਪਿਛਲੇ 10-12 ਸਾਲਾਂ ਤੋਂ ਸਕੂਲਾਂ ਵਿੱਚ ਸਿੱਖਿਆ ਕਾਰਜ ਕਰ ਰਹੇ ਅਧਿਆਪਕਾਂ `ਤੇ ਬ੍ਰਿਜ ਕੋਰਸ ਦੀ ਸ਼ਰਤ ਲਾਗੂ ਕੀਤੀ ਗਈ ਹੈ, ਨੂੰ ਹਟਾਇਆ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।ਨੁਮਾਇੰਦਿਆਂ …

Read More »

ਉਦਯੋਗ ਅਤੇ ਵਣਜ ਮੰਤਰੀ ਪੰਜਾਬ ਅੱਜ ਅੰਮ੍ਰਿਤਸਰ ਵਿਖੇ ਉਦਯੋਗਪਤੀਆਂ ਨਾਲ ਕਰਨਗੇ ਗੱਲਬਾਤ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿਖੇ ਟੇਕਣਗੇ ਮੱਥਾ ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਸੁੰਦਰ ਸ਼ਾਮ ਅਰੋੜਾ ਉਦਯੋਗ ਅਤੇ ਵਣਜ ਮੰਤਰੀ ਪੰਜਾਬ ਕੱਲ 26 ਜੂਨ ਨੂੰ ਆਪਣੇ ਪਲੇਠੇ ਅੰਮਿਤਸਰ ਦੌਰੇ ’ਤੇ ਆ ਰਹੇ ਹਨ। ਉਹ ਆਪਣੇ ਦੌਰੇ ਦੌਰਾਨ ਸਵੇਰੇ 10:30 ਵਜੇ ਸਰਕਟ ਹਾਊਸ ਵਿਖੇ ਮੰਤਰੀਆਂ, ਸੰਸਦ ਮੈਬਰਾਂ, ਵਿਧਾਇਕਾਂ, ਅਧਿਕਾਰੀਆਂ ਅਤੇ ਸਥਾਨਕ ਉਦਯੋਗਪਤੀਆਂ ਨਾਲ ਮੀਟਿੰਗ ਕਰਨਗੇ।     …

Read More »