ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਸੈਸ਼ਨ 2018-19 ਦੌਰਾਨ ਲੜਕੀਆਂ ਲਈ ਕਈ ਕੋਰਸ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਕੋਰਸਾਂ ਵਿਚ ਇਕ ਸਾਲਾ ਸਰਟੀਫਿਕੇਟ ਕੋਰਸ ਇਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ …
Read More »Monthly Archives: June 2018
ਮਾਤਾ ਸ਼੍ਰੀ ਨੈਣਾ ਦੇਵੀ ਪੈਦਲ ਸੰਘ ਦੇ ਅਹੁਦੇਦਾਰਾਂ ਦੀ ਹੋਈ ਚੋਣ
ਧੂਰੀ, 25 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਤਾ ਸ਼੍ਰੀ ਨੈਣਾ ਦੇਵੀ ਪੈਦਲ ਸੰਘ ਧੂਰੀ ਦੀ ਇੱਕ ਮੀਟਿੰਗ ਰਾਜ ਸ਼ਰਮਾ ਦੀ ਅਗਵਾਈ ਵਿੱਚ ਸ਼੍ਰੀ ਗਨੇਸ਼ ਮੰਦਰ ਚੈਂਬਰ ਬਾਗ ਵਿਖੇ ਹੋਈ ਜਿੱਥੇ ਨਵੇਂ ਪ੍ਰਧਾਨ ਦੀ ਚੋਣ ਲਈ ਸੰਜੀਵ ਗਰਗ (ਜੋਨੀ), ਹਰਦੀਪ ਸਿੰਘ ਦੀ ਦੋ ਮੈਂਬਰੀ ਕਮੇਟੀ ਗਠਿਤ ਕੀਤੀ ਗਈ।ਸੰਜੀਵ ਗਰਗ ਵੱਲੋਂ ਲਲਿਤ ਮੋਹਨ ਵਰਮਾ ਦਾ ਨਾਮ ਪ੍ਰਧਾਨਗੀ ਲਈ ਪੇਸ਼ ਕਰਨ …
Read More »ਬਾਬਾ ਬਾਲਕ ਨਾਥ ਦਾ 27ਵਾਂ ਜਾਗਰਣ ਕਰਵਾਇਆ
ਧੂਰੀ, 25 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਗਰਗ ਪੈਲੇਸ ਧੂਰੀ ਵਿਖੇ ਬਾਬਾ ਬਾਲਕ ਨਾਥ ਚੈਰੀਟੇਬਲ ਟਰੱਸਟ ਸ਼ਾਹ ਤਲਾਈਆ ਧੂਰੀ ਵਲੋਂ ਪ੍ਰਧਾਨ ਜੀਵਨ ਲਾਲ ਦੀ ਅਗਵਾਈ ਹੇਠ ਬਾਬਾ ਬਾਲਕ ਨਾਥ ਜੀ ਦੇ ਜਨਮ ਦਿਨ ਅਤੇ ਸ਼ਾਹ ਤਲਾਈਆ ਵਿਖੇ ਧਰਮਸ਼ਾਲਾ ਦੀ ਉਸਾਰੀ ਦੇ ਸਬੰਧ ਵਿਚ 27ਵਾਂ ਜਾਗਰਣ ਕਰਵਾਇਆ ਗਿਆ।ਇਸ ਜਾਗਰਣ ਵਿਚ ਪੂਜਣ ਦੀ ਰਸਮ ਸਮੂਹ ਮੈਂਬਰਾਂ ਨੇ ਨਿਭਾਈ।ਜੋਤੀ ਪ੍ਰਚੰਡ …
Read More »ਥਾਣਾ ਸਿਵਲ ਲਾਈਨ, ਥਾਣਾ ਕੈਂਟ ਤੇ ਬਿਜਲੀ ਬੋਰਡ ਦੇ ਦਫਤਰ ਤੋਂ ਮਿਲਿਆ ਡੇਂਗੂ ਦਾ ਲਾਰਵਾ
ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਬਠਿੰਡਾ ਦੀ ਦੇਖ-ਰੇਠ ਹੇਠ ਜ਼ਿਲਾ ਮਲੇਰੀਆ ਅਫ਼ਸਰ ਡਾ. ਰਾਜਪਾਲ ਸਿੰਘ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾ: ਰਵਿੰਦਰ ਸਿੰਘ ਵਲੋਂ ਮਲੇਰੀਆ ਮਹੀਨਾ ਜੂਨ ਤਹਿਤ ਥਾਣਾ ਸਿਵਲ ਲਾਈਨ ਅਤੇ ਥਾਣਾ ਕੈਂਟ ਵਿਖੇ ਡੇਂਗੂ ਅਤੇ ਮਲੇਰੀਆ ਮੱਛਰ ਦੇ ਲਾਰਵੇ ਲਈ ਨਿਰਿਖਣ ਕਰਦਿਆਂ ਥਾਣੇ ਦੀ ਚਾਰ-ਦਿਵਾਰੀ ਅੰਦਰ ਪਏ ਕਬਾੜ ਵਿੱਚੋਂ ਡੇਂਗੂ …
Read More »ਡੀ.ਏ.ਵੀ ਕਾਲਜ ਦੀ ਕਲਪਨਾ ਬੀ.ਬੀ.ਏ ਭਾਗ ਦੂਜਾ ‘ਚ ਰਹੀ ਅੱਵਲ
ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਦੀ ਵਿਦਿਆਰਥਣ ਕਲਪਨਾ ਪਰਮਾਰ ਬੀ.ਬੀ.ਏ. ਭਾਗ ਦੂਜਾ ਸਮੈਸਟਰ ਤੀਜਾ ਨੇ 78.83 ਪ੍ਰਤੀਸ਼ਤ ਅੰਕ ਹਾਸਿਲ ਕਰ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਪਿ੍ਰੰਸੀਪਲ ਡਾ. ਸੰਜੀਵ ਸਰਮਾ ਨੇ ਦੱਸਿਆ ਕਿ ਬੀ.ਬੀ.ਏ ਦੇ ਸਾਰੇ ਹੀ ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਜਿਆਦਾ ਅਤੇ 3 ਵਿਦਿਆਰਥੀਆਂ ਨੇ 70 ਤੋਂ 80 ਫੀਸਦ ਅੰਕ ਪ੍ਰਾਪਤ ਕੀਤੇ …
Read More »ਐਮ.ਕਾਮ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ
ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਇੱਕ ਵਾਰ ਫੇਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਕਾਮ ਪਹਿਲਾ ਸਮੈਸਟਰ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਐਮ.ਕਾਮ ਪਹਿਲਾ ਸਮੈਸਟਰ ਦੇ ਇਸ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ 86% ਅੰਕ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ …
Read More »ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬੇਟੀ ਪੜ੍ਹਾਓ, ਬੇਟੀ ਬਚਾਓ ਸਬੰਧੀ ਪ੍ਰੋਗਰਾਮ ਦਾ ਅਯੋਜਨ
ਬਠਿੰਡਾ, 25 ਜੁਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਗੁਰਦੀਪ ਸਿੰਘ ਦੀ ਪ੍ਰਧਾਨਗੀ `ਚ ਪਿੰਡ ਬੀੜ ਬਹਿਮਣ ਵਿਖੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬੇਟੀ ਪੜ੍ਹਾਓ, ਬੇਟੀ ਬਚਾਓ ਸਬੰਧੀ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ।ਡਾ: ਗੁਰਦੀਪ ਸਿੰਘ ਨੇ ਆਪਣੇ ਸਨੇਹੇ ਵਿੱਚ ਕਿਹਾ ਕਿ ਕੰਨਿਆਂ ਭਰੂਣ …
Read More »ਗੁਰਮੀਤ ਬਾਵਾ ਨੇ ਸਲੋਨੀ ਦੇ ਗੀਤ `ਲਾਵਾਂ` ਦਾ ਪੋਸਟਰ ਕੀਤਾ ਰਲੀਜ਼
ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਅਮਨ) – ਉਘੀ ਲੋਕ ਗਾਇਕਾ ਗੁਰਮੀਤ ਬਾਵਾ ਤੇ ਗੁਲੇਰੀ ਬਾਵਾ ਵਲੋਂ ਅਨੇਜਾ ਪ੍ਰੋਡਕਸ਼ਨ ਦੀ ਅਗਵਾਈ `ਚ ਗਾਇਕਾ ਸਲੋਨੀ ਦੇ ਸਿੰਗਲ ਟਰੈਕ `ਲਾਵਾਂ` ਦਾ ਪੋਸਟਰ ਰਿਲੀਜ਼ ਕੀਤਾ ਗਿਆ।27 ਜੂਨ ਨੂੰ ਰਿਲੀਜ ਹੋ ਰਹੇ ਇਸ ਗੀਤ ਦੇ ਡਾਇਰੈਕਟਰ ਗੁਰੀ ਸਰਾਂ ਹਨ।ਗਾਇਕਾ ਸਲੋਨੀ ਨੇ ਦੱਸਿਆ ਕਿ ਇਸ ਗੀਤ ਲਈ ਉਸ ਨੂੰ ਅਮਨਦੀਪ ਅਮਨਾ, ਸਾਬੀ, ਬਲਜਿੰਦਰ ਸਿੰਘ, ਸੋਨੀ.ਕੇ ਕੈਮ, …
Read More »ਚੋਹਾਨ ਮੈਡੀਸਿਟੀ ਵਿਖੇ ਬਾਇਓ ਮੈਡੀਕਲ ਵੇਸਟ ਜਾਗਰੂਕਤਾ ਕੈਂਪ ਲਗਾਇਆ
ਟ੍ਰੈਫਿਕ ਪੁਲਿਸ ਨੇ ਬੱਸਾਂ ਅਤੇ ਟਰੱਕਾਂ ਵਿੱਚ ਪ੍ਰੈੈਸ਼ਰ ਹਾਰਨਾਂ ਦੀ ਕੀਤੀ ਚੈਕਿੰਗ ਪਠਾਨਕੋਟ, 24 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਗਈ “ਮਿਸ਼ਨ ਤੰਦਰੁਸਤ ਪੰਜਾਬ” ਮੂਹਿੰਮ ਦੇ ਅਧੀਨ ਅਤੇ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀਮਤੀ ਨੀਲਿਮਾ ਦੇ ਨਿਰਦੇਸ਼ਾਂ ਅਨੁਸਾਰ ਬਾਇਓ ਵੇਸਟ ਤੇ ਜਾਗਰੂਕਤਾ ਅਭਿਆਨ ਚਲਾਇਆ ਗਿਆ ਅਤੇ ਬੱਸਾਂ ਅਤੇ ਟਰੱਕਾਂ ਵਿੱਚ ਪ੍ਰੈੈਸ਼ਰ ਹਾਰਨ ਦੀ ਚੈਕਿੰਗ ਵੀ ਕੀਤੀ ਗਈ।ਇਹ ਪ੍ਰਗਟਾਵਾ …
Read More »ਸਟੇਟ ਬੈਂਕ ਆਫ ਇੰਡਿਆ ਵਲੋਂ ਪਿੰਡ ਮੱਟੀ ਵਿਖੇ ਖੋਲਿਆ ਗਿਆ ਕਸਟਮਰ ਸਰਵਿਸ ਸੈਂਟਰ
ਪਠਾਨਕੋਟ, 24 ਜੂਨ (ਪੰਜਾਬ ਪੋਸਟ ਬਿਊਰੋ) – ਸਟੇਟ ਬੈਂਕ ਆਫ ਇੰਡਿਆ ਵਲੋਂ ਪਿੰਡ ਮੱਟੀ ਵਿਖੇ ਖੋਲਿਆ ਗਿਆ ਕਸਟਮਰ ਸਰਵਿਸ ਸੈਂਟਰ ਲੋਕਾਂ ਲਈ ਵਰਦਾਨ ਬਣ ਕੇ ਸਾਹਮਣੇ ਆਏਗਾ, ਹੁਣ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਇਕ ਹੀ ਸਥਾਨ `ਤੇ ਮਿਲ ਸਕਣਗੀਆਂ।ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਕੁਲਵੰਤ ਸਿੰਘ ਆਈ.ਏ.ਐਸ ਨੇ ਪਿੰਡ ਮੱਟੀ ਵਿਖੇ ਐਸ.ਬੀ.ਆਈ ਵੱਲੋਂ ਖੋਲੇ ਗਏ ਕਸਟਮਰ ਸਰਵਿਸ ਸੈਂਟਰ ਦਾ ਉਦਘਾਟਨ …
Read More »
Punjab Post Daily Online Newspaper & Print Media