ਬਠਿੰਡਾ, 21 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈੰਥ) – ਸ਼ਹਿਰ ਦੀਆ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਭਾਈ ਘਨੱਈਆ ਜੀ ਸੇਵਕ ਦਲ ਅਤੇ ਗੁਰੂ ਪਿਆਰੀ ਸਾਧ ਸੰਗਤਾਂ ਵਲੋਂ ਗੁਰਦੁਆਰਾ ਹਾਜੀ ਰਤਨ ਤੋਂ ਅੰਮ੍ਰਿਤ ਵੇਲੇ ਦਸਮੇਸ਼ ਪਿਤਾ ਜੀ ਦੇ ਬਠਿੰਡਾ ਆਗਮਨ ਦਿਵਸ ਮੌਕੇ ਨਗਰ ਕੀਰਤਨ ਸਜਾਇਆ ਗਿਆ।ਦੱਣਸਯੋਗ ਹੈ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ 21 ਜੂਨ 1706 ਈ. ਨੂੰ …
Read More »Monthly Archives: June 2018
ਸਰਕਾਰੀ ਸੈਕੰਡਰੀ ਸਕੂਲ ਅਤਲਾਂ ਕਲਾਂ ਵਿਖੇ ਯੋਗ ਦਿਵਸ ਮਨਾਇਆ ਗਿਆ
ਭੀਖੀ, 21 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਅਤਲਾਂ ਕਲਾਂ ਵਿਖੇ ਅੱਜ ਸਰਕਾਰੀ ਸੈਕੰਡਰੀ ਸਕੂਲ ਵਿਖੇ ਯੋਗ ਦਿਵਸ ਮਨਾਇਆ ਗਿਆ।ਪ੍ਰਿਸੀਪਲ ਅਮਰਦੀਪ ਸਿੰਘ ਬਾਠ ਨੇ ਇਸ ਸਮੇਂ ਕਿਹਾ ਕਿ ਯੋਗ ਸਾਡੇ ਤੰਦਰੁਸਤੀ ਲਈ ਅਹਿਮ ਭੂਮਿਕਾ ਨਿਭਾਉਦਾ ਹੈ।ਉਹਨਾਂ ਨੇ ਮਨੁੱਖੀ ਜੀਵਨ ਵਿੱਚ ਯੋਗ ਆਸਣਾਂ ਦੇ ਮਹੱਤਵ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਵਿਦਿਆਰਥਣਾਂ ਨੂੰ ਵੱਖ-ਵੱਖ ਯੋਗ ਆਸਣ ਵੀ ਕਰਵਾਏ ਗਏ।ਸਕੂਲ …
Read More »ਸਾਂਝ ਕੇਂਦਰ ਦੇ ਕਰਮਚਾਰੀਆਂ ਨੇ ਲਾਏ ਰੁੱਖ
ਭੀਖੀ, 21 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਿਲ੍ਹਾ ਕਮਿਊਨਟੀ ਪੁਲਿਸ ਅਫਸਰ ਐਸ.ਪੀ ਡਾ. ਸਚਿਨ ਗੁਪਤਾ ਆਈ.ਪੀ.ਐਸ ਦੇ ਨਿਰਦੇਸ਼ਾਂ `ਤੇ ਜਿਲ੍ਹਾ ਸਾਂਝ ਕੇਂਦਰ ਅਤੇ ਉਪ ਮੰਡਲ ਸਾਂਝ ਕੇਂਦਰ ਦੇ ਕਰਮਚਾਰੀਆਂ ਵੱਲੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਲੇ-ਦੁਆਲੇ ਦੀ ਸਾਫ ਸਫਾਈ ਉਪਰੰਤ ਰੁੱਖ ਲਗ੍ਹਾ ਕੇ ਵਣ ਮਹਾਂ ਉਤਸਵ ਮਨਾਇਆ ਗਿਆ। ਇਸ ਮੋਕੇ ਸਹਾਇਕ ਸਬ ਇੰਪੈਕਟਰ ਸੁਖਦਰਸ਼ਨ ਸਿੰਘ ਨੇ ਕਿਹਾ ਕਿ ਵਾਤਾਵਰਣ ਦੀ …
Read More »ਕਾਂਗਰਸੀ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਦੀ ਲੜੀ ਦੇ ਅੱਠਵੇਂ ਦਿਨ ਜੋਰਦਾਰ ਰੋਸ ਮੁਜ਼ਾਹਰਾ
ਸਹੀ ਭਾਅ ਨਾ ਮਿਲਣ ਤੇ ਕਿਸਾਨ ਮਾਯੂਸ – ਬਾਂਸਲ ਭੀਖੀ, 21 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਹਿੰਗਾਈ ਖਿਲਾਫ ਹਲਕਾ ਮਾਨਸਾ ਦੇ ਕਾਂਗਰਸੀ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਦੀ ਲੜੀ ਤਹਿਤ ਅੱਜ ਅੱਠਵੇਂ ਦਿਨ ਭੀਖੀ ਵਿਖੇ ਜੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਕਾਂਗਰਸੀ ਆਗੂਆਂ ਨੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਦੀ ਅਗਵਾਈ ’ਚ ਮਹਿੰਗਾਈ ਘਟਾਉਣ ਦੀ ਮੰਗ ਨੂੰ ਲੈ ਕੇ …
Read More »ਮਾਈ ਭਾਗੋ ਡਿਗਰੀ ਅਤੇ ਐਜੂਕੇਸ਼ਨ ਕਾਲਜ ਰੱਲਾ `ਚ ਯੋਗ ਦਿਵਸ ਮਨਾਇਆ
ਭੀਖੀ, 21 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਈ ਭਾਗੋ ਡਿਗਰੀ ਕਾਲਜ ਅਤੇ ਮਾਈ ਭਾਗੋ ਐਜੂਕੇਸ਼ਨ ਕਾਲਜ ਰੱਲਾ ਵਿੱਚ ਕੌਮੀ ਸੇਵਾ ਯੋਜਨਾ ਇਕਾਈਆਂ ਦੇ ਸਹਿਯੋਗ ਨਾਲ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ।ਇਸ ਸਮੇਂ ਕਰਵਾਏ ਗਏ ਸਮਾਗਮ ਦੌਰਾਨ ਮਨੁੱਖੀ ਜੀਵਨ ਵਿੱਚ ਯੋਗ ਆਸਣਾਂ ਦੇ ਮਹੱਤਵ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਵਿਦਿਆਰਥਣਾਂ ਨੂੰ ਵੱਖ-ਵੱਖ ਯੋਗ ਆਸਣ ਵੀ ਕਰਵਾਏ ਗਏ।ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ …
Read More »ਸੰਤ ਬਾਬਾ ਅਤਰ ਸਿੰਘ ਜੀ ਦਾ 82ਵਾਂ ਜੋੜ ਮੇਲਾ ਮਨਾਇਆ ਗਿਆ
ਭੀਖੀ, 21 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਅਤਲਾ ਕਲਾ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਅਤੇ ਸਾਬਕਾ ਸਿੰਘ ਸਾਹਿਬ ਤਖਤ ਸ੍ਰੀ ਦਮਦਮਾ ਸਹਿਬ ਸੰਤ ਬਾਬਾ ਲੱਖਾ ਸਿੰਘ ਜੀ ਦੇ ਸਥਾਨ `ਤੇ ਸੰਤ ਬਾਬਾ ਅਤਰ ਸਿੰਘ ਜੀ ਦਾ 82 ਵਾ ਜੋੜ ਮੇਲਾ ਮਨਾਇਆ ਗਿਆ।ਜੋੜ ਮੇਲੇ ਦੋਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਤਿੰਨੇ ਹੀ ਦਿਨ …
Read More »ਜਨਵਾਦੀ ਇਸਤਰੀ ਸਭਾ ਨੇ ਮੰਗਾਂ ਸਬੰਧੀ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
ਬਠਿੰਡਾ, 21 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈੰਥ) – ਜਨਵਾਦੀ ਇਸਤਰੀ ਸਭਾ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਸਭਾ ਦੀ ਜਿਲ੍ਹਾ ਇਕਾਈ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੈਡਮ ਨੀਲਮ ਘੁਮਾਣ ਜਨਰਲ ਸਕੱਤਰ ਜਨਵਾਦੀ ਇਸਤਰੀ ਸਭਾ ਪੰਜਾਬ ਦੀ ਅਗਵਾਈ ‘ਚ ਡਿਪਟੀ ਕਮਿਸ਼ਨਰ ਬਠਿੰਡਾ ਮੰਗ ਪੱਤਰ ਸੌਂਪਿਆ ਗਿਆ, ਜਿਸ ਰਾਹੀਂ ਉਨ੍ਹਾਂ ਵੇਲਾ ਵਿਹਾ ਚੁੱਕੀ ਘੋਰ ਔਰਤ ਵਿਰੋਧੀ ਪ੍ਰਗਤੀ ਮਾਨੂੰਵਾਦੀ ਵਿਵਸਥਾ ਦੀ …
Read More »ਧੋਖਾਧੜੀ ਦੇ ਪੁਰਾਣੇ ਮਾਮਲੇ ‘ਚ ਪਟਵਾਰੀ ਕਾਬੂ
ਬਠਿੰਡਾ, 21 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈੰਥ) – ਦੋ ਸਾਲ ਪੁਰਾਣੇ ਜ਼ਮੀਨੀ ਮਾਮਲੇ ਵਿੱਚ ਧੋਖਾਧੜੀ ਕਰਨ ‘ਚ ਪਟਵਾਰੀ ਨੂੰ ਨਥਾਣਾ ਤਹਿਸੀਲ ਕੰਪਲੈਕਸ ਵਿੱਚੋਂ ਕਾਬੂ ਕੀਤਾ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨਿਉਰ ਦੇ ਕਿਸਾਨ ਭਗਵੰਤ ਸਿੰਘ ਨੇ 22 ਮਈ 2017 ਨੂੰ ਐਸ.ਐਸ.ਪੀ ਬਠਿੰਡਾ ਨੂੰ ਇੱਕ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਉਕਤ ਪਟਵਾਰੀ ਨੇ ਉਸ ਦੀ ਪ੍ਰਨੋਟ ਰਾਹੀ ਦਿੱਤੀ ਰਕਮ ਦੇ …
Read More »ਜਿਲ੍ਹਾ ਬਠਿੰਡਾ ਵਿਖੇ ਵੱਖ-ਵੱਖ ਥਾਵਾਂ ’ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ’
ਬਠਿੰਡਾ, 21 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈੰਥ) – ਅੰਤਰਰਾਸ਼ਟਰੀ ਯੋਗਾ ਦਿਵਸ ਦੇ ਸੰਬੰਧ ਵਿੱਚ ਬਠਿੰਡਾ ਜਿਲ੍ਹਾ ਵਿੱਚ ਵੱਖ ਵੱਖ ਥਾਵਾਂ ’ਤੇ ਨਿਰੋਗ ਰਹਿਣ ਲਈ ਯੋਗ ਅਤੇ ਨਿਰੋਗ ਰਹਿਣ ਲਈ ਯੋਗ ਅਭਿਆਸ ਦਾ ਰੁਝਾਨ ਵਧਾਉਣਾ ਅਤਿ ਜ਼ਰੂਰੀ ਹੈ। ਮੁੱਖ ਸਮਾਗਮ ਬਹੁ ਮੰਤਵੀ ਖੇਡ ਸਟੇਡੀਅਮ ਬਠਿੰਡਾ ’ਚ ਅੰਤਰਰਾਸ਼ਟਰੀ ਯੋਗਾ ਦਿਵਸ ਤੌਰ ’ਤੇ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਬਠਿੰਡਾ …
Read More »ਅਕਾਲੀ ਕੌਂਸਲਰ ਵਲੋਂ ਸ਼੍ਰੋਮਣੀ ਦਲ ਸ਼ਹਿਰੀ ਇਕਾਈ ਸਮੇਤ ਸਾਰੇ ਅਹੁੱਦਿਆਂ ਤੋਂ ਅਸਤੀਫਾ
ਬਠਿੰਡਾ, 21 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈੰਥ) – ਰਾਠੌਰ ਭਾਈਚਾਰੇ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 29 ਤੋਂ ਕੌਂਸਲਰ ਤਰਲੋਚਨ ਸਿੰਘ ਠੇਕੇਦਾਰ ਤੇ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਨੇ ਅੱਜ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।ਉਨ੍ਹਾਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਕੋਈ …
Read More »
Punjab Post Daily Online Newspaper & Print Media