Tuesday, November 24, 2026

Monthly Archives: June 2018

Global Trading System Must Include Services Trade – Suresh Prabhu

Delhi, June 20  (Punjab Post Bureau) – Services trade is growing faster than merchandise and such dynamic changes need to be captured in the global trading system, stated Suresh Prabhu, Minister of Commerce and Industry and Civil Aviation. He was speaking at the 6th Growth Net Summit, being held in New Delhi on 18-19 June 2018, organized by AnantaCenter and Confederation …

Read More »

ਪ੍ਰਧਾਨ ਮੰਤਰੀ ਦੇਹਰਾਦੂਨ `ਚ ਚੌਥੇ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਦੀ ਕਰਨਗੇ ਅਗਵਾਈ

ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ 21 ਜੂਨ ਨੂੰ ਦੇਹਰਾਦੂਨ `ਚ ਚੌਥੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਅਗਵਾਈ ਕਰਨਗੇ।ਪ੍ਰਧਾਨ ਮੰਤਰੀ ਉਨ੍ਹਾਂ ਹਜ਼ਾਰਾਂ ਵਲੰਟੀਅਰਾਂ ਵਿੱਚ ਸ਼ਾਮਲ ਹੋਣਗੇ ਜੋ ਹਿਮਾਲਿਆ ਦੀ ਗੋਦ ਵਿੱਚ ਸਥਿਤ ਵਣ ਖੋਜ ਸੰਸਥਨ, ਦੇਹਰਾਦੂਨ ਦੇ ਖੁੱਲ੍ਹੇ ਮੈਦਾਨ ਵਿੱਚ ਯੋਗ ਆਸਣ ਕਰ ਰਹੇ ਹਨ। ਇਸ ਦਿਹਾੜੇ ਨੂੰ ਮਨਾਉਣ ਲਈ ਯੋਗ ਨਾਲ ਸਬੰਧਤ ਸਰਗਰਮੀਆਂ ਦੀ ਇੱਕ …

Read More »

15 ਰੋਜ਼ਾ ਬਾਲ ਰੰਗਮੰਚ ਵਰਕਸ਼ਾਪ ਦੇ ਆਖਰੀ ਦਿਨ ਨ੍ਰਿਤ, ਕੋਰੀਓਗ੍ਰਾਫ਼ੀ ਤੇ ਬਾਲ ਨਾਟਕ ‘ਰਾਜਿਆ ਰਾਜ ਕਰੇਂਦਿਆ ਕੀਤਾ ਪੇਸ਼

ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਲਗਾਈ ਗਈ 15 ਰੋਜ਼ਾ ਬਾਲ ਰੰਗਮੰਚ ਵਰਕਸ਼ਾਪ ਦੇ ਆਖਰੀ ਪੜਾਅ `ਤੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ `ਚ ਬਾਲ ਰੰਗਮੰਚ ਵਰਕਸ਼ਾਪ ਵਿੱਚ ਤਿਆਰ ਕੀਤੇ ਗਏ ਨ੍ਰਿਤ, ਕੋਰੀਓਗ੍ਰਾਫ਼ੀ ਅਤੇ ਬਾਲ ਨਾਟਕ ‘ਰਾਜਿਆ ਰਾਜ ਕਰੇਂਦਿਆ ਪੇਸ਼ ਕੀਤਾ ਗਿਆ।ਇਹ ਨਾਟਕ ਸ਼੍ਰੋਮਣੀ ਨਾਟਕਕਾਰ ਕੇਵਲ …

Read More »

ਜੰਗਲਾਤ ਵਿਭਾਗ ਨੇ ਲੋਕਾਂ ਨੂੰ ਪਿੰਡ ਦੁਨੇਰਾ `ਚ ਵੰਡੇ ਸੁਆਂਜਨਾਂ ਅਤੇ ਆਵਲਾ ਦੇ ਬੂਟੇ

ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜੰਗਲਾਤ ਵਿਭਾਗ ਦੁਨੇਰਾ ਰੇਂਜ ਅਧੀਨ ਘਰ-ਘਰ ਹਰਿਆਲੀ ਮੁਹਿੰਮ ਅਧੀਨ ਲੋਕਾਂ/ਕਿਸਾਨਾਂ ਨੂੰ ਮੁਫਤ ਬੂਟੇ ਵੰਡੇ ਗਏ। ਇਸ ਮੋਕੇ ਤੇ ਅਧਿਕਾਰੀਆਂ ਨੇ ਘਰ ਘਰ ਜਾ ਕੇ ਲੋਕਾਂ ਨੂੰ ਸੁਆਂਜਨਾਂ ਅਤੇ ਆਵਲਾ ਦੇ ਬੂੱਟੇ ਵੰਡੇ।ਇਸ ਤੋਂ ਇਲਾਵਾ ਲੋਕਾਂ ਨੂੰ ਇਨ੍ਹਾਂ ਬੂਟਿਆਂ ਦੀ ਸਾਭ ਸੰਭਾਲ ਬਾਰੇ ਜਾਣਕਾਰੀ ਵੀ …

Read More »

ਭੂਮੀ ਰੱਖਿਆ ਵਿਭਾਗ ਵਲੋਂ ਪਿੰਡ ਹਾੜਾ `ਚ ਜਿਲ੍ਹਾ ਪੱਧਰੀ ਸਮਾਗਮ

ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਅੱਜ ਭੁੱਮੀ ਰੱਖਿਆ ਵਿਭਾਗ ਪਠਾਨਕੋਟ ਵੱਲੋਂ ਪਿੰਡ ਹਾੜਾ (ਕੁਕੜਈ) ਵਿਖੇ ਜਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਗੁਰਪ੍ਰੀਤ ਸਿੰਘ ਉਪ-ਮੰਡਲ ਭੂਮੀ ਰੱਖਿਆ ਅਫਸਰ ਪਠਾਨਕੋਟ ਨੇ ਕੀਤੀ।ਸਮਾਗਮ ਵਿੱਚ ਵੱਖ-ਵੱਖ ਪਿੰਡਾ ਦੇ ਸੈਲਫ ਹੈਲਪ ਗਰੁੱਪਾਂ ਅਤੇ ਲੋਕਾਂ ਨੇ ਭਾਗ ਲਿਆ।ਇਸ ਸਮੇਂ ਘਰ ਵਿੱਚ ਬਣਾਏ …

Read More »

ਬੇ-ਸਹਾਰਾ ਪਸ਼ੂਆਂ ਲਈ ਚੱਲਦਾ ਕੈਟਲ ਪਾਉਂਡ ਲੈਣ ਦੇ ਚਾਹਵਾਨ ਸੰਪਰਕ ਕਰਨ- ਐਨੀਮਲ ਵੈਲਫੇਅਰ ਸੁਸਾਇਟੀ

ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਪਠਾਨਕੋਟ 20 ਜੂਨ ( ) ਜਿਲ੍ਹਾ ਪਠਾਨਕੋਟ ਵਿਖੇ ਡਿਸਟਿ੍ਰਕ ਐਨੀਮਲ ਵੈਲਫੇਅਰ ਸੁਸਾਇਟੀ ਕੈਟਲ ਪਾਉਂਡ ਮੈਨਜਮੈਂਟ ਪਿੰਡ ਡੇਅਰੀਵਾਲ ਵਲੋਂ ਪਿੰਡ ਡੇਅਰੀਵਾਲ (ਪਠਾਨਕੋਟ) ਵਿਖੇ ਜਿਲ੍ਹੇ ਦੇ ਬੇ-ਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਇਕ ਕੈਟਲ ਪਾਉਂਡ ਚਲਾਇਆ ਜਾ ਰਿਹਾ ਹੈ, ਹੁਣ ਇਹ ਸੁਸਾਇਟੀ ਇਸ ਨੂੰ ਕਿਸੇ ਸਵੈ ਸੇਵੀ/ਗੈਰ ਸਰਕਾਰੀ ਸੰਸਥਾ ਨੂੰ ਚਲਾਉਣ ਲਈ ਸੌਂਪਣਾ ਚਾਹੁੰਦੀ ਹੈ।ਇਹ …

Read More »

21 ਜੂਨ 2018 ਨੂੰ ਏ.ਬੀ ਕਾਲਜ `ਚ ਲਗਾਇਆ ਜਾਵੇਗਾ ਯੋਗਾ ਕੈਂਪ

ਚੋਥੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਕੱਢੀ ਵਿਸ਼ਾਲ ਜਾਗਰੂਕਤਾ ਰੈਲੀ ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਆਯੂਰਵੈਦਿਕ ਵਿਭਾਗ ਵਲੋਂ ਚੋਥੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਵਿਸਾਲ ਜਾਗਰੁਕਤਾ ਰੈਲੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਤੋਂ ਸ਼ਰੂ ਕੀਤੀ ਗਈ, ਜਿਸ ਨੂੰ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਰਵਾਨਾ ਕੀਤਾ।ਇਹ ਰੈਲੀ ਪ੍ਰ੍ਰਬੰਧਕੀ ਕੰਪਲੈਕਸ ਤੋਂ ਸੁਰੂ ਕੀਤੀ ਗਈ ਜਿਸ ਨਾਲ ਯੋਗ ਨਾਲ …

Read More »

ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੇ ਕਿਸਾਨਾਂ ਨਾਲ ਵੀਡੀਓ ਬ੍ਰਿਜ ਰਾਹੀਂ ਕੀਤੀ ਗੱਲਬਾਤ

ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਭਰ ਦੇ ਕਿਸਾਨਾਂ ਨਾਲ ਵੀਡੀਓ ਬ੍ਰਿਜ ਰਾਹੀਂ ਗੱਲਬਾਤ ਕੀਤੀ।ਦੋ ਲੱਖ ਤੋਂ ਵੱਧ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ) ਅਤੇ 600 ਕ੍ਰਿਸ਼ੀ ਵਿਗਿਆਨ ਕੇਂਦਰਾਂ (ਕੇ.ਵੀ.ਕੇ) ਨੂੰ ਵੀਡੀਓ ਗੱਲਬਾਤ ਲਈ ਜੋੜਿਆ ਗਿਆ ਸੀ।ਇਸ ਲੜੀ ਵਿੱਚ ਪ੍ਰਧਾਨ ਮੰਤਰੀ ਦੀ ਵੀਡੀਓ ਕਾਨਫਰੰਸ ਰਾਹੀਂ ਵੱਖ-ਵੱਖ ਸਰਕਾਰੀ ਸਕੀਮਾਂ ਦੇ ਲਾਭਾਰਥੀਆਂ ਨਾਲ ਇਹ ਸੱਤਵੀਂ ਗੱਲਬਾਤ …

Read More »

ਢਾ. ਜਸਵਿੰਦਰ ਸਿੰਘ ਢਿਲੋਂ ਨੂੰ ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਿਦਾਇਗੀ ਪਾਰਟੀ

ਕਾਰਜਕਾਰੀ ਪ੍ਰਿੰਸੀਪਲ ਵਜੋਂ ਡਾ. ਹਰਪ੍ਰੀਤ ਕੌਰ ਨੇ ਅਹੁੱਦਾ ਸੰਭਾਲਿਆ ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵੱਲੋਂ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਐਜ਼ੂਕੇਸ਼ਨ ਕਾਲਜ ਦੇ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਨੂੰ ਸੇਵਾਮੁਕਤ ਹੋਣ ’ਤੇ ਸਨਮਾਨਿਤ ਕੀਤਾ।ਡਾ. ਢਿੱਲੋਂ ਦਿੀ ਗੁਰੂ …

Read More »

ਗੁਰੂ ਨਾਨਕ ਦੇਵ ਯੂੂਨੀਵਰਸਿਟੀ ਵਿਖੇ ਬੀ.ਟੈਕ ਕੋਰਸਾਂ `ਚ ਦਾਖਲ ਹੋਣ ਵਾਲਿਆਂ `ਚ ਭਾਰੀ ਉਤਸ਼ਾਹ

ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੀਤੇ ਤਿੰਨ ਦਿਨਾਂ ਤੋਂ ਆਲ ਇੰਡਿਆ ਜਾਇਂਟ ਐੰਟਰੈਂਸ ਟੈਸਟ ਦੀ ਮੈਰਿਟ ਦੇ ਅਧਾਰ `ਤੇ ਚਲ ਰਹੀ ਬੀ.ਟੈਕ ਜਨਰਲ ਵਰਗ ਦੀ ਕੇਂਦਰੀ ਕੌਂਸਲਿੰਗ ਅੱਜ ਇਥੇ ਯੂਨੀਵਰਸਿਟੀ ਦੇ ਮਹਾਰਾਜਾ ਰਣਜੀਤ ਸਿੰਘ ਭਵਨ ਵਿਖੇ ਸੰਪਨ ਹੋ ਗਈ। ਇਸ ਕੌਂਸਲਿੰਗ ਵਿਚ ਕੰਪਿਊਟਰ ਸਾਇੰਸ ਇੰਜੀਨੀਅਰਿੰਗ (ਸੀ.ਐਸ.ਈ), ਇਲੈਕਟ੍ਰਾਨਿਕਸ ਸੰਚਾਰ ਇੰਜੀਨੀਅਰਿੰਗ (ਈ.ਸੀ.ਈ), …

Read More »