Tuesday, November 24, 2026

Monthly Archives: June 2018

`ਬੋਲੇ ਸੋ ਨਿਹਾਲ` ਅਤੇ `ਰਾਜ ਕਰੇਗਾ ਖਾਲਸਾ` `ਤੇ ਕੋਈ ਪਾਬੰਦੀ ਨਹੀਂ – ਜਥੇਦਾਰ

ਕਿਹਾ ਸਿੱਖ ਸੰਗਤਾਂ ਵੀ ਸ਼ਰਧਾ ਭਾਵਨਾ ਨਾਲ ਯਾਤਰਾ ਵਿੱਚ ਸ਼ਾਮਲ ਹੋਣ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿਹਾ ਕਿ ਉਤਰਾਖੰਡ ਵਿਖੇ ਉਥੋਂ ਦੀ ਪੁਲਿਸ ਵੱਲੋਂ ਜੋ ਸ਼ਰਧਾਲੂ ਹੇਮਕੁੰਟ ਸਾਹਿਬ ਜੀ ਵਿਖੇ ਦਰਸ਼ਨ ਕਰਨ ਜਾ ਰਹੇ ਸਨ, ਉਹਨਾਂ ਦੇ ਵਾਹਨਾਂ ਤੋਂ ਝੰਡੇ ਉਤਰਵਾਉਣੇ ਸ਼ੋਭਾ ਨਹੀਂ …

Read More »

ਉਮਰ ਅਬਦੁੱਲਾ ਨੇ ਜੰਮੂ ਕਸ਼ਮੀਰ ਵਿੱਚ ਜਲਦ ਚੋਣਾਂ ਕਰਵਾਉਣ ਦੀ ਕੀਤੀ ਮੰਗ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊੋਰ) – ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਤੇ ਨੈਸ਼ਨਲ ਕਾਨਫਰੰਸ ਪਾਰਟੀ ਦੇ ਪ੍ਰਧਾਨ ਉਮਰ ਅਬਦੁੱਲਾ ਨੇ ਭਜਾਪਾ ਵਲੋਂ ਪੀਡੀਪੀ ਤੋਂ ਹਮਾਇਤ ਵਾਪਸ ਲੈਣ ਉਪਰੰਤ ਮਹਿਬੂਬਾ ਸਰਕਾਰ ਦੇ ਡਿੱਗ ਜਾਣ `ਤੇ ਜੰਮੂ ਕਸ਼ਮੀਰ ਵਿੱਚ ਜਲਦ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ।ਉਨਾਂ ਨੇ ਕਿਹਾ ਕਿ ਨੈਸ਼ਨਲ ਕਾਨਫਰੰਸ ਨੂੰ ਸੂਬਾ ਵਾਸੀਆਂ ਨੇ 2014 ਵਿੱਚ ਸਰਕਾਰ ਬਣਾਉਣ ਲਈ …

Read More »

`ਤੇ ਟੁੱਟ ਗਈ ਤੜੱਕ ਕਰ ਕੇ……ਮਹਿਬੂਬਾ ਸਰਕਾਰ ਤੋਂ ਭਾਜਪਾ ਵਲੋਂ ਹਮਾਇਤ ਵਾਪਸ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊੋਰ) – ਤਿੰਨ ਸਾਲ ਪੁਰਾਣੀ ਪੀਡੀਪੀ-ਭਾਜਪਾ ਗਠਜੋੜ ਸਰਕਾਰ ਦਾ ਅੱਜ ਭਾਜਪਾ ਵਲੋਂ ਮਹਿਬੂਬਾ ਸਰਕਾਰ ਤੋਂ ਹਮਾਇਤ ਵਾਪਸ ਲੈ ਲੈਣ ਨਾਲ ਅੰਤ ਹੋ ਗਿਆ।ਭਾਜਪਾ ਆਗੂ ਰਾਮ ਮਾਧਵ ਵਲੋਂ ਅਚਾਨਕ ਇਸ ਫੈਸਲੇ ਦਾ ਐਲਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਆਪਣਾ ਅਸਤੀਫਾ ਸੂਬੇ ਦੇ ਰਾਜਪਾਲ ਐਨ.ਐਨ ਵੋਹਰਾ ਨੂੰ ਸੌਂਪ ਦਿੱਤਾ।ਜਿਕਰਯੋਗ ਹੈ ਕਿ ਦਸੰਬਰ 20-14 ਵਿੱਚ …

Read More »

`ਤੰਦਰੁਸਤ ਪੰਜਾਬ` ਮਿਸ਼ਨ ਤਹਿਤ ਸ਼ੋਰ ਪ੍ਰਦੂਸ਼ਣ ਵਾਲੇ 37 ਵਾਹਨਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਹਨ ਸਿੰਘ ਪਨੂੰ ਚੇਅਰਮੈਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ-ਕਮ-ਡਾਇਰੈਕਟਰ `ਮਿਸ਼ਨ ਤੰਦਰੁਸਤ ਪੰਜਾਬ’’ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ `ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਟਰੱਕਾਂ, ਬੱਸਾਂ ਦੇ ਪ੍ਰੈਸ਼ਰ ਹਾਰਨ ਅਤੇ ਮੋਟਰ ਸਾਈਕਲਾਂ ਦੇ ਪਟਾਕਾ ਸਾਇਲੈਂਸਰਾਂ ਨੂੰ ਚੈਕ ਕਰਨ ਲਈ ਨਾਕੇ ਲਗਾਏ ਗਏ।ਇਸ ਮੌਕੇ ਸ਼ੋਰ ਪ੍ਰਦੂਸ਼ਣ ਕਰਨ …

Read More »

ਸ਼੍ਰੋਮਣੀ ਕਮੇਟੀ ਵੱਲੋਂ 21 ਜੂਨ ਨੂੰ ਪਾਕਿਸਤਾਨ ਭੇਜਿਆ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਸ਼੍ਰੋਮਣੀ ਕਮੇਟੀ ਵੱਲੋਂ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 21 ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ …

Read More »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉੜੀਸਾ ਤੇ ਕਰਨਾਟਕ ’ਚ ਸਮਾਗਮਾਂ ਸਬੰਧੀ ਇਕੱਤਰਤਾ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦੀ ਸਹੂਲਤ ਲਈ ਅਗਾਊਂ ਪ੍ਰਬੰਧ ਆਰੰਭੇ ਜਾ ਚੁੱਕੇ ਹਨ, ਉਥੇ ਹੀ ਧਰਮ ਪ੍ਰਚਾਰ ਲਹਿਰ ਤਹਿਤ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।ਇਸੇ ਸਬੰਧ ਵਿਚ ਅੱਜ ਇਕ …

Read More »

ਪ੍ਰਧਾਨ ਮੰਤਰੀ ਦੇਸ਼ ਭਰ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ 20 ਜੂਨ ਨੂੰ

ਦਿੱਲੀ, 19 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਜੂਨ ਨੂੰ ਸਵੇਰੇ 9.30 ਵਜੇ ਵੀਡੀਓ ਬ੍ਰਿਜ ਰਾਹੀਂ ਦੇਸ਼ ਭਰ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਗੇ।ਇਸ ਗੱਲਬਾਤ ਨਾਲ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਸਿੱਧੇ ਤੌਰ `ਤੇ ਗੱਲ ਕਰਨ ਦਾ ਮੌਕਾ ਮਿਲੇਗਾ।ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਨਾਲ ਸਬੰਧਤ ਵੱਖ-ਵੱਖ ਉਪਰਾਲਿਆਂ ਬਾਰੇ ਵੀ ਚਰਚਾ ਹੋਵੇਗੀ।ਇਸ ਨੂੰ ਦੇਸ਼ ਭਰ ਦੇ …

Read More »

PM Modi to hold a direct dialogue with the farmers on June 20

Delhi, June 19 (Punjab Post Bureau) – For the first time, Prime Minister is going to have a direct dialogue with farmers across the country, in which various initiatives related to doubling the income of farmers by 2022 will also be discussed. This was stated by Union Minister for Agriculture and Farmers Welfare, Shri Radha Mohan Singh. Prime Minister Narendra …

Read More »

Vice President visits Shri Vajpayee at AIIMS

Delhi, June 19 (Punjab Post Bureau) – The Vice President of India Shri M. Venkaiah Naidu along with his family members visited the All India Institute of Medical Sciences (AIIMS and enquired about the health condition of former Prime Minister Shri Atal Bihari Vajpayee who is undergoing treatment there. The Vice President spoke to the family members of Shri Vajpayee …

Read More »