ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ- ਅਮਨ) – ਛੇਹਰਟਾ ਪ੍ਰੈਸ ਕਲੱਬ ਦੀ ਪ੍ਰਧਾਨ ਅਰੁਣ ਸ਼ਰਮਾ ਦੀ ਅਗਵਾਈ ਹੇਠ ਹੋਈ ਇੱਕ ਹੰਗਾਮੀ ਮੀਟਿੰਗ ਵਿੱਚ ਪੱਤਰਕਾਰਾਂ ਨੂੰ ਕਵਰੇਜ ਦੋਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਪ੍ਰਧਾਨ ਅਰੁਣ ਸ਼ਰਮਾ ਨੇ ਕਿਹਾ ਕਿ ਉਹ ਆਪਣੇ ਪੱਤਰਕਾਰ ਸਾਥੀਆਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਿਰ ਹਨ ਅਤੇ ਕਿਸੇ ਵੀ ਪੱਤਰਕਾਰ ਨਾਲ ਕੀਤੀ ਗਈ ਵਧੀਕੀ ਬਰਦਾਸ਼ਤ …
Read More »Monthly Archives: June 2018
ਪੰਚਮ ਪਾਤਸ਼ਾਹ ਦਾ ਸ਼ਹੀਦੀ ਗੁਰਪੁਰਬ ਸ਼ਰਧਾ ਨਾਲ ਮਨਾਇਆ ਗਿਆ
ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਚੀਫ ਖਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸੀ੍ਰ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਵਸ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸੱਚ, ਅਣਖ, ਅਤੇ ਧਰਮ ਦਾ ਉਪਦੇਸ਼ ਦੇਣ ਵਾਲੇ ਗਿਆਨ ਮੂਰਤ ਸਿੱਖਾਂ ਦੇ …
Read More »ਬਰਗਾੜੀ ਮੋਰਚੇ ਲਈ ਜਥਾ ਹੋਇਆ ਰਵਾਨਾ
ਭੀਖੀ, 17 ਜੂਨ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ ਲਈ, ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖ ਕੌਮ ਦੀਆਂ ਹੋਰ ਮੰਗਾਂ ਸਬੰਧੀ 1 ਜੂਨ ਤੋਂ ਬਰਗਾੜੀ ਵਿਖੇ ਇਨਸਾਫ ਮੋਰਚੇ `ਚ ਬੈਠੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਦਾ ਸਾਥ ਦੇਣ ਲਈ ਪਿੰਡ ਅਤਲਾ ਖੁਰਦ ਤੋਂ ਸ਼੍ਰੌਮਣੀ ਅਕਾਲੀ ਦਲ (ਅ) ਦੇ ਆਗੂ ਭਾਈ ਸੁਖਚੈਨ …
Read More »ਸਨਮਾਨ ਸਮਾਰੋਹ ਤਹਿਤ ਵੰਡ `ਤਾਰੇ ਭਲਕ ਦੇ ਪੁਰਸਕਾਰ 2018`
ਭੀਖੀ, 17 ਜੂਨ (ਪੰਜਾਬ ਪੋਸਟ – ਕਮਲ ਜਿੰਦਲ) – ਨਵਯੁੱਗ ਸਾਹਿਤ ਕਲਾ ਮੰਚ ਭੀਖੀ ਅਤੇ ਤਾਰੇ ਭਲਕ ਦੇ ਬਾਲ਼ ਪ੍ਰਤਿਭਾ ਮੰਚ ਪਟਿਆਲਾ ਵੱਲੋਂ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਵਿਖੇ ਸਨਮਾਨ ਸਮਾਰੋਹ ਤਹਿਤ `ਤਾਰੇ ਭਲਕ ਦੇ ਪੁਰਸਕਾਰ 2018` ਦੀ ਵੰਡ ਕੀਤੀ।ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਪੰਜਾਬੀ ਸ਼ਾਇਰ ਗੁਰਪ੍ਰੀਤ, ਨਾਵਲਕਾਰ ਪਰਗਟ ਸਿੰਘ ਸਤੌਜ, ਲੇਖਕ ਅਨੁਵਾਦ ਜਸਪ੍ਰੀਤ ਸਿੰਘ ਜਗਰਾਓ ਨੇ ਕੀਤੀ।ਨਗਰ ਪੰਚਾਇਤ ਭੀਖੀ ਦੇ …
Read More »ਕੇਬਲ ਦੀ ਖਰਾਬੀ ਤੋਂ ਹੋਏ ਝਗੜੇ ਦੌਰਾਨ ਇੱਕ ਨੌਜਵਾਨ ਦਾ ਕਤਲ ਦੋ ਹੋਰ ਗੰਭੀਰ ਜਖਮੀ
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ ਬਿਊਰੋ) – ਕੇਬਲ ਦਾ ਸੈਟ ਟੋਪ ਬਾਕਸ ਦੀ ਖਰਾਬੀ ਤੋਂ ਹੋਏ ਮਾਮੂਲੀ ਝਗੜੇ ਤੋਂ ਬਾਅਦ ਟਾਹਲੀ ਵਾਲਾ ਚੌਕ ਸੁਲਤਾਨਵਿੰਡ ਰੋਡ ਵਿਖੇ ਇਕ ਨੌਜੁਆਨ ਦੇ ਮਾਰੇ ਜਾਣ ਦੀ ਖਬਰ ਹੈ।ਇਕ ਗਰੁੱਪ ਵਲੋਂ ਹਥਿਆਰਾਂ ਨਾਲ ਲੈਸ ਹੋ ਕੇ ਕੀਤੇ ਹਮਲੇ ਵਿੱਚ ਗਗਨਦੀਪ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੇ ਪਿਤਾ ਧਰਮਵੀਰ ਸਿੰਘ ਅਤੇ ਭਰਾ ਰੋਕੀ ਗੰਭੀਰ …
Read More »ਕੇਂਦਰ ਸਰਕਾਰ ਜੋਧਪੁਰ ਦੇ ਸਿੱਖ ਕੈਦੀਆਂ ਨੂੰ ਮੁਆਵਜ਼ੇ ਖ਼ਿਲਾਫ਼ ਅਪੀਲ ਵਾਪਸ ਲਵੇ – ਲੌਂਗੋਵਾਲ
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੂਨ 1984 ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੀਤੇ ਗਏ ਹਮਲੇ ਬਾਅਦ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰਹੇ ਸਿੱਖ ਕੈਦੀਆਂ ਨੂੰ ਮੁਆਵਜਾ ਦੇਣ ਸਬੰਧੀ ਅੰਮ੍ਰਿਤਸਰ ਦੀ ਅਦਾਲਤ ਦੇ ਫ਼ੈਸਲੇ ਨੂੰ ਕੇਂਦਰ ਸਰਕਾਰ ਵੱਲੋਂ ਹਾਈਕੋਰਟ `ਚ ਚੁਣੌਤੀ ਦੇਣ ਦਾ ਨੋਟਿਸ …
Read More »ਖ਼ਾਲਸਾ ਕਾਲਜ ਪਬਲਿਕ ਸਕੂਲ ਵਲੋਂ ਲਗਾਈ ਗਈ ਛਬੀਲ
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਵਿਖੇ ਪ੍ਰਿੰਸੀਪਲ ਏ.ਐਸ ਗਿੱਲ ਦੇ ਸਹਿਯੋਗ ਸਦਕਾ ਸਕੂਲ ਸਟਾਫ਼ ਤੇ ਵਿਦਿਆਰਥਣਾਂ ਵੱਲੋਂ ਛਬੀਲ ਲਗਾਈ ਗਈ।ਸਕੂਲ ਨਜ਼ਦੀਕ ਲਗਾਈ ਛਬੀਲ ’ਚ ਸੇਵਾ ਕਰਨ ਉਪਰੰਤ ਪ੍ਰਿੰਸੀਪਲ ਗਿੱਲ ਨੇ ਕਿਹਾ ਕਿ ਸਿੱਖ ਇਤਿਹਾਸ ਦੇ …
Read More »ਡੀ.ਪੀ.ਐਸ ਸਕੂਲ ਮਾਨਾਂਵਾਲਾ ਨੇੜੇੇ ਮਿਲੀ ਲਾਸ਼
ਜੰਡਿਆਲਾ ਗੁਰੂ, 16 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਕੱਲ ਸ਼ਾਮ ਡੀ.ਪੀ.ਐਸ ਸਕੂਲ ਜੀ.ਟੀ ਰੋਡ ਮਾਨਾਂਵਾਲਾ ਵਿਖੇ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ।ਜਾਣਕਾਰੀ ਦਿੰਦੇ ਹੋਏ ਦਬੁਰਜੀ ਚੌਂਕੀ ਦੇ ਇੰਚਾਰਜ ਏ.ਐਸ.ਆਈ ਪਰਵੀਨ ਕੁਮਾਰ ਨੇ ਦੱਸਿਆ ਕਿ ਡੀ.ਪੀ.ਐਸ.ਸਕੂਲ ਦੇ ਦੇ ਨੇੜ੍ਹੇ 45 ਕੁ ਸਾਲ ਦੇ ਇਕ ਅੱਧਖੜ ਆਦਮੀ ਦੀ ਲਾਸ਼ ਬਰਾਮਦ ਕੀਤੀ ਗਈ ਹੈ।ਮਰਨ ਵਾਲਾ ਵਿਅਕਤੀ ਸ਼ਕਲ ਸੂਰਤ ਤੋਂ ਬਿਹਾਰੀ …
Read More »ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਮੰਤਰੀ ਪੰਜਾਬ ਨਾਲ ਅਹਿਮ ਮੀਟਿੰਗ 19 ਜੂਨ ਨੂੰ – ਲਾਹੌਰੀਆ
ਜੰਡਿਆਲਾ ਗੁਰੂ, 16 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਇੱਕ ਅਹਿਮ ਮੀਟਿੰਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਨਾਲ 19 ਜੂਨ ਨੂੰ ਦੁਪਿਹਰੇ 2 ਵਜੇ ਸਕੱਤਰੇਤ ਚੰਡੀਗਡ਼ੵ ਵਿਖੇ ਹੋਵੇਗੀ।ਇਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਓ.ਪੀ …
Read More »ਖੁੱਲੇ ਲਾਂਘੇ ਨੂੰ ਸਮਰਪਿਤ ਜਥੇਬੰਦੀ `ਸੰਗਤ ਲਾਂਘਾ ਕਰਤਾਰਪੁਰ` ਨੇ ਸੰਗਰਾਂਦ ਦਿਹਾੜੇ ਕੀਤੀ ਅਰਦਾਸ
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇ ਅੰਤਮ ਅਸਥਾਨ ਗੁਰਦੁਆਰਾ ਕਰਤਾਰਪੁਰ ਸਾਹਿਬ, ਜੋ ਸਰਹੱਦ ਤੋਂ ਦਿੱਸਦਾ ਹੈ, ਦੇ ਖੁੱਲੇ ਲਾਂਘੇ ਨੂੰ ਸਮਰਪਿਤ ਜਥੇਬੰਦੀ `ਸੰਗਤ ਲਾਂਘਾ ਕਰਤਾਰਪੁਰ` ਵਲੋਂ ਅੱਜ ਸੰਗਰਾਂਦ ਦਿਹਾੜੇ ਲਾਂਘੇ ਲਈ ਆਪਣੀ ਮਾਸਿਕ ਅਰਦਾਸ ਕੀਤੀ ਗਈ।ਧੁੰਦ ਕਾਰਨ ਕਰਤਾਰਪੁਰ ਦੇ ਦਰਸ਼ਨ ਤਾਂ ਨਾ ਹੋ ਸਕੇ, ਜਿਸ ਕਾਰਨ ਸੰਗਤਾਂ ਵਿਚ ਨਿਰਾਸ਼ਤਾ ਵੇਖੀ ਗਈ।ਜਥੇ ਦੇ ਮੁਖ …
Read More »
Punjab Post Daily Online Newspaper & Print Media