Tuesday, November 24, 2026

Monthly Archives: June 2018

ਪੀ.ਸੀ.ਪੀ.ਐਨ.ਡੀ.ਟੀ ਐਕਟ ਅਧੀਨ ਦੋ ਅਲਟਰਾਸਾਉਂਡ ਸੈਂਟਰਾਂ ਦੀ ਕੀਤੀ ਅਚਨਚੇਤ ਚੈਕਿੰਗ

ਪਠਾਨਕੋਟ, 13 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਕਮ ਜ਼ਿਲ੍ਹਾ ਐਪਰੋਪ੍ਰੀਏਟ ਅਥਾਰਟੀ ਪਠਾਨਕੋਟ ਡਾ. ਨੈਨਾ ਸਲਾਥੀਆ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਸਰਪਾਲ ਵਲੋਂ ਪੀ.ਸੀ.ਪੀ.ਐਨ.ਡੀ.ਟੀ ਐਕਟ ਅਧੀਨ ਜ਼ਿਲ੍ਹਾ ਪਠਾਨਕੋਟ ਦੇ ਦੋ ਅਲਟਰਾਸਾਉਂਡ ਸੈਂਟਰ ਚੌਧਰੀ ਐਮ.ਆਰ.ਆਈ ਐਂਡ ਸਕੈਨ ਸੈਂਟਰ ਅਤੇ ਪਠਾਨਕੋਟ ਡਾਇਗਨੋਸਟਿਕ ਸੈਂਟਰ ਦੀ ਅਚਨਚੇਤ ਚੈਕਿੰਗ ਕੀਤੀ ਗਈ।ਚੈਕਿੰਗ ਦੋਰਾਨ ਇਹਨਾਂ ਸੈਂਟਰਾਂ ਦਾ ਪੀ.ਸੀ.ਪੀ.ਐਨ.ਡੀ.ਟੀ ਨਾਲ ਸੰਬਧਤ ਸਾਰਾ ਰਿਕਾਰਡ ਠੀਕ ਪਾਇਆ …

Read More »

ਲ਼ੋਕ ਕਲਿਆਣ ਸਮਿਤੀ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਲ਼ੋਕ ਕਲਿਆਣ ਸਮਿਤੀ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਲੋਕ ਕਲ਼ਿਆਣ ਸਮਿਤੀ ਦੇ ਪ੍ਰਧਾਨ ਜਗਮੋਹਨ ਸਿੰਘ ਨੇ ਯੋਗਾ ਬਾਰੇ ਜਾਣਕਾਰੀ ਦਿੱਤੀ।ਉਹਨਾਂ ਨੇ ਦੱਸਿਆ ਕਿ ਯੋਗ ਭਾਰਤ ਦੀ ਪੁਰਾਤਨ ਕਲਾ ਜੋ ਕਿ ਦੇਸ਼ ਵਿੱਚ ਬਹੁਤ ਪਹਿਲਾਂ ਤੋਂ ਸਿਖਾਾਈ ਜਾਂਦੀ ਸੀ।ਪਰ ਜਿਆਦਾ ਲੋਕਾਂ ਨੂੰ ਯੋਗ ਬਾਰੇ ਗਿਆਨ ਨਹੀਂ …

Read More »

ਵਿਧਾਇਕ ਵੇਰਕਾ ਨੇ ਐਮ.ਸੀ.ਐਚ ਸੈਂਟਰ ਜੋਨ ਨੰਬਰ 5 ਵਿਖੇ ਬੱਚਿਆਂ ਨੂੰ ਰੁਬੈਲਾ ਵੈਕਸੀਨ ਲਗਾਉਣ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਵਾਰਡ ਨੰਬਰ 2 ਸਥਿਤ ਐਮ.ਸੀ.ਐਚ ਸੈਂਟਰ ਜੋਨ ਨੰਬਰ 5 ਵਿਖੇ ਬੱਚਿਆਂ ਨੂੰ ਲਗਾਏ ਜਾਣ ਵਾਲੇ ਰੁਬੈਲਾ ਵੈਕਸੀਨ ਦੇ ਕੰਮ ਦਾ ਉਦਘਾਟਨ ਕੀਤਾ, ਇਸ ਸਮੇਂ ਸੈਂਕੜੇ ਬੱਚਿਆਂ ਨੂੰ ਟੀਕੇ ਵੀ ਲਗਾਏ ਗਏ।ਡਾ. ਵੇਰਕਾ ਨੇ ਸਕੂਲਾਂ ਅਤੇ ਹੋਰ ਵੱਖ-ਵੱਖ ਸਥਾਨਾਂ `ਤੇ ਬੱਚਿਆਂ ਟੀਕੇ ਲਗਾਏ ਜਾਣ `ਤੇ ਮੁੱਖ …

Read More »

Atharv Tripathi makes DAV proud in JEE Advanced

Amritsar, June 13 (Punjab Post Bureau) – DAV Public school Lawrence Road student Atharv Tripathi of Std XII Science bagged the third rank in city in the JEE(advanced). Regional Director Punjab Zone-A Dr (Mrs) Neelam Kamra applauded his achievement and showered her blessings. School Manager Dr. Rajesh Kumar Principal DAV College Amritsar was immensely pleased at his brilliant performance and …

Read More »

ਕਾਂਗਰਸ ਨੇ ਹਮੇਸ਼ਾਂ ਪੰਜਾਬ, ਪੰਜਾਬੀਅਤ ਅਤੇ ਗੁਰੂਆਂ ਤੇ ਸੰਤਾਂ ਦੇ ਇਤਹਾਸ ਨਾਲ ਕੀਤਾ ਖਿਲਵਾੜ – ਤਰੁਣ ਚੁੱਗ

ਕਾਂਗਰਸ ਨੇ ਹਮੇਸ਼ਾਂ ਪੰਜਾਬ, ਪੰਜਾਬੀਅਤ ਅਤੇ ਗੁਰੂਆਂ ਤੇ ਸੰਤਾਂ ਦੇ ਇਤਹਾਸ ਨਾਲ ਕੀਤਾ ਖਿਲਵਾੜ – ਤਰੁਣ ਚੁੱਗ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁੱਗ ਨੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਗੁਰੂਆਂ ਦੇ ਇਤਹਾਸ ਦੇ ਪੰਨਿਆਂ ਨੂੰ ਘਟਾ ਕੇ ਅਤੇ ਮੁਗਲਾਂ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਿਕਲੀਗਰ ਸਿੱਖਾਂ ਲਈ ਇੰਦੌਰ ’ਚ ਉਦਯੋਗਿਕ ਸਿਖਲਾਈ ਕੇਂਦਰ ਦਾ ਐਲਾਨ

ਇੰਦੌਰ ਦੇ ਗੁਰਦੁਆਰਾ ਸਾਹਿਬ ਵਿਖੇ ਕਾਰ ਸੇਵਾ ’ਚ ਲਿਆ ਹਿੱਸਾ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇੰਦੌਰ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਬੇਟਮਾਂ ਸਾਹਿਬ ਵਿਖੇ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਦੇ ਸਹਿਯੋਗ ਨਾਲ ਸਿਕਲੀਗਰ ਸਿੱਖਾਂ ਦੇ ਬੱਚਿਆਂ ਲਈ ਇੰਦੌਰ ਵਿਖੇ ਉਦਯੋਗਿਕ ਸਿਖਲਾਈ ਕੇਂਦਰ ਸਥਾਪਤ ਕਰੇਗੀ ਅਤੇ …

Read More »

ਇੰਗਲੈਂਡ ਦੀ ਅਦਾਲਤ ਵਲੋਂ ਜੂਨ 1984 ਨਾਲ ਸਬੰਧਤ ਦਸਤਾਵੇਜ਼ਾਂ ਬਾਰੇ ਫੈਸਲੇ ਦਾ ਲੌਂਗੋਵਾਲ ਵਲੋਂ ਸਵਾਗਤ

ਕਿਹਾ ਭਾਰਤ ਸਰਕਾਰ ਵੀ ਜੂਨ 1984 ਸਬੰਧੀ ਦਸਤਾਵੇਜ਼ ਕਰੇ ਜਨਤਕ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੰਗਲੈਂਡ ਦੀ ਇਕ ਅਦਾਲਤ ਵੱਲੋਂ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਤੇ ਭਾਰਤ ਦੀ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਨਾਲ ਸਬੰਧਤ ਬਰਤਾਨੀਆ ਸਰਕਾਰ ਦੀ ਭੂਮਿਕਾ ਬਾਰੇ ਦਸਤਾਵੇਜ …

Read More »

ਨਵਾਂਸ਼ਹਿਰ ਦੇ ਪਿੰਡ ਬਛੌੜੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੀਤੀ ਨਿੰਦਾ

ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਸਜ਼ਾਵਾਂ ਦਾ ਹੋਵੇ ਪ੍ਰਬੰਧ -ਭਾਈ ਲੌਂਗੋਵਾਲ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਬਛੌੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਹਿਰਦੇਵੇਦਕ ਘਟਨਾ ਦੀ ਨਿੰਦਾ ਕਰਦਿਆਂ ਸਰਕਾਰ ਪਾਸੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਖਿਲਾਫ …

Read More »

ਸੁਰੇਸ਼ ਪ੍ਰਭੂ ਦੀ ਅਮਰੀਕਾ ਯਾਤਰਾ ਸਮੇਂ ਦੁਵੱਲੇ ਵਪਾਰ ਅਤੇ ਕਾਰੋਬਾਰੀ ਸਬੰਧਾਂ ’ਤੇ ਵਿਚਾਰਾਂ

ਦਿੱਲੀ, 13 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਵਣਜ ਅਤੇ ਉਦਯੋਗ ਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਸੁਰੇਸ਼ ਪ੍ਰਭੂ ਨੇ 10 ਤੋਂ 12 ਜੂਨ, 2018 ਤੱਕ ਅਮਰੀਕਾ ਦਾ ਦੌਰਾ ਕੀਤਾ। ਇਸ ਦੌਰਾਨ ਪ੍ਰਭੂ ਨੇ ਅਮਰੀਕਾ ਦੇ ਵਪਾਰ ਪ੍ਰਤੀਨਿਧੀ ਰਾਬਰਟ ਈ ਲਾਈਥੀਜਰ, ਵਣਜ ਮੰਤਰੀ ਵਿਲਬਰ ਐਲ ਰੋਸ ਅਤੇ ਖੇਤੀਬਾੜੀ ਮੰਤਰੀ ਸੋਨੀ ਪਰਡਿਊ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਭਾਰਤੀ ਗੁੱਟ ਦੇ ਸਹਿ ਚੇਅਰਮੈਨ ਮਾਰਕ …

Read More »

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਜੂਨ ਨੂੰ ਕਰਨਗੇ ਛੱਤੀਸਗੜ੍ਹ ਦਾ ਦੌਰਾ

ਦਿੱਲੀ, 13 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਮੋਦੀ ਆਪਣੇ ਦੌਰੇ ਵਿੱਚ ਆਧੁਨਿਕ ਅਤੇ ਵਿਸਤ੍ਰਿਤ ਭਿਲਾਈ ਸਟੀਲ ਪਲਾਂਟ ਰਾਸ਼ਟਰ ਨੂੰ ਸਮਰਪਿਤ ਕਰਨਗੇ।ਭਿਲਾਈ ਸਟੀਲ ਪਲਾਂਟ ਦੇ ਆਧੁਨਿਕੀਕਰਨ `ਚ ਉਤਪਾਦਨ, ਉਤਪਾਦ, ਗੁਣਵਤਾ, ਲਾਗਤ, ਮੁਕਾਬਲੇਬਾਜ਼ੀ, ਊਰਜਾ ਦਕਸ਼ਤਾ ਅਤੇ ਵਾਤਾਵਰਣ ਸੁਰਖਿਆ ਦੇ ਖੇਤਰ ਵਿੱਚ ਆਧੁਨਿਕ ਟੈਕਨੋਲੋਜੀ ਦਾ ਪ੍ਰਯੋਗ ਕੀਤਾ ਗਿਆ ਹੈ। ੱਪ੍ਰਧਾਨ ਮੰਤਰੀ ਮੋਦੀ ਪ੍ਰੋਗਰਾਮ ਵਿਚ ਆਈ.ਆਈ.ਟੀ ਭਿਲਾਈ ਵਿਚ ਸਥਾਈ ਕੰਪਲੈਕਸ ਦਾ …

Read More »