Tuesday, November 24, 2026

Monthly Archives: June 2018

ਭਗੋੜੇ ਪੰਜਾਬੀ ਲਾੜਿਆਂ ਦੇ ਪਾਸਪੋਰਟ ਜ਼ਬਤ ਕਰਨ ਦੀ ਦਿੱਲੀ ਕਮੇਟੀ ਨੇ ਕੀਤੀ ਮੰਗ

ਨਵੀਂ ਦਿੱਲੀ, 13 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੀ ਧੀਆਂ ਨੂੰ ਛੱਡ ਕੇ ਭਗੋੜੇ ਹੋਏ ਪੰਜਾਬੀ ਲਾੜਿਆਂ ਦੇ ਖਿਲਾਫ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਰਣਾਇਕ ਜੰਗ ਛੇੜ ਦਿੱਤੀ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਖੇਤਰੀ ਪਾਸਪੋਰਟ ਦਫ਼ਤਰ, ਚੰਡੀਗੜ੍ਹ ਨੂੰ ਭੇਜੇ ਪੱਤਰ ’ਚ ਭਗੋੜੇ ਲਾੜਿਆਂ ਦੇ ਪਾਸਪੋਰਟ ਰੱਦ ਕਰਨ ਦੀ ਮੰਗ ਕੀਤੀ ਹੈ। …

Read More »

ਖੁੱਲੀ ਹਵਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਦਿੱਲੀ ਕਮੇਟੀ ਨੇ ਸ਼ੁਰੂ ਕੀਤਾ ਪਾਇਲਟ ਪ੍ਰੋਜੈਕਟ

ਨਵੀਂ ਦਿੱਲੀ, 13 ਜੂਨ (ਪੰਜਾਬ ਪੋਸਟ ਬਿਊਰੋ) – ਖੁੱਲ੍ਹੀ ਹਵਾ ਨੂੰ ਵਿਗਿਆਨਕ ਤਰੀਕੇ ਨਾਲ ਪ੍ਰਦੂਸ਼ਣ ਮੁੱਕਤ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ਼ੁੱਧ ਹਵਾ ਦਾ ਕੇਂਦਰ ਸਥਾਪਤ ਕੀਤਾ ਗਿਆ ਹੈ।ਏਅਰ ਲੈਬ ਦੇ ਸਹਿਯੋਗ ਨਾਲ ਖੁਲ੍ਹੀ ਹਵਾ ਨੂੰ ਸ਼ੁੱਧ ਕਰਨ ਲਈ ਭਾਰਤ ’ਚ ਪਹਿਲੀ ਵਾਰ ਦਿੱਲੀ ਕਮੇਟੀ ਵੱਲੋਂ ਅਜਿਹੀ ਕੋਸ਼ਿਸ਼ ਕੀਤੀ ਗਈ ਹੈ।ਇਸ ਪਾਇਲਟ ਪ੍ਰੋਜੈਕਟ …

Read More »

ਮਿਸ਼ਨ ਤੰਦਰੁਸਤ ਪੰਜਾਬ ਦਾ ਅਸਰ- ਵਪਾਰੀਆਂ ਨੇ ਨਿਯਮਾਂ ਦੀ ਪਾਲਣਾ ਕਰਨ ਦਾ ਕੀਤਾ ਵਾਅਦਾ

ਕੁਦਰਤੀ ਤਰੀਕੇ ਨਾਲ ਫਲ ਪਕਾਉਣ ਦੀ ਮੰਗੀ ਸਿਖਲਾਈ – ਡਿਊਟੀ `ਚ ਕੁਤਾਹੀ ਵਾਲੇ ਅਫ਼ਸਰ ਤਬਦੀਲ ਅੰਮਿ੍ਤਸਰ, 13 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਮਿਸ਼ਨ ਤੰਦਰੁਸਤ ਪੰਜਾਬ ਲਈ ਮਦਦ ਦਾ ਭਰੋਸਾ ਦੇਣ ਅਤੇ ਨਿਯਮਾਂ ਦੀ ਪਾਲਣਾ ਦਾ ਵਾਅਦਾ ਕਰਨ ਵਾਲੇ ਫਲ ਵਪਾਰੀਆਂ ਨੇ ਅੰਮਿ੍ਰਤਸਰ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਵਪਾਰੀਆਂ ਲਈ ਕੁਦਰਤੀ ਤਰੀਕੇ ਨਾਲ ਫਲ ਪਕਾਉਣ ਦੀ ਸਿਖਲਾਈ ਦਾ ਪ੍ਰਬੰਧ …

Read More »

Meeting held with Residential Welfare Associations & Market Associations

Amritsar, June 13 (Punjab Post Bureau) – In a move to further engage and deliver quality projects a meeting with Residential Welfare Associations & Market Associations was organized by Amritsar Smart City Ltd. on Wednesday the 13th of June 2018. The meeting was chaired by Ms. Deepti Uppal (IAS) CEO Amritsar Smart City Ltd. along with Team Leader Col. Manu …

Read More »

ਸਮਾਰਟ ਸਿਟੀ ਦੀ ਵਿਉਂਤਬੰਦੀ ਲਈ ਰਿਹਾਇਸ਼ੀ ਵੈਲਫੇਅਰ ਅਤੇ ਮਾਰਕੀਟ ਐਸੋਸੀਏਸ਼ਨਾਂ ਨਾਲ ਮੀਟਿੰਗ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਗੁਰੂ ਨਗਰੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਲਈ ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਮੈਡਮ ਦੀਪਤੀ ਉਪਲ ਵੱਲੋਂ ਅੱਜ ਰਿਹਾਇਸ਼ੀ ਵੈਲਫੇਅਰ ਐਸੋਸੀਏਸ਼ਨਾਂ ਅਤੇ ਮਾਰਕੀਟ ਕਮੇਟੀ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਕੀਤੀ ਗਈ।ਸੀ.ਈ.ਓ ਸਮਾਰਟ ਸਿਟੀ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ, ਸੋਸ਼ਲ ਮੀਡੀਆ ਅਤੇ ਹੋਰ ਸਾਧਨਾਂ ਰਾਹੀਂ ਵਧੇਰੇ ਨਾਗਰਿਕਾਂ ਦੀ …

Read More »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡੀ.ਸੀ ਵਲੋਂ ਫਰੂਟ ਐਸੋਸੀਏਸ਼ਨਾਂ ਨਾਲ ਮੀਟਿੰਗ

ਕਿਹਾ ਕੈਲਸ਼ੀਅਮ ਕਾਰਬਾਈਟ ਨਾਲ ਫਲ ਪਕਾਉਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਉਲੀਕੀ ਗਈ ਤੰਦਰੁਸਤ ਪੰਜਾਬ ਮਿਸ਼ਨ ਯੋਜਨਾ ਤਹਿਤ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵਲੋਂ ਫਲ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸੰਘਾ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਲੋਕਾਂ ਦੀ ਸਿਹਤ, ਵਾਤਾਵਰਣ ਦੀ ਸਾਂਭ ਸੰਭਾਲ ਅਤੇ ਸਾਫ …

Read More »

ਟੈਕਸੀ ਡਰਾਈਵਰਾਂ ਦੇ ਹੁਨਰ ਨਿਖਾਰ ਲਈ ਲਗਾਈ ਗਈ 10 ਰੋਜ਼ਾ ਵਰਕਸ਼ਾਪ ਸਮਾਪਤ

ਸ਼ਹਿਰ ਦੀ ਨਿਵੇਕਲੀ ਪਹਿਚਾਣ ਬਨਾਉਣ `ਚ ਵੱਡਾ ਯੋਗਦਾਨ ਪਾ ਸਕਦੇ ਹਨ ਟੈਕਸੀ ਡਰਾਈਵਰ – ਡੀ.ਸੀ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਸੋਚ ਅਤੇ ਅਗਵਾਈ ਹੇਠ ਸ਼ਹਿਰ ਦੇ ਟੈਕਸੀ ਡਰਾਈਵਰਾਂ ਨੂੰ ਸਖਸ਼ੀਅਤ ਨਿਖਾਰਨ ਦੇ ਗੁਰ ਦੇਣ ਲਈ ਯਸਸਵੀ ਐਕਡਮੀ, ਬਹੁ-ਮੰਤਵੀ ਹੁਨਰ ਵਿਕਾਸ ਕੇਂਦਰ ਵਿਖੇ ਸ਼ੁਰੂ ਕੀਤੀ ਗਈ 10 ਰੋਜ਼ਾ ਵਰਕਸ਼ਾਪ ਦੇ ਸਮਾਪਤੀ ਸਮਾਰੋਹ …

Read More »

ਤੰਦਰੁਸਤ ਪੰਜਾਬ ਮੁੰਹਿਮ ਤਹਿਤ ਲਾਏ ਆਯੂਰਵੈਦਿਕ ਮਹੱਤਤਾ ਵਾਲੇ ਬੂਟੇ

ਅੰਮਿ੍ਤਸਰ, 13 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੱੁੱਖ ਮੰਤਰੀ ਪੰਜਾਬ ਵਲੌ ਅਰੰਭੀ ਗਈ ਤੰਦਰੁਸਤ ਪੰਜਾਬ ਮੁੰਹਿਮ ਤਹਿਤ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਵਲੋ ਵੱੱਖ-ਵੱੱਖ ਆਯੂਰਵੈਦਿਕ ਬੂਟੇ ਲਗਾਏ ਗਏ।ਡਾ. ਹਰਦੀਪ ਸਿੰਘ ਘਈ ਨੇ ਇਸ ਸਮੇਂ ਕਿਹਾ ਕਿ ਤੰਦਰੁਸਤ ਪੰਜਾਬ ਮੁੰਹਿਮ ਤਹਿਤ ਬੂਟੇ ਲਗਾੳੇੁਣ ਦੀ ਸ਼ਰੁਆਤ ਅੱੱਜ ਸਿਵਲ ਸਰਜਨ ਦਫਤਰ ਤੋ ਕੀਤੀ ਗਈ ਹੈ ਅਤੇ ਇਸ ਮੁਹਿੰਮ ਦੀ ਲੜੀ …

Read More »

ਤੰਦਰੁਸਤ ਪੰਜਾਬ ਮੁੰਹਿਮ ਤਹਿਤ ਲਾਏ ਆਯੂਰਵੈਦਿਕ ਮਹੱਤਤਾ ਵਾਲੇ ਬੂਟੇ

ਅੰਮਿ੍ਤਸਰ, 13 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੱੁੱਖ ਮੰਤਰੀ ਪੰਜਾਬ ਵਲੌ ਅਰੰਭੀ ਗਈ ਤੰਦਰੁਸਤ ਪੰਜਾਬ ਮੁੰਹਿਮ ਤਹਿਤ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਵਲੋ ਵੱੱਖ-ਵੱੱਖ ਆਯੂਰਵੈਦਿਕ ਬੂਟੇ ਲਗਾਏ ਗਏ।ਡਾ. ਹਰਦੀਪ ਸਿੰਘ ਘਈ ਨੇ ਇਸ ਸਮੇਂ ਕਿਹਾ ਕਿ ਤੰਦਰੁਸਤ ਪੰਜਾਬ ਮੁੰਹਿਮ ਤਹਿਤ ਬੂਟੇ ਲਗਾੳੇੁਣ ਦੀ ਸ਼ਰੁਆਤ ਅੱੱਜ ਸਿਵਲ ਸਰਜਨ ਦਫਤਰ ਤੋ ਕੀਤੀ ਗਈ ਹੈ ਅਤੇ ਇਸ ਮੁਹਿੰਮ ਦੀ ਲੜੀ …

Read More »

ਵਿਸ਼ਵ ਖੂਨਦਾਨ ਦਿਵਸ ਮੌਕੇ ਅੱਜ ਲੱਗਣਗੇ 9 ਖੂਨਦਾਨ ਕੈਂਪ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਅੱਜ 14 ਜੂਨ ਨੂੰ ਵਿਸ਼ਵ ਖੂਨਦਾਨ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਸੁਸਾਇਟੀ ਅਤੇ ਹੋਰ ਸਮਾਜ ਸੇਵੀ ਐਸੋਸੀਏਸ਼ਨਾਂ ਦੀ ਸਹਾਇਤਾ ਨਾਲ ਵੱਖ-ਵੱਖ ਥਾਵਾਂ ’ਤੇ 9 ਖੂਨਦਾਨ ਕੈਂਪ ਲਗਾਏ ਜਾ ਰਹੇ ਹਨ।ਇਸ ਬਾਰੇ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਇਹ ਕੈਂਪ ਉਨਾਂ ਸਥਾਨਾਂ ’ਤੇ ਲਗਾਏ ਜਾ ਰਹੇ ਹਨ, …

Read More »