ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਪਿੱਛਲੇ ਕੁੱਝ ਸਮੇਂ ਤੋਂ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ ਦੁਆਰਾ ਅਨਟ੍ਰੇਂਡ ਅਧਿਆਪਕਾਂ ਦੀ ਇਨ ਸਰਵਿਸ ਸਿਖਲਾਈ ਲਈ ਸ਼ੁਰੂ ਕੀਤੇ ਗਏ ਡੀ.ਐਲ.ਐਡ ਕੋਰਸ ਲਈ ਸਟੱਡੀ ਸੈਂਟਰ ਚਲਾਇਆ ਜਾ ਰਿਹਾ ਹੈ …
Read More »Monthly Archives: June 2018
ਮੱਕੀ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਨਵੀਨਤਮ ਤਕਨੀਕਾਂ ਅਪਨਾਉਣ ਕਿਸਾਨ- ਡਾ. ਅਮਰੀਕ ਸਿੰਘ
ਪਠਾਨਕੋਟ, 11 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਅਗੇਤੀ ਝੋਨੇ ਦੀ ਲਵਾਈ ਕਰਨ ਨਾਲ ਹੋਣ ਵਾਲੇ ਨੁਕਸਾਨਾਂ, ਸੰਤੁਲਤ ਖਾਦਾਂ ਦੀ ਵਰਤੋਂ ਅਤੇ ਮੱਕੀ ਦੀ ਕਾਸ਼ਤ ਬਾਰੇ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਚੱਕ ਚਿਮਨਾਂ ਦੇ ਕਿਸਾਨ ਭਵਨ ਵਿੱਚ ਵਿਸ਼ੇਸ਼ ਜਾਗਰੁਕਤਾ ਕੈਂਪ …
Read More »ਪੜਾਉਣ ਦੀ ਸੁਖਾਲੀ ਵਿਧੀ ਗਣਿਤ ਵਿੱਚ ਵਧਾ ਰਹੀ ਰਹੀ ਹੈ ਵਿਦਿਆਰਥੀਆਂ ਦੀ ਰੁਚੀ
ਜੰਡਵਾਲ ਸਕੂਲ ਵਿਚ ਬਣਾਇਆ ਮੈਥ ਪਾਰਕ ਬਣਿਆ ਬੱਚਿਆਂ ਦੇ ਵਿਕਾਸ ਦਾ ਗਵਾਹ ਪਠਾਨਕੋਟ, 10 ਜੂਨ (ਪੰਜਾਬ ਪੋਸਟ ਬਿਊਰੋ) – ਮੁਕਾਬਲੇ ਦੇ ਇਸ ਯੁੱਗ ਵਿੱਚ ਜਿੱਥੇ ਨਿੱਜੀ ਸਕੂਲ ਦੇ ਵਿਦਿਆਰਥੀਆਂ ਨੂੰ ਤਰਾਂ੍ਹ-ਤਰਾਂ੍ਹ ਦੀ ਤਕਨੀਕ ਨਾਲ ਸਿੱਖਿਆ ਮੁਹੱਇਆ ਕਰਵਾਈ ਜਾ ਰਹੀ ਹੈ, ਓੁੱਥੇ ਹੀ ਪਿੰਡਾਂ ਅਤੇ ਸ਼ਹਿਰਾਂ ਦੇ ਸਰਕਾਰੀ ਸਕੂਲਾਂ ਵਿਚ ਵੀ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਅਤੇ ਸਿੱਖਿਆ ਨੂੰ ਦਿਲਚਸਪ ਬਨਾਓੁਣ …
Read More »ਗੁਰਦੀਪ ਪਹਿਲਵਾਨ ਦੇ ਪਰਿਵਾਰਕ ਮੈਂਬਰਾਂ ਨਾਲ ਮਜੀਠੀਆ ਨੇ ਕੀਤਾ ਦੁੱਖ ਸਾਂਝਾ
ਗੁਰਦੀਪ ਪਹਿਲਵਾਨ ਦੇ ਕਾਤਲਾਂ ਨੂੰ ਫੜਣ ਲਈ ਕੇਸ ਸੀ.ਬੀ.ਆਈ ਨੂੰ ਸੌਂਪੇ ਸਰਕਾਰ ਮਜੀਠੀਆ ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਾਬਕਾ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਸਥਾਨਕ ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ ਦੇ ਕਤਲ ਸੰਬੰਧੀ 10 ਦਿਨਾਂ ਬਾਅਦ ਵੀ ਦੋਸ਼ੀਆਂ ਦੇ ਨਾ ਫੜੇ ਜਾਣ ’ਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਮੁਖ ਮੰਤਰੀ ਕੈਪਟਨ …
Read More »ਲੋਕ ਭਲਾਈ ਸਕੀਮਾਂ ਲਈ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਘਾ ਦਾ ਪੰਜਾਬ ਦੇ ਰਾਜਪਾਲ ਵੱਲੋਂ ਸਨਮਾਨ
ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨ ਪੰਜਾਬ ਰਾਜ ਰੈਡ ਕਰਾਸ ਦੀ ਸਲਾਨਾ ਮੀਟਿੰਗ, ਜੋ ਕਿ ਮਹਾਤਮਾ ਗਾਂਧੀ ਸਟੇਟ ਇੰਸਟੀਚਿੳੂਟ ਚੰਡੀਗੜ੍ਹ ਵਿਖੇ ਹੋਈ, ਵਿਚ ਜਿਲ੍ਹਾ ਅੰਮਿ੍ਰਤਸਰ ਵਿਚ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਕੀਤੇ ਗਏ ਲੋਕ ਭਲਾਈ ਕੰਮਾਂ ਲਈ ਜਿਲ੍ਹੇ ਦਾ ਵਿਸ਼ੇਸ਼ ਸਨਮਾਨ ਰਾਜਪਾਲ ਪੰਜਾਬ ਸ੍ਰੀ ਵੀ.ਪੀ ਸਿੰਘ ਬਦਨੌਰ ਵੱਲੋਂ ਕੀਤਾ ਗਿਆ।ਇਹ ਜਾਣਕਾਰੀ ਦਿੰਦੇ ਸੈਕਟਰੀ …
Read More »20 ਜੂਨ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ’ਤੇ ਹੋਵੇਗੀ ਕਾਨੂੰਨੀ ਕਾਰਵਾਈ- ਐਸ.ਡੀ.ਐਮ
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੀ ਅਧਿਕਾਰੀਆਂ ਨਾਲ ਮੀਟਿੰਗ ਜੰਡਿਆਲਾ ਗੁਰੂ, 11 ਜੂਨ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਪੰਜਾਬ ਸਰਕਾਰ ਵੱਲੋ ਪ੍ਰੀਜਰਵੇਸ਼ਨ ਆਫ ਸਬ ਸਾਇਲ ਵਾਟਰ ਐਕਟ 2009 ਵਿਚ ਸੋਧ ਕਰਕੇ ਝੋਨੇ ਦੀ ਲਵਾਈ 20 ਜੂਨ ਤੋ ਬਾਅਦ ਕਰਵਾਉਣ ਸੰਬੰਧੀ ਕੀਤੇ ਫੈਸਲੇ ਨੂੰ ਅਮਲੀ ਜਾਮਾ ਦਿੱਤਾ ਜਾਵੇ ਅਤੇ ਇਸ ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। …
Read More »ਝਬਾਲ ਰੋਡ ’ਤੇ ਡੰਪ ਵਾਲੀ ਥਾਂ ’ਤੇ ਬਣਾਇਆ ਜਾਵੇਗਾ ਪਾਰਕ – ਸੋਨੀ
ਪਿੰਡ ਫਤਾਹਪੁਰ ਵਿਖੇ ਨਵਾਂ ਹਸਪਤਾਲ ਸ਼ੁਰੂ ਤੇ ਪਾਰਕ ਦਾ ਨਿਰਮਾਣ ਛੇਤੀ ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਹਲਕਾ ਕੇਂਦਰੀ ਦੇ ਲੋਕਾਂ ਲਈ ਝਬਾਲ ਰੋਡ ’ਤੇ ਮੁਸੀਬਤ ਬਣੇ ਡੰਪ ਨੂੰ ਹਟਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਛੇਤੀ ਹੀ ਡੰਪ ਵਾਲੀ ਥਾਂ ਤੇ ਸੁੰਦਰ ਪਾਰਕ ਦਾ ਨਿਰਮਾਣ ਕੀਤਾ ਜਾਵੇਗਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਓ.ਪੀ ਸੋਨੀ, ਸਿੱਖਿਆ ਮੰਤਰੀ …
Read More »ਨਜਾਇਜ਼ ਕਾਲੋਨੀਆਂ ਬਾਰੇ ਸਾਰੀਆਂ ਧਿਰਾਂ ਦੇ ਵਿਚਾਰ ਲੈ ਕੇ ਲੋਕ ਪੱਖੀ ਫੈਸਲਾ ਕੀਤਾ ਜਾਵੇਗਾ – ਬਾਜਵਾ
ਪੁੱਡਾ ਵੱਲੋਂ ਪੁਰਾਣੀ ਜੇਲ੍ਹ ਵਿਚ ਕੱਟੀ ਕਾਲੋਨੀ ਦੇ ਕੰਮਾਂ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਧੜਾ-ਧੜ ਕੱਟੀਆਂ ਗਈਆਂ ਨਾਜਾਇਜ਼ ਕਾਲੋਨੀਆਂ ਬਾਰੇ ਕੀ ਫੈਸਲਾ ਲਿਆ ਜਾਣਾ ਹੈ, ਇਸ ਬਾਰੇ ਵਿਚਾਰ-ਚਰਚਾ ਜਾਰੀ ਹੈ, ਸਾਰੀਆਂ ਧਿਰਾਂ ਦੇ ਵਿਚਾਰ ਸੁਣੇ ਜਾ ਰਹੇ ਹਨ ਅਤੇ ਜੋ ਵੀ ਫੈਸਲਾ ਲਿਆ ਜਾਵੇਗਾ, ਉਹ ਲੋਕ ਪੱਖੀ ਹੀ ਹੋਵੇਗਾ।ਇਹ …
Read More »ਵਾਤਾਵਰਣ ਦੀ ਰੱਖਿਆ ਕਰਨ ਲਈ ਸਭ ਨੂੰ ਇਕਜੁੱਟ ਹੋਣਾ ਚਾਹੀਦਾ ਹੈ – ਸੋਨੀ
ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਨਿਊ ਅੰਮਿ੍ਰਤਸਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਛਾਇਆ ਵੈਲਫੇਅਰ ਸੁਸਾਇਟੀ ਦੀ ਰੁੱਖ ਲਗਾੳਣ ਦੀ ਮੁਹਿੰਮ ਵਿੱਚ ਸਿੱਖਿਆ ਅਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਆਪਣੇ ਕਰ ਕਮਲਾਂ ਨਾਲ ਪੌਦਾ ਲਗਾਇਆ ਅਤੇ ਸਾਰਿਆਂ ਨੂੰ ਵਾਤਾਵਰਣ ਦੀ ਸੁਰੱਖਿਆ ਦਾ ਸਕਾਰਾਤਮਕ ਦਾ ਸੁਨੇਹਾ ਦਿੱਤਾ।ਮੰਤਰੀ ਸੋਨੀ ਨੇ ਕਿਹਾ ਕਿ ਮਨੁੱਖ …
Read More »ਧਰਮ ਦੇ ਨਾਲ-ਨਾਲ ਕਰਮ ਖੇਤਰ ਵੱਲ ਵੀ ਪ੍ਰੇਰਦੀ ਹੈ ਸ਼੍ਰੀ ਮਦਭਾਗਵਤ ਗੀਤਾ – ਕਵੀਚੰਦਰ ਦਾਸ
ਧੂਰੀ, 11 ਜੂਨ (ਪੰਜਾਬ ਪੰਜਾਬ – ਪ੍ਰਵੀਨ ਗਰਗ) – ਸਥਾਨਕ ਸਨਾਤਨ ਧਰਮ ਆਸ਼ਰਮ ਵਿਖੇ ਧਰਮ ਪ੍ਰਚਾਰ ਅਤੇ ਜਨ ਕਲਿਆਣ ਸੰਮਤੀ ਧੁਰੀ ਵੱਲੋਂ ਕਰਵਾਈ ਜਾ ਰਹੀ ਸ਼੍ਰੀ ਮਦਭਾਗਵਤ ਗੀਤਾ ਕਥਾ ਦੇ ਤੀਸਰੇ ਦਿਨ ਵ੍ਰਿੰਦਾਵਨ ਤੋਂ ਪਹੁੰਚੇ ਕਵੀਚੰਦਰ ਦਾਸ ਨੇ ਆਪਣੇ ਗੀਤਾ ਪਾਠ ਦੇ ਸੰਬੋਧਨ ਵਿੱਚ ਕਿਹਾ ਕਿ ਨਿਰਾਕਾਰ ਦੇ ਪਿੱਛੇ ਆਕਾਰ ਛਿਪਿਆ ਹੁੰਦਾ ਹੈ, ਉਹਨਾਂ ਸੁਗੰਧੀ ਨੂੰ ਨਿਰਾਕਾਰ ਦਾ ਰੂਪ ਦੱਸਦਿਆਂ …
Read More »
Punjab Post Daily Online Newspaper & Print Media