Tuesday, November 24, 2026

Monthly Archives: June 2018

ਜਿਲੇ `ਚ ਹੁਣ ਤੱਕ 422302 ਬੱਚਿਆਂ ਨੂੰ ਲੱਗ ਚੁੱਕੇ ਹਨ ਐਮ.ਆਰ ਦੇ ਟੀਕੇ – ਡਿਪਟੀ ਕਮਿਸ਼ਨਰ

ਐਮ.ਆਰ ਟੀਕੇ ਦੀ ਜਾਣਕਾਰੀ ਲਈ ਜਾਰੀ ਕੀਤਾ ਟੋਲ ਫ੍ਰੀ ਨੰ:104 ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ 1 ਮਈ ਤੋਂ ਸ਼ੁਰੂ ਕੀਤੀ ਐਮ.ਆਰ ਟੀਕਾਕਰਨ ਮੁਹਿੰਮ ਦੌਰਾਨ 9 ਮਹੀਨਿਆਂ ਤੋ 15 ਸਾਲ  ਤੱਕ ਦੀ ਉਮਰ ਦੇ ਸਾਰੇ  ਬੱਚਿਆਂ ਨੂੰ  ਐਮ.ਆਰ ਟੀਕਾਕਰਣ ਕੀਤਾ ਜਾ ਰਿਹਾ ਹੈ।ਇਸ ਸਬੰਧੀ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ …

Read More »

ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪ੍ਰਦੂਸ਼ਣ ਫੈਲਾਉਣ ਵਾਲੇ 28 ਵਾਹਨਾਂ ਦੇ ਕੀਤੇ ਚਲਾਨ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਾਹਨ ਸਿੰਘ ਪਨੂੰ ਚੇਅਰਮੈਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਨਿਰਦੇਸ਼ਾਂ ਤਹਿਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ `ਤੇ ਟੈ੍ਰਫਿਕ ਪੁਲਿਸ ਦੇ ਸਹਿਯੋਗ ਨਾਲ ਟਰੱਕਾਂ, ਬੱਸਾਂ ਦੇ ਪ੍ਰੈਸ਼ਰ ਹਾਰਨ ਅਤੇ ਮੋਟਰ ਸਾਈਕਲ ਦੇ ਪਟਾਖਾ …

Read More »

ਬਰੈਡਾਂ ਨੂੰ ਉਲੀ ਲੱਗਣ ਦਾ ਮਾਮਲਾ ਆਇਆ ਸਾਹਮਣੇ, ਸੈਂਪਲ ਭਰੇ ਗਏ

ਧੂਰੀ, 8 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਅੱਜ ਸਥਾਨਕ ਰੇਲਵੇ ਸਟੇਸ਼ਨ ਨਜ਼ਦੀਕ ਸ਼ਿਵਰਾਜ ਬੇਕਰੀ ਬਰੈਡ ਏਜੰਸੀ ਦੇ ਸੈਂਪਲ ਭਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਦੌਰਾਨ ਧੂਰੀ ਵਪਾਰ ਮੰਡਲ ਦੇ ਪ੍ਰਧਾਨ ਵਿਕਾਸ ਜੈਨ ਦੀ ਸ਼ਿਕਾਇਤ ਤੇ ਸੈਂਪਲ ਭਰੇ ਗਏ।ਸ਼ਿਕਾਇਤ ਕਰਤਾ ਵਿਕਾਸ ਜੈਨ ਨੇ ਦੱਸਿਆ ਕਿ ਬੀਤੇ ਰਾਤ ਮਾਰਕੀਟ ਵਿਚ ਬਰੈਡ ਖਰੀਦੀ ਸੀ ਅਤੇ ਜਦਂੋ ਉਨ੍ਹਾਂ ਨੇ ਸਵੇਰੇ ਬਰੈਡ ਚੈਕ ਕੀਤੀ …

Read More »

ਵਿਕਾਸ ਜੈਨ ਸਰਬ ਸੰਮਤੀ ਨਾਲ ਸ੍ਰੀ ਬਜਰੰਗ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਬਣੇ

ਧੂਰੀ, 8 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ੍ਰੀ ਬਜਰੰਗ ਚੈਰੀਟੇਬਲ ਟਰੱਸਟ ਦੀ ਹੋਈ ਚੋਣ ਵਿਚ ਧੂਰੀ ਵਪਾਰ ਮੰਡਲ ਦੇ ਪ੍ਰਧਾਨ ਵਿਕਾਸ ਜੈਨ ਨੂੰ ਸਰਬ ਸੰਮਤੀ ਨਾਲ ਟਰੱਸਟ ਦਾ ਪ੍ਰਧਾਨ ਚੁਣਿਆ ਗਿਆ।ਵਿਕਾਸ ਜੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਉਨ੍ਹਾਂ ਨੇ ਕਿਹਾ ਕਿ ਇਹ ਟਰੱਸਟ ਕਾਫੀ ਸਮੇਂ ਤੋ ਚਲਿਆ ਆ ਰਿਹਾ …

Read More »

ਛੋਟੇ ਬੱਚਿਆਂ ਨੇ ਲਗਾਈ ਠੰਡੇ-ਮਿੱਠੇ ਪਾਣੀ ਦੀ ਛਬੀਲ

ਧੂਰੀ, 8 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਧਰਮਪੁਰਾ ਮੁਹੱਲਾ ਵਿਖੇ ਬਾਬਾ ਪੀਰ ਦੀ ਸਮਾਧ ਦੇ ਨਜ਼ਦੀਕ ਛੋਟੇ ਬੱਚਿਆਂ ਵੱਲੋਂ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦਿਵਾਉਣ ਲਈ ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾਈ ਗਈ ਅਤੇ ਬੱਚਿਆਂ ਦੇ ਇਸ ਉਪਰਾਲੇ ਦੀ ਰਾਹਗੀਰਾਂ ਅਤੇ ਮੁੱਹਲਾ ਨਿਵਾਸੀਆਂ ਨੇ ਖੂਬ ਸ਼ਲਾਘਾ ਕੀਤੀ।

Read More »

ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ 10 ਜੂਨ ਨੂੰ

ਨਵੀਂ ਦਿੱਲੀ, 8 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਐਤਵਾਰ 10 ਜੂਨ (28 ਜੇਠ) ਨੂੰ ਸਵੇਰੇ 9 ਵਜੇ ਤੋਂ ਦੁਪਹਿਰ …

Read More »

10 ਜੂਨ ਨੂੰ ਮੋਟਰਸਾਇਕਲਾਂ ਤੇ ਵੱਡਾ ਕਾਫਲਾ ਬਰਗਾੜੀ ਨੂੰ ਹੋਵੇਗਾ ਰਵਾਨਾ – ਸੁਖਚੈਨ ਸਿੰਘ ਅਤਲਾ

ਭੀਖੀ, 8 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੀ ਗੁਰੁੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਦੇ ਲਈ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਬਰਗਾੜੀ ਵਿਖੇ ਵਿੱਢੇ ਹੋਏ ਸੰਘਰਸ਼ ਨੂੰ ਸਮੱਰਥਨ ਦੇਣ ਦੇ ਲਈ ਇੱਕ ਵਿਸ਼ਾਲ ਮੋਟਰਸਾਇਕਲ ਮਾਰਚ 10 ਜੂਨ …

Read More »

ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਬੀ.ਏ ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 8 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਏ ਭਾਗ ਤੀਜਾ (ਸਮੈਸਟਰ-5) ਦੇ ਨਤੀਜੇ ਵਿੱਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ।ਕਾਲਜ ਵਾਈਸ ਪ੍ਰਿੰਸੀਪਲ ਰਾਜਦੀਪ ਕੌਰ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਮਨਦੀਪ ਕੌਰ ਪੁੱਤਰੀ ਹਰਬੰਸ ਸਿੰਘ ਨੇ 81.80 ਫੀਸਦੀ ਅੰਕਾਂ ਨਾਲ ਪਹਿਲਾ, ਲਛਮਣ ਕੌਰ ਪੁੱਤਰੀ ਰਾਮਪਾਲ ਸਿੰਘ …

Read More »

ਖੇਤੀ ਦੇ ਗੰਭੀਰ ਆਰਥਿਕ ਸੰਕਟ ਦਾ ਹੱਲ ਸਮਾਜਵਾਦੀ ਪ੍ਰਬੰਧ – ਪ੍ਰੋ. ਅਜੈਬ ਟਿਵਾਣਾ

ਮੋਦੀ ਸਰਕਾਰ ਫਿਰਕਾਪ੍ਰਸਤੀ ਪੈਦਾ ਕਰਕੇ ਅਹਿਮ ਮੁੱਦਿਆਂ ਨੂੰ ਲਾਂਭੇ ਕਰਨਾ ਚਾਹੁੰਦੀ ਹੈ – ਕਾ. ਰਾਣਾ ਭੀਖੀ, 8 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਨਕਸਲਬਾੜੀ ਲਹਿਰ ਦੇ ਸਿਰਮੌਰ ਆਗੂ ਕਾਮਰੇਡ ਹਾਕਮ ਸਿੰਘ ਸਮਾਓ, ਜੰਗ ਵਿਰੋਧੀ ਲਹਿਰ ਦੇ ਸ਼ਹੀਦ ਬਲਵਿੰਦਰ ਸਿੰਘ ਸਮਾਓ ਅਤੇ ਮਨੋਜ ਕੁਮਾਰ ਮਿੱਤਲ ਭੀਖੀ ਦੀ ਯਾਦਨੂੰ ਸਮਰਪਿਤ ਸਥਾਨਕ ਕਸਬੇ ਵਿਖੇ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਵੱਲੋਂ ਸੈਮੀਨਾਰ ਕਰਵਾਇਆ ਗਿਆ।ਜਿਸ ਪ੍ਰਧਾਨਗੀ …

Read More »

ਆਮ ਗਿਆਨ ਮੁਕਾਬਲੇ `ਚ ਜਸਵੀਰ ਕੌਰ ਸੰਦੌੜ ਨੇ ਹਾਸਲ ਕੀਤਾ ਪਹਿਲਾ ਅਸਥਾਨ

ਸੰਦੌੜ, 8 ਮਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਬੀਤੇ ਦਿਨੀਂ ਸਾਹਿਬ ਸੇਵਾ ਸੁਸਾਇਟੀ ਵੱਲੋਂ ਆਮ ਗਿਆਨ ਅਤੇ ਸੁੰਦਰ ਸੁੱਧ ਲਿਖਾਈ ਮੁਕਾਬਲੇ ਕਰਵਾਏ ਗਏ ਸਨ, ਜਿਸ ਦੇ ਨਤੀਜੇ ਥਾਣਾ ਮੁਖੀ ਐਸ.ਐਚ.ਓ ਪਰਮਿੰਦਰ ਸਿੰਘ ਵੱਲੋਂ ਐਲਾਨੇ ਗਏ।ਇਸ ਮੁਕਾਬਲੇ ਵਿਚ 80 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਸੀ ਜਿਨ੍ਹਾਂ ਵਿਚੋਂ ਜਸਵੀਰ ਕੌਰ ਪੁੱਤਰੀ ਸੁਰਜੀਤ ਸਿੰਘ ਸੰਦੌੜ ਨੇ ਪਹਿਲਾ ਅਸਥਾਨ, ਸੰਦੀਪ ਕੌਰ ਪੁੱਤਰੀ …

Read More »