Tuesday, November 24, 2026

Monthly Archives: June 2018

ਪੰਜਾਬ ਦੇ ਪਾਣੀ ਤੇ ਆਬੋ-ਹਵਾ ਨੂੰ ਗੰਦਲਾ ਕਰਨ ਵਾਲਿਆਂ ਨੂੰ ਮਿਲੇ ਸਖਤ ਸਜ਼ਾ – ਸਿੱਧੂ

ਅੰਮ੍ਰਿਤਸਰ ਤੋਂ ਮਿਸ਼ਨ ਤੰਦਰੁਸਤ ਪੰਜਾਬ ਦਾ ਆਗਾਜ਼ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਪਾਣੀ, ਹਵਾ, ਸਿਹਤ ਅਤੇ ਵਾਤਾਵਰਣ ਬਚਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਦਾ ਆਗਾਜ਼ ਕਰਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਾਡੀ ਨਿੱਜ ਦੀ ਸੋਚ ਨੇ ਪੰਜਾਬ ਦਾ ਵਾਤਾਵਰਣ ਪਲੀਤ ਕਰ ਕੇ …

Read More »

‘ਧਰਮ ਅਤੇ ਸਿਆਸਤ ਦਾ ਸਿੱਖ ਪ੍ਰਸੰਗ’ ਵਿਸ਼ੇ ’ਤੇ ਦਿੱਲੀ ਕਮੇਟੀ ਨੇ ਕਰਵਾਇਆ ਸੈਮੀਨਾਰ

ਗ੍ਰੰਥ ਅਤੇ ਪੰਥ ਤੋਂ ਵੱਖਰੀ ਨਾ ਤੁਰੇ ਸਿੱਖ ਸਿਆਸਤ – ਵਿਦਿਵਾਨ ਨਵੀਂ ਦਿੱਲੀ, 5 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਵੱਲੋਂ ਕਰਵਾਏ ਜਾਂਦੇ ਮਹੀਨਾਵਾਰੀ ਸੈਮੀਨਾਰ ਦੀ ਲੜੀ ਤਹਿਤ ਇਸ ਵਾਰ ‘ਧਰਮ ਅਤੇ ਸਿਆਸਤ ਦਾ ਸਿੱਖ ਪ੍ਰਸੰਗ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ ਮਹਿਮਾਨ ਬੁਲਾਰੇ ਵੱਜੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ …

Read More »

ਸੂਬੇ ’ਚ ਅਮਨ ਕਨੂੰਨ ਦੀਆਂ ਸ਼ਰੇਆਮ ਉਡ ਰਹੀਆਂ ਹਨ ਧੱਜੀਆਂ- ਛੀਨਾ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਰਾਜ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਜਾਰੀ ਆਪਣੇ ਪ੍ਰੈੱਸ ਬਿਆਨ ’ਚ ਕਿਹਾ ਕਿ ਸੂਬੇ ’ਚ ਜਦੋਂ ਦੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਕਾਂਗਰਸ ਸਰਕਾਰ ਹੋਂਦ ’ਚ ਆਈ ਹੈ, ਉਦੋਂ ਤੋਂ ਹੀ ਰਾਜ ’ਚ ਜ਼ੁਰਮ ਚਰਮ ਸੀਮਾ ’ਤੇ …

Read More »

ਥਾਣਾ ਸਾਂਝ ਕੇਂਦਰ ਵੱਲੋ ਖੀਵਾ ਕਲਾਂ ਵਿਖੇ ਮਨਾਇਆ ਵਾਤਾਵਰਣ ਦਿਵਸ

ਭੀਖੀ, 5 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਵਿਸ਼ਵ ਵਾਤਾਵਰਨ ਦਿਵਸ ਮੌਕੇ ਪਿੰਡ ਖੀਵਾਂ ਕਲਾਂ ਵਿਖੇ ਥਾਣਾ ਸਾਂਝ ਕੇਂਦਰ ਭੀਖੀ ਵੱਲੋਂ ਸਹਾਇਕ  ਥਾਣੇਦਾਰ ਸਮਰਾਟਵੀਰ  ਅਤੇ ਹੌਲਦਾਰ ਮਨਜਿੰਦਰ ਸਿੰਘ ਸਿਪਾਹੀ ਹਰਪਾਲ ਸਿੰਘ ਨੇ ਪਿੰਡ ਖੀਵਾਂ ਕਲਾਂ ਦੇ ਡੇਰੇ ਵਿੱਚ ਇੱਕਤਰ ਹੋਏ ਪਿੰਡ ਵਾਸੀਆ ਨੂੰ ਦਰੱਖਤਾਂ ਦੇ ਫਾਇਦੇ ਦੱਸ ਕੇ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਪ੍ਰੇਰਣਾ ਦਿੱਤੀ ਅਤੇ ਪਾਣੀ ਦੀ ਦੁਰਵਰਤੋਂ …

Read More »

ਟਰਾਲੇ ਅਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ `ਚ 1 ਦੀ ਮੋਤ 3 ਜ਼ਖਮੀ

ਭੀਖੀ, 5 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸਥਨਾਕ ਕਸਬੇ ਦੇ ਜੱਸੜ ਵਾਲਾ ਢਾਬਾ ਕੋਲ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਇਕ ਅੋਰਤ ਦੀ ਮੋਕੇ `ਤੇ ਹੀ ਮੋਤ ਹੋ ਗਈ ਅਤੇ 3 ਵਿਅਕਤੀ ਜ਼ਖਮੀ ਹੋ ਗਏ।ਪ੍ਰਾਪਤ ਜਾਣਕਾਰੀ ਅਨੁਸਾਰ ਪਵਨ ਕੁਮਾਰ ਗੋਇਲ ਆਪਣੀ ਪਤਨੀ ਕੋਮਲ ਗੋਇਲ ਸਮੇਤ ਸੁਨਾਮ ਤੋ ਕਾਰ ਪੀ.ਬੀ 13 ਏਐਫ 6483 ਵਿੱਚ ਬਠਿੰਡਾ ਵੱਲ ਨੂੰ ਜਾ ਰਹੇ ਸੀ ਕਿ …

Read More »

ਸ਼ਿਵ ਸ਼ਕਤੀ ਮੈਡੀਕਲ ਕਾਲਜ ਭੀਖੀ ਨੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਭੀਖੀ, 5 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸਥਨਾਕ ਕਸਬੇ ਵਿਖੇ  ਐਸ.ਐਸ ਗਰੁੱਪ ਆਫ ਮੈਡੀਕਲ ਕਾਲਜ ਭੀਖੀ ਅਤੇ ਵਣ ਮੰਡਲ ਵਿਸਥਾਰ ਬਠਿੰਡਾ ਦੀ ਟੀਮ ਅਤੇ ਮੁਸਲਿਮ ਭਾਈਚਾਰੇ ਦੇ ਮੋਲਵੀ ਸਹਿਬਾਨ ਵੱਲੋ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਕਾਲਜ ਵਿੱਚ ਜਾਮਣ, ਕਿੰਨੂ, ਅਮਰੂਦ, ਟਾਲੀ ਅਤੇ ਸੁਖਚੈਨ ਦੇ ਪੋਦੇ ਲਗਾਏ ਗਏ।ਮੁੱਖ ਮਹਿਮਾਨ ਵਜੋਂ ਸੰਸਥਾ ਦੇ ਚੇਅਰਮੈਨ ਡਾ. ਸੋਮ ਨਾਥ ਮਹਿਤਾ ਨੇ ਕਿਹਾ ਕਿ ਸਾਨੂੰ …

Read More »

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ 5 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਅੱਜ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ, ਸ਼ਹੀਦ ਭਾਈ ਗਿਆਨ ਸਿੰਘ ਅਤੇ ਗਿਆਨੀ ਹਰਨਾਮ ਸਿੰਘ ਦਰਦੀ ਬਾਨੀ ਚੜ੍ਹਦੀ ਕਲਾ ਗਰੁੱਪ ਦੀਆਂ ਤਸਵੀਰਾਂ ਲਗਾਈਆਂ ਗਈਆਂ।ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ …

Read More »

ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 5 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਥਕ ਅਤੇ ਰਾਜਨੀਤਕ ਸ਼ਖ਼ਸੀਅਤ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਬਿਆਨ ਵਿਚ ਲੌਂਗੋਵਾਲ ਨੇ ਕਿਹਾ ਕਿ ਜਥੇਦਾਰ ਵਡਾਲਾ ਦਾ ਅਕਾਲ ਚਲਾਣਾ ਸਿੱਖ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ …

Read More »

ਸ਼੍ਰੋਮਣੀ ਕਮੇਟੀ ਵਫ਼ਦ ਨੇ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਜ਼ ਸੰਗਮਾ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ 5 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ਼ਿਲਾਂਗ ਗਏ ਵਫ਼ਦ ਨੇ ਅੱਜ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਜ਼ ਸੰਗਮਾ ਨਾਲ ਮੁਲਾਕਾਤ ਕਰਕੇ ਸੂਬੇ ਅੰਦਰ ਵੱਸਦੇ ਸਿੱਖ ਭਾਈਚਾਰੇ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਕਿਹਾ।ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲ੍ਹਾ, ਅੰਤ੍ਰਿੰਗ ਮੈਂਬਰ ਐਡਵੋਕੇਟ …

Read More »

ਝਾਰਖੰਡ ਦੇ ਲੇਬਰ ਮੰਤਰੀ ਰਾਜ ਪਾਲੀਵਾਲ ਸੰਗਤਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ 5 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਅੱਜ ਝਾਰਖੰਡ ਦੇ ਲੇਬਰ ਮੰਤਰੀ ਰਾਜ ਪਾਲੀਵਾਲ ਸੰਗਤਾਂ ਸਮੇਤ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਵੀ ਕੀਤੀ।ਇਸ ਮੌਕੇ ਲੌਂਗੋਵਾਲ ਨੇ ਰਾਜ ਪਾਲੀਵਾਲ ਅਤੇ …

Read More »