Tuesday, November 24, 2026

Monthly Archives: June 2018

ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ

ਭੀਖੀ, 3 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬ ਸਰਕਾਰ ਭਾਵੇੇਂ ਕਾਰਜ਼ਾ ਮਾਫੀ ਦੇ ਜਿੰਨ੍ਹੇੇ ਮਰਜ਼ੀ ਵਾਅਦੇ ਕਰੀ ਜਾਵੇ, ਪ੍ਰੰਤੂ ਕਿਸਾਨਾਂ ਵੱਲੋ ਖੁਦਖਸ਼ੀਆ ਦਾ ਦੋਰ ਰੁਕਣ ਦਾ ਨਾਮ ਨਹੀ ਲਾ ਰਿਹਾ।ਇਸੇ ਕਰਜ਼ੇ ਦੀ ਭੇਟ ਨੇੜਲੇ ਪਿੰਡ ਖੀਵਾ ਕਲ੍ਹਾਂ ਦਾ ਇਕ ਕਿਸਾਨ ਅਵਤਾਰ ਸਿੰਘ ਪੁੱਤਰ ਜੋਗਿੰਦਰ ਸਿੰਘ (44) ਸਾਲਾ ਚੜ੍ਹ ਗਿਆ ਕਿਸਾਨ ਨੇ ਗਲ਼ ਨੂੰ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ …

Read More »

ਗਾਇਕ ਹਰਮਿੰਦਰ ਸਿੰਘ ਭੱਟ ਦੇ ਗੀਤ ਪੰਜਾਬੀਆਂ ਦਾ `ਮੁੰਡਾ ਸਰਦਾਰ` ਦੀ ਵੀਡੀਓ ਸ਼ੂਟਿੰਗ ਮੁਕੰਮਲ

ਸੰਦੌੜ, 3 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਾਂ ਬੋਲੀ ਪੰਜਾਬੀ ਦੀ ਸੇਵਾ ਨੂੰ ਸਮਰਪਿਤ ਲੇਖਕ ਅਤੇ ਗਾਇਕ ਹਰਮਿੰਦਰ ਸਿੰਘ ਭੱਟ ਦੇ ਗੀਤ `ਪੰਜਾਬੀਆਂ ਦਾ ਮੁੰਡਾ ਸਰਦਾਰ` ਦੀ ਵੀਡੀਓ ਦੀ ਸ਼ੂਟਿੰਗ ਮੁਕੰਮਲ ਹੋ ਚੁੱਕੀ ਹੈ ਜੋ ਕਿ ਬਹੁਤ ਜਲਦ ਦਰਸ਼ਕਾਂ ਦੇ ਰੂਬਰੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗਾਇਕ ਹਰਮਿੰਦਰ ਸਿੰਘ ਭੱਟ ਨੇ ਦੱਸਿਆ ਕਿ ਇਸ …

Read More »

10 ਰੋਜ਼ਾ ਸਮਰ ਕੈਂਪ ਦਾ ਆਯੋਜਨ

ਭੀਖੀ, 3 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸਥਨਾਕ ਕਸਬੇ ਦੇ ਸਰਕਾਰੀ ਕੰਨ੍ਹਿਆ ਸੀਨੀਅਰ ਸਕੈਂਡੰਰੀ ਸਕੂਲ (ਲੜਕੀਆਂ) ਵਿਖੇ 10 ਰੋਜ਼ਾ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦਾ ਉਦਘਟਾਨ ਜਾਗਰ ਸਿੰਘ ਕਲੇਰ ਪ੍ਰਧਾਨ ਭਾਜਪਾ ਮੰਡਲ ਭੀਖੀ ਨੇ ਰਿਬਨ ਕੱਟ ਕੇ ਕੀਤਾ।ਇਸ ਕੈਂਪ ਵਿੱਚ 50 ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਇਸ ਦੌਰਾਨ ਬਾਸਕਟਬਾਲ ਖੇਡਣ ਵਾਲੇ ਬੱਚਿਆਂ ਨੇ ਵਿਸ਼ੇਸ ਤੋਰ `ਤੇ ਹਿੱਸਾ …

Read More »

ਸਾਹਿਬ ਸੇਵਾ ਸੁਸਾਇਟੀ ਵਲੋਂ ਆਮ ਗਿਆਨ ਤੇ ਸੁੰਦਰ ਸ਼ੁੱਧ ਲਿਖਾਈ ਮੁਕਾਬਲੇ ਕਰਵਾਏ ਗਏ

6 ਮਈ ਦਿਨ ਬੁੱਧਵਾਰ ਨੂੰ ਐਲਾਨਿਆ ਜਾਵੇਗਾ ਨਤੀਜਾ ਸੰਦੌੜ, 3 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਤਕਨੀਕੀ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਸਾਹਿਬ ਸੇਵਾ ਸੁਸਾਇਟੀ ਵੱਲੋਂ ਆਮ ਗਿਆਨ ਅਤੇ ਸੁੰਦਰ ਸ਼ੁੱਧ ਲਿਖਾਈ ਮੁਕਾਬਲੇ ਕਰਵਾਏ ਗਏ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਾਹਿਬ ਸੇਵਾ ਸੁਸਾਇਟੀ ਦੇ ਚੇਅਰਮੈਨ ਹਰਮਿੰਦਰ ਸਿੰਘ ਭੱਟ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ 80 ਦੇ ਕਰੀਬ ਵਿਦਿਆਰਥੀਆਂ ਨੇ ਭਾਗ …

Read More »

ਗੁਰਮਤਿ ਗਿਆਨ ਵਿਚਾਰ ਸਮਾਗਮ 4 ਜੂਨ ਦੀ ਸ਼ਾਮ ਤੋਂ ਹੋਣਗੇ ਸ਼ੁਰੂ

ਬਠਿੰਡਾ, 3 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮਾਂ ਦੀ ਲੜੀ ਸ਼ਾਮ 4 ਜੂਨ ਤੋਂ ਸ਼ੁਰੂ ਹੋ ਰਹੀ ਹੈ। ਸੁਸਾੲਟਿੀ ਦੇ ਆਫਿਸ …

Read More »

ਫੌਜ ਵਿੱਚ ਭਰਤੀ ਲਈ ਪ੍ਰੀ-ਰਿਕਰੁਟਮੈਂਟ ਟਰੇਨਿੰਗ ਦਾ ਲੱਗੇਗਾ ਕੈਂਪ- ਮੇਜਰ ਬਲਵਿੰਦਰ ਸਿੰਘ

ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੋਜਗਾਰ ਕੇਂਦਰ (ਸੀ-ਪਾਈਟ) ਕੈਂਪ ਰਣੀਕੇ ਦੇ ਟਰੇਨਿੰਗ ਅਫਸਰ ਮੇਜਰ ਬਲਵਿੰਦਰ ਸਿੰਘ ਨੇ ਜਾਣਕਾਰੀ ਦੇਂਦਿਆਂ ਦੱਸਿਆ ਹੈ ਕਿ 4 ਤੋਂ 18 ਅਕਤੂਬਰ 2018 ਤੱਕ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੀ ਫੌਜ ਦੀ ਭਰਤੀ ਖਾਸਾ ਕੈਂਟ ਵਿਖੇ ਹੋ ਰਹੀ ਹੈ।ਜਿਸ ਦੇ ਸਬੰਧ ਵਿੱਚ ਯੁਵਕਾਂ ਨੂੰ ਚੋਣ …

Read More »

The student of Sri Guru Harkrishan participated in Inspire Awards Science Exhibition

Amritsar, June 2 (Punjab Post Bureau) – The student of Sri Guru Harkrishan Sr. Sec. Public School, Majitha Road By Pass participated in district level inspire awards science Exhibition held at Meritorious school in district Amritsar on May 23-24. From all over the regions across district Amritsar 311 science models were exhibited in the exhibition at district level from various …

Read More »

`ਬਾਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ `ਚ ਜੀ.ਟੀ.ਰੋਡ ਸਕੂਲ ਵਿਖੇ ਸਮਾਰੋਹ

ਸਕੂਲ ਦੀਆਂ ਪ੍ਰਾਪਤੀਆਂ ਤੋਂ ਅਤਿ ਪ੍ਰਭਾਵਤ ਹਾਂ- ਵਿਧਾਇਕ ਹਰਮਿੰਦਰ ਸਿੰਘ ਗਿੱਲ ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਬਾਰ੍ਹਵੀਂ ਜਮਾਤ ਦੇ ਉਚਤਮ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ ਜਿਸ ਵਿੱਚ ਹਲਕਾ ਪੱਟੀ ਤੋਂ ਵਿਧਾਇਕ …

Read More »

ਨੈਸ਼ਨਲ ਓਲੰਪੀਆਡ ਯੋਗਾ 2018 `ਚ ਤੀਸਰੇ ਸਥਾਨ `ਤੇ ਆਏ ਵਿਦਿਆਰਥੀਆਂ ਨੂੰ ਡੀ.ਸੀ ਨੇ ਕੀਤਾ ਸਨਮਾਨਿਤ

ਪਠਾਨਕੋਟ, 2 ਜੂਨ (ਪੰਜਾਬ ਪੋਸਟ ਬਿਊਰੋ) – ਸਾਲ 2018 ਨੈਸਨਲ ਓਲੰਪੀਆਡ ਯੋਗਾ 2018 ਵਿਚੋਂ ਸੂਬਾ ਪੱਧਰ `ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਵਿਸ਼ੇਸ ਰੂਪ ਵਿੱਚ ਸਨਮਾਨਿਤ ਕੀਤਾ ਅਤੇ ਵੱਖ-ਵੱਖ ਸਕੂਲਾਂ ਦੇ ਮੁਖੀਆਂ, ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਸੁਭਕਾਮਨਾਵਾਂ ਦਿੱਤੀਆਂ।     ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਨੇ ਦੱਸਿਆ ਕਿ ਮੋਹਾਲੀ …

Read More »