ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਗੁਰਪ੍ਰੀਤ ਸਿੰਘ ਦੇ ਜਨਮ ਦਿਨ ਦੀਆਂ ਉਸ ਦੇ ਪਿਤਾ ਹਰਵਿੰਦਰ ਸਿੰਘ ਅਤੇ ਮਾਤਾ ਗੁਰਮੀਤ ਕੌਰ ਨੂੰ ਬਹੁਤ ਬਹੁਤ ਮੁਬਾਰਕਾਂ।
Read More »Monthly Archives: June 2018
ਟ੍ਰੈਫਿਕ ਨਿਯਮਾਂ ਦੀ ਜਾਣਬੁੱਝ ਕੀਤੀ ਗਈ ਉਲੰਘਣਾ ਖਿਲਾਫ ਹੋਵੇਗੀ ਸਖਤ ਕਾਰਵਾਈ – ਗੋਰਵ ਤੂਰਾ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ -ਸੁਖਬੀਰ ਸਿੰਘ) – ਅੰਮ੍ਰਿਤਸਰ ਦੀ ਟ੍ਰੈਫਿਕ ਨੂੰ ਸਹੀ ਢੰਗ ਨਾਲ ਚਲਾਉਣ ਲਈ ਟ੍ਰੈਫਿਕ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਇੱਕ ਸਪੈਸ਼ਲ ਮੁਹਿੰਮ ਸਬੰਧੀ ਗੱਲਬਾਤ ਕਰਦਿਆਂ ਏ.ਡੀ.ਸੀ.ਪੀ ਟ੍ਰੈਫਿਕ ਗੋਰਵ ਤੂਰਾ ਆਈ.ਪੀ.ਐਸ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱੱਟੀਆ ਹੋਣ ਕਾਰਨ ਡੇਢ ਲੱਖ ਦੇ ਕਰੀਬ ਸ਼ਰਧਾਲੂ ਰੋਜਾਨਾ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲ੍ਹਿਆਵਾਲਾ ਬਾਗ ਅਤੇ ਰੀਟਰੀਟ ਸੈਰੇਮਨੀ ਦੇਖਣ ਲਈ …
Read More »ਪਿੰਡ ਸੁਲਤਾਨਵਿੰਡ ਦੀ ਸੜਕ `ਤੇ ਲੁੱਕ ਪਾਉਣ ਦਾ ਕੰਮ ਅਰੰਭ – ਲੋਕ ਖੁਸ਼
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਦੀ ਹਦੂਦ ਵਿੱਚ ਆਉਂਦੇ ਪੁਰਾਤਣ ਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਂਦਿਆਂ ਹੋਇਆਂ ਅੱਪਰਬਾਰੀ ਦੁਆਬ ਨਹਿਰ ਦੇ ਸੁਲਤਾਨਵਿੰਡ ਵਾਲੇ ਪੁੱਲ ਤੋਂ ਦੋਬੁਰਜੀ ਜੀ.ਟੀ ਰੋਡ ਤੱਕ ਜਾਂਦੀ ਲਿੰਕ ਸੜਕ `ਤੇ ਲੁੱਕ ਪਾਉਣ ਦਾ ਕੰਮ ਅਰੰਭ ੱਿਦਤਾ ਗਿਆ ਹੈ, ਜਿਸ ਕਰ ਕੇ ਪਿੰਡ ਵਾਸੀਆਂ ਵਿੱਚ ਖੁਸ਼ੀ …
Read More »ਗੁਰੂ ਘਰਾਂ ’ਚ ਲੰਗਰ ਛਕਣ ਦੀ ਮਰਯਾਦਾ ਬਦਲਣ ਦਾ ਕਿਸੇ ਨੂੰ ਹੱਕ ਨਹੀਂ- ਲੌਂਗੋਵਾਲ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰੂ ਘਰਾਂ ਅੰਦਰ ਪੰਗਤ ਵਿਚ ਬੈਠ ਕੇ ਲੰਗਰ ਛਕਣ ਦੀ ਮਰਯਾਦਾ ਹੈ ਅਤੇ ਇਹ ਗੁਰੂ ਸਾਹਿਬਾਨ ਦੇ ਸਮੇਂ ਤੋਂ ਚੱਲਦੀ ਆ ਰਹੀ ਹੈ।ਇਸ ਨੂੰ ਬਦਲਣ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ।ਇਹ ਪ੍ਰਗਟਾਵਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਸਟ੍ਰੇਲੀਆ ਦੇ ਸਿਡਨੀ ਵਿਚ ਇੱਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ …
Read More »ਗੁਰਦੀਪ ਪਹਿਲਵਾਨ ਦੇ ਕਤਲ `ਚ ਨਾਮਜ਼ਦ ਇੱਕ ਹੋਰ ਦੋਸ਼ੀ ਗ੍ਰਿਫਤਾਰ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਤਵ ਦੀਆਂ ਹਦਾਇਤਾਂ ਅਨੁਸਾਰ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਵਿਖੇ ਦਰਜ ਮੁਕੱਦਮਾਂ ਨੰਬਰ 264 ਮਿਤੀ 03-06-2018 ਬਾਰੇ ਜਗਮੋਹਨ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਅਤੇ ਹਰਜੀਤ ਸਿੰਘ ਧਾਰੀਵਾਲ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਦੀ ਨਿਗਰਾਨੀ ਵਿੱਚ ਬਣਾਈ ਗਈ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ ਨੇ ਪਲਵਿੰਦਰ ਸਿੰਘ ਏ.ਸੀ.ਪੀ ਇੰਨਵੈਸਟੀਗੇਸ਼ਨ ਅੰਮ੍ਰਿਤਸਰ ਅਤੇ ਇੰਸਪੈਕਟਰ ਜੋਗਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਕੱਲ ਬੰਦ ਰਹੇਗੀ
ਅੰਮ੍ਰਿਤਸਰ, ਜੂਨ 27 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੱਲ 28 ਜੂਨ ਨੂੰ ਕਬੀਰ ਜੈਅੰਤੀ ਦੇ ਅਵਸਰ ਤੇ ਬੰਦ ਰਹੇਗੀ।ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕੇ ਇਸ ਮੌਕੇ ਯੂਨੀਵਰਸਿਟੀ ਕੈਂਪਸ, ਰੀਜ਼ਨਲ ਕੈਪਸਾਂ, ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚਿਊਟ ਕਾਲਜਾਂ ਦੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਵਿਭਾਗ ਵਿਚ ਗਜ਼ਟਿਡ ਛੁੱਟੀ ਹੋਵੇਗੀ।
Read More »ਯੂਨੀਵਰਸਿਟੀ ਵਿਖੇ ਈਕੋ-ਫਰੈਡਲੀ ਵਾਤਾਵਰਨ ਲਈ ਕੀਤੀ ਜਾਵੇਗੀ ਸਾਇਕਲਾਂ ਦੀ ਵਰਤੋਂ
ਅੰਮ੍ਰਿਤਸਰ, ਜੂਨ 27 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪ੍ਰਦੂਸਣ ਮੁਕਤ ਕਰਨ ਲਈ ਜੁਲਾਈ ਦੇ ਪਹਿਲੇ ਹਫਤੇ ਤੋਂ ਵਾਹਨਾਂ `ਤੇ ਮੁਕੰਮਲ ਪਾਬੰਧੀ ਲੱਗ ਜਾਵੇਗੀ।ਸਿਰਫ ਸਾਈਕਲ ਅਤੇ ਈ-ਰਿਕਸ਼ਾ ਹੀ ਵਰਤੋਂ ਵਿਚ ਲਿਆਂਦੇ ਜਾਣਗੇ।ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਵੱਲੋਂ ਇਸ ਦਾ ਬਕਾਇਦਾ ਟਰਾਈਲ ਲਿਆ ਗਿਆ।ਵਧ ਰਹੇ ਆਵਾਜਾਈ ਦੇ ਪ੍ਰਦੂਸ਼ਨ ਨੂੰ ਘਟਾਉਣ ਲਈ ਕੈਂਪਸ ਵਿਚ ਆਵਾਜਾਈ …
Read More »ਪੈਟਰੋਲ ਅਤੇ ਡੀਜ਼ਲ `ਤੇ ਵੈਟ ਘਟਾਵੇ ਪੰਜਾਬ ਦੀ ਕਾਂਗਰਸ ਸਰਕਾਰ-ਅਕਾਲੀ ਦਲ
ਤਰਨ ਤਾਰਨ, 26 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਂਗਰਸ ਸਰਕਾਰ ਵੱਲੋਂ ਪੈਟਰੋਲ ਅਤੇ ਡੀਜਲ ਉਤੇ ਲਗਾਏ ਟੈਕਸ ਅਤੇ ਚੌਣਾਂ ਦੌਰਾਨ ਜੋ ਵਾਅਦੇ ਕੀਤੇ ਉਹ ਨਾ ਪੂਰਾ ਕਰਨ ਤੇ ਅੱਜ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਸ਼ਨ ਕੀਤਾ ਗਿਆ। ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸੰਸਦ ਮੈਂਬਰ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਵਿਸ਼ਾਲ ਰੋਸ਼ ਪ੍ਰਦਸ਼ਨ ਅਤੇ ਧਰਨਾ …
Read More »ਚੰਦੇ ਦੇ ਨਾਂ ਹੇਠ ਵਿਦਿਆਰਥੀਆਂ ਨਾਲ ਠੱਗੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਸਮਾਓ
ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਵਿਦਿਆਰਥੀਆਂ ਨਾਲ ਆਨਲਾਈਨ ਪੋਰਟਲ ਜਾਂ ਆਨਲਾਈਨ ਰਜਿਸਟ੍ਰੇਸ਼ਨ ਦੇ ਨਾਂ ਹੇਠ ਕਰੋੜਾਂ ਰੁਪਏ ਦੀ ਠੱਗੀ ਮਾਰਨ ਦਾ ਐਲਾਨ ਬਰਦਾਸਤ ਨਹੀਂ ਕੀਤਾ ਜਾਵੇਗਾ।ਉਕਤ ਵਿਚਾਰਾਂ ਦਾ ਪ੍ਰਗਟਾਵਾ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਓ ਤੇ ਸੂਬਾ ਆਗੂ ਹਰਵਿੰਦਰ ਹੋਡਲਾ ਨੇ ਪ੍ਰੈਸ ਨੂੰ ਬਿਆਨ …
Read More »ਠੱਡੇ ਮਿੱਠੇ ਪਾਣੀ ਦੀ ਛਬੀਲ ਲਗਾਈ
ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਜਿੰਦਲ) – ਸਥਨਾਕ ਕਸਬੇ ਵਿੱਚ ਅੱਜ ਨੰਨੇ ਮੁੰਨੇ ਬੱਚਿਆਂ ਵਲੋਂ ਵੱਧ ਰਹੀ ਗਰਮੀ ਤੋਂ ਰਾਹਤ ਲਈ ਠੱਡੇ ਮਿੱਠੇ ਪਾਣੀ ਦੀ ਛਬੀਲ ਥਾਣਾ ਰੋਡ ਉਪਰ ਲਗਾਈ ਗਈ।ਇਲਾਕੇ ਦੇ ਬੱਚਿਆਂ ਨੇ ਰਾਹਗੀਰਾਂ ਤੇ ਇਲਾਕਾ ਵਾਸੀਆਂ ਨੂੰ ਸਾਰਾ ਦਿਨ ਠੰਡਾ ਮਿੱਠਾ ਪਾਣੀ ਪਿਲਾਉਣ ਦੀ ਸੇਵਾ ਕੀਤੀ।ਸਭ ਬੱਚਿਆਂ ਵਿੱਚ ਇਸ ਸੇਵਾ ਸਬੰਧੀ ਕਾਫੀ ਉਤਸ਼ਾਹ ਸੀ।ਇਸ ਮੋਕੇ ਭਾਰਤ …
Read More »
Punjab Post Daily Online Newspaper & Print Media