Tuesday, November 24, 2026

Monthly Archives: June 2018

ਸਰਕਾਰੀ (ਕੰ.) ਸੀਨੀ: ਸੈਕੰ: ਸਕੂਲ ਸਮਰਾਲਾ ’ਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

ਸਮਰਾਲਾ, 2 ਜੂਨ (ਪੰਜਾਬ ਪੋਸਟ- ਕੰਗ) – ਸਥਾਨਕ  ਸਰਕਾਰੀ (ਕੰ:) ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ।ਸਕੂਲ ਮੁਖੀ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਤੰਬਾਕੂ ਵਿਰੋਧੀ ਦਿਵਸ ਦੌਰਾਨ ਪ੍ਰੋਗਰਾਮ ਅਫ਼ਸਰ ਡਾ. ਸੁਖਪਾਲ ਕੌਰ ਅਤੇ ਮੈਡਮ ਨੀਲਮ ਕੁਮਾਰੀ ਵੱਲੋਂ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਇਸ ਉਪਰੰਤ ਵਿਦਿਆਰਥੀਆਂ ਨੇ ਮਨੁੱਖੀ ਚੇਨ ਬਣਾ ਕੇ …

Read More »

ਆਮ ਗਿਆਨ ਤੇ ਸੁੰਦਰ ਲਿਖਾਈ ਮੁਕਾਬਲਾ ਅੱਜ

ਸੰਦੌੜ, 2 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਾਹਿਬ ਸੇਵਾ ਸੁਸਾਇਟੀ ਸੰਦੌੜ ਵੱਲੋਂ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਦੇ ਮੰਤਵ ਤਹਿਤ ਆਮ ਗਿਆਨ ਅਤੇ ਸੁੰਦਰ ਸ਼ੁੱਧ ਲਿਖਾਈ ਮੁਕਾਬਲਾ 3 ਜੂਨ ਨੂੰ ਕਰਵਾਇਆ ਜਾ ਰਿਹਾ ਹੈ।ਸੁਸਾਇਟੀ ਦੀ ਮੁੱਖੀ ਮੈਡਮ ਗੁਰਜੀਤ ਕੌਰ ਭੱਟ ਅਤੇ ਲੇਖਕ ਹਰਮਿੰਦਰ ਸਿੰਘ ਭੱਟ ਨੇ ਦੱਸਿਆ ਕਿ ਸੰਸਥਾ ਵਲੋਂ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਅਤੇ ਪ੍ਰਸੰਸਾ …

Read More »

ਮੁਲਾਜ਼ਮ ਮੰਗਾਂ ਸਬੰਧੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਧੂਰੀ, 2 ਜੂਨ, (ਪੰਜਾਬ ਪੋਸਟ – ਪ੍ਰਵੀਨ ਗਰਗ) – ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਬ੍ਰਾਂਚ ਤਹਿਸੀਲ ਧੂਰੀ ਦੀ ਇੱਕ ਮੀਟਿੰਗ ਖੁਰਾਕ ਅਤੇ ਸਪਲਾਈਜ਼ ਵਿਭਾਗ ਦੇ ਦਫਤਰ ਵਿਖੇ ਜਗਰੂਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਜ਼ਿਲਾ੍ਹ ਸਕੱਤਰ ਹੰਸ ਰਾਜ ਦੀਦਾਰਗੜ੍ਹ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਜ਼ੋਰਦਾਰ ਨਿੰਦਾ ਕਰਦਿਆਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਡੀ.ਏ ਦੀਆਂ ਰਹਿੰਦੀਆਂ …

Read More »

ਸਕੂਲੀ ਬੱਚਿਆਂ ਦੇ ਮਨੋਰੰਜਨ ਲਈ ਲੱਗਾ 5 ਦਿਨਾ ਸਮਰ ਕੈਂਪ ਸਫਲਤਾਪੂਰਵਕ ਸੰਪਨ

ਧੂਰੀ, 2 ਜੂਨ, (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਵਹਿੱਤਕਾਰੀ ਸ਼ਿਸ਼ੂ ਵਾਟਿਕਾ ਧੂਰੀ ਵਲੋਂ ਸਕੂਲੀ ਬੱਚਿਆਂ ਦੇ ਮਨੋਰੰਜਨ ਲਈ 28 ਮਈ ਤੋਂ 2 ਜੂਨ ਤੱਕ ਸਮਰ ਕੈਂਪ ਸਫਲਤਾਪੂਰਵਕ ਸੰਪੰਨ ਹੋਇਆ।ਜਿਸ ਵਿੱਚ ਸਕੂਲ ਇੰਚਾਰਜ ਸ਼੍ਰੀਮਤੀ ਬਬੀਤਾ ਗੁਪਤਾ ਵਲੋਂ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ।ਇਸ ਕੈਂਪ ਵਿੱਚ ਪਲੇ-ਵੇਅ ਤੋਂ ਲੈ ਕੇ ਪਹਿਲੀ ਕਲਾਸ ਤੱਕ ਦੇ ਲੱਗਪੱਗ 200 ਬੱਚਿਆਂ …

Read More »

ਦੋ ਵੱਖ-ਵੱਖ ਹਾਦਸਿਆਂ `ਚ 2 ਵਿਅਕਤੀਆਂ ਦੀ ਹੋਈ ਮੋਤ

ਭੀਖੀ, 2 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) –  ਸਥਾਨਕ ਕਸਬੇ ਤੋ ਵਾਰਡ ਨੰ: ਇੱਕ ਦੇ ਵਸਨੀਕ ਹਰਦੇਵ ਸਿੰਘ ਪੁੱਤਰ ਸਾਧੂ ਸਿੰਘ (35) ਸ਼ਾਮੀ ਆਪਣੇ ਮੋਟਰਸਾਇਕਲ ਰਾਹੀਂ ਕੰਮ ਤੋ ਵਾਪਸ ਸੁਨਾਮ ਰੋਡ ਤੋ ਆਪਣੇ ਘਰ ਭੀਖੀ ਵੱਲ ਆ ਰਿਹਾ ਸੀ।ਅਚਨਾਕ ਗਊਸ਼ਾਲਾ ਕੋਲ ਅਵਾਰਾ ਪਸ਼ੂ ਅੱਗੇ ਆਉਣ ਕਰਕੇ ਰੋਡ ਦੇ ਇੱਕ ਪਾਸੇ ਖੜ੍ਹੀ ਟਰਾਲੀ ਨਾਲ ਮੋਟਰਸਾਇਕਲ ਦੀ ਟੱਕਰ ਹੋ ਗਈ।ਹਾਦਸੇ ਵਿੱਚ ਹਰਦੇਵ …

Read More »

ਗਰੀਬੀ ਤੋਂ ਪ੍ਰੇਸ਼ਾਨ ਚਲਦਿਆਂ ਲੜਕੀ ਨੇ ਕੀਤੀ ਖ਼ੁਦਕੁਸ਼ੀ

ਭੀਖੀ, 2 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਪਿੰਡ ਹੋਡਲਾ ਕਲਾਂ ਦੇ ਵਸਨੀਕ ਇੱਕ ਗਰੀਬ ਪਰਿਵਾਰ ਦੇ ਰਘੁਵੀਰ ਸਿੰਘ ਦੀ  ਪੁੱਤਰੀ ਦੀਪਮਾਲਾ (19) ਨੇ ਗਲ਼ ਵਿੱਚ ਰੱਸਾ ਪਾ ਕੇ ਖ਼ੁਦਕੁਸ਼ੀ ਕਰ ਲਈ।ਉਕਤ ਮ੍ਰਿਤਕ ਲੜਕੀ ਦਾ ਪਿਤਾ ਅਧਰੰਗ ਦਾ ਸ਼ਿਕਾਰ ਹੈ, ਇਸ ਦਾ ਗਰੀਬ ਪਰਿਵਾਰ ਪਿੰਡ ਦੀਆਂ ਗਲ਼ੀਆਂ-ਨਾਲ਼ੀਆਂ ਦੀ ਸਫ਼ਾਈ ਕਰਨ ਦਾ ਕੰਮ ਕਰਦਾ ਹੈ।ਮ੍ਰਿਤਕਾ ਦੀਆਂ ਵੱਡੀਆਂ ਕਈ ਭੈਣਾਂ ਵਿਆਹੀਆਂ …

Read More »

ਸ਼ਿਲੋਂਗ ਵਿਖੇ ਸਿੱਖਾਂ `ਤੇ ਹੋਏ ਹਮਲੇ ਨਿੰਦਣਯੋਗ ਘਟਨਾ – ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜਥੇਦਾਰ ਨੇ ਆਖਿਆ ਹੈ ਕਿ ਸ਼ਿਲੋਂਗ ਵਿਖੇ ਜੋ ਸਿੱਖਾਂ `ਤੇ ਹਮਲੇ ਹੋਏ ਉਹ ਨਿੰਦਣਯੋਗ ਘਟਨਾ ਹੈ।ਉਨਾਂ ਕਿਹਾ ਕਿ ਸਿੱਖ ਜਿਸ ਵੀ ਦੇਸ਼ ਵਿੱਚ ਵੱਸਦੇ ਹਨ ਉਹ ਆਪਣੀ ਮਿਹਨਤ ਨਾਲ ਉਸ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ।ਇਸ ਲਈ ਸਥਾਨਕ ਸਰਕਾਰਾਂ ਦਾ ਫਰਜ ਬਣਦਾ …

Read More »

ਜਨਮ ਦਿਨ ਮੁਬਾਰਕ – ਨਿਧੀ ਸ਼ਰਮਾ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਤੇਜਸਵੀ ਸ਼ਰਮਾ) – ਨਿਧੀ ਸ਼ਰਮਾ ਦੇ ਮਾਤਾ ਪਿਤਾ ਤੇ ਪਰਿਵਾਰਕ ਮੈਂਬਰਾਂ ਨੂੰ ਹੋਣਹਾਰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਭਲਕੇ 2 ਜੂਨ ਹੋਵੇਗੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਭਲਕੇ 2 ਜੂਨ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 11:00 ਵਜੇ ਆਰੰਭ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ …

Read More »

ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਰਸਦਾਂ ਭੇਟ ਕਰਨ ’ਤੇ ਪਿੰਡ ਭੁੱਸੇ ਦੀ ਸੰਗਤ ਦਾ ਸਨਮਾਨ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਰਸਦਾਂ ਭੇਟ ਕਰਨ ’ਤੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਭੁੱਸੇ ਦੀ ਸੰਗਤ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਇਹ ਸਨਮਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੈਨੇਜਰ ਸਰਾਵਾਂ ਮੁਖਤਾਰ ਸਿੰਘ ਅਤੇ …

Read More »