ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾਣ ਵਾਲੇ ਜਥਿਆਂ ਲਈ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਪ੍ਰਕਿਰਿਆ ਲਈ ਭੇਜੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ …
Read More »Monthly Archives: June 2018
ਸ਼੍ਰੋਮਣੀ ਕਮੇਟੀ ਵਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ
ਜੇਲ੍ਹ ਦੀ ਲਾਇਬ੍ਰੇਰੀ ਲਈ ਦਿੱਤੇ ਧਾਰਮਿਕ ਪੁਸਤਕਾਂ ਦੇ ਸੈਟ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਆਰੰਭ ਕੀਤੀ ਧਰਮ ਪ੍ਰਚਾਰ ਲਹਿਰ ਤਹਿਤ ਸਥਾਨਕ ਕੇਂਦਰੀ ਜ਼ੇਲ੍ਹ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰਮਤਿ ਸਮਾਗਮ ਵਿਚ ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਕਥਾ ਵੀਚਾਰ ਦੁਆਰਾ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ …
Read More »ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਯੁਵਕ ਮੇਲਾ
ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) -ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਜਾਰੀ ਕਲੰਡਰ ਮਈ 2018 ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਐਵਲਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਰਵਾਇਆ ਗਿਆ।ਇਹ ਪ੍ਰੋਗਰਾਮ ਡੀ.ਜੀ.ਸਿੰਘ ਜ਼ਿਲ੍ਹਾ ਗਾਈਡੈਂਸ ਕੌਸਲਰ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਰਵਿੰਦਰ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸੈ) ਪਠਾਨਕੋਟ ਮੁੱਖ ਮਹਿਮਾਨ ਵੱਲੋਂ ਹਾਜ਼ਰ ਹੋਏ।ਇੰਨ੍ਹਾਂ ਮੁਕਾਬਲਿਆਂ …
Read More »ਪ੍ਰੋਗਰੈਸਿਵ ਪਠਾਨਕੋਟ ਮੁਹਿੰਮ ਤਹਿਤ ਮਿਲਕ ਟੈਸਟਿੰਗ ਪੁਆਇੰਟ ਦਾ ਉਦਘਾਟਨ
ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਵਲੋਂ ਪ੍ਰੋਗਰੈਸਿਵ ਪਠਾਨਕੋਟ ਮੁਹਿੰਮ ਤਹਿਤ ਮਿਲਕ ਟੈਸਟਿੰਗ ਪੁਆਇੰਟ ਦਾ ਉਦਘਾਟਨ ਕਰਨ ਸਮੇਂ ਗਰਮੀਆਂ ਦੇ ਸੀਜ਼ਨ ਦੌਰਾਨ ਦੁੱਧ ਵਿੱਚ ਹੋਣ ਵਾਲੀਆਂ ਮਿਲਾਵਟਾਂ ਨੂੰ ਮੱੱਦਨਜ਼ਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਦੁੱਧ ਟੈਸਟ ਕਰਨ ਦੀ ਮੁਹਿੰਮ ਚਾਲੂ ਕਰਨ ਦੀਆਂ ਹਦਾਇਤਾਂ ਕੀਤੀਆਂ । ਜਿਸ `ਤੇ ਡੇਅਰੀ ਵਿਕਾਸ ਬੋਰਡ ਵਲੋਂ ਮੋਬਾਈਲ …
Read More »ਬਾਹਰਵੀਂ `ਚ 80 ਫੀਸਦ ਤੋਂ ਵੱਧ ਅੰਕ ਲੈਣ ਵਾਲੇ ਸਰਕਾਰੀ ਸਕੂਲਾਂ ਦੇ 70 ਵਿਦਿਆਰਥੀ ਸਨਮਾਨਿਤ
ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੇ ਬਾਹਰਵੀਂ ਕਲਾਸ ਦੇ 80 ਫੀਸਦ ਤੋਂ ਜਿਆਦਾ ਅੰਕ ਪ੍ਰਾਪਤ ਕਰਨ ਵਾਲੇ 70 ਵਿਦਿਆਰਥੀਆਂ ਨੂੰ ਵਿਸ਼ੇਸ ਰੂਪ `ਚ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਸਨਮਾਨ ਸਮਾਰੋਹ ਦੋਰਾਨ ਕੀਤਾ।ਇਸ ਸਮੇਂ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਅਰਸਦੀਪ …
Read More »ਧਾਰਮਿਕ ਆਗੂਆਂ ਦੇ ਟਕਰਾਅ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੁੱਧੀਜੀਵੀਆਂ ਤੇ ਧਾਰਮਿਕ ਆਗੂਆਂ ਦੀ ਸਾਂਝੀ ਮੀੀਟੰਗ ਬੁਲਾਉਣ -ਸਰਨਾ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋੋਮਣੀ ਅਕਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੰਮੇਵਾਰੀ ਨੂੰ ਸਮਝਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਖੇ ਪੱਤਰ `ਤੇ ਗੌਰ ਫੁਰਮਾਉਦੇ ਹੋਏ ਸਿੱਖ ਪ੍ਰਚਾਰਕਾਂ ਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦਰਮਿਆਨ ਵਧ ਰਹੇ ਟਕਰਾਓ ਨੂੰ ਤੁਰੰਤ ਹੱਲ …
Read More »ਖ਼ਾਲਸਾ ਕਾਲਜ ਵਿਖੇ ਰਚਾਇਆ ਗਿਆ ‘ਕਹਾਣੀ-ਸੰਵਾਦ’
ਸਾਹਿਤ ਦੀ ਹਰ ਵਿਧਾ ’ਤੇ ਰਚਾਇਆ ਜਾਵੇਗਾ ਸਲਾਨਾ ਸੰਵਾਦ – ਡਾ. ਮਹਿਲ ਸਿੰਘ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ)- ਖ਼ਾਲਸਾ ਕਾਲਜ ਵਿਖੇ ‘ਕਹਾਣੀ-ਸੰਵਾਦ’ ਪ੍ਰੋਗਰਾਮ ਕਰਵਾਇਆ ਗਿਆ ਜਿਸ ’ਚ ਪੰਜਾਬੀ ਕਹਾਣੀ ਦੇ ਵੱਖ-ਵੱਖ ਪਹਿਲੂਆਂ ’ਤੇ ਕਹਾਣੀਕਾਰਾਂ ਅਤੇ ਗਲਪ ਆਲੋਚਕਾਂ ਵੱਲੋਂ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਪ੍ਰੋਗਰਾਮ ’ਚ ਕਹਾਣੀ ਰਚਨਾਕਾਰ ਵਜੋਂ ਬਲਬੀਰ ਪਰਵਾਨਾ, ਜਿੰਦਰ, ਦੀ ਪਦਵਿੰਦਰ ਅਤੇ ਸਿਮਰਨ ਧਾਲੀਵਾਲ ਨੇ ਹਿੱਸਾ …
Read More »ਜਸਟਿਸ ਜਗਦੀਸ਼ ਸਿੰਘ ਖੇਹਰ ਤੇ ਜਨਰਲ ਬਿਕਰਮ ਸਿੰਘ ਆਨਰੇਰੀ ਡਿਗਰੀਆਂ ਨਾਲ ਸਨਮਾਨਿਤ
ਜਾਵਾਡੇਕਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੋਜਾਰਥੀਆਂ-ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ਼੍ਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਹੈ ਕਿ ਆਧੁਨਿਕ ਸਿਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋਣਾ ਚਾਹੀਦਾ ਹੈ ਤਾਂ ਜੋ ਉਹ ਦੇਸ਼, ਸਮਾਜ ਅਤੇ ਰਾਸ਼ਟਰ ਦੇ ਵਿਕਾਸ ਲਈ ਆਪਣਾ ਅਹਿਮ ਯੋਗਦਾਨ ਦੇ ਸਕਣ। ਉਹ …
Read More »ਪੰਜਾਬ ’ਚ ਸਿੱਖਾਂ ਦਾ ਘੱਟਗਿਣਤੀ ਦਰਜਾ ਹਟਾਉਣ ਦੀ ਹੋ ਰਹੀ ਕੋਸ਼ਿਸ਼ ਦਾ ਦਿੱਲੀ ਕਮੇਟੀ ਕਰੇਗੀ ਵਿਰੋਧ
ਧਰਮ ਨਿਰਪੇਖ ਸੰਵਿਧਾਨ ਨੂੰ ਫਿਰਕੂ ਸੰਵਿਧਾਨ ’ਚ ਤਬਦੀਲ ਕਰਨ ਦੀ ਹੋ ਰਹੀ ਸਾਜਿਸ਼- ਜੀ.ਕੇ ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ’ਚ ਸਿੱਖਾਂ ਦਾ ਘੱਟਗਿਣਤੀ ਦਰਜਾ ਖਤਮ ਕਰਨ ਦੀ ਹੋ ਰਹੀ ਕੋਸ਼ਿਸ਼ਾਂ ਦੇ ਖਿਲਾਫ਼ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸੱਕਤਰ ਮਨਜਿੰਦਰ ਸਿੰਘ ਸਿਰਸਾ …
Read More »ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਥਾ ਦੀ ਸਮਾਪਤੀ ਐਤਵਾਰ
ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ, ਉਨ੍ਹਾਂ ਵਲੋਂ ਉਚਾਰੀ ਗਈ ਬਾਣੀ ‘ਸਵਯੇ ਸ੍ਰੀ ਮੁਖਬਾਕ੍ਹ ਮਹਲਾ 5’ ਦੀ ਅਰਥਾਂ ’ਤੇ ਵਿਆਖਿਆ ਸਹਿਤ ਜੋ ਕਥਾ ਗਿਆਨੀ ਕੁਲਵੰਤ ਸਿੰਘ ਲੁਧਿਆਣਾ ਵਲੋਂ ਬੁੱਧਵਾਰ 31 ਮਈ (17 ਜੇਠ) ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਰੰਭ ਕੀਤੀ ਗਈ ਹੈ, ਉਸ ਦੀ ਸਮਾਪਤੀ ਐਤਵਾਰ , …
Read More »
Punjab Post Daily Online Newspaper & Print Media