Tuesday, November 24, 2026

Monthly Archives: June 2018

ਫੁੱਲ ਦੀ ਖਸਤਾ ਹਾਲਤ ਦੇ ਰਹੀ ਹੈ ਵੱਡੇ ਹਾਦਸਿਆਂ ਨੂੰ ਸੱਦਾ

ਭੀਖੀ, 31 ਮਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਭੀਖੀ ਵਿਚੋਂ ਲੰਘਦੀ ਨਹਿਰ ਕਾਫੀ ਸਮਾਂ ਪਹਿਲਾਂ ਕੱਚੀ ਸੀ, ਹੁਣ ਇਸ ਨੂੰ ਪੱਕੇ ਕੀਤਿਆਂ ਕਾਫੀ ਲੰਮਾ ਸਮਾਂ ਹੋ ਗਿਆ ਹੈ। ਪਿਛਲੀ ਸਰਕਾਰ ਦੌਰਾਨ ਇਸ ਦੀ ਪਟੜੀ ਨੂੰ ਦੋਵਾਂ ਪਾਸਿਆਂ ਤੋਂ ਉੱਚਾ ਚੁੱਕ ਦਿੱਤਾ ਸੀ, ਪਰ ਬਹੁਤ ਸਾਰੇ ਪੁਰਾਣੇ ਪੁਲ ਜਿਉਂ ਦੇ ਤਿਉਂ ਖੜ੍ਹੇ ਹਨ।ਭੀਖੀ ਤੋਂ ਮੋਹਰ ਸਿੰਘ ਵਾਲਾ ਜਾਣ ਵਾਲੀ ਸੜਕ …

Read More »

ਸੇਵਾਮੁਕਤ ਅਧਿਆਪਕ ਸੀਤਾ ਸਿੰਘ ਵਲੋਂ ਵਿਦਿਆਰਥਣਾਂ ਨੂੰ ਵੰਡੀਆਂ ਵਰਦੀਆਂ

ਭੀਖੀ, 31 ਮਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰ ਹੋਡਲਾ ਕਲਾਂ ਵਿਖੇ ਸੇਵਾਮੁਕਤ ਅਧਿਆਪਕ ਸੀਤਾ ਸਿੰਘ ਮਾਨਸਾ ਦੇ ਸਮਾਜ ਸੇਵੀ ਪਰਿਵਾਰ ਵਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਕੂਲ ਵਿੱਚ ਵਰਦੀਆਂ ਵੰਡੀਆਂ ਗਈਆਂ।ਇਸ ਸਮੇਂ ਪੇਟਿੰਗ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਪੀ.ਟੀ.ਆਈ ਕਮੇਟੀ ਦੇ ਪ੍ਰਧਾਨ ਅਜੈਬ ਸਿਂਘ ਹੋਡਲਾ, ਚੇਅਰਮੈਨ ਵਿੰਦਰ ਕੌਰ, ਕਮੇਟੀ ਮੈਂਬਰ …

Read More »

ਭਾਈ ਦਲੇਰ ਸਿੰਘ ਮੌਜੀਆ ਦੇ ਪਿਤਾ ਬਾਪੂ ਮੁਖਤਿਆਰ ਸਿੰਘ ਨੂੰ ਸਰਧਾਂਜਲੀਆਂ ਭੇਟ

ਭੀਖੀ, 31 ਮਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਾਬਾ ਬਲਜੀਤ ਸਿੰਘ ਦਾਦੂਵਾਲ ਜਥੇ ਦੇ ਸਿੰਘ ਭਾਈ ਦਲੇਰ ਸਿੰਘ ਮੌਜੀਆ ਦੇ ਪਿਤਾ ਜੀ ਬਾਪੂ ਮੁਖਤਿਆਰ ਸਿੰਘ ਚਹਿਲ ਪਿੰਡ ਮੌਜੀਆ (ਮਾਨਸਾ) ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਉਪਰੰਤ ਸਿੱਖ ਪੰਥ ਦੀਆਂ ਮਹਾਨ ਸਖਸੀਅਤਾਂ, ਜਥੇਬੰਦੀਆਂ, ਕਲੱਬਾਂ ਤੇ ਕਮੇਟੀਆਂ ਵੱਲੋਂ ਵਿਛੜੀ ਰੂਹ ਨੂੰ …

Read More »