Tuesday, November 24, 2026

Daily Archives: July 1, 2018

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਮਰ ਕੈਂਪ ਦਾ ਸੰਪਨ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂੂ) – ਸਥਾਨਕ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਵਿਖੇ ਗਰਮੀਆਂ ਦੀਆਂ ਛੱਟੀਆਂ `ਚ ਆਯੋਜਿਤ ਕੈਂਪ ਦਾ ਅੱਜ ਸਮਾਪਨ ਸਮਾਰੋਹ ਕੀਤਾ ਗਿਆ ।  ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ 3 ਜੂਨ ਤੋਂ ਆਰੰਭ ਹੋਏ ਇਸ …

Read More »

ਬਿਹਾਰ ਸਰਕਾਰ ਦੀ ਪ੍ਰਿੰਸੀਪਲ ਸਕੱਤਰ ਹਰਜੋਤ ਕੌਰ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਸ਼੍ਰੋਮਣੀ ਕਮੇਟੀ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਿਹਾਰ ਸਰਕਾਰ ਦੇ ਸਾਇੰਸ ਤੇ ਤਕਨਾਲੋਜੀ ਵਿਭਾਗ ਦੀ ਪ੍ਰਿੰਸੀਪਲ ਸਕੱਤਰ ਹਰਜੋਤ ਕੌਰ ਅਤੇ ਉਨ੍ਹਾਂ ਦੇ ਪਤੀ ਲੇਬਰ ਤੇ ਸਕਿੱਲ ਡਿਵੈਲਪਮੈਂਟ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਦੀਪਕ ਕੁਮਾਰ ਸਿੰਘ ਨੇ ਸ਼ਰਧਾ ਭਾਵਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨਾਲ ਉਨ੍ਹਾਂ ਦਾ ਬੇਟਾ …

Read More »

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਹਰਭਜਨ ਸਿੰਘ ਮਨਾਵਾਂ,  ਮੀਤ ਸਕੱਤਰ ਚਾਨਣ ਸਿੰਘ, ਇੰਚਾਰਜ ਪਰਮਿੰਦਰ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਖ਼ਜ਼ਾਨਚੀ ਬੁੱਢਾ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਚਰਨਜੀਤ ਸਿੰਘ ਜੱਸੋਵਾਲ, ਸਕੱਤਰ ਮਨਜੀਤ …

Read More »

ਗੁਰਪੁਰਬ ਤੇ ਪੰਥਕ ਦਿਹਾੜੇ ਸਾਂਝੇ ਤੌਰ ’ਤੇ ਮਿਲ ਜੁਲ ਕੇ ਮਨਾਏ ਜਾਣ – ਦਮਦਮੀ ਟਕਸਾਲ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਾਰੇ ਗੁਰਪੁਰਬ ਅਤੇ ਪੰਥਕ ਦਿਹਾੜੇ ਪੰਥ ਸੰਸਥਾਵਾਂ ਵੱਲੋਂ ਸਾਂਝੇ ਤੌਰ ’ਤੇ ਮਨਾਏ ਜਾਣ ਪ੍ਰਤੀ ਪੁਰਾਤਨ ਪ੍ਰਥਾ ਦੀ ਪੁਰਜ਼ੋਰ ਵਕਾਲਤ ਕੀਤੀ ਹੈ।ਉਨ੍ਹਾਂ ਸ਼ੋ੍ਰਮਣੀ ਕਮੇਟੀ ਨੂੰ ਇਕ ਸਾਂਝੀ ਕਮੇਟੀ ਰਾਹੀਂ ਪਹਿਲ ਕਦਮੀ ਕਰਨ ਦੀ ਅਪੀਲ ਕੀਤੀ ਹੈ। ਦਮਦਮੀ ਟਕਸਾਲ ਦੇ ਮੁਖੀ …

Read More »

ਪੰਜ ਰੋਜ਼ਾ ਪੰਜਾਬੀ ਰੰਗਮੰਚ ਉਤਸਵ ਦੇ ਪਹਿਲੇ ਦਿਨ ਤਿੰਨ ਨਾਟਕਾਂ ਦਾ ਭਾਵਪੂਰਤ ਮੰਚਣ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਮੰਚ ਰੰਗਮੰਚ (ਰਜਿ.) ਅਤੇ ਵਿਰਸਾ ਵਿਹਾਰ ਵੱਲੋਂ ਸ਼ੋ੍ਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 30 ਜੂਨ ਤੋਂ 4 ਜੁਲਾਈ ਤੱਕ ਚੱਲਣ ਵਾਲੇ ਪੰਜ ਰੋਜ਼ਾ ਪੰਜਾਬੀ ਰੰਗਮੰਚ ਉਤਸਵ ਦੇ ਪਹਿਲੇ ਦਿਨ ਤਿੰਨ ਨਾਟਕਾਂ ਦਾ ਭਾਵਪੂਰਤ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕੀਤਾ ਗਿਆ।ਪਹਿਲਾ ਨਾਟਕ ਜੇ.ਐਮ ਬੈਰੀ ਦਾ …

Read More »