Tuesday, November 24, 2026

Daily Archives: July 3, 2018

ਪਰਲਜ਼ ਨਿਵੇਸ਼ਕਾਂ ਨੇ ਸ਼ਹਿਰ `ਚ ਕੱਢਿਆ ਰੋਸ ਮਾਰਚ

 ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਲ ਇਨਵੈਸਟਰ ਆਰਗੋਨਾਈਜੇਸ਼ਨ ਪੰਜਾਬ ਅਤੇ ਹਰਿਆਣਾ ਵੱਲੋਂ ਸੂਬਾ ਪ੍ਰਧਾਨ ਸਾਧੂ ਸਿੰਘ ਰੁਲਦੂ ਵਾਲਾ ਦੀ ਅਗਵਾਈ ‘ਚ ਪਰਲਜ਼ ਨਿਵੇਸ਼ਕਾਂ ਨੂੰ ਇਨਸਾਫ ਦੁਆਉਣ ਸਬੰਧੀ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ।ਇਹ ਰੋਸ ਮਾਰਚ ਸਥਾਨਕ ਗੋਲ ਡਿੱਗੀ ਤੋਂ ਸ਼ੁਰੂ ਹੋ ਕੇ ਮਿੰਨੀ ਸਕੱਤਰੇਤ ਆ ਕੇ ਖਤਮ ਹੋਇਆ।ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ …

Read More »

ਨਿੱਜੀ ਡਾਕਟਰ `ਤੇ ਦੋ ਮਹੀਨਿਆਂ ਦੀ ਤਨਖਾਹ ਨਾ ਦੇਣ ਦੇ ਲਾਏ ਦੋਸ਼

ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ  ਨਿੱਜੀ ਹਸਪਤਾਲ ਵਿਖੇ ਕੰਮ ਕਰਦੀ ਪੀ.ਆਰ.ਓ ਨੇ ਡਾਕਟਰ `ਤੇ ਤਨਖਾਹ ਨਾ ਦੇਣ ਦਾ ਦੋਸ਼ ਲਾਇਆ ਹੈ, ਜਿਸ ਸਬੰਧੀ ਡਾਕਟਰ ਦਾ ਕਹਿਣਾ ਹੈ ਕਿ ਪੀ.ਆਰ.ਓ ਨੇ ਪਿਛਲੇ ਦੋ ਮਹੀਨਿਆਂ ਤੋਂ ਕੰਮ ਹੀ ਨਹੀਂ ਕੀਤਾ।ਇਸ ਮਸਲੇ ਸਬੰਧੀ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਮਜੀਤ ਕੌਰ ਵਾਸੀ ਪਿੰਡ ਲਹਿਰੀ ਨੇ ਦੱਸਿਆ …

Read More »

ਐਮ.ਬੀ.ਏ (ਤੀਜਾ ਸਮੈਸਟਰ) ਦੇ ਨਤੀਜੇ `ਚ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀ ਛਾਏ

ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਇਸੇ ਲੜੀ ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਬੀ.ਏ. (ਤੀਜਾ ਸਮੈਸਟਰ) ਦੇ ਨਤੀਜਿਆਂ ਵਿੱਚ ਵੀ ਬਾਬਾ ਫ਼ਰੀਦ ਕਾਲਜ ਆਫ਼ …

Read More »

ਨਸ਼ਿਆਂ ਖ਼ਿਲਾਫ਼ ਰੋਸ ਪ੍ਰਗਟਾਵੇ ਨੂੰ ਸੱਚੀ ਲੋਕ ਲਹਿਰ ਬਣਾਉਣਾ ਜ਼ਰੂਰੀ – ਜਮਹੂਰੀ ਅਧਿਕਾਰ ਸਭਾ ਆਗੂ

ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ ਮਲੇਰੀ, ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈਸ ਸਕੱਤਰ ਬੂਟਾ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਕੇ ਪੰਜਾਬ ਵਿਚ ਨਸ਼ਿਆਂ ਦੇ ਖ਼ਿਲਾਫ਼ ਸ਼ੁਰੂ ਹੋਏ ਰੋਸ ਪ੍ਰਗਟਾਵੇ ਦਾ ਸਵਾਗਤ ਕਰਦਿਆਂ ਕਿਹਾ ਕਿ ਜਦੋਂ ਆਮ ਲੋਕ ਵੀ ਇਹ ਸਮਝ ਚੁੱਕੇ ਹਨ ਕਿ ਸਾਰੀਆਂ ਹੀ …

Read More »