ਸਿੱਖ ਸੰਗਠਨਾਂ ਵੱਲੋਂ ਅਫ਼ਗਾਨ ਦੂਤਘਰ ਤਕ ਰੋਸ਼ ਮਾਰਚ ਕੱਢਿਆ ਗਿਆ ਨਵੀਂ ਦਿੱਲੀ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਅਫ਼ਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਖੇ ਬੀਤੇ ਦਿਨੀਂ ਸਿੱਖ ਆਗੂਆਂ ’ਤੇ ਹੋਏ ਆਤਮਘਾਤੀ ਹਮਲੇ ਦੇ ਵਿਰੋਧ ’ਚ ਸਿੱਖ ਸੰਗਠਨਾਂ ਵੱਲੋਂ ਅਫ਼ਗਾਨ ਦੂਤਘਰ ਤਕ ਰੋਸ਼ ਮਾਰਚ ਕੱਢਿਆ ਗਿਆ।ਤੀਨ ਮੂਰਤੀ ਚੌਂਕ ਤੋਂ ਸ਼ੁਰੂ ਹੋ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਸੰਗਤਾਂ ਨੇ ਜਦੋਂ ਅਫ਼ਗਾਨ …
Read More »Daily Archives: July 4, 2018
ਨਸ਼ਾ ਪੀੜਤ ਖੁਦ ਨਸ਼ਾ ਛੱਡਣ ਲਈ ਕਰ ਰਹੇ ਨੇ ਪਹੁੰਚਚ – ਐਸ.ਡੀ.ਐਮ ਸਿੰਗਲਾ
ਐਸ.ਡੀ.ਐਮ ਵਲੋਂ ਮੁੜ ਵਸੇਬਾ ਕੇਂਦਰ ਦਾ ਦੌਰਾ ਅੰਮਿ੍ਤਸਰ, 3 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਐਸ.ਡੀ.ਐਮ ਅੰਮ੍ਰਿਤਸਰ-2 ਨਿਤਿਸ਼ ਸਿੰਗਲਾ ਵੱਲੋਂ ਅੱਜ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਉ ਕੇਂਦਰ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਨਸ਼ਾ ਛੁਡਾਉ ਕੇਂਦਰ ਵਿੱਚ ਭਰਤੀ ਨਸ਼ਾ ਪੀੜਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਿਆ। ਸਿੰਗਲਾ ਨੇ ਦੱਸਿਆ ਕਿ ਉਹ ਇਥੇ ਵੇਖਣ ਆਏ …
Read More »ਡੇਅਰੀ ਉਦਮ ਸਿਖਲਾਈ ਦੀ ਕੌਂਸਲਿੰਗ 9 ਜੁਲਾਈ ਨੂੰ – ਜੋਗਿੰਦਰ ਸਿੰਘ
ਅੰਮਿ੍ਤਸਰ, 3 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵੱਲੋਂ 4 ਹਫਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 16 ਜੁਲਾਈ ਤੋਂ 14 ਅਗਸਤ 2018 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮ੍ਰਿਤਸਰ (ਵੇਰਕਾ) ਵਿਖੇ ਸ਼ੁਰੂ ਹੋ ਰਿਹਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜੋਗਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ …
Read More »ਡਾਕਘਰ ਵਲੋਂ ਰਾਸ਼ਟਰ ਪੱਧਰ ’ਤੇ ਲੇਖ ਮੁਕਾਬਲੇ ਕਰਵਾਉਣ ਦਾ ਐਲਾਨ
ਰਾਸ਼ਟਰ ਪੱਧਰੀ ਜੇਤੂ ਨੂੰ ਮਿਲੇਗੀ 50 ਹਜ਼ਾਰ ਰੁਪਏ ਇਨਾਮੀ ਰਾਸ਼ੀ – ਮੱਖਣ ਸਿੰਘ ਅੰਮਿ੍ਤਸਰ, 3 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਭਾਰਤ ਦੇ ਮੁੱਖ ਡਾਕਘਰ ਵੱਲੋਂ ‘ਢਾਈ ਅੱਖਰ ਪੱਤਰ’ ਸਿਰਲੇਖ ਅਧੀਨ ਲੇਖ ਮੁਕਾਬਲੇ ਕਰਵਾਏ ਜਾ ਰਹੇ ਹਨ।ਇਨ੍ਹਾਂ ਮੁਕਾਬਲਿਆਂ ਦਾ ਮੁੱਖ ਵਿਸ਼ਾ ਸ੍ਰੀ ਰਬਿੰਦਰ ਨਾਥ ਟੈਗੋਰ ਦੀ ਰਚਨਾ ‘ਮੇਰੇ ਦੇਸ਼ ਦੇ ਨਾਮ ਖਤ ਹੈ’। ਇਹ ਲੇਖ ਮੁਕਾਬਲੇ ਰਾਸ਼ਟਰੀ ਪੱਧਰ ਅਤੇ …
Read More »ਨਸ਼ਿਆਂ ਦੇ ਖਾਤਮੇ ਲਈ ਸਾਰੇ ਅਧਿਕਾਰੀ ਹਰ ਪਿੰਡ-ਹਰ ਮਹੁੱਲੇ ’ਚ ਦਸਤਕ ਦੇਣ- ਡੀ.ਸੀ
ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਹਰ ਤਰਾਂ ਮਦਦ ਕਰੇਗਾ ਜਿਲ੍ਹਾ ਪ੍ਰਸ਼ਾਸਨ – ਸੰਘਾ ਅੰਮਿ੍ਤਸਰ, 3 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਅਸਰ ਹੁਣ ਆਮ ਲੋਕਾਂ ’ਤੇ ਸਪੱਸ਼ਟ ਵਿਖਾਈ ਦੇਣ ਲੱਗਾ ਹੈ ਅਤੇ ਹਰ ਆਦਮੀ ਜਿੱਥੇ ਨਸ਼ੇ ਨੂੰ ਲੈ ਕੇ ਚਿੰਤਤ ਹੈ, …
Read More »ਕੈਪਟਨ ਦੀ ਸਲਤਨਤ ਨੇ ਨੌਜਵਾਨਾਂ ਨੂੰ ਰੋਜਗਾਰ ਦੀ ਬਜਾਏ ਬਣਾਇਆ ਨਸ਼ੇੜੀ – ਛੀਨਾ
ਪੰਜਾਬ ਨਸ਼ਾ ਮੁਕਤ ਬਣਾਉਣ ਦੇ ਕੀਤੇ ਵਾਅਦੇ ਤੋਂ ਭੱਜ ਰਹੀ ਕੈਪਟਨ ਸਰਕਾਰ ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਬਿਆਨ ’ਚ ਕਿਹਾ ਪੰਜਾਬ ਦੇ ਮੌਜ਼ੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਚੋਣ ਮੈਨੀਫ਼ੈਸਟੋ ਕੀਤੇ ਗਏ ਵਾਅਦਿਆਂ ਤੋਂ ਭੱਜ ਰਹੇ ਹਨ। …
Read More »ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੇ ਬੱਚਿਆਂ ਸਮੇਤ ਨਸ਼ਿਆਂ ਖਿਲਾਫ ਕੀਤਾ ਰੋਸ ਮਾਰਚ
ਭੀਖੀ, 3 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਦਿਨੋਂ-ਦਿਨ ਵਧ ਰਹੇ ਨਸ਼ੇ ਤੇ ਨਸ਼ਿਆਂ ਦੇ ਕਾਰਨ ਨਿੱਤ-ਰੋਜ਼ ਹੋ ਰਹੀਆਂ ਮੌਤਾਂ ਤੋਂ ਫਿਕਰਮੰਦ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਭੀਖੀ ਵਲੋਂ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਨਸ਼ਿਆਂ ਦੇ ਖਿਲਾਫ ਸਥਾਨਕ ਸ਼ਹਿਰ `ਚ ਰੋਸ ਮਾਰਚ ਕੀਤਾ ਗਿਆ।ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਪਣੇ ਬੱਚਿਆਂ ਸਮੇਤ ਇਸ ਰੋਸ …
Read More »ਥਾਣਾ ਸਾਂਝ ਕੇਦਰ ਭੀਖੀ ਨੇ ਨਸ਼ਿਆਂ ਦੇ ਵਿਰੁੱਧ ਕੱਸੀ ਕਮਰ
ਭੀਖੀ, 3 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਥਾਣਾ ਸਾਂਝ ਕੇਂਦਰ `ਚ ਨਸ਼ਿਆਂ ਦੇ ਵਿਰੁੱਧ ਇੱਕ ਅਹਿਮ ਮੀਟਿੰਗ ਮੁੱਖ ਅਫਸਰ ਇੰਸਪੈਕਟਰ ਅੰਗਰੇਜ ਸਿੰਘ ਹੁੰਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣੇਦਾਰ ਸੰਦੀਪ ਸਿੰਘ ਅਤੇ ਸਹਾਇਕ ਥਾਣੇਦਾਰ ਤੇ ਇੰਚਾਰਜ ਸਾਂਝ ਕੇਦਰ ਸਮਰਾਟਵੀਰ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਕੌਸਲਰ ਮਨੋਜ ਸਿੰਗਲਾ, ਮੱਖਣ ਹਾਜੀ, ਬਿੰਦਰ ਸਰਮਾ, ਕਿੱਲੂ ਸਿੰਘ, ਮਨਜੀਤ ਸਿੰਘ, ਸੰਦੀਪ ਕੁਮਾਰ ਦੀਪੂ, ਸੁਖਦੀਪ …
Read More »ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਰਾ ਬਾਬਾ ਨਾਨਕ ਵਿਖੇ ਕੀਟਨਾਸ਼ਕ ਦਵਾਈਆਂ ਦੇ ਸੈਂਪਲ ਭਰੇ
ਬਟਾਲਾ, 3 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵਲੋਂ ਅਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਖੇਤੀਬਾੜੀ ਨਾਲ ਸਬੰਧਤ ਸਮੱਗਰੀ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ।ਜਿਸ ਦੌਰਾਨ ਦੁਕਾਨਾਂ ਵਿੱਚ ਬਿਲਾਂ, ਖਾਦਾਂ, ਕੀਟਨਾਸ਼ਕਾਂ ਆਦਿ ਦੀ ਪੜਤਾਲ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਡੇਰਾ ਬਾਬਾ ਨਾਨਕ ਦੇ …
Read More »ਨੌਜਵਾਨਾਂ ਨੂੰ ਨਸ਼ੇ ਦੀ ਦਲਦਲ `ਚੋਂ ਕੱਢਣ ਲਈ ਵੱਡਾ ਸਹਾਰਾ ਬਣ ਰਿਹੈ ਬਟਾਲਾ ਦਾ ਓਟ ਸੈਂਟਰ- ਡਾ. ਜਸਕਰਨ ਸਿੰਘ
ਬਟਾਲਾ, 3 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵਲੋਂ ਅਫ਼ੀਮ, ਹੈਰੋਇਨ ਤੇ ਇਨਾਂ `ਤੇ ਅਧਾਰਿਤ ਨਸ਼ੀਲੇ ਪਦਾਰਥਾਂ ਤੋਂ ਪੀੜਿਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਸਥਾਪਿਤ ਕੀਤੇ ਗਏ ਓਟ (ਆਊਟ ਪੇਸ਼ੈਂਟ ਓਪਅੀਡ ਅਸਿਸਟਡ ਟ੍ਰੀਟਮੈਂਟ) ਸੈਂਟਰ ਨਸ਼ਿਆਂ ਨੂੰ ਅਲਵਿਦਾ ਕਹਿਣ ਦਾ ਤਹੱਈਆ ਕਰਨ ਵਾਲਿਆਂ ਦਾ ਵੱਡਾ ਸਹਾਰਾ ਬਣ ਕੇ ਉਭਰੇ ਹਨ।ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਸਥਾਪਤ ਕੀਤੇ …
Read More »
Punjab Post Daily Online Newspaper & Print Media