Tuesday, November 24, 2026

Daily Archives: July 6, 2018

ਲੱਖਾਂ ਲੋਕਾਂ ਦੀ ਸੈਰਗਾਹ ਬਣਿਆ 44 ਏਕੜ ਰਕਬੇ `ਚ ਫੈਲਿਆ ਕੁਦਰਤੀ 40 ਖੂਹਾਂ ਦਾ ਪਾਰਕ

ਕਿਸੇ ਸਮੇਂ ਸ਼ਹਿਰ ਵਿਚ ਪਾਣੀ ਦੀ ਪੂਰਤੀ ਕਰਦੇ ਸ਼ਾਨਦਾਰ ਪਾਰਕ ਬਣੇ ‘ਚਾਲੀ ਖੂਹ’ ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਅੰਗਰੇਜ਼ਾਂ ਵੱਲੋਂ ਅੰਮ੍ਰਿਤਸਰ ਸ਼ਹਿਰ ਵਿਚ ਪਾਣੀ ਦੀ ਸਪਲਾਈ ਪਾਇਪਾਂ ਜ਼ਰੀਏ ਪੁੱਜਦਾ ਕਰਨ ਲਈ ਜੌੜਾ ਫਾਟਕ ਨੇੜੇ ਪੁੱਟੇ ਗਏ 40 ਖੂਹ, ਜਿੰਨਾ ਦਾ ਨਾਮ ’ਤੇ ਇਸ ਇਲਾਕੇ ਦਾ ਨਾਮ 40 ਖੂਹਾਂ ਪੈ ਗਿਆ ਹੈ, ਨੂੰ ਸਰਕਾਰ ਨੇ ਸ਼ਾਨਦਾਰ ਕੁਦਰਤੀ …

Read More »

ਸੋਹਨਾ ਵਿਖੇ ਦਲਿਤ ਸਿੱਖਾਂ ਦੀ ਸ਼ਮਸਾਨ ਭੂਮੀ ’ਤੇ ਭੂ ਮਾਫੀਆ ਵਲੋਂ ਕਬਜ਼ਾ ਕਰਨ ਦੀ ਵਿਉਂਤਬੰਦੀ

ਦਿੱਲੀ ਕਮੇਟੀ ਨੇ ਕਾਰਵਾਈ ਕਰਨ ਲਈ ਹਰਿਆਣਾ ਸਰਕਾਰ ਨੂੰ ਦਿੱਤਾ 10 ਦਿਨ ਦਾ ਅਲਟੀਮੇਟਮ ਨਵੀਂ ਦਿੱਲੀ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਸੋਹਨਾ ਵਿਖੇ ਦਲਿਤ ਸਿੱਖਾਂ ਦੇ ਲਗਭਗ 16.5 ਏਕੜ ਖੇਤਰਫਲ ਦੇ ਸ਼ਮਸਾਨ ਘਾਟ ’ਤੇ ਸਥਾਨਕ ਭੂ ਮਾਫੀਆ ਵੱਲੋਂ ਕਬਜਾ ਕਰਨ ਦੀ ਕੀਤੀ ਜਾ ਰਹੀਆਂ ਕੋਸ਼ਿਸ਼ਾਂ ’ਤੇ  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਰੂਪ ਅਪਨਾਇਆ ਹੈ।ਕਮੇਟੀ ਪ੍ਰਧਾਨ …

Read More »

ਧਾਰਮਿਕ ਸਥਾਨਾਂ ’ਤੇ ਚੱਲਦੇ ਲੰਗਰਾਂ `ਚ ਵੀ ਰੱਖਿਆ ਜਾਵੇਗਾ ਸ਼ੁਧਤਾਤੇ ਸੁਰੱਖਿਆ ਦਾ ਧਿਆਨ

ਜਿਲ੍ਹਾ ਸਿਹਤ ਅਧਿਕਾਰੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਤੰਦਰੁਸਤ ਪੰਜਾਬ ਮੁਹਿੰਮ ਤਹਿਤ ਰਾਜ ਦੇ ਹਰ ਨਾਗਰਿਕ ਨੂੰ ਸਾਫ-ਸੁਥਰਾ ਤੇ ਪੌਸ਼ਟਿਕ ਖੁਰਾਕ ਮੁਹੱਇਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜਿੱਥੇ ਫਲਾਂ, ਸਬਜੀਆਂ ਅਤੇ ਖਾਣੇ ਵਾਲੀਆਂ ਦੁਕਾਨਾਂ ’ਤੇ ਛਾਪੇ ਮਾਰੇ ਜਾ ਰਹੇ ਹਨ, ਉਥੇ ਧਾਰਮਿਕ ਸਥਾਨਾਂ ’ਤੇ ਚੱਲਦੇ ਲੰਗਰਾਂ …

Read More »

ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਲਈ ਸਿਵਲ ਤੇ ਪੁਲਿਸ ਪ੍ਰਸਾਸ਼ਨ ਨੇ ਫੜੀ ਤੇਜ਼ੀ

ਆਮ ਲੋਕ ਤੇ ਗੈਰ ਸਰਕਾਰੀ ਜਥੇਬੰਦੀਆਂ ਵੀ ਮਦਦ ਲਈ ਉਤਰੀਆਂ ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਨਸ਼ਿਆਂ ਖਿਲਾਫ ਜ਼ਿਲ੍ਹਾ ਅੰਮ੍ਰਿਤਸਰ ਵਿਚ ਫੈਸਲਾਕੁੰਨ ਜੰਗ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਾਲ ਲੈ ਕੇ ਇਸ ਸਮਾਜਿਕ ਬੁਰਾਈ ਦੇ ਮੁਕੰਮਲ ਖਾਤਮੇ ਲਈ ਯੋਜਨਾਬੰਦੀ ਉਲੀਕੀ ਜਾ ਚੁੱਕੀ ਹੈ ਅਤੇ ਇਸ ’ਤੇ ਤੇਜ਼ੀ ਨਾਲ ਅਮਲ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜ਼ਿਲ੍ਹੇ …

Read More »

ਡਿਪਟੀ ਕਮਿਸ਼ਨਰ ਵਲੋਂ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਉ ਕੇਂਦਰ ਦੀ ਅਚਨਚੇਤੀ ਚੈਕਿੰਗ

ਰੈਡ ਕਰਾਸ ਵਲੋਂ ਨਸ਼ਾ ਛੁਡਾਉ ਕੇਂਦਰ ਨੂੰ ਦਿੱਤੇ ਗਏ ਬੈਡ ਅਤੇ ਗੱਦੇ ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਰਕਾਰੀ ਮੈਡੀਕਲ ਕਾਲਜ ਵਿਖੇ ਚੱਲ ਰਹੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਉ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਅਤੇ ਸਾਰੀਆ ਵਾਰਡਾਂ ਦਾ ਨਰੀਖਣ ਕਰਕੇ ਇਲਾਜ ਕਰਵਾ ਰਹੇ ਨੌਜਵਾਨਾਂ ਨਾਲ ਗੱਲਬਾਤ ਕੀਤੀ।       …

Read More »

ਆਸਰਾ ਫਾਊਂਡੇਸਨ ਵਲੋਂ ਪਿੰਡ ਧਾਂਦਰਾ `ਚ ਪੌਦੇ ਲਾਏ ਗਏ

ਧੂਰੀ, 5 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਸਰਾ ਫਾਊਂਡੇਸਨ ਰਜਿ: ਧੂਰੀ ਵਲੋਂ ਵਾਤਾਵਰਨ ਨੂੰ ਹਰਾ ਭਰਾ ਰੱਖਣ ਲਈ ਆਪਣਾ ਯੋਗਦਾਨ ਪਾਉਂਦਿਆ ਪਿੰਡ ਧਾਂਦਰਾ ਵਿਖੇ ਪੌਦੇ ਲਾਏ ਗਏ। ਇਸ ਮੌਕੇ ਆਸਰਾ ਫਾਊਡੇਂਸਨ ਦੇ ਆਗੂ ਲਖਵੀਰ ਸਿੰਘ ਧਾਂਦਰਾ ਨੇ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋ ਬਚਾਉਣ ਲਈ ਹਰ ਇੱਕ ਵਿਅਕਤੀ ਨੂੰ ਆਪਣੇ ਘਰ ਘਰ ਅਤੇ ਪਿੰਡ ਸ਼ਹਿਰ ਵਿਚ ਪੌਦੇ ਲਾਉਣੇ …

Read More »

ਵਾਤਾਵਰਨ ਨੂੰ ਬਚਾਉਣ ਲਈ ਲਾਏ ਬੂਟੇ

ਧੂਰੀ, 5 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਰਿਆਲੀ ਮਿਸ਼ਨ (ਗੋ-ਗਰੀਨ) ਅਤੇ ਤੰਦਰੁਸਤ ਮਿਸ਼ਨ ਤਹਿਤ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਸਕੀਮ ਅਧੀਨ ਅੱਜ ਨਜ਼ਦੀਕ ਪਿੰਡ ਈਸੜਾ ਵਿਚ ਦਿਨੋ-ਦਿਨ ਵੱਧ ਰਹੇ ਪ੍ਰਦੂਸ਼ਣ ਨਾਲ ਖ਼ਰਾਬ ਹੋ ਰਹੇ ਵਾਤਾਵਰਨ ਅਤੇ ਦੂਸ਼ਿਤ ਹੋ ਰਹੀ ਹਵਾ ਨੂੰ ਬਚਾਉਣ ਲਈ ਕਮਾਡੈਂਟ ਧਾਲੀਵਾਲ ਦੀ ਰਹਿਨੁਮਾਈ ਹੇਠ ਬੂਟੇ ਲਾਏ ਗਏ।ਕਮਾਡੈਂਟ ਰਾਏ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੌਦਿਆਂ …

Read More »

ਗੋਡੇ ਅਤੇ ਚੂਲੇ ਬਦਲਣ ਦਾ ਮੁਫ਼ਤ ਚੈਕਅਪ ਕੈਂਪ 7 ਜੁਲਾਈ ਨੂੰ

ਧੂਰੀ, 5 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਗੋਡੇ ਅਤੇ ਚੂਲੇ ਬਦਲਣ ਦੇ ਮਾਹਿਰ ਡਾ. ਏ.ਐਸ ਪਾਸੀ ਹੁਣ ਮਹੀਨੇ ਦੇ ਪਹਿਲੇ ਸ਼ਨੀਵਾਰ ਲੋੜਵੰਦ ਮਰੀਜ਼ਾਂ ਦੀ ਜਾਂਚ ਕਰਨ ਲਈ ਰਿਸ਼ੀ ਹਸਪਤਾਲ ਬੱਸ ਸਟੈਂਡ ਰੋਡ ਵਿਖੇ ਆਇਆ ਕਰਨਗੇ। ਡਾ.ਏ.ਐਸ ਪਾਸੀ ਨੇ ਦੱਸਿਆ ਕਿ ਉਹ ਮਈ ਵਿਚ ਮਾਲਵਾ ਪਰਿਵਰਤਨ ਸੋਸਾਇਟੀ ਦੇ ਸੱਦੇ ’ਤੇ ਇੱਕ ਮੁਫ਼ਤ ਚੈੱਕਅਪ ਕੈਂਪ ਲਈ ਇਸ ਇਲਾਕੇ ਵਿਚ ਆਪਣੀਆਂ ਸੇਵਾਵਾਂ …

Read More »

ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਦੋਰਾਨ ਨਸ਼ਿਆਂ ਖਿਲਾਫ ਸਪਤਾਹ ਦਾ ਸਮਰਥਨ

ਧੂਰੀ, 5 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਅਤੇ ਮਾਲਵਾ ਲਿਖਾਰੀ ਸਭਾ ਸੰਗਰੂਰ ਦੇ ਪ੍ਰਧਾਨ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ।ਜਿਸ ਵਿੱਚ ਸ਼ੋਕ ਮਤੇ ਦੌਰਾਨ ਹਰਦੀਪ ਸਿੰਘ ਭੂਦਨ ਦੇ ਵੱਡੇ ਭਰਾ ਮੋਹਨ ਸਿੰਘ, ਕਹਾਣੀਕਾਰ ਜਗਮੇਲ ਸਿੱਧੂ ਦੇ ਮਾਮਾ ਅਤੇ ਚਰਨਜੀਤ …

Read More »

ਸਿਮਰਨਜੀਤ ਸਿੰਘ ਮਾਨ ਦੀ ਅਗਵਾਈ `ਚ 8 ਜਲਾਈ ਨੂੰ ਬਰਗਾੜੀ ਲਈ ਰਵਾਨਾ ਹੋਵੇਗਾ ਵੱਡਾ ਕਾਫਲਾ – ਭਾਈ ਅਤਲਾ

ਭੀਖੀ, 5 ਜਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਗੁਰੂਦੁਆਰਾ ਸਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਜਿਲਾ ਮਾਨਸਾ ਦੀ ਮਹੀਨਾਵਾਰ ਮੀਟਿੰਗ ਨੂੰ ਸਬੋਧਨ ਕਰਦਿਆਂ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਅਤੇ ਨੋਜਵਾਨ ਆਗੂ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕੀ 8 ਜਲਾਈ ਨੂੰ ਸਵੇਰੇ 9.00 ਵਜੇ ਤਖਤ ਸ੍ਰੀ ਦਮਦਮਾ ਸਹਿਬ ਤੋਂ ਮਾਨਸਾ ਅਤੇ ਬਠਿੰਡੇ ਜਿਲੇ ਦੀਆਂ ਸੰਗਤਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ੍ਰੋਮਣੀ …

Read More »