Wednesday, May 22, 2024

Daily Archives: July 6, 2018

ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ’ਚ 1135 ਕਿਲੋ ਪਲਾਸਟਿਕ ਦੇ ਲਿਫ਼ਾਫੇ ਕੀਤੇ ਜ਼ਬਤ -ਡੀ.ਸੀ

ਬਠਿੰਡਾ, 5 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫਿਆਂ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਂਦਿਆਂ ਜ਼ਿਲ੍ਹਾ ਬਠਿੰਡਾ ’ਚ ਅੱਜ ਵੱਖ-ਵੱਖ ਥਾਂਵਾਂ ਤੋਂ 1135 ਕਿਲੋਂ ਪਲਾਸਟਿਕ ਦੇ ਲਿਫ਼ਾਫੇ ਜ਼ਬਤ ਕੀਤੇ ਗਏ।ਉਨ੍ਹਾਂ ਦੱਸਿਆ ਕਿ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਬਬਨਦੀਪ ਸਿੰਘ, ਐਸ.ਡੀ.ਓ ਪੰਜਾਬ ਪ੍ਰਦੂਸ਼ਣ …

Read More »

ਮੰਗਾਂ ਮੰਨਣ ਦਾ ਭਰੋਸਾ ਮਿਲਣ `ਤੇ ਹੜਤਾਲ ਖ਼ਤਮ

ਬਠਿੰਡਾ, 5 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਨਵੀਂ ਤਬਾਦਲਾ ਨੀਤੀ ਅਤੇ ਮੁਲਾਜ਼ਮ ਮਾਰੂ ਐਮ.ਟੀ.ਆਰ ਨੀਤੀ ਦੇ ਵਿਰੋਧ ‘ਚ ਕਰਮਚਾਰੀਆਂ ਵੱਲੋਂ ਕੀਤੀ ਗਈ ਕਲਮ ਛੋੜ ਹੜਤਾਲ ਦੌਰਾਨ ਸਮੂਹ ਪੰਜਾਬ ਦੇ ਇੰਜੀਨੀਅਰ, ਡਰਾਫਟਮੈਨ ਐਸੋਸੀਏਸ਼ਨ ਪੰਜਾਬ ਅਤੇ ਸੀ.ਪੀ.ਐਫ ਇੰਪਲਾਈਜ਼ ਯੂਨੀਅਨ ਵੱਲੋਂ ਮੁੱਖ ਇੰਜੀਨੀਅਰ ਤੋਂ ਪ੍ਰਾਪਤ ਸੰਦੇਸ਼ ਅਨੁਸਾਰ ਜ/ਸ ਅਤੇ ਸੈਨੀਟੇਸ਼ਨ ਵਿਭਾਗ ਦੇ ਸਕੱਤਰ ਨਾਲ …

Read More »

ਨੋਕਰੀ ਤੋਂ ਕੱਢੇ ਮੁਲਾਜ਼ਮ ਬਹਾਲ ਕਰਵਾਉਣ ਲਈ ਨਰੇਗਾ ਕਰਮਚਾਰੀ ਯੂਨੀਅਨ ਵਲੋਂ ਮੀਟਿੰਗ

ਬਠਿੰਡਾ, 5 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ‘ਚ ਸਥਾਨਕ ਚਿਲਡਰਨ ਪਾਰਕ ਵਿਖੇ ਹੋਈ।ਜਿਸ ਦੌਰਾਨ ਯੂਨੀਅਨ ਪ੍ਰਧਾਨ ਨੇ ਆਖਿਆ ਕਿ ਉਹ ਪਿਛਲੇ 10 ਸਾਲ ਤੋਂ ਠੇਕੇ ਅਧਾਰ ‘ਤੇ ਪੇਂਡੂ ਅਤੇ ਪੰਚਾਇਤ ਵਿਭਾਗ ‘ਚ ਨੌਕਰੀ ਕਰ ਰਹੇ ਹਨ ਅਤੇ 10 ਸਾਲਾਂ ਦੌਰਾਨ ਨਾ ਮਾਤਰ ਤਨਖਾਹਾਂ …

Read More »