Tuesday, May 21, 2024

Daily Archives: July 8, 2018

PM lays foundation stone for urban infrastructure projects in Jaipur

Delhi, July 8 (Punjab Post Bureau) – The Prime Minister, Shri Narendra Modi, addressed a public meeting in Jaipur today. He unveiled a plaque to mark the laying of foundation stone of 13 Urban Infrastructure projects for the State of Rajasthan. He then witnessed an audio-visual presentation of experience sharing by select beneficiaries of schemes of the Government of India …

Read More »

Railways approves digital Aadhaar & Driving Licence from Digital Locker as proof of identity of passengers

Delhi, July 7 (Punjab Post Bureau) – The issue regarding accepting Aadhaar and Driving Licence as valid proof of identity when presented from digital locker account of the passenger has been examined by Ministry of Railways and it has been decided that while undertaking journey in a train, if a passenger shows the Aadhaar/Driving Licence from the ‘Issued Documents’ section …

Read More »

All Universities should teach subjects in their respective mother tongues – Vice President

Delhi, July 8 (Punjab Post Bureau) – The Vice President of India, Shri M. Venkaiah Naidu has appealed all the Universities in the country to teach various subjects including Science and Technology in their respective mother tongues. H was addressing the Faculty and Students of Pondicherry University, in Puducherry today. The Lt. Governor of Puducherry, Dr. Kiran Bedi, the Chief …

Read More »

ਪਿੰਗਲਾਵਾੜਾ ਦੇ ਕਿਰਤੀ ਮੇਲੇ ਵਿਚ ਹਿੱਸਾ ਲੈਣ ਵਾਲੇ ਕਿਰਤੀਆਂ ਦੀ ਤਾਲਮੇਲ ਮੀਟਿੰਗ ਹੋਈ

ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ਵਿਖੇ ਕਿਰਤੀ ਮੇਲੇ ਵਿਚ ਹਿੱਸਾ ਲੈਣ ਵਾਲੇ ਸਮੂੰਹ ਕਿਰਤੀਆਂ ਦੀ ਇਕ ਤਾਲਮੇਲ ਮੀਟਿੰਗ ਕੀਤੀ ਗਈ ਹੈ।ਜਿਸ ਦੌਰਾਨ ਕਿਰਤੀਆਂ ਨੇ ਮੇਲੇ ਦੌਰਾਨ ਪ੍ਰਦਰਸ਼ਿਤ ਕਰਨ ਲਈ ਬਣਾਈਆਂ ਵਸਤਾਂ ਦਿਖਾਈਆਂ।ਡਾ. ਇੰਦਰਜੀਤ ਕੌਰ ਨੇ ਆਪਣੇ ਸੰਬੋਧਨ ਵਿਚ ਸਾਰੇ ਕਿਰਤੀਆਂ ਨੂੰ ਦੱਸਿਆ ਕਿ ਇਸ ਮੇਲੇ ਦੇ ਆਯੋਜਨ ਦਾ ਮੁੱਖ ਉਦੇਸ਼ ਕਿਰਤ ਦੀ ਮਹੱਤਤਾ …

Read More »

ਮਿਸ਼ਨ ’ਤੰਦਰੁਸਤ ਪੰਜਾਬ’ ਤਹਿਤ ਪਿੰਡ ਬਲਸੂਆ `ਚ ਕਿਸਾਨ ਜਾਗਰੁਕਤਾ ਕੈਂਪ

ਪਠਾਨਕੋਟ, 8 ਜੁਲਾਈ  (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਕਰਨ ਬਾਰੇ ਜਾਗਰੂਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਬਲਸੂਆ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।ਅੰਸ਼ੂਮਨ ਕੁਮਾਰ ਖੇਤੀਬਾੜੀ ਉਪ ਨਿਰੀਖਕ ਅਤੇ ਸੁਖਜਿੰਦਰ ਸਿੰਘ ਦੇ ਪ੍ਰਬੰਧਾਂ ਹੇਠ …

Read More »

ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਸੁਝਾਅ 9 ਜੁਲਾਈ ਤੱਕ ਦਿੱਤੇ ਜਾ ਸਕਣਗੇ

ਪਠਾਨਕੋਟ, 8 ਜੁਲਾਈ  (ਪੰਜਾਬ ਪੋਸਟ ਬਿਊਰੋ) – ਡਾ. ਨਿਧੀ ਕਲੋਤਰਾ ਪੀ.ਸੀ.ਐਸ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਕਮ ਉਪ ਮੰਡਲ ਮੈਜਿਸਟਰੇਟ ਧਾਰਕਲਾਂ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦਾ ਕੰਮ ਚੱਲ ਰਿਹਾ ਹੈ।ਉਨ੍ਹਾਂ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਦੀਆਂ ਸਮੁੱਚੀਆਂ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਅਤੇ ਸਮੁੱਚੇ ਵੋਟਰਾਂ …

Read More »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਅਰੀਆਂ ਤੇ ਆਰ.ਓ ਵਾਟਰ ਕੰਪਨੀਆਂ ਦੀ ਕੀਤੀ ਚੈਕਿੰਗ

ਪਠਾਨਕੋਟ, 8 ਜੁਲਾਈ  (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਵਲੋਂ ਸ਼ਹਿਰ ਚ ਪੈਂਦੀ ਸ਼ਰਮਾ ਡੇਅਰੀ ਗਾਂਧੀ ਚੌਕ ਉੱਪਰ ਅਚਨਚੇਤ ਛਾਪੇਮਾਰੀ ਕੀਤੀ ਗਈ।ਛਾਪੇਮਾਰੀ ਦੌਰਾਨ ਪਾਇਆ ਗਿਆ ਕਿ ਉਕਤ ਡੇਅਰੀ ਪਾਸ ਭਾਰੀ ਮਾਤਰਾ ਵਿੱਚ ਪਨੀਰ ਸੀ।ਵਿਭਾਗ ਵਲੋਂ ਸੈਂਪਲ ਸੀਲ ਕੀਤਾ ਗਿਆ ਅਤੇ ਇਸ ਉਪਰੰਤ ਵਿਭਾਗ ਦੀ ਟੀਮ ਨੇ ਰਾਜਨ ਡਰਿੰਕਿੰਗ ਵਾਟਰ ਬੁੱਧਾ ਨਗਰ ਦੀ …

Read More »

ਵਿਜੇ ਇੰਦਰ ਸਿੰਗਲਾ ਮੰਤਰੀ ਨੇ 6.5 ਕਰੋੜ ਦੀ ਲਾਗਤ ਨਾਲ ਸੜਕ ਦੀ ਅਪਗ੍ਰੇਡੇਸ਼ਨ ਦਾ ਰੱਖਿਆ ਨੀਂਹ ਪੱਥਰ

ਪਠਾਨਕੋਟ, 8 ਜੁਲਾਈ  (ਪੰਜਾਬ ਪੋਸਟ ਬਿਊਰੋ) – ਪੰਜਾਬ ‘ਚ ਆਰਥਿਕ ਸੰਕਟ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਛੋਟੇ ਕਿਸਾਨਾਂ ਦੇ ਕਰਜੇ ਮੁਆਫ ਕੀਤੇ, ਕਾਂਗਰਸ ਸਰਕਾਰ ਸੜਕਾਂ ਨਾਲ ਸਬੰਧਤ ਅਤੇ ਲੋਕ ਹਿੱਤ ਦੇ ਕੰਮ ਪਹਿਲ ਦੇ ਆਧਾਰ ਕਰੇਗੀ, ਸਾਡੀ ਸਰਕਾਰ ਨੇ ਸੂਬੇ ‘ਚੋ ਗੈਂਗਸਟਰਾਂ ਦਾ ਸਫਾਇਆ ਕੀਤਾ ਹੈ ਅਤੇ ਹੁਣ ਨਸ਼ਿਆਂ ਦਾ ਸਫਾਇਆ ਕਰਨਾ ਹੈ।ਇਹ ਪ੍ਰਗਟਾਵਾ ਸ੍ਰੀ ਵਿਜੇ ਇੰਦਰ ਸਿੰਗਲਾ ਮੰਤਰੀ ਲੋਕ …

Read More »

ਸਿਹਤ ਵਿਭਾਗ ਨੇ ਰੋਟਰੀ ਕਲੱਬ ਮਿਡ ਟਾਊਨ ਨਾਲ ਮਿਲ ਕੇ ਲਾਇਆ ਖੂਨਦਾਨ ਕੈਂਪ

ਪਠਾਨਕੋਟ, 8 ਜੁਲਾਈ  (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਅੱਜ ਮੋਤੀ ਮਹਿਲ ਸੈਲੀ ਰੋਡ ਪਠਾਨਕੋਟ ਵਿਖੇ ਸਿਹਤ ਵਿਭਾਗ ਪਠਾਨਕੋਟ ਦੇ ਸਹਿਯੋਗ ਨਾਲ ਰੌਟਰੀ ਕਲੱਬ ਪਠਾਨਕੋਟ ਮਿਡ ਟਾਊਨ ਵਲੋਂ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ।ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਅਤੇ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸਿਵਲ ਹਸਪਤਾਲ ਪਠਾਨਕੋਟ ਡਾ. ਭੁਪਿੰਦਰ ਸਿੰਘ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ।      ਇਸ ਮੌਕੇ ਡਾ. …

Read More »

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਖੇਤੀਬਾੜੀ ਅਧਿਕਾਰੀਆਂ ਵਲੋਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਪਠਾਨਕੋਟ, 8 ਜੁਲਾਈ  (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਠਾਨਕੋਟ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦਾ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵੱਲੋਂ  ਅਚਨਚੇਤ ਨਿਰੀਖਣ ਕੀਤਾ ਗਿਆ।ਇਸ …

Read More »