ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਨਸ਼ਾ ਛੁਡਾਉ ਕੇਂਦਰਾਂ ਵਿੱਚ ਨਸ਼ਾ ਪੀੜ੍ਹਤਾਂ ਦੀ ਵੱਧ ਰਹੀ ਗਿਣਤੀ ਕਾਰਨ ਪ੍ਰਸ਼ਾਸ਼ਨ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ, ਜਿਸ ਦਾ ਹਲ ਰੈਡ ਕਰਾਸ ਦੀ ਸਹਾਇਤਾ ਨਾਲ ਕੀਤਾ ਜਾ ਰਿਹਾ ਹੈ।ਇਸ ਵੇਲੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਨਸ਼ਾ ਛੁਡਾਉ ਕੇਂਦਰਾਂ ਵਿੱਚ ਬੈਡ, ਗੱਦੇ, ਬਰਤਨ ਅਤੇ ਹੋਰ ਕਈ ਤਰ੍ਹਾਂ …
Read More »Daily Archives: July 11, 2018
ਪੁਲਿਸ ਅਧਿਕਾਰੀ ਨਸ਼ੇੜੀਆਂ ਨੂੰ ਫੜ੍ਹਨ ਮੌਕੇ ਆਪਣੀ ਸੁਰੱਖਿਆ ਦਾ ਰੱਖਣ ਧਿਆਨ- ਪੁਲਿਸ ਕਮਿਸ਼ਨਰ
ਨਸ਼ੇੜੀ ਨਾਲ ਨਫਰਤ ਨਾ ਕਰੋ, ਉਸ ਦਾ ਇਲਾਜ ਕਰਵਾਓ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਬੀਤੀ ਸ਼ਾਮ ਪੁਲਸ ਲਾਈਨ ਵਿਖੇ ਨਸ਼ਿਆਂ ਦੇ ਲੱਛਣ ਤੇ ਪ੍ਰਭਾਵ ਆਦਿ ਬਾਰੇ ਪ੍ਰਸ਼ਾਸਨਿਕ ਤੇ ਪੁਲਸ ਅਧਿਕਾਰੀਆਂ ਨੂੰ ਵਿਸਥਾਰਤ ਜਾਣਕਾਰੀ ਦੇਣ ਲਈ ਜਿਲ੍ਹਾ ਪ੍ਰਸ਼ਾਸਨ ਤੇ ਕਮਿਸ਼ਨਰੇਟ ਪੁਲਿਸ ਵੱਲੋਂ ਪ੍ਰਸਿਧ ਮਨੋਵਿਗਿਆਨੀ ਡਾਕਟਰਾਂ ਦੀ ਸਹਾਇਤਾ ਨਾਲ ਕਰਵਾਏ ਵਿਸ਼ੇਸ਼ ਸੈਮੀਨਾਰ ਨੂੰ ਸੰਬੋਧਨ ਕਰਦੇ ਪੁਲਿਸ ਕਮਿਸ਼ਨਰ …
Read More »ਨੌਕਰ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਈ ਜਾਵੇ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ, ਕਮ-ਕਾਰਜਕਾਰੀ ਮੈਜਿਸਟ੍ਰੇਟ, ਕਮਿਸ਼ਨਰੇਟ ਸ੍ਰੀ ਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਐਲਾਨ ਕੀਤਾ ਹੈ ਕਿ ਉਨਾਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਇਲਾਕਿਆਂ `ਚ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ …
Read More »ਨਵੇਂ ਥਾਣਾ ਮੁਖੀ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਿਕੰਜ਼ਾ ਕੱਸਣ ਦਾ ਐਲਾਨ
ਸ਼ਹਿਰ ਨਿਵਾਸੀਆਂ ਪਾਸੋਂ ਮੰਗਿਆ ਸਹਿਯੋਗ ਧੂਰੀ, 10 ਜੂਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਨਵੇਂ ਥਾਣਾ ਮੁਖੀ ਬਲਜਿੰਦਰ ਸਿੰਘ ਪੰਨੂ ਨੇ ਸ਼ਹਿਰ ਵਿਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਹੋਰ ਵਧੀਆ ਬਨਾਉਣ, ਟਰੈਫਿਕ ਸਮੱਸਿਆ ਦਾ ਹੱਲ ਕਰਨ, ਸ਼ਹਿਰ ਵਿੱਚ ਹੋਰ ਚੋਕੀਦਾਰ ਲਗਾ ਕੇ ਚੌਕੀਦਾਰਾ ਪ੍ਰਬੰਧ ਨੂੰ ਹੋਰ ਸੁਚਾਰੂ ਬਨਾਉਣ ਦੇ ਨਾਲ-ਨਾਲ ਵਿਸ਼ੇਸ਼ ਤੌਰ `ਤੇ ਸਕੂਲੀ …
Read More »Dav Student Shines at International Level
Amritsar, July, 10 (Punjab Post Bureau) – DAV Public School Lawrence Road student Hiten Sharma (Std IV) bagged a Gold Medal in 19th MILO International Karate championship held in Malaysia on 30th June 2018. Regional Director Punjab Zone A Dr. Neelam Kamra and the Manager of the school Dr. Rajesh Kumar congratulated the student and blessed him for his future …
Read More »ਮੋਦੀ ਦੀ ਰੈਲੀ ’ਚ ਹਿੱਸਾ ਲੈਣ ਲਈ ਜਨਤਾ ਨੂੰ ਛੀਨਾ ਨੇ ਕੀਤੀ ਅਪੀਲ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਭਾਜਪਾ ਦੇ ਸਾਬਕਾ ਮੀਤ ਪ੍ਰਧਾਨ ਅਤੇ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਮੁਕਤਸਰ ਜ਼ਿਲ੍ਹੇ ਦੇ ਮਲੋਟ ਵਿਖੇ ਆਯੋਜਿਤ ‘ਧੰਨਵਾਦੀ ਰੈਲੀ’ ’ਚ ਜਨਤਾ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਇਸ ਰੈਲੀ ’ਚ …
Read More »ਸਾਂਝ ਕੇਂਦਰ ਵੱਲੋਂ ਗਾਂਧੀ ਸੀਨੀ. ਸੈਕੰ. ਸਕੂਲ਼ ਵਿਖੇ ਸਮਾਜਿਕ ਬੁਰਾਈਆਂ ਖਿਲਾਫ ਸੈਮੀਨਾਰ
ਭੀਖੀ, 10 ਜੁਲਾਈ (ਕਮਲ ਜਿੰਦਲ) ਡਵੀਜਨ ਸਾਂਝ ਕੇਂਦਰ ਸਿਟੀ-1 ਸਿਟੀ-2 ਮਾਨਸਾ ਵੱਲੋ ਸਾਂਝੇ ਤੌਰ ਤੇ ਗਾਂਧੀ ਸੀਨੀਅਰ ਸੈਂਕੰਡਰੀ ਸਕੂਲ ਵਿਖੇ ਨਸ਼ਿਆਂ, ਭਰੂਣ ਹੱਤਿਆ ਅਤੇ ਲੜਕੀਆ ਦੀ ਸੁਰੱਖਿਆ ਸੰਬੰਧੀ ਸੈਮੀਨਾਰ ਕਰਵਾਇਆ ਗਿਆ ਅਤੇ ਦਸਤਕ ਆਰਟ ਗਰੁੱਪ ਵੱਲੋ ਨੁੱਕੜ ਨਾਟਕ ਖੇਡੇ ਗਏ।ਸਾਂਝ ਕੇਂਦਰ ਇੰਚਾਰਜ ਸੁਖਦਰਸ਼ਨ ਸਿੰਘ ਨੇ ਵਾਤਾਵਰਣ ਅਤੇ ਰੁੱਖਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਰੀਡਰ ਅਮਨਦੀਪ ਸਿੰਘ, ਸੁਖਵੀਰ ਸਿੰਘ, …
Read More »
Punjab Post Daily Online Newspaper & Print Media