ਪਾਕਿਸਤਾਨ ’ਚ ਸਿੱਖ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਮੰਦਭਾਗੀ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ’ਚ ਵੱਸਦੇ ਸਿੱਖਾਂ ਨੂੰ ਸਥਾਨਕ ਪੰਜਾਬੀ ਕਲੋਨੀ ਵਿੱਚੋਂ ਕਿਸੇ ਹੋਰ ਥਾਂ ਤਬਦੀਲ ਕਰਨ ਦੀ ਸਰਕਾਰੀ ਪ੍ਰਕਿਰਿਆ ’ਤੇ ਮੇਘਾਲਿਆ ਹਾਈਕੋਰਟ ਵੱਲੋਂ ਰੋਕ ਲਗਾਉਣ ਨਾਲ ਸ਼ਿਲਾਂਗ ਵੱਸਦੇ ਸਿੱਖਾਂ ਨੂੰ ਰਾਹਤ ਮਿਲੀ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ …
Read More »Daily Archives: July 12, 2018
ਟੈਕਨੀਕਲ ਸਰਵਿਸਜ ਯੂਨੀਅਨ ਵਲੋਂ ਮੁਲਾਜਮਾਂ ਦੇ ਡੋਪ ਟੈਸਟ ਤੇ ਵਿਕਾਸ ਟੈਕਸ ਦੀ ਨਿਖੇਧੀ
ਸਮਰਾਲਾ, 11 ਜੁਲਾਈ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਜਥੇਬੰਦੀ ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ. 49) ਮੰਡਲ ਸਮਰਾਲਾ ਦੀ ਡਵੀਜ਼ਨ ਵਰਕਿੰਗ ਕਮੇਟੀ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਕੋਹਾੜਾ, ਕਟਾਣੀ ਕਲਾਂ, ਮਾਛੀਵਾੜਾ, ਸ਼ਹਿਰੀ ਸਮਰਾਲਾ, ਸਬਅਰਬਨ ਸਮਰਾਲਾ, ਬਹਿਲੋਲਪੁਰ ਅਤੇ ਖਮਾਣੋਂ ਤੋਂ ਪ੍ਰਧਾਨ, ਸਕੱਤਰਾਂ ਵੱਲੋਂ ਸਮੂਲੀਅਤ ਕੀਤੀ ਗਈ।ਮੰਡਲ ਰੁਲਦਾ ਸਿੰਘ ਸਕੱਤਰ ਨੇ ਦੱਸਿਆ …
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦਾ ਅਗਾਜ਼
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ‘ਰੁੱਖ ਲਗਾਓ ਜੀਵਨ ਬਚਾਓ’ ਦੇ ਤਹਿਤ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਦਾ ਅਗਾਜ਼ ਕੀਤਾ ਗਿਆ।ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਦੂਸ਼ਣ ਬਾਰੇ ਜਾਗਰੂਕ ਕਰਦਿਆਂ ਹੋਇਆ ਅਤੇ ਰੁੱਖਾਂ ਦੀ ਮਹੱਤਤਾ ਦੱਸਦੇ ਹੋਏ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ …
Read More »ਗੁਰਮੀਤ ਸਿੰਘ ਫੈਡਰੇਸ਼ਨ ਦੀ ਸ਼੍ਰੋਮਣੀ ਅਕਾਲੀ ਦਲ ’ਚ ਹੋਈ ਮੁੜ ਵਾਪਸੀ
ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਅਹੁਦੇਦਾਰ ਗੁਰਮੀਤ ਸਿੰਘ ਫੈਡਰੇਸ਼ਨ ਦੀ ਸ਼੍ਰੋਮਣੀ ਅਕਾਲੀ ਦਲ ’ਚ ਮੁੜ੍ਹ ਵਾਪਸੀ ਹੋਈ ਹੈ।2017 ਦੀਆਂ ਕਮੇਟੀ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਦੇ ਖਿਲਾਫ਼ ਕਾਰਵਾਈ ਕਰਨ ਕਰਕੇ ਫੈਡਰੇਸ਼ਨ ਨੂੰ ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱੱਲੋਂ ਬਾਹਰ ਕੱਢਿਆ ਗਿਆ ਸੀ, ਪਰ ਪਾਰਟੀ ਵੱਲੋਂ ਬੀਤੇ ਦਿਨੀਂ ਆਪਣੇ ਪੁਰਾਣੇ ਸਾਥੀਆਂ ਨੂੰ ਪਾਰਟੀ …
Read More »ਗੁਲਾਬ ਸਿੰਘ ਨੂੰ ਘਰ ਤੋਂ ਬੇਦਖਲ ਕਰਨ `ਤੇ ਦਿੱਲੀ ਕਮੇਟੀ ਨੇ ਪਾਕਿਸਤਾਨੀ ਰਾਸ਼ਟਰਪਤੀ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਗੁਲਾਬ ਸਿੰਘ ਨੂੰ ਘਰ ਤੋਂ ਬੇਦਖਲ ਕਰਨ ਦੇ ਮਾਮਲੇ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਪਾਕਿਸਤਾਨ ਦੇ ਰਾਸ਼ਟਰਪਤੀ ਮਮਨੂਨ ਹੁਸੈਨ ਨੂੰ ਪੱਤਰ ਭੇਜਿਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਗੁਲਾਬ ਸਿੰਘ ਦੀ ਦਾੜ੍ਹੀ ਨੂੰ ਪੁੱਟਣ ਅਤੇ ਜਬਰਦਸਤੀ ਪਰਿਵਾਰ ਸਹਿਤ ਘਰ ਤੋਂ ਬਾਹਰ ਕੱਢਣ ਨੂੰ …
Read More »‘ਸਿਧ ਗੋਸ਼ਟਿ’ ਵਿਸ਼ੇ ’ਤੇ ਦਿੱਲੀ ਕਮੇਟੀ ਨੇ ਕਰਵਾਇਆ ਸੈਮੀਨਾਰ
ਡਾ. ਜਸਪਾਲ ਸਿੰਘ ਕੌਮੀ ਘੱਟਗਿਣਤੀ ਵਿੱਦਿਅਕ ਅਦਾਰਾ ਕਮਿਸ਼ਨ ਦਾ ਮੈਂਬਰ ਬਣਨ ’ਤੇ ਸਨਮਾਨਿਤ ਨਵੀਂ ਦਿੱਲੀ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਗ੍ਰਹਿਸਥ ਜੀਵਨ ਨੂੰ ਦਰਕਿਨਾਰ ਕਰਕੇ ਜੰਗਲਾਂ ’ਚ ਪ੍ਰਭੂ ਦੀ ਬੰਦਗੀ ਕਰਨ ਵਾਲੇ ਸਿਧਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਕੀਤੀ ਗਈ ਵਿਚਾਰ ਗੋਸ਼ਟਿ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੈਮੀਨਾਰ ਕਰਵਾਇਆ ਗਿਆ।ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ …
Read More »ਘਰੇਲੂ ਹਿੰਸਾ ਤੇ ਤਲਾਕ ਵਾਲੇ ਮਾਮਲੇ ਕੌਂਸਲਿੰਗ ਰਾਹੀਂ ਸੁਲਝਾਏ ਜਾਣ – ਮਨੀਸ਼ਾ ਗੁਲਾਟੀ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ -ਮਨਜੀਤ ਸਿੰਘ) – ਔਰਤਾਂ `ਤੇ ਹੋ ਰਹੇ ਅਤਿਆਚਾਰ ਜਿਵੇਂ ਕਿ ਘਰੇਲੂ ਹਿੰਸਾ, ਸਰੀਰਕ ਸ਼ੋਸ਼ਣ ਅਤੇ ਤੇਜਾਬੀ ਹਮਲੇ ਨੂੰ ਰੋਕਣ ਲਈ ਅੱਜ ਸਥਾਨਕ ਬੱਚਤ ਭਵਨ ਵਿਖੇ ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਦੇ ਸਮੂਹ ਇੰਚਾਰਜ ਵੂਮੈਨ ਸੈਲ, ਇੰਚਾਰਜ ਐਨ.ਆਰ.ਆਈ ਅਤੇ ਸਮੂਹ ਪੋ੍ਰਗਰਾਮ ਅਫਸਰਾਂ ਨਾਲ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਮਨੀਸ਼ਾ ਗੁਲਾਟੀ ਨੇ ਮੀਟਿੰਗ …
Read More »ਨਸ਼ਾ ਮੁਕਤੀ ਲਈ ਖੋਲਣੇ ਚਾਹੀਦੇ ਹਨ ਖੇਡ ਕਲੱਬ – ਪੁਲਿਸ ਕਮਿਸ਼ਨਰ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ -ਮਨਜੀਤ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਨਸ਼ੇ ਦੇ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਆਮ ਪਬਲਿਕ ਦੇ ਸਹਿਯੋਗ ਲਈ ਅਤੇ ਨਸ਼ੇ ਦੇ ਬੁਰੇ ਪ੍ਰਭਾਵਾ ਬਾਰੇ ਆਮ ਪਬਲਿਕ ਨੂੰ ਜਾਣੂ ਕਰਵਾਉਂਣ ਲਈ ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਸ੍ਰੀ ਐਸ.ਐਸ ਸ੍ਰੀਵਾਸਤਵ, ਆਈ.ਪੀ.ਐਸ ਵਲੋਂ ਆਰਜ਼ੀ ਥਾਣਾ ਕੋਟ ਖਾਸਲਾ ਦੇ ਏਰੀਏ ਵਿੱਚ ਇਲਾਕਾ ਵਾਸੀਆ ਅਤੇ ਕੌਸਲਰ ਸਾਹਿਬਾਨਾ ਨਾਲ ਮੀਟਿੰਗ ਕਰਕੇ ਵਿਚਾਰ ਵਿਟਾਦਰਾ …
Read More »ਵੋਟਰ ਸੂਚੀਆਂ ਲਈ ਦਾਅਵੇ ਤੇ ਇਤਰਾਜ਼ 16 ਜੁਲਾਈ ਤੱਕ – ਸੰਘਾ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ -ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪ੍ਰੀਸ਼ਦ/ ਪੰਚਾਇਤ ਸੰਮਤੀਆਂ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2018 ਛੇਤੀ ਹੀ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜਿਲ੍ਹਾ ਪ੍ਰੀਸ਼ਦ/ ਪੰਚਾਇਤ ਸੰਮਤੀਆਂ ਅਤੇ ਗ੍ਰਰਾਮ ਪੰਚਾਇਤਾਂ ਦੀਆਂ …
Read More »ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਕਿਲੋ 410 ਗ੍ਰਾਮ ਹੈਰੋਇਨ ਬਰਾਮਦ- ਸਵਰੂਪ ਸ਼ਾਹਾ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਰਾਮ ਤੀਰਥ ਬਾਰਡਰ ਸੁਰਖਿਆ ਬਲ 17 ਬਟਾਲੀਅਨ ਨੇ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ’ਤੇ ਚੌਂਕੀ ਰੀਅਰ ਕੱਕੜ ਦੇ ਇਲਾਕੇ ਵਿੱਚੋਂ ਤਸਕਰੀ ਲਈ ਛੁਪਾਉਣ ਦਾ ਸ਼ੱਕ ਹੋਇਆ।ਸਵਰੂਪ ਸ਼ਾਹਾ ਕਮਾਂਡ ਅਧਿਕਾਰੀ 17 ਬਟਾਲੀਅਨ ਨੇ ਦੱਸਿਆ ਕਿ ਐਨ.ਸੀ.ਬੀ ਅੰਮ੍ਰਿਤਸਰ ਤੋਂ ਸੂਹ ਮਿਲੀ ਕਿ ਇਲਾਕੇ ਵਿੱਚ ਤਸਕਰਾਂ ਵੱਲੋਂ ਕੁੱਝ ਛੁਪਾਇਆ ਗਿਆ।ਜਿਸ ਤਹਿਤ 10 ਜੁਲਾਈ ਨੂੰ ਸ਼ਾਮ 6 …
Read More »
Punjab Post Daily Online Newspaper & Print Media