Tuesday, April 30, 2024

Daily Archives: July 13, 2018

ਪੰਜਾਬ ਪੱਧਰ ’ਤੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਵਾਈ 14 ਜੁਲਾਈ ਨੂੰ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਟੇਟ ਕਮੇਟੀ ਵਲੋਂ ਕੀਤੇ ਗਏ ਫੈਸਲੇ ਅਨੁਸਾਰ ਵਿਦਿਆਰਥੀਆਂ ਨੂੰ ਅੰਧ ਵਿਸ਼ਵਾਸ਼ਾਂ ਵਿਚੋਂ ਕੱਢ ਕੇ ਉਨ੍ਹਾਂ ਦਾ ਸੋਚਣ ਢੰਗ ਵਿਗਿਆਨਕ ਬਣਾਉਣ ਅਤੇ ਉਨ੍ਹਾਂ ਨੂੰ ਸ਼ਾਨਾਮੱਤੇ ਇਤਿਹਾਸ, ਸਮਾਜ ਅਤੇ ਵਿਗਿਆਨ ਦੇ ਅਸਲ ਨਾਇਕਾਂ ਸਬੰਧੀ ਸਹੀ ਜਾਣਕਾਰੀ ਦੇਣ ਦੇ ਮੰਤਵ ਵਜੋਂ ਸੁਸਾਇਟੀ ਵਲੋਂ 14 ਜੁਲਾਈ ਨੂੰ ਪੰਜਾਬ ਪੱਧਰ ’ਤੇ …

Read More »

ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ‘ਚੇਤਨਾ ਪਰਖ-ਪ੍ਰੀਖਿਆ’ 14 ਜੁਲਾਈ ਨੂੰ

ਸਮਰਾਲਾ, 12 ਜੁਲਾਈ (ਪੰਜਾਬ ਪੋਸਟ- ਕੰਗ) – ਲੋਕਾਈ ਦਾ ਸੋਚਣ ਢੰਗ ਵਿਗਿਆਨਕ ਬਣਾਉਣ ਲਈ ਸੁਹਿਰਦ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਵਲੋਂ ਸੰਸਾਰ ਪ੍ਰਸਿੱਧ ਵਿਗਿਆਨੀ ਸਟੀਫਨ ਹਾਕਿੰਗ ਅਤੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ‘ਚੇਤਨਾ ਪਰਖ-ਪ੍ਰੀਖਿਆ’ ਕਰਵਾਈ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਦਾ ਮਾਨਸਿਕ ਪੱਧਰ ਉੱਚਾ ਚੁੱਕਿਆ ਜਾ ਸਕੇ ਅਤੇ ਵਿਗਿਆਨਕ ਸੋਚ ਦਾ ਪ੍ਰਚਾਰ ਅਤੇ ਪ੍ਰਸਾਰ ਕੀਤਾ ਜਾ ਸਕੇ।ਇਸ ਸਬੰਧੀ ਜਾਣਕਾਰੀ ਦਿੰਦੇ …

Read More »

ਸਮਰਾਲਾ ਦੇ ਰੈਸਟ ਹਾਊਸ ਨੂੰ ਗਰੀਨ ਬੈਲਟ ਰੱਖਣ ਲਈ ਆਮ ਲੋਕੀ ਅੱਗੇ ਆਉਣ – ਕਮਾਂਡੈਂਟ ਰਸ਼ਪਾਲ ਸਿੰਘ

ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਸਮਰਾਲਾ, 12 ਜੁਲਾਈ (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਖਮਾਣੋਂ ਅਤੇ ਮਾਛੀਵਾੜਾ ਇਕਾਈਆਂ ਦੇ ਅਹੁਦੇਦਾਰਾਂ ਨੇ ਵੀ ਹਿੱਸਾ ਲਿਆ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਫਰੰਟ ਦੇ ਮੈਂਬਰ ਜੈਮਲ ਸਿੰਘ ਸਮਰਾਲਾ ਦੀ ਬੇਵਕਤੀ ਮੌਤ `ਤੇ ਗਹਿਰੇ ਦੁੱਖ ਦਾ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਅਲੱਗ-ਅਲੱਗ ਖੇਡ ਮੁਕਾਬਲਿਆਂ ’ਚ ਹਿੱਸਾ ਲੈਣ ਲਈ ਵੱਖ-ਵੱਖ ਸਥਾਨਾਂ ’ਤੇ ਗਈਆਂ ਸਨ।ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਚੰਡੀਗੜ੍ਹ ਵਿਖੇ ਹੋਏ ਓਪਨ ਟੂਰਨਾਮੈਂਟ ਆਫ਼ ਆਰਚਰੀ ਲੀਗ ਸਟੇਜ਼-1 ’ਚ ਸਿਲਵਰ ਮੈਡਲ ਹਾਸਲ ਕਰਦਿਆਂ …

Read More »

ਖ਼ਾਲਸਾ ਕਾਲਜ ਸੀਨੀ: ਸੈ: ਸਕੂਲ ਦੇ ਫੈਨਸਿੰਗ ਖਿਡਾਰੀ ਨੇ ਪ੍ਰਾਪਤ ਕੀਤਾ ਕਾਂਸੀ ਦਾ ਤਮਗਾ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਮੋਹਾਲੀ ਵਿਖੇ ਹੋਈ ਓਪਨ ਸਟੇਟ ਫੈਨਸਿੰਗ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਮਗਾ ਪ੍ਰਾਪਤ ਕਰਕੇ ਸਕੂਲ ਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।     ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਇਸ ਜਿੱਤ ’ਤੇ ਵਿਦਿਆਰਥੀ ਮਹਿਕਦੀਪ ਸਿੰਘ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਉਸਨੇ ਅੰਡਰ-17 …

Read More »

Air India reinstates Delhi-Amritsar flight for 3 days a week

Amritsar, July 12 (Punjab Post Bureau) – Air India has reinstated its early morning Delhi-Amritsar-Delhi flight for 3 days a week on Tues, Thurs, and Saturday instead of suspending it completely from July 12 till September 30. The reason given by Air India was the use of aircraft for serving Haj pilgrims. Amritsar Vikas Manch Overseas Secretary and #FlyAmritsar campaign …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ। ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਪਲੇਟਫਾਰਮ ਦੁਆਰਾ ਘੋਸ਼ਿਤ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹੋਣਗੇ। 1) ਬੀ. ਪੋਰਫੈਸ਼ਨਲ, ਸੈਮੈਸਟਰ – 6 2) ਬੀ ਏ. (ਆਨਰਜ਼ ਸਕੂਲ) ਇੰਗਲਿਸ਼, ਸੈਮੈਸਟਰ …

Read More »

ਜਿਲ੍ਹੇ ਦੇ 94 ਫੀਸਦੀ ਬੱਚੇ ਮੀਜ਼ਲ ਤੇ ਰੁਬੇਲਾ ਦੇ ਟੀਕਾਕਰਨ ਨਾਲ ਹੋਏ ਸੁਰੱਖਿਅਤ

ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੇ ਸਹਿਯੋਗ ਨਾਲ ਸੰਭਵ ਹੋਈ ਸਫਲਤਾ-ਸਿਵਲ ਸਰਜਨ ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਬੱਚਿਆਂ ਦੀ ਸਿਹਤ ਨੂੰ ਨਰੋਈ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵੱਲੋਂ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਨਾਲ ਮਿਲ ਕੇ ਸ਼ੁਰੂ ਕੀਤਾ ਗਿਆ ਮੀਜ਼ਲ ਤੇ ਰੁਬੇਲਾ ਦਾ ਟੀਕਾਕਰਨ ਅੰਮ੍ਰਿਤਸਰ ਜਿਲ੍ਹੇ ਵਿਚ 94 ਫੀਸਦੀ ਬੱਚਿਆਂ ਨੂੰ ਲੱਗ ਚੁੱਕਾ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ …

Read More »

14 ਜੁਲਾਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ – ਸੁਮਿਤ ਮੱਕੜ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਵਿਖੇ 14 ਜੁਲਾਈ ਨੂੰ ਜ਼ਿਲ੍ਹਾ ਕਚਿਹਰੀਆਂ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਸੁਮਿਤ ਮੱਕੜ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਖ ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਨਾਲ ਦੀ ਨਾਲ …

Read More »

ਜਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਾਂ ਤਸਕਰਾਂ ਤੇ ਨਸ਼ਾਂ ਪੀੜ੍ਹਤਾਂ ਦੀ ਜਾਣਕਾਰੀ ਦੇਣ ਲਈ ਹੈਲਪ ਲਾਈਨ ਨੰਬਰ ਜਾਰੀ

ਜਿਲ੍ਹੇ ਵਿੱਚ ਚੱਲ ਰਹੇ ਹਨ 10 ਨਸ਼ਾ ਛੁਡਾਉ ਕੇਂਦਰ -ਡਿਪਟੀ ਕਮਿਸ਼ਨਰ ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਵੱਧ ਰਹੇ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਰੋਕਣ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਹੈਲਪ ਲਾਈਨ ਨੰਬਰ 0183-2560161 ਜਾਰੀ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜੋ ਹੈਲਪ ਲਾਈਨ ਨੰਬਰ ਜਾਰੀ ਕੀਤਾ ਗਿਆ …

Read More »