Tuesday, May 21, 2024

Daily Archives: July 13, 2018

ਡੀ.ਏ.ਵੀ ਕਾਲਜ ਦੇ ਐਮ.ਏ (ਹਿਸਟਰੀ) ਭਾਗ-ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ, ਬਠਿੰਡਾ ਦੇ ਐਮ.ਏ ਹਿਸਟਰੀ ਭਾਗ-ਦੂਜਾ ਸਮੈਸਟਰ-ਤੀਜਾ ਦੀ ਵਿਦਿਆਰਥਣ ਪਰਮਿੰਦਰ ਪਿੰਕੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਤੀਜਿਆਂ ਵਿੱਚ 85 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਕਾਲਜ ਲਈ ਇਹ ਬੜ੍ਹੀ ਹੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿਸੇ ਵੀ ਵਿਦਿਆਰਥੀ ਨੇ 50 ਫੀਸਦੀ ਤੋਂ ਘੱਟ ਅੰਕ ਪ੍ਰਾਪਤ ਨਹੀਂ ਕੀਤੇ।2 …

Read More »

ਜਿਲ੍ਹੇ ’ਚ ‘ਆਈ ਹਰਿਆਲੀ’ ਐਪ ਰਾਹੀਂ ਮੁਫ਼ਤ ਵੰਡੇ ਗਏ 93233 ਤੋਂ ਵੱਧ ਪੌਦੇ – ਡੀ.ਸੀ

ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ’ਚ ਹਰਿਆਲੀ ਵਧਾਉਣ ਲਈ ਸ਼ੁਰੂ ਕੀਤੀ ਗਈ ‘ਆਈ ਹਰਿਆਲੀ’ ਐਪ ਰਾਹੀਂ ਜ਼ਿਲ੍ਹੇ ’ਚ ਪਿਛਲੇ 1 ਮਹੀਨੇ ’ਚ 93233 ਪੌਦੇ ਮੁਫ਼ਤ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਦੱਸਿਆ ਕਿ ਜੰਗਲਾਤ ਵਿਭਾਗ ਵਲੋਂ ਲਾਂਚ ਕੀਤੇ ਗਏ ਇਸ ਐਪ ਰਾਹੀਂ ਪੌਦਿਆਂ ਲਈ ਆਰਡਰ …

Read More »

ਨਾਟਕ ‘ਅਜ਼ਾਦ ਹੋ ਰਹੇ ਗੁਲਾਮ’ ਦੀ ਪੇਸ਼ਕਾਰੀ 15 ਜੁਲਾਈ ਨੂੰ ਟੀਚਰਜ਼ ਹੋਮ ਵਿਖੇ

ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਮਾਜ ਦੇ ਮੋਜੂਦਾ ਹਲਾਤਾਂ `ਤੇ ਲੇਖਕ ਬਲਵਿੰਦਰ ਸਰਮਾ ਵੱਲੋਂ ਲਿਖੇ ਨਾਟਕ ‘ਅਜ਼ਾਦ ਹੋ ਰਹੇ ਗੁਲਾਮ’ ਅਤੇ ਨਾਵਲ ‘ਡਬਲ ਮਰਡਰ’ ਦਾ ਰਲੀਜ਼ ਸਮਾਰੋਹ 15 ਜੁਲਾਈ ਨੂੰ ਸਥਾਨਕ ਟੀਚਰਜ਼ ਹੋਮ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਇਸ ਨਾਟਕ ਦੀ ਪੇਸ਼ਕਾਰੀ ਨਾਟਿਅਮ ਪੰਜਾਬ ਵੱਲੋਂ ਕੀਤੀ ਜਾਵੇਗੀ ।ਇਹ ਜਾਣਕਾਰੀ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰ …

Read More »

108 ਐਬੂਲੈਂਸ ਚਾਲਕਾਂ ਦੀ ਹੜਤਾਲ ਬਣੀ ਮਰੀਜ਼ਾਂ ਲਈ ਮੁਸੀਬਤ

ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਬੀਤੇ ਦਿਨੀ ਸਿਹਤ ਵਿਭਾਗ ਦੀਆਂ 108 ਐਬੂਲੈਂਸ ਦੇ ਡਰਾਇਵਰ ਵੱਲੋਂ ਚੱਕਾ ਜਾਮ ਕਰਕੇ ਹੜਤਾਲ ਕੀਤੀ ਗਈ ਅਤੇ ਐਮਰਜੰਸੀ ਕੇਸਾਂ ਵਿੱਚ 108 ਐਬੂਲੈਂਸ ਨੂੰ ਮੁੰਕਮਲ ਤੋਰ `ਤੇ ਬੰਦ ਰੱਖਿਆ ਗਿਆ।ਜਿਸ ਦੇ ਚੱਲਦੇ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਹੜਤਾਲ ਕਾਰਣ ਪ੍ਰਾਈਵੇਟ ਕੰਪਨੀ ਵੱਲੋਂ …

Read More »

ਸਰਕਾਰੀ ਹਾਈ ਸਕੂਲ ਨਹਿਰੂ ਗੇਟ ਬਟਾਲਾ ਨੇ ਨਸ਼ਿਆਂ ਵਿਰੁੱਧ ਕੱਢੀ ਜਾਗਰੂਕਤਾ ਰੈਲੀ

ਬਟਾਲਾ, 12 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) –  ਸਿਖਿਆ ਵਿਭਾਗ ਡਾਇਰੈਕਟੋਰੇਟ ਤੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਰਾਕੇਸ਼ ਬਾਲਾ, ਜਿਲਾ ਸਾਇੰਸ ਸੁਪਰਵਾਈਜ਼ਰ ਦੀਆਂ ਹਦਾਇਤਾ ਦੀ ਪਾਲਣਾ ਹਿੱਤ ਸਰਕਾਰੀ ਹਾਈ ਸਕੂਲ ਨਹਿਰੂ ਗੇਟ ਦੀ ਮੁੱਖ ਅਧਿਆਪਕਾ ਮਿਸ ਨੀਨਾ ਤੇ ਸਮੁੱਚੇ ਸਟਾਫ ਦੇ ਸਹਿਯੋਗ ਸਦਕਾ ਨਸ਼ਿਆਂ ਰੂਪੀ ਕੋਹੜ ਨੂੰ ਦੂਰ ਕਰਨ ਤੇ ਤੰਦਰੂਸਤ ਪੰਜਾਬ ਦਾ ਸੁਨੇਹਾ ਵਿਦਿਆਰਥੀਆਂ ਤੇ ਸਹਿਰ ਵਾਸੀਆਂ ਤੱਕ ਪਹੁੰਚਾਉਣ …

Read More »