ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਸੰਧੂ) – ਸਪੋਰਟਸ ਅਥਾਰਟੀ ਆਫ ਇੰਡੀਆ ਦੇ ਪ੍ਰਬੰਧ ਅਧੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਿਹਾ ਸਾਈਂ ਹੈਂਡਬਾਲ ਐਕਸਟੈਂਸ਼ਨ ਸੈਂਟਰ ਬੇਸਿਮਾਲ ਸੈਂਟਰ ਹੈ।ਇਸ ਸੈਂਟਰ ਵਿੱਚੋਂ ਕਈ ਕੌਮਾਂਤਰੀ, ਕੌਮੀ ਤੇ ਸੂਬਾ ਪੱਧਰੀ ਮਹਿਲਾ-ਪੁਰਸ਼ ਖਿਡਾਰੀ ਪੈਦਾ ਹੋਏ ਹਨ।ਇਸ ਸੈਂਟਰ ਵਿੱਚ ਰੋਜ਼ਾਨਾ ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵਿਮੈਨ ਤੇ ਹਿੰਦੂ ਸਭਾ ਕਾਲਜ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੀਆਂ 30-40 ਬੇਹਤਰੀਨ …
Read More »Daily Archives: July 14, 2018
ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਮਿਲੇਗਾ ਆਧੁਨਿਕ ਜਿੰਮ ਦਾ ਤੋਹਫ਼ਾ
ਵਿੱਦਿਆ ਦੇ ਨਾਲ ਵਿਦਿਆਰਥੀ ਸਰੀਰਕ ਤੋਰ ਤੇ ਹੋਣਗੇ ਤੰਦਰੁਸਤ ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਉਤਰੀ ਭਾਰਤ ਦੀ ਸਿਰਮੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਨੂੰ ਗਿਆਨਵਾਨ ਬਣਾਉਣ ਦੇ ਨਾਲ ਤੰਦਰੁਸਤ ਬਣਾਉਣ ਦੇ ਲਈ ਵਰਲਡ ਕਲਾਸ ਜਿੰਮ ਬਣ ਕੇ ਤਿਆਰ ਹੋ ਗਿਆ ਹੈ।ਜਿਸ ਦੇ ਵਿਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ਼ ਜਸਪਾਲ ਸਿੰਘ ਸੰਧੂ ਵੱਲੋਂ ਯੂਨੀਵਰਸਿਟੀ ਦੇ ਵਿਦਿਆਰਥੀਆਂ, …
Read More »ਲਾਈਫਲੌਂਗ ਲਰਨਿੰਗ ਵਿਭਾਗ ਦੇ ਕੋਰਸਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਮਿਤੀ 13 ਅਗਸਤ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਸੈਸ਼ਨ 2018-19 ਦੌਰਾਨ ਲੜਕੀਆਂ ਲਈ ਇਕ ਸਾਲਾ ਸਰਟੀਫਿਕੇਟ ਕੋਰਸ ਇੰਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇੰਨ ਕੋਸਮੇਟੋਲੋਜੀ, ਇਕ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ. ਐਡੀ ਕੋਰਸ ਦੇ ਦਾਖਲੇ ਦੀ ਕੋਸਲਿੰਗ 27 ਜੁਲਾਈ ਨੂੰ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂੁ ਨਾਨਕ ਦੇਵ ਯੂਨੀਵਰਸਿਟੀ ਦੇ ਅਧੀਨ ਆਉਂਦੇ ਸਿੱਖਿਆ ਵਿਭਾਗ ਅਤੇ ਐਜੂਕੇਸ਼ਨ ਕਾਲਜ ਜਿੰਨਾ ਵਿਚ ਕਿ ਐੱਮ.ਐੱਡ. ਕੋਰਸ ਚੱਲ ਰਿਹਾ ਹੈ, ਇਹਨਾਂ ਵਿਚ ਦਾਖਲਾ ਲੈਣ ਲਈ ਇਸ ਵਾਰ ਜੋ ਕਾਮਨ ਐਂਟਰੈਂਸ ਟੈਸਟ ਲਿਆ ਜਾਣਾ ਸੀ ਉਹ ਕੈਂਸਲ ਕਰ ਦਿੱਤਾ ਗਿਆ ਹੈ।ਇਹ ਦਾਖਲਾ ਹੁਣ ਸੈਂਟਰਲ ਕੌਂਸਲਿੰਗ ਰਾਹੀਂ 27-07-18 ਨੂੰ ਸਵੇਰੇ 10:00 ਵਜੇ ਕੀਤਾ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ।ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਪਲੇਟਫਾਰਮ ਦੁਆਰਾ ਘੋਸ਼ਿਤ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹੋਣਗੇ। 1. ਕੋਸਮਟੋਲੋਜੀ ਅਤੇ ਹੈਲਥ ਕੇਅਰ ਵਿਚ ਪੋਸਟ ਗ੍ਰੈਜੂਏਟ ਡਿਪਲੋਮਾ, ਸੈਮੈਸਟਰ – 2 2. ਪੋਸਟ …
Read More »ਮੋਟਾਪੇ ਦਾ ਫਰੀ ਚੈਕਅਪ ਕੈਪ ਲਗਾਇਆ ਗਿਆ
ਜੰਡਿਆਲਾ ਗੁਰੂ, 13 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਇਥੋਂ ਨੇੜਲੇ ਪਿੰਡ ਬਾਲੀਆ ਮੰਝਪੁਰ ਵਿਖੇ ਮੋਟਾਪੇ ਦਾ ਫਰੀ ਚੈਕਅਪ ਕੈਪ ਲਗਾਇਆ ਗਿਆ। ਜਿਸ ਵਿੱਚ ਡਾ. ਸਾਹਿਬ ਸਿੰਘ ਤੇ ਉਹਨਾ ਦੀ ਟੀਮ ਵਲੋਂ ਮੋਟਾਪੇ ਦੇ 150 ਦੇ ਕਰੀਬ ਮਰੀਜਾਂ ਦੇ ਟੈਸਟ ਕੀਤੇ ਅਤੇ ਫਰੀ ਦਵਾਈਆ ਦਿੱਤੀਆ ਗਈਆਂ।ਇਸ ਤੋਂ ਇਲਾਵਾ ਮੋਟਾਪੇ ਦੀਆਂ ਬੀਮਾਰੀਆਂ ਤੋ ਕਿਵੇ ਛੁਟਕਾਰਾ ਪਾਇਆ ਜਾ ਸਕਦਾ ਹੈ, ਉਸ …
Read More »ਸ਼ਹਿਰ ਵਾਸੀ ਰੈਡ ਕਰਾਸ ਦੀ ਸਹਾਇਤਾ ਲਈ ਅੱਗੇ ਆਉਣ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਜਿਲਾ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਭਾਸ਼ ਚੰਦਰ ਵੱਲੋਂ ਸ਼ਹਿਰ ਦੇ ਪ੍ਰਮੁੱਖ ਵਪਾਰੀਆਂ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਨਸ਼ਾ ਪੀੜਤ ਯੁਵਕਾਂ ਦੀ ਮਦਦ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਕਿਹਾ ਕਿ ਰੈਡ ਕਰਾਸ ਹਮੇਸ਼ਾਂ ਹੀ ਗਰੀਬ ਲੋਕਾਂ ਦੀ ਮਦਦ ਲਈ …
Read More »ਮਿਸ਼ਨ ਤੰਦਰੁਸਤ ਨੂੰ ਲੈ ਕੇ ਸ਼ਹਿਰ ਦੇ ਹੋਟਲਾਂ, ਰੈਸਟੋਰੈਂਟਾਂ ਦੇ ਮਾਲਕਾਂ ਨਾਲ ਡੀ.ਸੀ ਵੱਲੋਂ ਮੀਟਿੰਗ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਤੰਦਰੁਸਤ ਪੰਜਾਬ ਮਿਸ਼ਨ ਨੂੰ ਲੈ ਕੇ ਅੱਜ ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਹੋਟਲਾਂ, ਰੈਸਟੋਰੈਂਟਾਂ ਅਤੇ ਹੋਲ ਸੇਲ ਡੀਲਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੰਘਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹੋਟਲਾਂ ਅਤੇ ਰੈਸਟੋਰੈਂਟਾਂ ਦੀ ਕੀਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਰਸੋਈਆਂ ਵਿੱਚ ਬਿਲਕੁੱਲ ਵੀ …
Read More »ਬੀ.ਆਰ.ਟੀ.ਐਸ ਪ੍ਰਾਜੈਕਟ ਦਾ ਉਦਘਾਟਨ 15 ਅਕਤੂਬਰ ਨੂੰ ਹੋਵੇਗਾ – ਨਵਜੋਤ ਸਿੱਧੂ
ਸਕੂਲ ਵਿਦਿਆਰਥੀਆਂ ਤੇ ਪਹਿਲੇ ਤਿੰਨ ਮਹੀਨੇ ਸਾਰਿਆਂ ਨੂੰ ਮੁਫਤ ਸਫਰ ਦੀ ਸਹੂਲਤ ਅੰਮਿ੍ਤਸਰ, 13 ਜੁਲਾਈ (ਪੰਜਾਬ ਪੋਸਟ -ਮਨਜੀਤ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼ਹਿਰ ਵਾਸੀਆਂ ਦੀ ਲੰਮੀ ਉਡੀਕ ਨੂੰ ਖਤਮ ਕਰਦੇ ਐਲਾਨ ਹੈ ਕੀਤਾ ਕਿ 15 ਅਕਤੂਬਰ ਨੂੰ ਬੀ.ਆਰ.ਟੀ.ਐਸ ਪ੍ਰਾਜੈਕਟ ਦਾ ਮੁਕੰਮਲ ਉਦਘਾਟਨ ਕਰ ਦਿੱਤਾ ਜਾਵੇਗਾ।ਇਸ ਪ੍ਰਾਜੈਕਟ ਦੇ ਮੁੱਦੇ ’ਤੇ ਉਚ ਪੱਧਰੀ ਮੀਟਿੰਗ ਕਰਨ ਅਤੇ ਪ੍ਰਾਜੈਕਟ …
Read More »ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ `ਚ ਸਰਕਾਰੀ ਮੈਂਬਰਾਂ ਦਾ ਵਾਧੇ ਦਾ ਵਿਰੋਧ
ਅੰਮ੍ਰਿਤਸਰ 13 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਨਾਂਦੇੜ ਦੇ ਪ੍ਰਬੰਧਕੀ ਬੋਰਡ ਵਿਚ ਮਹਾਰਾਸ਼ਟਰ ਸਰਕਾਰ ਵੱਲੋਂ ਆਪਣੇ ਨਾਮਜ਼ਦ ਕੀਤੇ ਜਾਂਦੇ ਮੈਂਬਰਾਂ ਦੀ ਗਿਣਤੀ ਵਿਚ 6 ਹੋਰ ਮੈਂਬਰਾਂ ਦਾ ਵਾਧਾ ਕਰਨ ਲਈ ਆਰੰਭੀ ਕਾਰਵਾਈ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ …
Read More »
Punjab Post Daily Online Newspaper & Print Media