Sunday, April 28, 2024

Daily Archives: July 15, 2018

ਇਤਿਹਾਸਿਕ ਯਾਦਗਾਰਾਂ ਨਿੱਜੀ ਹੱਥਾਂ ’ਚ ਦੇਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਦੀ ਕੀਤੀ ਜਾ ਰਹੀ ਅਣਦੇਖੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਚੱਪੜਚਿੜੀ ਦੀ ਯਾਦਗਾਰ ਨੂੰ ਨਿੱਜੀ ਹੱਥਾਂ ਵਿਚ ਦੇਣ ਦੇ ਫੈਸਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਜਾਰੀ ਬਿਆਨ ਵਿਚ ਲੌਂਗੋਵਾਲ ਨੇ …

Read More »

ਗਿਆਨੀ ਸੋਹਣ ਸਿੰਘ ਸੀਤਲ ਕਾਲਜ `ਚ ਦਾਖ਼ਲੇ ਲਈ ਇੰਟਰਵਿਊ 17 ਜੁਲਾਈ ਨੂੰ

ਢਾਡੀ ਤੇ ਕਵੀਸ਼ਰ ਤਿਆਰ ਕਰੇਗਾ ਸ਼੍ਰੋਮਣੀ ਕਮੇਟੀ ਦਾ ਅਦਾਰਾ ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਢਾਡੀ ਅਤੇ ਕਵੀਸ਼ਰ ਜਥੇ ਤਿਆਰ ਕਰਨ ਲਈ ਸਿੱਖ ਕੌਮ ਦੇ ਪ੍ਰਸਿੱਧ ਢਾਡੀ ਅਤੇ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਦੇ ਨਾਂ ’ਤੇ ਇਤਿਹਾਸਕ ਨਗਰ ਗੁਰੂ ਕੀ ਵਡਾਲੀ ਛੇਹਰਟਾ (ਅੰਮ੍ਰਿਤਸਰ) ਵਿਖੇ ਢਾਡੀ/ਕਵੀਸ਼ਰੀ ਗੁਰਮਤਿ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਕਰਵਾਏਗੀ ਪੰਜ ਵਿਸ਼ੇਸ਼ ਸੈਮੀਨਾਰ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਵੱਖ-ਵੱਖ ਗੁਰਮਤਿ ਸਮਾਗਮ ਅਤੇ ਨਗਰ ਕੀਰਤਨ ਸਜਾਏ ਜਾਣਗੇ, ਉਥੇ ਹੀ ਪੰਜ ਵਿਸ਼ਾਲ ਸੈਮੀਨਾਰਾਂ ਦਾ ਵੀ ਪ੍ਰਬੰਧ ਕੀਤਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਇਨ੍ਹਾਂ ਸੈਮੀਨਾਰਾਂ ਨੂੰ ਯਾਦਗਾਰੀ ਬਣਾਉਣ ਲਈ ਸਮੁੱਚੀ ਰੂਪ-ਰੇਖਾ …

Read More »

D.A.V Public Students secured Eligiblity for NCC ‘A’ Certificate

Amritsar, July 15 (Punjab Post Burau) –  It‘s a matter of Great Pride for DAV Public School, Lawrence Road as 15 students of Std-IX and X performed exceptionally well in NCC Air wing Annual Training Camp held at Dasmesh Parivar International School Tarn Taran from June 13 to 22. The Camp was organised by 2nd Punjab Air Squadron NCC Amritsar. …

Read More »

ਇਲਾਜ਼ ਦੌਰਾਨ ਮਰੀਜ਼ ਦੀ ਮੌਤ ਹੋਣ `ਤੇ ਪਰਿਵਾਰਿਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਹਮੇਸ਼ਾਂ ਹੀ ਵਿਵਾਦਾਂ ‘ਚ ਰਹਿਣ ਵਾਲੇ ਪ੍ਰਾਈਵੇਟ ਹਸਪਤਾਲਾਂ ਦੇ ਗੜ੍ਹ ਬਠਿੰਡਾ ਵਿਖੇ ਅੱਜ ਫਿਰ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਪਾਵਰ ਹਾਊਸ ਰੋਡ ’ਤੇ ਸਥਿਤ ਪ੍ਰਾਈਵੇਟ ਹਸਪਤਾਲ `ਚ ਇਲਾਜ ਕਰਵਾਉਣ ਆਏ ਮਰੀਜ਼ ਦੀ ਮੌਤ ਹੋਣ ਤੇ ਪਰਿਵਾਰਿਕ ਮੈਂਬਰਾਂ ਨੇ ਹੰਗਾਮਾ ਕੀਤਾ।ਮੋਕੇ `ਤੇ ਪੁੱਜੀ ਥਾਣਾ ਸਿਵਲ ਲਾਈਨ ਪੁਲਿਸ ਨੇ ਭੜਕੇ ਪਰਿਵਾਰਿਕ …

Read More »

ਨਵੀਂ ਦੁਕਾਨ ਦੇ ਮਹੂਰਤ ਮੌਕੇ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਧਾਰਮਿਕ ਸਮਾਗਮ ਨਾਨਕ ਨਾਮ ਲੇਵਾ ਭੁਪਿੰਦਰ ਸਿੰਘ ਮੱਕੜ ਦੀ ਨਵੀਂ ਦੁਕਾਨ ਆਈ ਗੋ ਗੋ ਟ੍ਰੈਵਲਜ਼ ਦੇ ਮਹੂਰਤ ਅਤੇ ਵਾਹਿਗੁਰੂ ਦੀਆਂ ਦਿੱਤੀਆਂ ਦਾਤਾਂ ਦੇ ਸ਼ੁਕਰਾਣੇ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਵਾਉਣ ਉਪਰੰਤ ਨਿਤਨੇਮ ਦੀਆਂ ਬਾਣੀਆਂ ਤੇ …

Read More »

ਪੀ.ਜੀ.ਡੀ.ਸੀ.ਏ ਭਾਗ-ਪਹਿਲਾ ਦੇ ਨਤੀਜੇ ‘ਚ ਅੰਜਲੀ ਪਾਲ ਰਹੀ ਅਵੱਲ

ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਬਠਿੰਡਾ ਦੇ ਪੀ.ਜੀ.ਡੀ.ਸੀ.ਏ ਸਮੈਸਟਰ-ਪਹਿਲਾ ਦੀ ਵਿਦਿਆਰਥਣ ਅੰਜ਼ਲੀ ਪਾਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਤੀਜਿਆਂ ਵਿੱਚ 78 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਕਾਲਜ ਲਈ ਇਹ ਬੜ੍ਹੀ ਹੀ ਖੁਸ਼ੀ ਦੀ ਗੱਲ ਹੈ ਕਿ 6 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ, 7 ਵਿਦਿਆਰਥੀਆਂ ਨੇ 60 ਫੀਸਦੀ ਤੋਂ ਵੱਧ …

Read More »

ਬਠਿੰਡਾ ਵਿਖੇ ਲੱਗੀ ਕੋਮੀ ਲੋਕ ਅਦਾਲਤ ਵਿੱਚ ਹੋਇਆ 546 ਕੇਸਾਂ ਦਾ ਨਿਪਟਾਰਾ

ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਨੈਸ਼ਨਲ ਲੀਗਲ ਸਰਵਿਸਿ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਕੌਮੀ ਲੋਕ ਅਦਾਲਤ ਲਈ 8 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿਚ ਸਬ-ਡਵੀਜਨ ਫੂਲ ਅਤੇ ਤਲਵੰਡੀ ਸਾਬੋ ਦੇ ਬੈਂਚ ਵੀ ਸ਼ਾਮਲ ਹਨ।ਇਸ ਕੌਮੀ ਲੋਕ ਅਦਾਲਤ ਵਿਚ ਸਿਵਲ …

Read More »

ਮਾਲਵਾ ਕਾਲਜ ਵਿਖੇ ਪੀ.ਜੀ.ਡੀ.ਸੀ.ਏ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) –  ਪੀ.ਜੀ.ਡੀ.ਸੀ.ਏ ਭਾਗ ਪਹਿਲਾ, ਸਮੈਸਟਰ ਪਹਿਲਾ, ਦਾ ਨਤੀਜਾ ਜੋ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋ ਐਲਾਨਿਆ ਗਿਆ ਹੈ, ਵਿਚ ਮਾਲਵਾ ਕਾਲਜ, ਬਠਿੰਡਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ।ਕਾਲਜ ਪ੍ਰਿੰਸੀਪਲ ਨੇ ਦੱਸਿਆ ਕਿ ਨਤੀਜੇ ਮੁਤਾਬਿਕ ਨਵਜੌਤ ਕੌਰ ਨੇ 82 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ, ਗੁਰਦੀਪ ਸਿੰਘ  ਨੇ 80 ਪ੍ਰਤੀਸ਼ਤ …

Read More »

ਦਸਤਾਰ ਦੀ ਬੇਅਦਬੀ ਨੂੰ ਕਦੇ ਬਰਦਾਸ਼ਤ ਨਹੀਂ ਕਰਾਂਗੇ – ਸਰਦਾਰੀਆਂ ਟਰੱਸਟ

ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਗੁਰੂ ਸਾਹਿਬਾਨ ਵੱਲੋਂ ਚਲਾਈ ਗਈ ਲੰਗਰ ਪ੍ਰਥਾ ਦੀ ਮਲੋਟ ਸ਼ਹਿਰ ‘ਚ ਬੀਤੇ ਦਿਨੀ ਅਕਾਲੀ ਭਾਜਪਾ ਵੱਲੋਂ ਕਰਵਾਈ ਮੋਦੀ ਧੰਨਵਾਦ ਰੈਲੀ ‘ਚ ਇਹਨਾਂ ਵਲੋਂ ਫਿਰ ਬੇਅਦਬੀ ਕੀਤੀ ਗਈ।ਜੋ ਲੰਗਰ ਗੁਰੂ ਘਰ ‘ਚ ਪਿਆਰ ਤੇ ਸ਼ਰਧਾ ਸਤਿਕਾਰ ਨਾਲ ਤਿਆਰ ਹੁੰਦਾ ਹੈ, ਉਸ ਲੰਗਰ ਨੂੰ ਇਹਨਾਂ ਨੇ ਕੂੜੇ ਦੇ ਢੇਰ `ਚ ਸੁੱਟ ਦਿੱਤਾ …

Read More »