Tuesday, May 21, 2024

Daily Archives: July 15, 2018

ਮੋਬਾਇਲ ਟਾਵਰ ਵਰਕਰਜ਼ ਯੂਨੀਅਨ ਦੀਆਂ ਹੱਕੀ ਮੰਗਾਂ ਲਈ ਹੋਈ ਇੱਕਤਰਤਾ

ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਮੋਬਾਇਲ ਸੈਲਫੋਨ ਟਾਵਰ ਵਰਕਰਜ ਯੂਨੀਅਨ ਪੰਜਾਬ ਸੀਟੂ ਦੀ ਜਨਰਲ ਬਾਡੀ ਦੀ ਮੀਟਿੰਗ ਹਰਪਾਲ ਸਿੰਘ ਦੀ ਪ੍ਰਧਾਨਗੀ ‘ਚ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਇੰਦਰਜੀਤ ਸਿੰਘ ਨੇ ਕਿਹਾ ਕਿ ਟੈਲੀਕਮ ‘ਚ ਕੰਮ ਕਰਦੇ ਕਿਰਤੀਆਂ ਨੂੰ ਟੈਲੀਕਮ ਖੇਤਰ ‘ਚ ਕੰਮ ਕਰਦੀਆਂ ਕੰਪਨੀਆਂ ਜੀਓ, ਏਅਰਟੈਲ, ਆਈਡੀਆ ਅਤੇ ਵੋਡਾਫੋਨ ਆਦਿ ਖਿਲਾਫ ਸੰਘਰਸ਼ ਕਰਕੇ ਹੀ ਮੰਗਾਂ ਨੂੰ …

Read More »

ਫੀਸਾਂ ਦੀ ਨਜਾਇਜ਼ ਵਸੂਲੀ ਖਿਲਾਫ ਵਿਦਿਆਰਥੀਆਂ ਦਾ ਰੋਸ ਧਰਨਾ 17 ਜੁਲਾਈ ਨੂੰ

ਬਠਿੰਡਾ, 15 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਰਕਾਰੀ ਰਜਿੰਦਰਾ ਕਾਲਜ਼ ਵਿਖੇ ਐਸ.ਸੀ ਵਿਦਿਆਰਥੀਆਂ ਤੋਂ ਵਸੂਲੀਆਂ ਜਾ ਰਹੀਆਂ ਨਜ਼ਾਇਜ਼ ਫੀਸਾਂ ਦਾ ਬਾਈਕਾਟ ਕਰਵਾਉਣ ਸੁਬੰਧੀ ਸਟੂਡੈਂਟ ਯੂਨੀਅਨ ਵਲੋਂ ਵਿਸੇਸ ਮੀਟਿੰਗ ਕੀਤੀ ਗਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਦੀਪ ਕੌਰ ਕੋਟਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ 10 ਜੁਲਾਈ ਨੂੰ ਜਾਰੀ ਪੱਤਰ ਰਾਹੀਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਐਸ ਸੀ ਵਿਦਿਆਰਥੀਆਂ ਦੀਆਂ …

Read More »

ਲਾਇਨ ਕਲੱਬ ਬਟਾਲਾ ਮੁਸਕਾਨ ਨੇ ਲੋੜਵੰਦ ਨੂੰ ਦਿੱਤਾ ਟਰਾਈ ਸਾਈਕਲ

ਬਟਾਲਾ, 15 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਲਾਇਨ ਕਲੱਬ ਮੁਸਕਾਨ ਵਲੋਂ ਸੜਕ ਹਾਦਸੇ ਵਿਚ ਅਪਾਹਿਜ਼ ਹੋ ਚੁੱਕੇ ਪਿੰਡ ਭਗਵਾਨਪੁਰ ਤਹਿਸੀਲ ਬਟਾਲਾ ਦੇ ਇਕ ਨੌਜਵਾਨ ਨੂੰ ਟਰਾਈ ਸਾਈਕਲ ਦਿੱਤਾ ਗਿਆ।ਕਲੱਬ ਦੇ ਪ੍ਰਧਾਨ ਲਖਵਿੰਦਰ ਸਿੰਘ ਢਿੱਲੋਂ ਅਤੇ ਪ੍ਰੋਜੈਕਟ ਚੇਅਰਮੈਨ ਬਰਿੰਦਰ ਸਿੰਘ ਅਠਵਾਲ ਨੇ ਪ੍ਰੁੈਸ ਨੂੰ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਭਗਵਾਨਪੁਰ ਨੇ ਮੰਗ ਕੀਤੀ ਸੀ, ਜਿਸ `ਤੇ ਕਲੱਬ …

Read More »

ਸੂਬੇ `ਚ ਨਸ਼ਾ ਮਾਫ਼ੀਆ ਬਿਨਾ ਕਿਸੇ ਡਰ ਤੋਂ ਫਲ-ਫ਼ੁਲ ਰਿਹਾ ਹੈ -‘ਆਪ‘

ਕਾਂਗਰਸ ਤੇ ਅਕਾਲੀ ਦਲ ਨੇ ਸੂਬੇ ਵਿਚ ਨੌਜਵਾਨ ਪੀੜੀ ਨੂੰ ਬਰਬਾਦ ਕੀਤਾ- ਮਾਨ ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਕਾਂਗਰਸ ਅਤੇ ਅਕਾਲੀ ਦਲ ਨੂੰ ਸੂਬੇ ਵਿਚ ਵੱਧ ਰਹੇ ਨਸ਼ਿਆਂ ਦੇ ਮਾਮਲੇ ਲਈ ਜ਼ਿੰਮੇਵਾਰ ਕਰਾਰ ਦਿੱਤਾ ਹੈ।ਮਾਝਾ ਮਜ਼ਬੂਤ ਮਿਸ਼ਨ ਦੇ ਅਧੀਨ ਆਮ ਆਦਮੀ ਪਾਰਟੀ ਦੇ ਵਰਕਰਾਂ …

Read More »