Tuesday, November 24, 2026

Daily Archives: July 16, 2018

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਦਲੇਲ ਵਾਲਾ ਦੀ ਮਸੀਤ ਵਿੱਚ ਲਗਾਏ ਪੌਦੇ

ਭੀਖੀ, 15 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਐਸ.ਪੀ (ਐਚ)-ਕਮ-ਜ਼ਿਲ੍ਹਾ ਕਮਿਊਨਿਟੀ ਅਫ਼ਸਰ ਮਾਨਸਾ  ਡਾ. ਸਚਿਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਕਰਮਜੀਤ ਸਿੰਘ ਥਾਣਾ ਸਦਰ ਮਾਨਸਾ ਅਤੇ ਪੁਲਿਸ ਸਾਂਝ ਕੇਂਦਰ ਸਟਾਫ਼ ਵੱਲੋਂ ਪਿੰਡ ਦਲੇਲ ਸਿੰਘ ਵਾਲਾ ਦੀ ਮਸੀਤ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ 100 ਪੌਦੇ ਲਗਾ ਕੇ ਵਣ ਮਹਾਉਤਸਵ ਮਨਾਇਆ ਗਿਆ।ਸਹਾਇਕ ਥਾਣੇਦਾਰ ਸੁਖਦਰਸ਼ਨ ਸਿੰਘ ਇੰਚਾਰਜ਼ ਸਬ ਡਵੀਜ਼ਨ ਸਾਂਝ ਕੇਂਦਰ ਮਾਨਸਾ ਨੇ …

Read More »

ਅਮਨਦੀਪ ਗਰੁੱਪ ਨੇ ਪਲਾਸਟਿਕ ਤੇ ਕੌਸਮੈਟਿਕ ਸਰਜਰੀ ਦੇ ਮਰੀਜਾਂ ਦੀ ਕੀਤੀ ਮੁਫਤ ਜਾਂਚ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਪਲਾਸਟਿਕ ਸਰਜਰੀ ਦਿਵਸ ਮੌਕੇ ਅਮਨਦੀਪ ਗਰੁੱਪ ਵਲੋਂ ਆਪਣੇ ਵੱਖ-ਵੱਖ ਹਸਪਤਾਲਾਂ ਅਤੇ ਓ.ਪੀ.ਡੀ ਕਲੀਨਿਕਾਂ ‘ਚ ਪਲਾਸਟਿਕ ਅਤੇ ਕੌਸਮੈਟਿਕ ਸਰਜਰੀ ਦੇ ਮਰੀਜਾਂ ਦੀ ਮੁਫਤ ਜਾਂਚ ਕਰਕੇ ਗਰੀਬ ਤੇ ਲੋੜਵੰਦ ਮਰੀਜਾਂ ਦੀ ਮੁਫਤ ਜਾਂ ਰਿਆਇਤੀ ਦਰਾਂ ‘ਤੇ ਸਰਜਰੀਆਂ ਲਈ ਚੋਣ ਕੀਤੀ ਗਈ।ਕੌਮੀ ਪੱਧਰ ‘ਤੇ ਨਾਮਣਾ ਖੱਟ ਚੁੱਕੇ ਅਮਨਦੀਪ ਗਰੁੱਪ ਦੇ ਡਾਇਰੈਕਟਰ ਪਲਾਸਟਿਕ ਅਤੇ ਰੀਕੰਸਟ੍ਰਕਟਿਵ ਤੇ …

Read More »