Tuesday, November 24, 2026

Daily Archives: July 18, 2018

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇੰਸਟ੍ਰਕਟਰਾਂ ਦੀ ਵਾਕ-ਇਨ-ਇੰਟਰਵਿਊ 1 ਅਗਸਤ ਨੂੰ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲਂੌਗ ਲਰਨਿੰਗ  ਵਿਭਾਗ ਵਿੱਚ ਇੰਸਟ੍ਰਕਟਰਾਂ ਦੀਆਂ ਪੋਸਟਾਂ ਲਈ ਵਾਕ-ਇਨ-ਇੰਟਰਵਿਊ 1 ਅਗਸਤ 2018 ਨੂੰ ਕਰਵਾਈ ਜਾਵੇਗੀ।ਇਹ ਇੰਟਰਵਿਊ ‘ਡਰੈੱਸ ਡਿਜ਼ਾਈਨਿੰਗ, ਕਟਿੰਗ ਐਂਡ ਟੇਲਰਿੰਗ, ਫੈਸ਼ਨ ਡਿਜ਼ਾਈਨਿੰਗ, ਕਾਸਮੋਟਾਲੋਜੀ, ਕੰਪਿਊਟਰ ਐਪਲੀਕੇਸ਼ਨਸ਼, ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ, ਆਫੀਸ ਪ੍ਰਬੰਧਨ ਅਤੇ ਸੈਕਟੇਰਿਅਲ ਪ੍ਰੈਕਟਿਸ ਲਈ ਇੰਸਟ੍ਰਕਟਰਾਂ ਦੀਆਂ ਪੋਸਟਾਂ ਲਈ ਕਰਵਾਈ ਜਾਵੇਗੀ।                            ਇਹ …

Read More »

ਸਿਵਲ ਸਰਜਨ ਪਠਾਨਕੋਟ ਵੱਲੋਂ ਕੱਢੀ ਗਈ ਡੇਂਗੂ ਜਾਗਰੂਕਤਾ ਰੈਲੀ

ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਐਂਟੀ ਡੇਂਗੂ ਮਹੀਨਾ ਜੂਲਾਈ ਸੰਬਧੀ ਸਿਵਲ ਸਰਜਨ ਪਠਾਨਕੋਟ ਡਾ.ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ.ਰਾਕੇਸ਼ ਸਰਪਾਲ ਅਤੇ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸਿਵਲ ਹਸਪਤਾਲ ਪਠਾਨਕੋਟ ਡਾ.ਭੁਪਿੰਦਰ ਸਿੰਘ ਨੇ ਹਰੀ ਝੰਡੀ ਦੇ ਕੇ ਰੈਲੀ ਨੂੰ ਸਿਵਲ ਹਸਪਤਾਲ ਪਠਾਨਕੋਟ ਤੋਂ …

Read More »

ਆਨੰਦ ਦਿੱਲੀ ਕਮੇਟੀ ਦੀ ਉੱਚ ਸਿੱਖਿਆ ਕਮੇਟੀ ਦੇ ਬਣੇ ਚੇਅਰਮੈਨ

ਨਵੀਂ ਦਿੱਲੀ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉੱਚ ਸਿਖਿਆ ਕਮੇਟੀ ਦੀ ਗਵਰਨਿੰਗ ਬਾਡੀ `ਚ ਬਦਲਾਅ ਕੀਤਾ ਗਿਆ। ਕੀਤੀ ਗਈ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਤੋਂ ਨਾਮਜ਼ਦ ਮੈਂਬਰ ਭੂਪਿੰਦਰ ਸਿੰਘ ਆਨੰਦ ਨੂੰ ਉਕਤ ਕਮੇਟੀ ਦਾ ਚੇਅਰਮੈਨ ਅਤੇ ਉਘੇ ਸਨਅਤਕਾਰ ਬਲਬੀਰ ਸਿੰਘ …

Read More »

ਸਿਵਲ ਹਸਪਤਾਲ ਵਿਖੇ ਵਿਸ਼ਵ ਅਬਾਦੀ ਦਿਵਸ ਨੰੂ ਸਮਰਪਿਤ ਜਿਲ੍ਹਾ ਪੱਧਰੀ ਵਰਕਸ਼ਾਪ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਸਿਵਲ ਹਸਪਤਾਲ ਵਿਖੇ `ਸਾਰਥਕ ਕੱਲ ਦੀ ਸ਼ੁਰੂਆਤ, ਪਰਿਵਾਰ ਨਿਯੋਜਨ ਦੇ ਨਾਲ` ਥੀਮ ਨੂੰ ਸਮਰਪਿਤ ਸਿਵਲ ਸਰਜਨ ਡਾ:  ਹਰਦੀਪ ਸਿੰਘ ਘਈ ਦੀ ਪ੍ਰਧਾਨਗੀ ਹੇਠ ਵਿਸ਼ਵ ਅਬਾਦੀ ਦਿਵਸ ਨੰੂ ਸਮਰਪਿਤ ਜਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਡਾ. ਹਰਦੀਪ ਸਿੰਘ ਘਈ ਵਲੋ ਵੱਖ-ਵੱਖ ਪਰਿਵਾਰ ਨਿਯੋਜਨ ਦੇ ਤਰੀਕਿਆਂ ਬਾਰੇ ਵਿਸਥਾਰ `ਚ ਜਾਣਕਾਰੀ ਦਿਤੀ।ਉਨਾਂ ਅੰਤਰਾ …

Read More »