ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਏ.ਸੀ.ਪੀ ਇੰਨਵੈਸਟੀਗੇਸ਼ਨ ਪਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਵਵਿੰਦਰ ਕੁਮਾਰ ਇੰਚਾਰਜ ਸੀ.ਆਈ.ਏ.ਸਟਾਫ ਦੀ ਪੁਲੀਸ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਏ.ਐਸ.ਆਈ ਸ਼ੁਸ਼ੀਲ ਕੁਮਾਰ ਸੀ.ਆਈ.ਏ ਸਟਾਫ ਸਮੇਤ ਪੁਲੀਸ ਪਾਰਟੀ ਨਜਦੀਕ ਨਹਿਰ ਸਾਹਮਣੇ ਪੈਟਰੋਲ ਪੰਪ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਗਸ਼ਤ `ਤੇ ਸਨ ਤਾਂ ਗੱਡੀਆਂ ਦੀ ਚੈਕਿੰਗ ਦੌਰਾਨ ਸੁਲਤਾਨਵਿੰਡ ਪਿੰਡ ਤਰਫੋਂ ਕੱਪੜੇ ਨਾਲ …
Read More »Daily Archives: July 19, 2018
ਝੋਨੇ ਦੀ ਫਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਕਿਸਾਨ ਯੂਰੀਆ ਖਾਦ ਦੀ ਕਰਨ ਸੁਚੱਜੀ ਵਰਤੋਂ – ਡਾ. ਅਮਰੀਕ ਸਿੰਘ
ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਦੀ ਅਗਵਾਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਪੰਚ ਕਰਨੈਲ ਸਿੰਘ ਦੇ ਸਹਿਯੋਗ ਨਾਲ ਪਿੰਡ ਮਨਵਾਲ ਵਿੱਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ …
Read More »ਰਾਮਵੀਰ ਆਈ.ਏ.ਐਸ ਨੇ ਬਤੌਰ ਡਿਪਟੀ ਕਮਿਸ਼ਨਰ ਪਠਾਨਕੋਟ ਸੰਭਾਲਿਆ ਚਾਰਜ
ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਰਾਮਵੀਰ ਆਈ.ਏ.ਐਸ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ।ਉਹ ਇਸ ਤੋਂ ਪਹਿਲਾਂ ਉਹ ਫਿਰੋਜਪੁਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।ਰਾਮਵੀਰ 2009 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ। ਸਭ ਤੋਂ ਪਹਿਲਾ ਰਾਮਵੀਰ ਜੁਆਇੰਟ ਐਮ.ਡੀ ਪੰਜਾਬ ਇੰਨਫੋਟੈਕ ਰਹੇ।ਉਸ ਤੋਂ ਬਾਅਦ ਲੜ੍ਹੀ ਵਾਰ ਐਸ.ਡੀ.ਐਮ.ਰੋਪੜ, ਐਸ.ਡੀ.ਐਮ ਬਠਿੰਡਾ, ਏ.ਡੀ.ਸੀ ਮੁਕਤਸਰ, …
Read More »ਭਾਈ ਰਾਜੋਆਣੇ ਦੀ ਸਜ਼ਾ ਬਾਰੇ ਲੌਂਗੋਵਾਲ ਦੀ ਅਗਵਾਈ ’ਚ ਵਫ਼ਦ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸਿੱਖ ਮੈਂਬਰਾਂ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਉਚੇਚੀ ਮੁਲਾਕਾਤ ਕਰਕੇ ਪਟਿਆਲਾ ਦੀ ਜ਼ੇਲ੍ਹ ’ਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਸਬੰਧੀ ਸ਼੍ਰੋਮਣੀ ਕਮੇਟੀ ਦੀ ਅਪੀਲ ਦਾ ਜਲਦ …
Read More »ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ 250ਵੇਂ ਜਨਮ ਦਿਹਾੜੇ `ਤੇ ਵਿਸ਼ਾਲ ਗੁਰਮਤਿ ਸਮਾਗਮ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੂਰਬੀਰ ਯੋਧੇ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ 250ਵੇਂ ਜਨਮ ਦਿਹਾੜੇ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ (ਤਰਨ ਤਾਰਨ) ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ …
Read More »ਲੰਗਰ ਗੁਰੂ ਰਾਮਦਾਸ ਦੀ ਇਮਾਰਤ ਸਮੇਤ ਕਈ ਹੋਰ ਕੰਮਾਂ ਸਬੰਧੀ ਸਬ ਕਮੇਟੀ ਦੀ ਇਕੱਤਰਤਾ
ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਦੀ ਇਮਾਰਤ ਸਮੇਤ ਚਲ ਰਹੇ ਹੋਰ ਕੰਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ ਗਈ ਸਬ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਹੋਈ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਵਿਚ ਜਥੇਦਾਰ ਹਰਪਾਲ ਸਿੰਘ …
Read More »ਦੇਸ਼ ਹਿੱਤ ਮਹੱਤਵਪੂਰਨ ਮਸਲਿਆਂ ਬਾਰੇ ਵਿਆਪਕ ਚਰਚਾ ਦੀ ਲੋੜ- ਪ੍ਰਧਾਨ ਮੰਤਰੀ
ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੇ ਬਿਆਨ ਦਾ ਮੂਲ ਪਾਠ ਦਿੱਲੀ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਦਿੱਤੇ ਗਏ ਬਿਆਨ ਵਿੱਚ ਉਨਾਂ ਕਿਹਾ ਹੈ ਕਿ ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਦੇਸ਼ ਹਿਤ ਦੇ ਕਈ ਮਹੱਤਵਪੂਰਨ ਮਸਲਿਆਂ ਬਾਰੇ ਵਿਆਪਕ ਤੌਰ ‘ਤੇ ਚਰਚਾ ਹੋਣੀ ਜ਼ਰੂਰੀ ਹੈ, ਜਿਨ੍ਹਾਂ ਦਾ …
Read More »ਫਾਰਏਵਰ ਇਨ ਟਚ ਦੇ ਪਰਦਾਰੋਹਨ-2018 ਸਮਾਰੋਹ ਆਯੋਜਿਤ
ਪਠਾਨਕੋਟ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਮਾਮੂਨ ਕੈਂਟ ਵਿਖੇ ਫਾਰਏਵਰ ਇਨ ਟਚ ਦੇ ਪਰਦਾਰੋਹਨ-2018 ਸਮਾਰੋਹ ਮੇਜਰ ਜਰਨਲ ਕੇ ਨਾਰਾਇਣ, ਜਨਰਲ ਅਫ਼ਸਰ ਕਮਾਡਿੰਗ ਗੁਰਜ ਡਿਵੀਜਨ ਦੀ ਪ੍ਰਧਾਨਗੀ ਵਿੱਚ ਅਤੇ 29 ਆਰ.ਟੀ ਬਿਗ੍ਰੇਡ ਦੇ ਕਮਾਂਡਰ ਬਿਗ੍ਰੇਡਿਅਰ ਵਿਕਰਮ ਸਿੰਘ ਦੀ ਦੇਖ-ਰੇਖ ਵਿੱਚ ਆਯੋਜਿਤ ਕੀਤਾ ਗਿਆ।ਸਮਾਰੋਹ ਵਿੱਚ ਲੈਫਟੀਨੇਟ ਜਰਨਲ ਵਾਈ.ਵੀ.ਕੇ ਮੋਹਨ ਐਸ.ਐਮ.ਵੀ.ਐਸ.ਐਮ ਜਰਨਲ ਅਫ਼ਸਰ ਕਮਾਡਿੰਗ ਰਾਈਜਿੰਗ ਸਟਾਰ ਕੋਰ ਨੇ ਮੁੱਖ ਮਹਿਮਾਨ ਵਜੋਂ ਸਾਮਲ …
Read More »ਫੀਫਾ ਵਿਸ਼ਵ ਫੁੱਟਬਾਲ ਪ੍ਰਤੀਯੋਗਤਾ ਤੋਂ ਬਾਅਦ ਵਧੀ ਫੁੱਟਬਾਲ ਖੇਡ ਦੀ ਹਰਮਨ ਪਿਆਰਤਾ – ਮਨਿੰਦਰ ਸਿੰਘ
ਖਾਲਸਾ ਕਾਲਜ ਤੇ ਯੂਨਾਇਟਿਡ ਫੁੱਟਬਾਲ ਕਲੱਬ ਦੇ ਖਿਡਾਰੀ ਹੁਸ਼ਿਆਪੁਰ ਰਵਾਨਾ ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਸੰਧੂ) – ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਵਲੋਂ ਕਰਵਾਈ ਜਾ ਰਹੀ ਫੁੱਟਬਾਲ ਲੀਗ `ਚ ਸ਼ਮੂਲੀਅਤ ਕਰਨ ਦੇ ਮੰਤਵ ਨਾਲ ਖਿਡਾਰੀਆਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਖਾਲਸਾ ਕਾਲਜ ਅਤੇ ਯੁਨਾਇਟਿਡ ਫੁੱਟਬਾਲ ਕਲੱਬ ਦੀ ਸਾਂਝੀ ਟੀਮ ਹੁਸ਼ਿਆਰਪੁਰ ਵਿਖੇ ਬੀ-ਡਵੀਜਨ ਦੇ ਪਲੇਠਾ ਮੈਚ ਖੇਡਣ ਲਈ ਕੋਚ ਪ੍ਰਦੀਪ ਕੁਮਾਰ ਤੇ …
Read More »ਪਾਰਟੀ ਵਰਕਰ ਛੋਟੇ ਰਾਹ ਦੀ ਥਾਂ ਆਪਣੀ ਮਿਹਨਤ ਦੀ ਲਕੀਰ ਲੰਬੀ ਕਰਨ – ਜੀ.ਕੇ
60 ਸਾਲਾਂ ਦੇ ਹੋਏ ਮਨਜੀਤ ਸਿੰਘ ਜੀ.ਕੇ ਨਵੀਂ ਦਿੱਲੀ, 18 ਜੁਲਾਈ ਪੰਜਾਬ ਪੋਸਟ ਬਿਊਰੋ) – 60 ਵਰਿਆਂ ਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੂੰ ਅੱਜ ਪਾਰਟੀ ਅਤੇ ਕਮੇਟੀ ਦੇ ਆਗੂਆਂ ਨੇ ਜਨਮ ਦਿਨ ਦੀ ਵਧਾਈ ਦਿੱਤੀ।18 ਜੁਲਾਈ 1958 ਨੂੰ ਜਥੇਦਾਰ ਸੰਤੋਖ ਸਿੰਘ ਦੇ ਘਰ ਜਨਮੇ ਜੀ.ਕੇ ਦੇ ਜਨਮ ਦਿਨ ਮੌਕੇ ਹੋਏ ਸਮਾਗਮ ਵਿੱਚ ਪੁੱਜੇ …
Read More »
Punjab Post Daily Online Newspaper & Print Media