ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਨੇ ਭਾਈ ਰਾਜੋਆਣਾ ਸਮੇਤ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ।ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਮੁੜ ਭੁੱਖ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਾ ਭਾਰਤੀ ਰਾਜਨੀਤਕ ਸਿਸਟਮ ਦਾ ਸਿਖ ਕੌਮ ਦੇ …
Read More »Daily Archives: July 20, 2018
ਪਿੰਡ ਹਮਜਾ ਤੇ ਅਠਵਾਲ `ਚ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ
ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਦੀ ਨਿਗਰਾਨੀ ਹੇਠ ਏ.ਐਸ.ਆਈ ਪ੍ਰਭਦਿਆਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ ਅੰਮ੍ਰਿਤਸਰ ਦਿਹਾਤੀ ਅਤੇ ਹੌਲਦਾਰ ਇੰਦਰਮੋਹਨ ਸਿੰਘ ਟਰੈਫਿਕ ਵਲੋਂ ਪਿੰਡ ਹਮਜਾ ਅਤੇ ਅਠਵਾਲ ਜਿਲਾ ਅੰਮ੍ਰਿਤਸਰ ਵਿੱਚ ਨਸ਼ਾ ਵਿਰੂਧ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਐਂਟੀ ਕ੍ਰਾਈਮ ਬਿਊਰੋ ਦੀ ਟੀਮ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪਿੰਡ ਅਠਵਾਲ ਦੇ ਸਕੂਲੀ ਬੱਚਿਆਂ, ਪ੍ਰਿੰਸੀਪਲ …
Read More »ਹੋਂਦ ਚਿੱਲੜ ਕਾਂਡ ਦੇ ਸਬੂਤ ਮਿਟਾਉਣ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਮੁੱਖ ਮੰਤਰੀ- ਲੌਂਗੋਵਾਲ
ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਇਕ ਪੱਤਰ ਲਿਖ ਕੇ ਹੋਂਦ ਚਿੱਲੜ ਸਿੱਖ ਕਤਲੇਆਮ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਲੌਂਗੋਵਾਲ ਨੇ ਪੱਤਰ ਰਾਹੀਂ ਕਿਹਾ ਕਿ 34 ਸਾਲ ਬੀਤਣ ਤੋਂ ਬਾਅਦ ਵੀ ਹੋਂਦ ਚਿੱਲੜ ਕੇਸ ਨੂੰ ਛਪਾਉਣ ਵਾਲੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਦੀ ਧਰਮ ਪ੍ਰਚਾਰ ਲਹਿਰ ਤਹਿਤ 46 ਹਜ਼ਾਰ ਤੋਂ ਵੱਧ ਸੰਗਤਾਂ ਨੇ ਛਕਿਆ ਅੰਮ੍ਰਿਤ
ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਜਨਵਰੀ 2018 ਤੋਂ ਲੈ ਕੇ ਹੁਣ ਤੱਕ 46 ਹਜ਼ਾਰ ਤੋਂ ਵੱਧ ਸੰਗਤਾਂ ਨੇ ਅੰਮ੍ਰਿਤਪਾਨ ਕੀਤਾ ਹੈ।ਇਸ ਤੋਂ ਇਲਾਵਾ ਜੂਨ ਮਹੀਨੇ ਵਿਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਦੇ ਵੱਡੀ ਗਿਣਤੀ ਵਿਚ ਗੁਰਮਤਿ ਕੈਂਪਾਂ ਤੋਂ ਇਲਾਵਾ ਲਗਾਤਾਰ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦੇ ਗੁਰਦੁਆਰਿਆਂ ਵਿਚ …
Read More »ਪਹਿਲੇ ਪ੍ਰਕਾਸ਼ ਅਤੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੀਟਿੰਗ
ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਸਬੰਧੀ ਅੱਜ ਸ਼ਹਿਰ ਦੀਆਂ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਮੈਂਬਰਾਂ ਵੱਲੋਂ ਇਕ ਭਰਵੀਂ ਮੀਟਿੰਗ …
Read More »ਬੱਚਿਆਂ ਦੀ ਸਹੂਲਤ ਲਈ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਨੇ ਖਰੀਦੀ ਨਵੀਂ ਏ.ਸੀ ਬੱਸ
ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਬੱਚਿਆਂ ਨੂੰ ਆਧੁਨਿਕ ਸਹੂਲਤਾਂ ਦੇਣ ਦੇ ਉਪਰਾਲੇ ਤਹਿਤ ਸਕੂਲ ਵੱਲੋਂ ਵਿਦਿਆਰਥੀਆਂ ਲਈ ਇੱਕ ਟਾਟਾ ਏ.ਸੀ ਬੱਸ ਖਰੀਦੀ ਗਈ ਹੈ।ਇਸ ਮੌਕੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਕਾਰਗੋ …
Read More »ਧੀਆਂ ਨੂੰ ਸਵੈ-ਰੱਖਿਆ ਦੇ ਲਈ ਹਰੇਕ ਖੇਡ ਖੇਡਣੀ ਚਾਹੀਦੀ ਹੈ – ਜੋਗਾ ਸਿੰਘ
ਖੇਡ ਪ੍ਰਮੋਟਰ ਨੇ ਕੀਤੀ ਬਾਕਸਿੰਗ ਖਿਡਾਰਨਾ ਨਾਲ ਮੁਲਾਕਤ ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਕਸਿੰਗ ਰਿੰਗ `ਚ ਰਾਸ਼ਟਰੀ ਬਾਕਸਿੰਗ ਕੋਚ ਬਲਕਾਰ ਸਿੰਘ ਦੀ ਦੇਖ-ਰੇਖ ਅਭਿਆਸ ਕਰਨ ਵਾਲੀਆਂ ਜ਼ਿਲ੍ਹਾ, ਸੂਬਾ ਤੇ ਕੌਮੀ ਪੱਧਰ ਦੀਆਂ ਬਾਕਸਿੰਗ ਖਿਡਾਰਨਾਂ ਦੇ ਨਾਲ ਸੀਨੀਅਰ ਬਾਕਸਿੰਗ ਖਿਡਾਰੀ ਅਤੇ ਉੱਘੇ ਖੇਡ ਪ੍ਰਮੋਟਰ ਇੰਸਪੈਕਟਰ ਜੋਗਾ ਸਿੰਘ ਪੀ.ਪੀ ਨੇ ਮੁਲਾਕਾਤ ਕੀਤੀ।ਕੋਚ ਬਲਕਾਰ ਸਿੰਘ ਤੇ …
Read More »ਸਰਕਾਰੀ ਸੀਨੀ. ਸੈਕੰ. ਸਕੂਲ ਵੇਈਪੁੂੰਈ ਦੇ ਖੇਡ ਮੈਦਾਨ `ਚ ਲਾਏ ਪੌਦੇ
ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੰਧੂ) – ਨੇੜਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਪੂੰਈ ਵਿਖੇ ਸਕੂਲ ਦੇ ਸਮੂਹਿਕ ਅਧਿਆਪਕਾਂ, ਮੋਹਤਬਰਾਂ ਤੇ ਪਿੰਡ ਦੀ ਪੰਚਾਇਤ ਦੇ ਵੱਲੋਂ ਸਾਂਝੇ ਤੌਰ `ਤੇ `ਤੰਦਰੁਸਤ ਪੰਜਾਬ` ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਾਫ-ਸੁਥਰਾ ਤੇ ਹਰਿਆ-ਭਰਿਆ ਵਾਤਾਵਰਣ ਦੇਣ ਦੇ ਮੰਤਵ ਨਾਲ-ਨਾਲ ਸਕੂਲ ਦੇ ਵੱਖ-ਵੱਖ ਹਿਸਿਆਂ, ਖਾਲੀ ਥਾਵਾਂ ਅਤੇ ਵਿਸ਼ੇਸ਼ ਕਰ ਖੇਡ ਮੈਦਾਨਾਂ `ਚ ਵੱਖ-ਵੱਖ ਪ੍ਰਕਾਰ ਦੇ ਛਾਂਦਾਰ ਤੇ ਫਲਦਾਰ …
Read More »ਸ੍ਰੀ ਜਗਦੰਬੇ ਮੈਡੀਕਲ ਏਡ ਸੁਸਾਇਟੀ ਸਮਰਾਲਾ ਵੱਲੋਂ 10 ਰੋਜ਼ਾ ਫਰੀ ਮੈਡੀਕਲ ਕੈਂਪ
ਸਮਰਾਲਾ, 20 ਜੁਲਾਈ (ਪੰਜਾਬ ਪੋਸਟ- ਕੰਗ) – ਸਥਾਨਕ ਸ੍ਰੀ ਜਗਦੰਬੇ ਮੈਡੀਕਲ ਏਡ ਸੁਸਾਇਟੀ ਵੱਲੋਂ ਸ੍ਰੀ ਮਾਤਾ ਨੈਣਾ ਦੇਵੀ ਮੰਦਿਰ (ਬਿਲਾਸਪੁਰ) ਵਿਖੇ ਜਿਉਣਾ ਮੌੜ ਦੀ ਸਮਾਧ ਦੇ ਸਾਹਮਣੇ ਪਿਛਲੇ ਸਾਲਾਂ ਦੀ ਤਰ੍ਹਾਂ 51ਵਾਂ ਫਰੀ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸੰਸਥਾ ਦੇ ਸਰਪ੍ਰਸਤ ਡਾ. ਯੁਗੇਸ਼ ਸ਼ਰਮਾ ਸਮਰਾਲਾ ਨੇ ਦੱਸਿਆ ਕਿ ਇਹ ਕੈਂਪ ਸਾਉਣ ਦੇ ਨਰਾਤਿਆਂ ਦੇ ਮਾਤਾ ਦੇ ਚਾਲੇ ਦੌਰਾਨ 10 …
Read More »ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਵਿੱਚ ਚੱਲਿਆ ਰਚਨਾਵਾਂ ਦਾ ਦੌਰ
ਸਮਰਾਲਾ, 20 ਜੁਲਾਈ (ਪੰਜਾਬ ਪੋਸਟ – ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਹੀਨੇਵਾਰ ਇਕੱਤਰਤਾ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਸਭਾ ਦੇ ਸਕੱਤਰ ਦੀਪ ਦਿਲਬਰ ਵੱਲੋਂ ਪਿਛਲੀ ਮੀਟਿੰਗ ਦੀ ਕਾਰਵਾਈ ਰਿਪੋਰਟ ਪੜ੍ਹੀ ਗਈ ਜਿਸ ਨੂੰ ਸਾਰਿਆਂ ਨੇ ਸਹਿਮਤੀ ਦਿੱਤੀ। ਮੀਟਿੰਗ ਦੀ ਸ਼ੁਰੂਆਤ ਵਿੱਚ ਸਾਹਿਤ ਸਭਾ ਦੇ ਸਰਗਰਮ ਮੈਂਬਰ ਨੇਤਰ ਸਿੰਘ ਮੁੱਤੋਂ ਦਾ …
Read More »
Punjab Post Daily Online Newspaper & Print Media