ਕੌਂਸਲ ਆਫ ਪੰਜਾਬ ਤੇ ਹਰਿਆਣਾ ਦੀਆਂ ਚੋਣਾਂ ਸਬੰਧੀ ਦਿੱਤੀ ਜਾਣਕਾਰੀ ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬਾਰ ਐਸੋਸੀਏਸ਼ਨ ਅੰਮ੍ਰਿਤਸਰ ਵਲੋਂ ਪ੍ਰਧਾਨ ਐਡਵੋਕਟ ਪ੍ਰਦੀਪ ਸੈਣੀ ਅਤੇ ਸੈਕਟਰੀ ਐਡਵੋਕੇਟ ਇੰਦਰਜੀਤ ਸਿੰਘ ਅੜੀ ਦੀ ਅਗਵਾਈ ਵਿਚ ਇਕ ਸਨਮਾਨ ਸਮਾਗਮ ਕਰਵਾਇਆ ਗਿਆ। ਜਿਸ ਵਿਚ ਵਿਸ਼ੇਸ਼ ਤੌਰ ਤੇ ਬਾਰ ਕੌਂਸਲ ਆਫ ਪੰਜਾਬ ਅਤੇ ਹਰਿਆਣਾ ਦੇ ਮੈਂਬਰ ਦੇ ਤੌਰ `ਤੇ ਚੋਣ ਲੜ ਰਹੇ …
Read More »Daily Archives: July 20, 2018
ਮਾਈ ਭਾਗੋ ਕਾਲਜ ਰੱਲਾ `ਚ ਬੀ.ਸੀ.ਏ ਸਮੈਸਟਰ-6 ਦਾ ਨਤੀਜਾ ਰਿਹਾ ਸ਼ਾਨਦਾਰ
ਭੀਖੀ, 18 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਸੀ.ਏ ਭਾਗ ਤੀਜਾ (ਸਮੈਸਟਰ-6) ਦੇ ਨਤੀਜੇ ਵਿੱਚ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਵਧੀਆ ਕਾਰਗੁਜ਼ਾਰੀ ਦਿਖਾਈ ਹੈ ਅਤੇ ਕਾਲਜ ਦਾ ਨਤੀਜਾ 100 ਫੀਸਦੀ ਰਿਹਾ ਹੈ।ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਕੰਪਿਊਟਰ ਵਿਭਾਗ ਦੇ ਪ੍ਰੋ. ਕਰੁਣ ਜ਼ਿੰਦਲ ਨੇ ਦੱਸਿਆ ਕਿ ਵਿਦਿਆਰਥਣ ਰਾਜਵੀਰ ਕੌਰ ਪੁੱਤਰੀ ਜਗਦੀਸ਼ ਸਿੰਘ …
Read More »ਰੌਇਲ ਕਾਲਜ ਦੇ ਵਲੰਟੀਅਰ ਮਨਾਲੀ ਵਿਖੇ ਹਾਇਕਿੰਗ ਟ੍ਰਾਇਕਿੰਗ ਕੈਂਪ ਲਈ ਰਵਾਨਾ
ਭੀਖੀ, 18 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਦਿ ਰੌਇਲ ਗਰੁੱਪ ਆਫ ਕਾਲਜਿਜ ਬੋੜਾਵਾਲ ਦੇ ਐਨ.ਐਸ.ਐਸ ਦੇ ਸੱਤ ਵਲੰਟੀਆਰ ਮਨਾਲੀ (ਹਿਮਾਚਲ ਪ੍ਰਦੇਸ) ਵਿਖੇ ਲੱਗ ਰਹੇ ਨੋ ਰੋਜਾ ਐਨ.ਐਸ.ਐਸ ਕੈਪ ਵਿੱਚ ਭਾਗ ਲੈਣ ਲਈ ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਅਤੇ ਪ੍ਰਿੰਸੀਪਲ ਕਿਰਨਜੀਤ ਕੌਰ ਚੌਹਾਨ ਦੀ ਦੇਖ ਰੇਖ ਵਿੱਚ ਕਾਲਜ ਕੈਂਪਸ ਵਿੱਚੋ ਰਵਾਨਾ ਕੀਤੇ ਗਏ।ਕਾਲਜ ਦੇ ਪ੍ਰੋਗਰਾਮ ਅਫਸਰ ਸੁਖਵੀਰ ਕੌਰ ਬਰ੍ਹੇ ਅਤੇ …
Read More »ਸਫ਼ਾਈ ਕਰਮਚਾਰੀਆਂ ਨੇ ਲਾਇਆ ਧਰਨਾ
ਮੰਗਾਂ ਪੂਰੀਆਂ ਨਾ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਭੀਖੀ, 18 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਨਗਰ ਪੰਚਾਇਤ ਦਫ਼ਤਰ ਵਿੱਚ ਮਿਊਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਅਗਵਾਈ ਹੇਠ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦੋ ਦਿਨਾਂ ਤੋਂ ਧਰਨੇ ’ਤੇ ਬੈਠੇ ਹਨ, ਪੂਰੇ ਪੰਜਾਬ ਭਰ ਵਿੱਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਚੱਲ ਰਹੀ ਹੈ।ਬਲਾਕ ਯੂਨੀਅਨ ਪ੍ਰਧਾਨ …
Read More »
Punjab Post Daily Online Newspaper & Print Media