Tuesday, May 21, 2024

Daily Archives: July 25, 2018

ਜਨਮ ਦਿਨ ਮੁਬਾਰਕ – ਪਰਵਾਜ਼ ਭੰਡਾਰੀ

ਧੂਰੀ, 24 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੁਰੀ ਵਾਸੀ ਜਗਮੀਤ ਸਿੰਘ ਭੰਡਾਰੀ ਅਤੇ ਪੂਜਾ ਮਹਿਤਾ ਨੂੰ ਸਮੂਹ ਪਰਿਵਾਰ ਸਮੇਤ ਹੋਣਹਾਰ ਬੇਟੇ ਪਰਵਾਜ਼ ਭੰਡਾਰੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

8 ਗ੍ਰਾਮ ਚਿੱਟੇ ਸਮੇਤ 2 ਵਿਅਕਤੀ ਕਾਬੂ

ਧੂਰੀ, 24 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਪੁਲਿਸ ਵਲੋਂ 2 ਵਿਅਕਤੀਆਂ ਨੂੰ ਹੈਰੋਇਨ (ਚਿੱਟਾ) ਸਮੇਤ ਕਾਬੂ ਕੀਤਾ ਗਿਆ ਹੈ।ਐਸ.ਐੱਚ.ਓ ਸਿਟੀ ਬਲਜਿੰਦਰ ਸਿੰਘ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿਲਾ ਥਾਣੇਦਾਰ ਗੁਰਮੀਤ ਕੌਰ ਨੇ ਚੈਕਿੰਗ ਦੌਰਾਨ ਸ਼ੇਰਪੁਰ ਚੌਕ ਦੇ ਪੁਲ ਹੇਠੋਂ ਗਿੰਦਰ ਸਿੰਘ ਪੁੱਤਰ ਨਿਹਾਲ ਸਿੰਘ ਅਤੇ ਰੱਬੀ ਸਿੰਘ ਉਰਫ਼ ਰਵੀ ਪੁੱਤਰ ਗਿੰਦਰ ਸਿੰਘ ਵਾਸੀ ਬਾਜੀਗਰ ਬਸਤੀ ਧੂਰੀ ਦੀ …

Read More »

ਬੀਬੀ ਕੌਲਾਂ ਜੀ ਭਲਾਈ ਕੇਂਦਰ ਨੇ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਭਲਾਈ ਕੇਂਦਰ ਵਿਖੇ ਮਨਾਇਆ ਗਿਆ।ਸੰਗਤਾਂ ਵੱਲੋਂ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਦੇ ਸੰਗਤ ਰੂਪੀ ਪਾਠਾਂ ਉਪਰੰਤ ਸਿਵਲ ਲਾਈਨ ਦੀਆਂ ਬੀਬੀਆਂ ਦੇ ਕੀਰਤਨੀ ਜੱਥਿਆਂ ਤੋਂ ਇਲਾਵਾ ਭਾਈ ਸਾਹਿਬ ਭਾਈ ਗੁਰਇਕਬਾਲ …

Read More »

ਮਜਦੂਰ ਮੁਕਤੀ ਮੋਰਚਾ ਪੰਜਾਬ ਦੀ ਬਲਾਕ ਕਮੇਟੀ ਵਲੋਂ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ

ਭੀਖੀ, 24 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਮਜਦੂਰ ਮੁਕਤੀ ਮੋਰਚਾ ਪੰਜਾਬ ਦੀ ਬਲਾਕ ਕਮੇਟੀ ਭੀਖੀ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦਫਤਰ ਭੀਖੀ ਅੱਗੇ ਦਿਨ ਰਾਤ ਦਾ ਧਰਨਾ ਸ਼ੁਰੂ ਕੀਤਾ ਹੈ।ਇਹ ਧਰਨਾ ਮਜਦੂਰ ਮੁਕਤੀ ਮੋਰਚਾ ਪੰਜਾਬ ਦੇ ਬਲਾਕ ਆਗੂ ਬੱਲਮ ਸਿੰਘ ਢੈਪਈ ਦੀ ਅਗਵਾਈ ਵਿੱਚ ਗੁਲਾਬ ਸਿੰਘ ਖੀਵਾ, ਭੂਰਾ ਸਿੰਘ ਸਮਾਉਂ, ਮੇਲਾ ਸਿੰਘ, ਦਰਸ਼ਨ ਸਿੰਘ ਦਿਨ ਰਾਤ ਧਰਨੇ ਤੇ …

Read More »

ਭਾਰਤ ਵਿਕਾਸ ਪਰਿਸ਼ਦ ਅੰਮ੍ਰਿਤਸਰ ਮੇਨ ਵਲੋਂ ਸਾਵਣ ਮਿਲਨ ਸਮਾਰੋਹ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਭਾਰਤ ਵਿਕਾਸ ਪਰਿਸ਼ਦ ਮੇਨ ਦੇ ਪ੍ਰਧਾਨ ਸੁਮਨ ਮਹਾਜਨ ਅਤੇ ਉਪ ਪ੍ਰਧਾਨ ਨਨਿਸ਼ ਬਹਿਲ ਦੀ ਪ੍ਰਧਾਨਗੀ ਵਿੱਚ ਸਾਵਣ ਮਿਲਨ ਸਮਾਰੋਹ ਸਥਾਨਕ ਅੰਮ੍ਰਿਤਸਰ ਕਲੱਬ ਵਿੱਚ ਆਯੋਜਿਤ ਕੀਤਾ ਗਿਆ।ਸਮਾਰੋਹ ਦਾ ਸ਼ੁਭਆਰੰਭ ਸ਼ਮਾ ਰੋਸ਼ਨ ਅਤੇ ਵੰਦੇ ਮਾਤਰਮ ਗਾਇਨ ਨਾਲ ਕੀਤਾ ਗਿਆ।ਇਸ ਦੌਰਾਨ ਜਿਥੇ ਪਰਿਸ਼ਦ ਦੀਆਂ ਔਰਤਾਂ ਨੇ ਗਿੱਧਾ ਪਾਇਆ, ਉਥੇ ਬੱਚੀਆਂ ਨੇ ਰੰਗਾਰੰਗ …

Read More »

ਬਿਜਲੀ ਨਾਲ ਛੇੜਛਾੜ ਕਰਨ ਵਾਲੇ ਦੋ ਦੋਸ਼ੀ ਕਾਬੂ

ਬਠਿੰਡਾ, 24 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਡੀ.ਓ ਪਾਵਰਕਾਮ ਮਲੋਟ ਵਲੋਂ ਜਾਰੀ ਪੱਤਰ ’ਤੇ ਕਾਰਵਾਈ ਕਰਦਿਆਂ ਬਿਜਲੀ ਟੈਂਪਰ ਕਰਨ ਵਾਲੇ ਗਿਰੋਹ ਖਿਲਾਫ ਥਾਣਾ ਐਂਟੀ ਪਾਵਰ ਥੈਫਟ ਬਠਿੰਡਾ ਵਿਖੇ ਮੁਕੱਦਮਾ ਨੰਬਰ 502 ਮਿਤੀ 23 ਜੁਲਾਈ 2018 ਬਿਜਲੀ ਐਕਟ ਧਾਰਾ 135,138,139 ਰਜਿਸਟਰ ਕਰਕੇ ਏ.ਐਸ.ਆਈ ਹਾਕਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੁਕੇਸ਼ ਕੁਮਾਰ ਪੁੱਤਰ ਮਨੋਹਰ ਲਾਲ ਮਹਾਜਨ ਵਾਸੀ ਅਬੋਹਰ ਹਾਲ ਵਾਸੀ …

Read More »

ਆਰਟ ਗੈਲਰੀ `ਚ ਲਗਾਈ ਇੱਕ ਰੋਜ਼ਾ ਪੇਟਿੰਗ ਵਰਕਸ਼ਾਪ ਤੇ ਪ੍ਰਦਰਸ਼ਨੀ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਆਰਟ ਗੈਲਰੀ ਵਿਖੇ ਰੀਪ੍ਰੈਜੈਂਟੇਸ਼ਨ ਦੇ ਬੈਨਰ ਹੇਠ ਇੱਕ ਰੋਜ਼ਾ ਪੇਟਿੰਗ ਵਰਕਸ਼ਾਪ ਲਗਾਈ ਗਈ, ਜਿਸ ਵਿੱਚ 39 ਚਿੱਤਰਕਾਰਾਂ ਨੇ ਭਾਗ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਆਨ. ਜਨਰਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਹੈ ਕਿ ਵਰਕਸ਼ਾਪ ਦੌਰਾਨ ਆਰਟਿਸਟਾਂ ਵਲੋਂ ਬਣਾਏ ਗਏ ਚਿੱਤਰਾਂ ਦੀ ਲਗਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਮੁੱਖ …

Read More »

ਘਰਿੰਡਾ ਦੇ 103.6 ਐਫ.ਐਮ ਰੇਡੀਓ ਤੋਂ ਪੰਜਾਬੀ ਤੋਂ ਇਲਾਵਾ ਹਿੰਦੀ, ਅੰਗਰੇਜੀ, ਡੋਗਰੀ ਤੇ ਉਰਦੂ `ਚ ਹੋਵੇ ਪ੍ਰਸਾਰਣ – ਮੰਚ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਘਰਿੰਡਾ (ਅੰਮ੍ਰਿਤਸਰ) ਤੋਂ ਛੇਤੀ ਹੀ ਸ਼ੁਰੂ ਕੀਤੇ ਜਾ ਰਹੇ 103.6 ਐਫ.ਐਮ ਆਲ ਇੰਡੀਆ ਰੇਡੀਓ ਤੋਂ ਮੁੱਖ ਤੋਰ `ਤੇ ਪੰਜਾਬੀ ਤੋਂ ਇਲਾਵਾ ਹਿੰਦੀ, ਅੰਗਰੇਜੀ, ਡੋਗਰੀ ਅਤੇ ਉਰਦੂ ਭਾਸ਼ਾਵਾਂ ਵਿਚ ਪ੍ਰਸਾਰਣ ਦੀ ਮੰਗ ਕੀਤੀ ਹੈ, ਜੋ ਸਰਹੱਦੀ ਖੇਤਰ ਵਿੱਚ ਸੂਚਨਾ ਅਤੇ ਮਨੋਰੰਜਨ ਪ੍ਰੋਗਰਾਮਾਂ ਦੇ ਪ੍ਰਸਾਰਨ ਲਈ ਉਸਾਰਿਆ ਗਿਆ ਹੈ …

Read More »