Monday, April 29, 2024

Daily Archives: July 26, 2018

Due Date for filing of Income Tax Returns Extended to August 31

Delhi, July 26 (Punjab Post Bureau) – The due date for filing of Income Tax Returns for Assessment Year 2018-19 is 31.07.2018 for certain categories of taxpayers. Upon consideration of the matter, the Central Board of Direct Taxes (CBDT) extends the ‘due date’ for filing of Income Tax Returns from 31st July, 2018 to 31st August, 2018 in respect of …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੋਨਾ ਬਦਲਿਆ ਨਹੀ ਜਾ ਰਿਹਾ ਤੇ ਨਾ ਹੀ ਬਦਲਣ ਦੀ ਲੋੜ- ਡਾ. ਰੂਪ ਸਿੰਘ

ਸੰਗਤਾਂ ਸ਼ੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਅੰਮ੍ਰਿਤਸਰ 25 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼ੋਸ਼ਲ ਮੀਡੀਆ ’ਤੇ ਚੱਲ ਰਹੀਆਂ ਉਨ੍ਹਾਂ ਅਫਵਾਹਾਂ ਦਾ ਖੰਡਨ ਕੀਤਾ ਹੈ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਤੇ ਲੱਗੇ ਸੋਨੇ ਨੂੰ ਪੁਰਾਣਾ ਹੋਣ ਕਾਰਨ ਬਦਲਣ ਦੀ ਗੱਲ ਆਖੀ ਜਾ ਰਹੀ …

Read More »

ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮਾਂ ਨੂੰ ਸਰਵਿਸ ਨਿਯਮਾਂ ਅਨੁਸਾਰ ਪੱਕਿਆਂ ਕਰਨ ਲਈ ਕਾਰਵਾਈ ਆਰੰਭੀ

ਅੰਮ੍ਰਿਤਸਰ 25 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ’ਚ ਸੇਵਾ ਨਿਭਾਅ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਲਈ ਕਾਰਵਾਈ ਆਰੰਭੀ ਗਈ ਹੈ।ਇਸ ਤਹਿਤ ਸਰਵਿਸ ਨਿਯਮਾਂ ਅਨੁਸਾਰ ਨੌਕਰੀ ਵਿਚ ਨਿਰਧਾਰਤ ਸਮਾਂ ਪੂਰਾ ਕਰਨ ਵਾਲੇ ਮੁਲਾਜ਼ਮਾਂ ਪਾਸੋਂ ਗੁਰਬਾਣੀ ਸੁਣਨ ਦਾ ਕਾਰਜ ਜਾਰੀ ਹੈ। ਬੀਤੇ ਕੱਲ੍ਹ ਤੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਪਾਸੋਂ ਗੁਰਬਾਣੀ ਸੁਣਨ ਦਾ ਇਹ ਕਾਰਜ ਇੱਕ ਸਬ-ਕਮੇਟੀ ਵੱਲੋਂ ਕੀਤਾ ਜਾ …

Read More »

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਚਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਚਾਰ ਬੱਸਾਂ ਰਵਾਨਾ

ਅੰਮ੍ਰਿਤਸਰ 25 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਮੁਫ਼ਤ ਬੱਸ ਸਹੂਲਤ ਮੁਹੱਈਆ ਕਰਵਾਉਣ ਦੇ ਉਪਰਾਲੇ ਤਹਿਤ ਅੱਜ ਚਾਰ ਬੱਸਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸਾਈ ਜਾਹੋ ਜਲਾਲ ਨਾਲ ਰਵਾਨਾ ਕੀਤਾ।ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਯਾਤਰਾ ਲਈ ਪੰਜ ਵਿਸ਼ੇਸ਼ ਬੱਸਾਂ ਤਿਆਰ ਕਰਵਾਈਆਂ …

Read More »

ਸ਼੍ਰੋਮਣੀ ਕਮੇਟੀ ਦੇ ਸਕੱਤਰ ਬਣੇ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ

ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਅਹਿਮ ਪ੍ਰਬੰਧਕੀ ਫੈਸਲਾ ਲੈਂਦਿਆਂ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਅਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੂੰ ਪਦ-ਉੱਨਤ ਕਰਕੇ ਸਕੱਤਰ ਬਣਾ ਦਿੱਤਾ ਹੈ।ਅੱਜ ਜਾਰੀ ਕੀਤੇ ਗਏ ਦਫ਼ਤਰੀ ਹੁਕਮਾਂ ਅਨੁਸਾਰ ਦਿਲਜੀਤ ਸਿੰਘ ਬੇਦੀ ਸ਼੍ਰੋਮਣੀ ਕਮੇਟੀ ਅਤੇ ਬਲਵਿੰਦਰ ਸਿੰਘ ਜੌੜਾਸਿੰਘਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ …

Read More »

ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਰੈਲੀ

ਪੇਂਡੂ ਚੌਕੀਦਾਰ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਨੂੰ ਦੇਣਗੇ ਸਹਿਯੋਗ – ਪਰਮਿੰਦਰ ਨੀਲੋ ਸਮਰਾਲਾ 25 ਜੁਲਾਈ (ਪੰਜਾਬ ਪੋਸਟ- ਕੰਗ) – ਲਾਲ ਝੰਡਾ ਪੇਂਡੂ ਚੌਕੀਦਾਰਾਂ ਯੂਨੀਅਨ ਪੰਜਾਬ (ਸੀਟੂ) ਤਹਿਸੀਲ ਸਮਰਾਲਾ ਵਿਖੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਦੀ ਅਗਵਾਈ ਵਿੱਚ ਨਸ਼ਿਆਂ ਦੇ ਵਗਦੇ ਛੇਵੇਂ ਦਰਿਆ ਨੂੰ ਰੋਕਣ ਲਈ ਨਸ਼ਾ ਮੁਕਤ ਪੰਜਾਬ ਤਹਿਤ ਰੈਲੀ ਕੱਢੀ ਗਈ।ਰੈਲੀ ਨੂੰ ਡੀ.ਐਸ.ਪੀ ਸਮਰਾਲਾ ਹਰਸਿਮਰਤ ਸਿੰਘ ਛੇਤਰਾ ਅਤੇ …

Read More »

ਮੋਦੀ ਸਰਕਾਰ ਕੋਲ ਨਹੀਂ ਕੈਂਸਰ ਪੀੜਤਾਂ ਦੀ ਮਦਦ ਲਈ ਪੈਸਾ- ਸੁਨੀਲ ਜਾਖੜ

50 ਕਰੋੜ ਲੋਕਾਂ ਨੂੰ 5 ਲੱਖ ਸਲਾਨਾ ਦਾ ਸਿਹਤ ਬੀਮਾ ਦੇਣ ਦੇ ਦਾਅਵੇ ਖੋਖਲੇ ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ/ਪਠਾਨਕੋਟ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਆਖਿਆ ਹੈ ਕਿ 50 ਕਰੋੜ ਅਬਾਦੀ ਨੂੰ 5 ਲੱਖ ਸਲਾਨਾ ਦੀ ਸਿਹਤ ਸੁਰੱਖਿਆ ਦੇਣ ਦੇ ਦਾਅਵੇ ਕਰਨ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ …

Read More »

ਦਿਲ ਦੇ ਸੁਰਾਖ ਤੋਂ ਪੀੜਤ ਬੱਚੀ ਨੂੰ ਮਿਲਿਆ ਨਵਾਂ ਜੀਵਨ ਸਿਹਤ ਵਿਭਾਗ ਵਲੋ ਮੁਫਤ ਅਪ੍ਰਰੇਸ਼ਨ

ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਦਿਲ ਦੇ ਸੁਰਾਗ ਤੋ ਪੀੜਤ ਪੰਦਰਾਂ੍ਹ ਸਾਲਾ ਬੱਚੀ ਪ੍ਰੀਤਿਕਾ ਦਾ ਸਿਹਤ ਵਿਭਾਗ ਪਠਾਨਕੋਟ ਵਲੋ ਰਾਸ਼ਟਰੀ ਬਾਲ ਸਵੱਸਥ ਪ੍ਰੋਗਰਾਮ (ਆਰ.ਬੀ.ਐਸ.ਕੈ) ਅਧੀਨ ਮੁਫਤ ਅਪ੍ਰਰੇਸ਼ਨ ਕਰਵਾ ਕੇ ਬੱਚੀ ਨੰੁ ਨਵਾਂ ਜੀਵਨ ਦਿੱਤਾ ਗਿਆ। ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਅੱਜ ਗੱੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ. ਨੈਨਾ ਸਲਾਥੀਆ ਨੇ ਦੱੱਸਿਆ ਕਿ ਪਠਾਨਕੋਟ ਨਿਵਾਸੀ …

Read More »

ਅੰਤਰਰਾਸ਼ਟਰੀ ਰੋਜ਼ਗਾਰ ਮੇਲੇ `ਚ ਚੁਣੇ ਜਾਣ ਵਾਲੇ ਨੌਜਵਾਨ ਮੁਫਤ `ਚ ਜਾ ਸਕਣਗੇ ਵਿਦੇਸ਼ – ਅਮਿਤ ਵਿੱਜ

ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉਪਰਾਲਿਆਂ ਸਦਕਾ 30 ਜੁਲਾਈ ਨੂੰ ਸਰਕਾਰੀ ਕਾਲਜ਼ ਮੋਹਾਲੀ ਵਿਖੇ ਆਪਣੀ ਕਿਸਮ ਦਾ ਪਹਿਲਾ ਅੰਤਰਰਾਸ਼ਟਰੀ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜੋ ਕਿ ਨੋਜਵਾਨਾਂ ਦੇ ਭਵਿੱਖ ਨੂੰ ਹੋਰ ਵੀ ਸਵਾਰੇਗਾ। ਇਹ ਜਾਣਕਾਰੀ ਸ੍ਰੀ ਅਮਿਤ ਵਿੱਜ ਵਿਧਾਇਕ ਪਠਾਨਕੋਟ ਨੇ …

Read More »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਗੁਰਕਰਤਾਰ ਫਾਰਮ ਵਿਖੇ ਪੰਜਵਾਂ ਵਿਸ਼ਾਲ ਖੂਨਦਾਨ ਕੈਂਪ ਅੱਜ

ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗਏ `ਮਿਸ਼ਨ ਤੰਦਰੁਸਤ ਪੰਜਾਬ` ਨੂੰ ਸਮਰਪਿਤ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪਠਾਨਕੋਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਜੱਥੇਦਾਰ ਕੇਸਰ ਸਿੰਘ ਮਾਰਗ ਪਠਾਨਕੋਟ ’ਤੇ ਸਥਿਤ ਗੁਰਕਰਤਾਰ ਫਾਰਮ ਵਿਖੇ ਪੰਜਵਾਂ ਵਿਸ਼ਾਲ ਖੂਨ ਦਾਨ ਕੈਂਪ ਅੱਜ ਲਗਾਇਆ ਜਾ ਰਿਹਾ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਪਠਾਨਕੋਟ …

Read More »