Friday, May 17, 2024

Daily Archives: July 26, 2018

ਪਿੰਗਲਵਾੜਾ ਵਲੋਂ ਕਿਰਤੀਆਂ ਨੂੰ ਸਨਮਾਨ ਦੇਣ ਹਿੱਤ ਪੰਜ ਦਿਨਾ ਮੇਲੇ ਦਾ ਆਗਾਜ਼ 29 ਜੁਲਾਈ ਤੋਂ

ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਅਵਤਾਰ ਵਰ੍ਹੇ ਅਤੇ ਮਹਾਨ ਕਿਰਤੀ ਅਤੇ ਗੁਰੂ ਘਰ ਦੇ ਅਨਿੰਨ ਸੇਵਕ ਭਗਤ ਭਾਈ ਲਾਲੋ ਜੀ ਨੂੰ ਸਮਰਪਿਤ ਕਿਰਤਾਂ ਦੇ ਮੇਲੇ ਦਾ ਆਯੋਜਨ ਹੱਥ ਕਿਰਤੀਆਂ ਨੂੰ ਸਨਮਾਨ ਦੇਣ ਹਿਤ ਅਤੇ ਉਹਨਾਂ ਦੇ ਹੱਥੀ ਬਣਾਈਆਂ ਅਰਬਨ ਹਾਟ (ਪੁਰਾਣਾ ਗੁਰੂ ਤੇਗ ਬਹਾਦਰ ਹਸਪਤਾਲ) ਕ੍ਰਿਸਟਲ ਚੌਂਕ ਵਿਖੇ 29 …

Read More »

ਅੰਤਰਰਾਸ਼ਟਰੀ ਤਗਿਅਕਵਾਂਗ ਸੈਮੀਨਾਰ `ਚ ਸ਼ਾਮਲ ਹੋਣ ਲਈ ਥਾਈਲੈਂਡ ਪੁੱਜੀਆਂ ਮੈਡਮ ਰੂਬੀ ਮਲਹੋਤਰਾ ਤੇ ਰਾਜਵਿੰਦਰ ਕੌਰ

ਰੂਬੀ ਮਲਹੋਤਰਾ ਦੀਆਂ ਪ੍ਰਾਪਤੀਆਂ `ਤੇ ਕਾਲਜ ਕਮੇਟੀ ਨੂੰ ਮਾਣ ਹੈ – ਪ੍ਰਿੰ. ਹਰਬਿੰਦਰ ਕੌਰ ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਸੰਧੂ) – ਥਾਈਲੈਂਡ ਦੇ ਪਟਾਇਆ ਵਿਖੇ ਆਯੋਜਿਤ ਦੋ ਦਿਨਾਂ ਪਹਿਲੇ ਕੋਰੀਅਨ ਟੂ ਸਵੋਰਡ ਟਰੈਡੀਸ਼ਨਲ ਮਾਰਸ਼ਲ ਆਰਟ ਇੰਟਰਨੈਸ਼ਨਲ ਤਗਿਅਕਵਾਂਗ ਸੈਮੀਨਾਰ ਦੇ ਵਿੱਚ ਸ਼ਮੂਲੀਅਤ ਕਰਨ ਲਈ ਸਥਾਨਕ ਐਸ.ਐਨ ਕਾਲਜ ਮਕਬੂਲ ਰੋਡ ਦੀ ਅੰਤਰਰਾਸ਼ਟਰੀ ਕੋਚ ਮੈਡਮ ਰੂਬੀ ਮਲਹੋਤਰਾ ਤੇ ਮੈਡਮ ਰਾਜਵਿੰਦਰ ਕੌਰ ਥਾਈਲੈਂਡ ਵਿਖੇ …

Read More »

ਰੋਟਾਵੇਟਰ ਸਬਸਿਡੀ ਲਈ ਕੱਢੇ ਗਏ 50 ਕਿਸਾਨਾਂ ਦੇ ਡਰਾਅ

ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤਾਂ ਵਿਚ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਉਹ ਪਰਾਲੀ ਨੂੰ ਬਿਨਾਂ ਸਾੜੇ ਜ਼ਮੀਨ ਵਿਚ ਮਿਲਾ ਸਕਣਗੇ।ਇਸ ਸਬੰਧੀ ਅੱਜ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਕਿਸਾਨਾਂ ਨੂੰ ਸਬਸਿਡੀ ‘ਤੇ ਰੋਟਾਵੇਟਰ ਦੇਣ ਲਈ 50 …

Read More »

ਖ਼ਾਲਸਾ ਕਾਲਜ ਸੀ: ਸੈ: ਸਕੂਲ ਨੇ ਸਵੱਛਤਾ ਮੁਹਿੰਮ ਤਹਿਤ ਕੱਢੀ ਚੇਤਨਾ ਰੈਲੀ

ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਵੱਲੋਂ ਫ਼ਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮ੍ਰਿਤਸਰ ਦੇ ਕਮਾਂਡਿੰਗ ਅਫਸਰ ਕਰਨਲ ਨਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਵੱਛ ਭਾਰਤ ਅਭਿਆਨ ਮੁਹਿੰਮ ਤਹਿਤ ਚੇਤਨਾ ਰੈਲੀ ਕੱਢੀ ਗਈ। ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਸੂਬੇਦਾਰ ਮੇਜਰ ਸੁਖਵਿੰਦਰ ਸਿੰਘ, ਸੂਬੇਦਾਰ ਪਰਮਜੀਤ ਸਿੰਘ ਅਤੇ ਐਨ.ਸੀ.ਸੀ ਲੈਫ. ਬਬਲਜੀਤ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਵੱਛਤਾ ਮੁਹਿੰਮ ਸ਼ੁਰੂ

ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਸੀ.ਸੀ ਕੈਡਿਟਾਂ ਨੇ ਪੰਜਾਬ ਬਟਾਲੀਅਨ ਦੇ ਨਾਲ ਰਲ ਕੇ ਅੱਜ ਇਥੇ ਯੂਨੀਵਰਸਿਟੀ ਕੈਂਪਸ ਵਿਖੇ ਸ਼ਵੱਛਤਾ ਮੁਹਿੰਮ ਤਹਿਤ ਆਲੇ ਦੁਆਲੇ ਦੀ ਸਫਾਈ ਕੀਤੀ ਗਈ ।ਇਹ 15 ਤੋਂ 30 ਜੁਲਾਈ ਤੱਕ ਚਲਣ ਵਾਲੀ ਮਹਿੰਮ ਦਾ ਉਦੇਸ਼ ਆਮ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜੋ ਇਹ ਭਾਵਨਾ ਪੈਦਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਸੈਸ਼ਨ ਦੇ ਨਤੀਜੇ ਐਲਾਨ ਦਿੱਤੇ ਕੀਤੇੇ ਹਨ। ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਨਾਲ ਐਲਾਨੇ ਗਏ ਹਨ। ਸਾਰੇ ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ’ਤੇ ਉਪਲਬਧ ਹੋਣਗੀਆਂ।ਅੱਜ ਬੀ.ਐਸ.ਸੀ (ਫੈਸ਼ਨ ਡਿਜ਼ਾਈਨਿੰਗ), ਸੈਮੈਸਟਰ -4, ਬੀਏ ਐਲਐਲਬੀ (ਪੰਜ ਸਾਲ ਦੇ ਇੰਟੀਗਰੇਟਡ ਕੋਰਸ), ਸੈਮੈਸਟਰ -2 ਐਮ.ਏ.ਪੁਨੇਬੀ …

Read More »

ਯੂਨੀਵਰਸਿਟੀ ਵਿਖੇ ਯੂ.ਜੀ.ਸੀ ਨੈਟ ਦੀ ਕੋਚਿੰਗ ਲਈ ਇੰਟਰਵਿਊ 6 ਅਗਸਤ ਨੂੰ

ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਂਟਰ ਵਲੋਂ ਦਸੰਬਰ 2018 ਵਿਚ ਹੋਣ ਵਾਲੇ ਯੂ.ਜੀ.ਸੀ. ਨੈਟ ਦੀ ਕੋਚਿੰਗ ਅਧੀਨ 4 ਮਹੀਨਿਆਂ ਦਾ ਕੋਰਸ ਕਰਵਾਇਆ ਜਾ ਰਿਹਾ ਹੈ।ਇਹ ਕੋਰਸ 13-08-18 ਤੋਂ 6 30-11-18 ਤਕ ਕਰਵਾਇਆ ਜਾਵੇਗਾ। ਕੋਰਸ ਵਾਸਤੇ ਦਾਖਲਾ ਫਾਰਮ ਵਿਭਾਗ ਤੋ ਤੀਹ ਰੁਪਏ ਦੇ ਕੇ ਪ੍ਰਾਪਤ ਕੀਤਾ ਜਾ …

Read More »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਭੀਖੀ, 25 ਜੁਲਾਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਨਾਕ ਕਸਬੇ ਦੇ ਨੇੜਲੇ ਪਿੰਡ ਸਮਾਓ ਵਿਖੇ ਇਕ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਇਥੋ ਦੇ ਇਕ ਕਿਸਾਨ ਦਰਸ਼ਨ ਸਿੰਘ (52) ਨੇ ਬੀਤੀ ਰਾਤ ਆਪਣੇ ਖੇਤ ਵਿੱਚ ਦਰੱਖਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ।ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦਰਸ਼ਨ ਸਿੰਘ ਕੋਲ ਤਿੰਨ ਏਕੜ ਜ਼ਮੀਨ ਸੀ ਅਤੇ ਉਸ ਦੇ ਸਿਰ ਬੈਕਾਂ ਅਤੇ ਹੋਰ ਲਗਭਗ …

Read More »