Friday, May 17, 2024

Daily Archives: July 26, 2018

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦਾ ਧਰਨਾ ਦੂਜੇ ਦਿਨ ਵੀ ਜਾਰੀ

ਭੀਖੀ, 25 ਜੁਲਾਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਜ਼ਦੂਰ ਮੁਕਤੀ ਮੋਰਚਾ,ਪੰਜਾਬ ਦਾ ਦਿਨ-ਰਾਤ ਦਾ ਧਰਨਾ ਬੀ.ਡੀ.ਪੀ.ਓ ਦਫਤਰ ਅੱਗੇ ਦੂਜੇ ਦਿਨ ਵੀ ਜਾਰੀ ਰਿਹਾ।ਮਨਰੇਗਾ ਤਹਿਤ 200ਦਿਨ ਕੰਮ 600 ਦੀ ਮੰਗ ਨੂੰ ਲਾਗੂ ਕਰਵਾਉਣ, ਪੇਂਡੂ ਮਜਦੂਰਾਂ ਸਿਰ ਸਮੁੱਚਾ ਕਰਜਾ ਮੁਆਫ ਕਰਵਾਉਣ ਨੂੰ ਲੇਕੇ ਅਤੇ ਭੀਖੀ ਬਲਾਕ ਵਿੱਚ ਮਨਰੇਗਾ ਵਿੱਚ ਹੋ ਰਹੀ ਪੇਂਡੂ ਧਨਾਢਾਂ ਦੀ ਸਿਆਸੀ ਦਖ਼ਲ ਅੰਦਾਜੀ ਦੇ ਖਿਲਾਫ, ਬੀ.ਡੀ.ਪੀ.ਓ ਦਫ਼ਤਰ ਵੱਲੋਂ …

Read More »

ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ – ਡਿਪਟੀ ਕਮਿਸ਼ਨਰ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਹਰ ਵਿਭਾਗ ਕਰ ਰਿਹਾ ਹੈ ਮਹੱਤਵਪੂਰਨ ਕੰਮ – ਅਪਨੀਤ ਰਿਆਤ ਭੀਖੀ, 25 ਜੁਲਾਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਸੂਬਾ ਸਰਕਾਰ ਵੱਲੋਂ ਲੋਕਾਂ ਦੀ ਤੰਦਰੁਸਤ ਸਿਹਤ ਲਈ ਚਲਾਏ ਜਾ ਰਹੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵੱਲੋਂ ਆਪਣੀ ਮਹੱਤਵਪੂਰਨ ਭੁਮਿਕਾ ਨਿਭਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ …

Read More »

ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਸਾਲਾਨਾ ਅਲੂਮਨੀ ਮੀਟ ਕਰਵਾਈ

ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਕਾਲਜ ਦੀ  ਸਾਲਾਨਾ ਅਲੂਮਨੀ ਮੀਟ ਕਰਵਾਈ ਗਈ। ਸ਼ਮਾ ਰੋਸ਼ਨ ਕਰਨ ਦੀ ਰਸਮ ਕਾਲਜ ਅਲੂਮਨੀ ਦੇ ਅਹੁਦੇਦਾਰ ਵਿਦਿਆਰਥੀਆਂ ਅਤੇ ਕਾਲਜ ਦੇ ਸਮੂਹ ਸਟਾਫ਼ ਨੇ ਮਿਲ ਕੇ ਕੀਤੀ।ਵਾਇਸ-ਪ੍ਰਿੰਸੀਪਲ ਤੇ ਅਲੂਮਨੀ ਮੀਟ ਇੰਚਾਰਜ ਕੁਲਵਿੰਦਰ ਸਿੰਘ ਨੇ ਸਭ ਨੂੰ `ਜੀ ਆਇਆ` ਨੂੰ ਕਿਹਾ।ਪੁਰਾਣੇ ਵਿਦਿਆਰਥੀਆਂ ਲਾਭ ਸਿੰਘ, ਕੁਲਵੰਤ ਸਿੰਘ, ਕੁਲਵਿੰਦਰ …

Read More »

ਨਸ਼ੇ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਮੁਜ਼ਾਹਰਾ

ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਵਿੱਚ ਵੱਧ ਰਹੇ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸ਼ਿਗਾਰਾ ਸਿੰਘ ਮਾਨ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਜ਼ ਗਾਰਡਨ ਤੋਂ ਸ਼ੁਰੂ ਕਰਕੇ ਸ਼ਹਿਰ ਵਿੱਚ ਰੋਸ ਮੁਜਾਹਰਾ ਕਰਨ ਤੋਂ ਬਾਅਦ ਐਸ..ਡੀ.ਐਮ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਗਿਆ।ਮਿੰਨੀ ਸਕੱਤਰੇਤ ਦੇ ਗੇਟ ਅੱਗੇ ਰੋਸ ਧਰਨਾ ਲਗਾਇਆ …

Read More »

‘ਰੁੱਖ ਲਗਾਓ, ਵਾਤਾਵਰਣ ਬਚਾਓ’ ਮੁਹਿੰਮ ਤਹਿਤ ਪੌਦੇ ਲਗਾਏ

ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਨੇੜ ਸਥਿਤ ਭੁੱਚੋਂ ਮੰਡੀ ਦੇ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ `ਰੁੱਖ ਲਗਾਓ, ਵਾਤਾਵਰਣ ਬਚਾਓ` ਮੁਹਿੰਮ ਤਹਿਤ ਮੈਨੇਜਿੰਗ ਡਾਇਰੈਕਟਰ ਪ੍ਰੋ: ਮੋਹਨ ਲਾਲ ਅਰੋੜਾ ਅਤੇ ਪਿ੍ਰੰਸੀਪਲ ਅੰਜੂ ਡੋਗਰਾ ਦੀ ਅਗਵਾਈ ਹੇਠ ਆਰੀਅਨ ਬਾਂਸਲ ਐਸ.ਡੀ.ਓ, ਪਵਨ ਕੁਮਾਰ ਗਰਗ ਰਿਟਾਇਰਡ ਐਸ.ਡੀ.ਓ ਅਤੇ ਸਕੂਲ ਦੇ ਬੱਚਿਆ ਨਾਲ ਸਕੂਲ ਦੇ ਮੈਦਾਨ ਵਿੱਚ ਪੌਦੇ …

Read More »

ਕਰਜ਼ੇ ਦੇ ਚਲਦੇ ਕਿਸਾਨ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖੁਦਕੁਸ਼ੀ..

ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਰ ਚੜੇ੍ ਕਰਜ਼ੇ ਕਾਰਨ ਦੇਸ਼ ਦੇ ਅੰਨਦਾਤਾ ਵੱਲੋਂ ਹਰ ਰੋਜ਼ ਖੁਦਕੁਸ਼ੀਆਂ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰੀ ਜਾ ਰਿਹਾ ਹੈ, ਜਿਸ ਕਾਰਨ ਦੇਸ਼ ਦੀ ਖੇਤੀ ਤੇ ਸੰਕਟ ਦੇ ਬਾਦਲ ਛਾਏ ਜਾ ਰਹੇ ਹਨ।ਇਸ ਸੰਕਟ ਦੀ ਘੜੀ ’ਚ ਇੱਕ ਹੋਰ ਕਿਸਾਨ ਵੱਲੋਂ ਕਰਜ਼ੇ ਕਾਰਨ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ …

Read More »

ਬੀ.ਡੀ.ਏ ਵਲੋਂ ਮੌਨਸੂਨ ਦੌਰਾਨ 6000 ਪੌਦੇ ਲਗਾਏ ਜਾਣਗੇ..

ਪੁਰਾਣੀ ਜੇਲ ਵਾਲੀ ਥਾਂ ‘ਤੇ ਪੌਦੇ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ ਬਠਿੰਡਾ ਡਿਵੈਲਪਮੈਂਟ ਅਥਾਰਟੀ ਬਠਿੰਡਾ ਵਲੋਂ ਇਸ ਮੌਨਸੂਨ ਦੇ ਸੀਜ਼ਨ ਦੌਰਾਨ ਵੱਖ-ਵੱਖ ਪੁੱਡਾ/ਬੀ.ਡੀ.ਏ ਦੀਆਂ ਰਿਹਾਇਸ਼ੀ ਕਲੋਨੀਆਂ ਅਤੇ ਕਮਰਸ਼ੀਅਲ ਇਲਾਕਿਆਂ ਵਿਚ 6000 ਪੌਦਾ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ।ਇਸ ਲੜੀ ਤਹਿਤ ਮੁੱਖ ਪ੍ਰਸ਼ਾਸਕ ਬੀ.ਡੀ.ਏ ਡਾ. …

Read More »

ਹੋਲੀ ਹਾਰਟ ਸਕੂਲ ਵਲੋਂ ਬੱਚਿਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ

ਬਠਿੰਡਾ, 25 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਨੇੜਲੇ ਪਿੰਡ ਮੰਡੀ ਕਲਾਂ ਹੋਲੀ ਹਾਰਟ ਪਬਲਿਕ ਸਕੂਲ ਦੇ ਬੱਚਿਆਂ ਵਿੱਚ ਸੁੰਦਰ ਲਿਖਾਈ `ਚ ਦਿਲਚਸਪੀ ਵਧਾਉਣ ਲਈ ਸੁੰਦਰ ਲਿਖਾਈ ਦੇ ਮੁਕਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਸਕੂਲ ਦੇ ਵੱਖ-ਵੱਖ ਕਲਾਸਾਂ ਪਹਿਲੀ ਕਲਾਸ ਤੋਂ ਲੈ ਕੇ ਸੱਤਵੀਂ ਕਿਲਾਸ ਦੇ ਬੱਚਿਆਂ ਨੇ ਭਾਗ ਲਿਆ।।ਇਸ ਸਮੇ ਅਧਿਆਪਕਾਂ ਵੱਲੋ ਬੱਚਿਆਂ ਨੂੰ ਸੁੰਦਰ ਲਿਖਾਈ ਦੇ …

Read More »