ਅੰਮਿ੍ਤਸਰ, 27 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਸੈਸਨ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਨਾਲ ਐਲਾਨੇ ਗਏ ਹਨ।ਇਹ ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹਨ। 1. ਬੈਚੁਲਰ ਆਫ ਫਾਈਨ ਆਰਟਸ, ਸੈਮੈਸਟਰ – 2 2. ਬੈਚਲਰ ਆਫ ਫਾਈਨ ਆਰਟਸ, ਸੈਮੈਸਟਰ – 4 3. ਬੈਚਲਰ ਆਫ ਫਾਈਨ ਆਰਟਸ, ਸੈਮੈਸਟਰ – …
Read More »Daily Archives: July 27, 2018
ਨਿਊਜਰਸੀ ਦੇ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਵਿਰੁੱਧ ਨਸਲੀ ਟਿੱਪਣੀ ਦੀ ਨਿਖੇਧੀ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਵਿਚ ਨਿਊਜਰਸੀ ਦੇ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਬਾਰੇ ਸਥਾਨਕ ਰੇਡੀਓ ਐਂਕਰਾਂ ਵੱਲੋਂ ਕੀਤੀ ਗਈ ਨਸਲੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਇਕ ਬਿਆਨ ਰਾਹੀਂ ਪ੍ਰਧਾਨ ਸ਼੍ਰੋਮਣੀ ਕਮੇਟੀ ਲੌਂਗੋਵਾਲ ਨੇ ਕਿਹਾ ਕਿ ਅਮਰੀਕਾ ’ਚ ਅਟਾਰਨੀ ਜਨਰਲ ਦੇ ਅਹਿਮ ਅਹੁਦੇ ’ਤੇ ਬਿਰਾਜਮਾਨ ਗੁਰਬੀਰ …
Read More »ਜੀ.ਟੀ ਰੋਡ ਸਕੂਲ ਵਿਖੇ ਕਰਵਾਏ ਅਵਤਾਰ ਪੁਰਬ ਨੂੰ ਸਮਰਿਪਤ ਭਾਸ਼ਣ ਤੇ ਕਾਵਿ ਉਚਾਰਨ ਮੁਕਾਬਲੇ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ:ਸੈ:ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿੰਗ ਵਲੋਂ ਡਾਇਰੈਕਟਰ/ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਦੀ ਅਗਵਾਈ ਅਤੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੀ ਦੇਖ-ਰੇਖ ਵਿੱਚ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਅੰਤਰ-ਜਮਾਤ ਭਾਸ਼ਣ ਅਤੇ ਕਾਵਿ ਉਚਾਰਨ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਨੌਵੀਂ ਜਮਾਤ …
Read More »ਨਸ਼ੇ ਨਾ ਕਰਨ ਦੀ ਲੋਕਾਂ ਨੂੰ ਕੀਤੀ ਅਪੀਲ
ਬਠਿੰਡਾ, 27 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਨਰੂਆਣਾ ਰੋਡ ਵਿਖੇ ਨੌਜਵਾਨਾਂ ਨੇ ਹੱਥਾਂ ਵਿੱਚ ਪੋਸਟਰ ਫੜ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਲੋਕਾਂ ਨੂੰ ਨਸ਼ੇ ਨਾ ਕਰਨ ਦੀ ਅਪੀਲ ਕੀਤੀ।ਇਸ ਮੌਕੇ ਕੰਵਲ ਵਧਵਾ, ਹਸਨ ਵਧਵਾ, ਅਕਾਸ਼, ਨੰਨੂ ਤੇ ਹੋਰ ਨੌਜਵਾਨ ਹਾਜਰ ਸਨ।
Read More »GNDU Results declared
Amritsar, July 27 (Punjab Post Bureau) – The results of session May 2018 of the Guru Nanak Dev University has been declared. This time results are declared using latest technology platform to facilitate the students. The results will also be available on University website i.e www.gndu.ac.in . Bachelor Of Fine Arts, Semester – II Bachelor Of Fine Arts, Semester – …
Read More »‘ਸੇਫ ਸਕੂਲ ਵਾਹਨ ਪਾਲਿਸੀ’ ਨੂੰ ਲਾਗੂ ਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਹੋਵੇਗੀ – ਏ.ਡੀ.ਸੀ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਵਿੱਚ ‘ਸੇਫ ਸਕੂਲ ਵਾਹਨ ਪਾਲਿਸੀ’ ਨੂੰ ਇੰਨ-ਬਿੰਨ ਲਾਗੂ ਕਰਨ ਦੇ ਨਾਲ-ਨਾਲ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਵੇਗਾ।ਇਹ ਐਲਾਨ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਿਟੀ ਰਜਨੀਸ਼ ਅਰੋੜਾ, ਸਹਾਇਕ ਸਿਵਲ ਸਰਜਨ ਡਾ. ਕਿਰਨਦੀਪ ਕੌਰ, …
Read More »ਜਿਲ੍ਹੇ `ਚ ਖੋਲ੍ਹੇ ਜਾਣਗੇ 20 ਹੋਰ ਓਟ ਸੈਂਟਰ – ਡਿਪਟੀ ਕਮਿਸ਼ਨਰ
ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਕੀਤੇ ਗਏ 418 ਚਲਾਨ – ਸਿਵਲ ਸਰਜਨ ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਨਸ਼ਾ ਰੋਕੂ ਮੁਹਿੰਮ ਤਹਿਤ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਹੋਣ ਵਾਲੇ ਮਰੀਜਾਂ ਦੀ ਵਧ ਰਹੀ ਗਿਣਤੀ ਵਿਚ ਧਿਆਨ ਵਿਚ ਰੱਖਦੇ ਹੋਏ 20 ਹੋਰ ਓਟ ਸੈਂਟਰ ਖੋਲਣ ਦੀ ਤਜਵੀਜ਼ ਸਰਕਾਰ ਨੂੰ ਭੇਜੀ ਗਈ ਹੈ ਅਤੇ ਛੇਤੀ ਹੀ 20 ਹੋਰ ਓਟ ਸੈਂਟਰ ਜਿਲ੍ਹੇ …
Read More »ਆਰ.ਟੀ.ਏ ਦਫਤਰ `ਚ ਵੀ ਮਿਲੇਗੀ ਰੁੱਖ਼ਾਂ ਦੀ ਸ਼ਾਨ ਤੇ ਛਾਂ
ਡਾ. ਵੇਰਕਾ, ਮੇਅਰ ਅਤੇ ਆਰ.ਟੀ.ਏ ਨੇ ਕੀਤੀ ਸ਼ੁਰੂਆਤ ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ-ਰਾਮਤੀਰਥ ਰੋਡ ’ਤੇ ਮੌਜੂਦ ਆਰ.ਟੀ.ਏ ਦਫਤਰ ਜਿਸ ਦਾ ਕਾਫੀ ਵੱਡਾ ਕੰਪਲੈਕਸ ਰੁੱਖਾਂ ਤੋਂ ਸੱਖਣਾ ਸੀ, ਨੂੰ ਨਵੇਂ ਆਏ ਆਰ.ਟੀ.ਏ ਸੈਕਟਰੀ ਰਜਨੀਸ਼ ਅਰੋੜਾ ਨੇ ਹਰਿਆ-ਭਰਿਆ ਬਨਾਉਣ ਦਾ ਬੀੜਾ ਚੁੱਕਿਆ ਹੈ ਇਸ ਮੁਹਿੰਮ ਦੇ ਚੱਲਦਿਆਂ ਉਨਾਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਕੰਪਲੈਕਸ ਨੂੰ ਸਾਫ-ਸੁਥਰਾ ਅਤੇ ਪੱਧਰਾ …
Read More »ਬਰਸਾਤੀ ਸੀਜ਼ਨ ਦੌਰਾਨ ਜਿਲ੍ਹੇ `ਚ ਸਵਾ ਚਾਰ ਲੱਖ ਬੂਟੇ ਲਗਾਉਣ ਦਾ ਟੀਚਾ- ਡੀ.ਸੀ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਘਰ-ਘਰ ਹਰਿਆਲੀ ਲਿਆਉਣ ਦੇ ਦਿੱਤੇ ਗਏ ਸੱਦੇ ਨੂੰ ਪ੍ਰਵਾਨ ਕਰਦੇ ਹੋਏ ਜਿਲ੍ਹਾ ਅੰਮ੍ਰਿਤਸਰ ਵਿਚ ਇਸ ਬਰਸਾਤ ਦੇ ਸੀਜ਼ਨ ਦੌਰਾਨ ਸਵਾ ਚਾਰ ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਇਸ ਵਿਚੋਂ ਢਾਈ ਲੱਖ ਦੇ ਕਰੀਬ ਬੂਟੇ ਲਗਾਏ ਜਾ ਚੁੱਕੇ ਹਨ। ਇਹ ਪ੍ਰਗਟਾਵਾ ਕਰਦੇ ਡਿਪਟੀ …
Read More »ਫੌਜ ਦੀ ਭਰਤੀ 4 ਤੋਂ 15 ਅਕਤੂਬਰ ਤੱਕ
ਅੰਮਿ੍ਤਸਰ, 27 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ ਭਰਤੀ ਦਫ਼ਤਰ ਅੰਮ੍ਰਿਤਸਰ ਵੱਲੋਂ ਖਾਸਾ ਕੈਂਟ ਵਿਖੇ ਮਿਤੀ 4 ਤੋਂ 15 ਅਕਤੂਬਰ ਤੱਕ ਭਰਤੀ ਰੈਲੀ ਕਰਵਾਈ ਜਾ ਰਹੀ ਹੈ।ਇਸ ਰੈਲੀ ਵਿੱਚ ਜਨਰਲ ਡਿਊਟੀ ਲਈ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਉਮੀਦਵਾਰਾਂ ਨੂੰ ਭਰਤੀ ਕੀਤਾ ਜਾਵੇਗਾ।ਜਿਸ ਲਈ …
Read More »
Punjab Post Daily Online Newspaper & Print Media