Tuesday, November 24, 2026

Daily Archives: July 29, 2018

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਜੈ ਬੈਂਕ ਵਲੋਂ ਬੈਟਰੀ ਗੱਡੀਆਂ ਭੇਟ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਵਿਜੈ ਬੈਂਕ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਗੱਡੀਆਂ ਭੇਟ ਕੀਤੀਆਂ ਗਈਆਂ ਹਨ, ਜਿਸ ਦੀਆਂ ਚਾਬੀਆਂ ਅੱਜ ਬੈਂਕ ਅਧਿਕਾਰੀਆਂ ਪਾਸੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ੍ਰੀ ਦਰਬਾਰ …

Read More »

ਅੰਗਹੀਣ ਗੁਰਸਿੱਖ ਖਿਡਾਰੀ ਚੰਨਦੀਪ ਸਿੰਘ ਦਾ ਨਕਦ ਰਾਸ਼ੀ ਨਾਲ ਸਨਮਾਨ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਵੱਲੋਂ ਗੁਰਸਿੱਖ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਖੇਡਾਂ ਵਿਚ ਮੈਡਲ ਧਾਰਕਾਂ ਨੂੰ ਵੱਡੇ ਇਨਾਮ ਦੇਣ ਦੇ ਫੈਸਲੇ ਤਹਿਤ ਅੱਜ ਜੰਮੂ ਕਸ਼ਮੀਰ ਦੇ ਅੰਗਹੀਣ ਨੌਜੁਆਨ ਖਿਡਾਰੀ ਚੰਨਦੀਪ ਸਿੰਘ ਨੂੰ ਇਕ ਲੱਖ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ, ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮਾਡਲ ਨਾਲ ਸਨਮਾਨਿਤ ਕੀਤਾ ਗਿਆ।ਚੰਨਦੀਪ ਸਿੰਘ …

Read More »

ਇਤਿਹਾਸਕ ਗੁਰਦੁਆਰਾ ਸਾਹਿਬ ਦੀ ਜਗ੍ਹਾ ਕਿਰਾਏਦਾਰ ਨੇ ਕੀਤੀ ਵਾਪਸ

ਜੱਸਾ ਸਿੰਘ ਦੇ ਫੈਸਲੇ ਤੋਂ ਹੋਰ ਕਬਜ਼ਾ ਧਾਰਕ ਵੀ ਲੈਣ ਪ੍ਰੇਰਣਾ – ਡਾ. ਰੂਪ ਸਿੰਘ ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨਾਲ ਸਬੰਧਤ ਗੁਰਦੁਆਰਾ ਸਾਹਿਬ ਮੰਡੀ ਗੋਬਿੰਦਗੜ੍ਹ ਦੀ ਜਗ੍ਹਾ ਇਕ ਕਿਰਾਏਦਾਰ ਵੱਲੋਂ 36 ਸਾਲ ਬਾਅਦ ਗੁਰਦੁਆਰਾ ਸਾਹਿਬ ਨੂੰ ਵਾਪਸ ਕਰ ਦਿੱਤੀ ਗਈ ਹੈ।ਜੱਸਾ ਸਿੰਘ ਆਹਲੂਵਾਲੀਆ ਮੰਡੀ ਗੋਬਿੰਦਗੜ੍ਹ …

Read More »

ਅਕਾਲੀ ਦਲ (ਅ) ਦੇ ਆਗੂ ਹਰਬੀਰ ਸਿੰਘ ਸੰਧੂ ਨੂੰ ਸਦਮਾ, ਪਤਨੀ ਸੁਵਰਗਵਾਸ

ਅੰਤਿਮ ਸੰਸਕਾਰ 29 ਜੁਲਾਈ ਐਤਵਾਰ ਨੂੰ ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) –  ਸ਼ੋ੍ਰਮਣੀ ਅਕਾਲੀ ਦਲ (ਅ) ਦੇ ਦਫਤਰ ਤੇ ਪ੍ਰੈਸ ਸਕੱਤਰ ਹਰਬੀਰ ਸਿੰਘ ਸੰਧੂ ਨੂੰ ਉਸ ਵੱਕਤ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਧਰਮ ਪਤਨੀ ਬੀਬੀ ਸੁਖਵਿੰਦਰ ਕੌਰ ਸੰਧੂ (61) ਦਾ ਦਿਹਾਂਤ ਹੋ ਗਿਆ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ …

Read More »

ਅਖਿਲ ਸ਼ੌਰਾਨ ਤੇ ਲਕਸ਼ਯ ਦੀ ਹੋਈ ਏਸ਼ੀਅਨ ਤੇ ਵਰਲਡ ਚੈਪੀਅਨਸ਼ਿਪ ਦੇ ਲਈ ਚੋਣ

ਸੀਮਿਤ ਸਹੂਲਤਾਂ ਦੇ ਬਾਵਜੂਦ ਵੀ ਸ਼ੂਟਿੰਗ ਖਿਡਾਰੀਆਂ ਦੀ ਕਾਰਗੁਜ਼ਾਰੀ ਬੇਮਿਸਾਲ ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ- ਸੰਧੂ) – 10 ਮੀਟਰ ਏਅਰ ਪਿਸਟਲ ਤੇ ਏਅਰ ਰਾਈਫਲ ਸ਼ੂਟਿੰਗ ਖੇਡ ਦੇ ਸ਼ੌਕੀਨ ਇੰਡੀਆ ਕੈਂਪ ਦੇ ਵਿੱਚ ਜਗ੍ਹਾ ਬਣਾਉਣ ਦੇ ਲਈ ਅਤੇ ਕੌਮਾਂਤਰੀ ਤੇ ਕੌਮੀ ਪੱਧਰ ਦੇ ਸ਼ੂਟਿੰਗ ਖੇਡ ਮੁਕਾਬਲਿਆਂ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।ਜਦੋਂ ਕਿ ਇਸੇ ਸਿਲਸਿਲੇ ਦੇ ਚਲਦਿਆਂ ਜੀ.ਐਨ.ਡੀ.ਯੂ ਦੀ ਸ਼ੂਟਿੰਗ ਕੋਚ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਟਾਊਨ ਹਾਲ ਵਿਖੇ `ਪੜ੍ਹੋ ਪੰਜਾਬ, ਪੜ੍ਹਾਓੁ ਪੰਜਾਬ` ਸਬੰਧੀ ਵਰਕਸਾਪ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ- ਸੰਧੂ) –  ਸਕੱਤਰ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ, ਸਟੇਟ ਕੋਆਰਡੀਨੇਟਰ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਤੇ ਡੀ.ਐਮ ਮੈਡਮ ਜਸਵਿੰਦਰ ਕੌਰ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ ਵਿਖੇ ਇੱਕ 3 ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 13 ਅਧਿਆਪਕਾਂ ਨੇ ਹਿੱਸਿਆ ਲਿਆ।ਇਸ ਵਰਕਸ਼ਾਪ ਵਿੱਚ ਲਰਨਿੰਗ ਆਊਟ ਕਮਜ਼, ਨੈਸ਼ਨਲ ਅਚੀਵਮੈਂਟ ਸਰਵੇ (ਐਨ.ਏ.ਐਸ) …

Read More »

ਸਟੇਟ ਐਵਾਰਡੀ ਹੈਡਮਾਸਟਰ ਨੇ ਬੱਚੀ ਦੀ ਪੜ੍ਹਾਈ ਲਈ ਕੈਨੇਡਾ ਤੋਂ ਭੇਜੀ ਸਵਾ ਲੱਖ ਦੀ ਸਹਾਇਤਾ ਰਾਸ਼ੀ

ਸਮਰਾਲਾ, 28 ਜੁਲਾਈ (ਪੰਜਾਬ ਪੋਸਟ- ਕੰਗ) – ਦਾਨ ਨੂੰ ਆਮ ਤੌਰ ਤੇ ਧਾਰਮਿਕ ਪੱਖ ਤੋਂ ਹੀ ਦੇਖਿਆ ਜਾਂਦਾ ਹੈ। ਇਸ ਨੂੰ ਅਸੀਂ ਧਾਰਮਿਕ ਕੰਮਾਂ ਨਾਲ ਹੀ ਜੋੜਦੇੇ ਆ ਰਹੇ ਹਾਂ, ਜਦਕਿ ਦਾਨ ਦਾ ਦਾਇਰਾ ਧਰਮ ਤੋਂ ਬਾਹਰ ਵੀ ਹੈ ਅਤੇ ਬਹੁਤ ਵਿਸ਼ਾਲ ਹੈ।ਅੱਜ ਲੋੜ ਹੈ ਦਾਨ ਦੀ ਸਹੀ ਪ੍ਰੀਭਾਸ਼ਾ ਨੂੰ ਸਮਝਣ ਦੀ।ਅੱਜ ਦੇ ਸਮੇਂ ਵਿੱਚ ਸਭ ਤੋਂ ਵਧੀਆ ਦਾਨ ਵਿੱਦਿਆ …

Read More »

ਸਟੈਪ ਆਨ ਸੁਸਾਇਟੀ ਰਜਿ. ਧੂਰੀ ਵਲੋਂ ਲਗਾਏ ਗਏ ਬੂਟੇ

ਧੂਰੀ, 28 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਟੈਪ ਆਨ ਸੁਸਾਇਟੀ ਰਜਿ. ਧੂਰੀ ਵੱਲੋਂ ਨਵੀ ਅਨਾਜ ਮੰਡੀ ਧੂਰੀ ਵਿੱਚ ਪ੍ਰਧਾਨ  ਸੰਦੀਪ ਵਰਮਾ ਦੀ ਅਗਵਾਈ ਵਿੱਚ ਆੜਤੀਆ ਐਸੋਸੀਏਸ਼ਨ ਧੂਰੀ ਪ੍ਰਧਾਨ ਜਗਤਾਰ ਸਿੰਘ ਸਮਰਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਐਸ.ਡੀ.ਓ ਸਚਿਨ ਸਿੰਗਲਾ ਦੇ ਸਹਿਯੋਗ ਨਾਲ ਸੰਸਥਾ ਦੇ ਪ੍ਰੋਜੈਕਟ `ਸਾਡਾ ਧੂਰੀ ਸਭ ਤੋਂ ਸੋਹਣਾ` ਹੇਠ ਵਾਤਾਵਰਨ ਨੂੰ ਸ਼ੁੱਧ ਅਤੇ ਸਾਫ ਸੁਥਰਾ ਰੱਖਣ ਲਈ …

Read More »

ਮਾਤਾ ਸ਼੍ਰੀ ਨੈਣਾ ਦੇਵੀ ਦੇ ਲੰਗਰ ਲਈ ਰਾਸ਼ਨ ਦਾ ਟਰੱਕ ਰਵਾਨਾ

ਧੂਰੀ, 28 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਲੰਗਰ ਕਮੇਟੀ ਮਾਤਾ ਸ਼੍ਰੀ ਨੈਣਾ ਦੇਵੀ ਜੀ ਧੂਰੀ ਵੱਲੋਂ ਸਾਉਣ ਦੇ ਮਹੀਨੇ ਦੀ ਆਮਦ `ਤੇ ਸ਼੍ਰੀ ਨੈਣਾ ਦੇਵੀ ਜੀ (ਹਿਮਾਚਲ ਪ੍ਰਦੇਸ਼) ਵਿਖੇ ਮੰਦਰ ਟਰੱਸ਼ਟ ਨੈਣਾ ਦੇਵੀ ਵਲੋਂ ਲਗਾਏ ਜਾਂਦੇ ਲੰਗਰ ਲਈ ਲੋਕਾਂ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਰਾਸ਼ਨ ਦਾ ਟਰੱਕ ਸਥਾਨਕ ਕਟਿਹਰਾ ਬਾਜਾਰ ਚੋਕ ਲੰਗਰ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ, ਸਕੱਤਰ …

Read More »

‘ਚੰਗਾ ਖਾਓ, ਚੰਗੀ ਸਿਹਤ ਪਾਓ’ ਤਹਿਤ ਕੁਕਿੰਗ ਕਲਾਸ ਦਾ ਕੀਤਾ ਪ੍ਰਬੰਧ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੁ) – ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸਕੈੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਚੰਗਾ ਖਾਓ, ਚੰਗੀ ਸਿਹਤ ਪਾਓ’ ਤਹਿਤ ਕੁਕਿੰਗ ਕਲਾਸ ਦਾ ਪ੍ਰਬੰਧ ਕੀਤਾ ਗਿਆ।ਜਿਸ ਵਿੱਚ ਅਧਿਆਪਕਾਂਦੀ ਨਿਗਰਾਨੀ ਅਧੀਨ ਵਿਦਿਆਰਥੀਆਂ ਨੂੰ ‘ਸਟੀਮਡ ਵੈਜੀਟੇਬਲਜ’ ਅਤੇ ‘ਇਡਲੀ’ ਜਿਹੇ ਪੌਸ਼ਟਿਕ ਅਹਾਰ ਬਣਾਉਣ ਦੇ ਢੰਗ ਸਿਖਾਏ ਗਏ।ਕੁਕਿੰਗ ਕਲਾਸ ਵਿੱਚ ਇਸ ਤਰਾਂ ਦੇ ਅਹਾਰ ਸਿਖਾਏ ਜਾਣ ਦਾ ਮੁੱਖ …

Read More »