Tuesday, November 24, 2026

Daily Archives: July 29, 2018

ਗੁਰੂ ਕੀਆਂ ਸੰਗਤਾਂ ਨੂੰ ਭੈੜੀ ਸ਼ਬਦਾਵਲੀ ਬੋਲਣ ਵਾਲਾ ਕਦੇ ਵੀ ਸਿੱਖ ਨਹੀ ਹੋ ਸਕਦਾ – ਜਥੇਦਾਰ ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਸਿਡਨੀ ਦੇ ਗੁਰਦੁਆਰਾ ਸਾਹਿਬ ਆਸਟਰਲ ਦੇ ਪ੍ਰਬੰਧਕਾਂ ਨੂੰ ਪਹਿਲਾਂ ਦੋ ਵਾਰ ਮੀਡੀਆ ਰਾਹੀਂ ਸੁਚੇਤ ਕੀਤਾ ਗਿਆ ਹੈ, ਪਰੰਤੂ ਇਨ੍ਹਾਂ ਦੇ ਕੰਨ ਉਪਰ ਜੂੰ ਨਹੀਂ ਸਰਕੀ।ਉਨਾਂ ਅੱਜ ਸਖ਼ਤ ਤਾੜਨਾ ਕਰਦੇ ਹੋਏ ਗੁਰਦੁਆਰਾ ਸਾਹਿਬ ਆਸਟਰਲ ਦੇ ਪ੍ਰਧਾਨ ਨੂੰ ਕਿਹਾ ਕੇ ਜੋ ਆਦਮੀ …

Read More »

ਪੰਜ ਤਖ਼ਤਾਂ ਦੀ ਮਰਿਯਾਦਾ ਇੱਕ ਕਰਨ ਲਈ ਧਾਰਮਿਕ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਉਪਰਾਲੇ ਆਰੰਭਣ- ਜਥੇਦਾਰ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜਥੇਦਾਰ ਨੇ ਆਖਿਆ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਕਮੇਟੀ ਨਵੀਂ ਬਣ ਚੁੱਕੀ ਹੈ, ਪਰ ਇੱਕ ਇਕੱਲਾ ਆਦਮੀ ਜਿਸ ਕੋਲ ਇਸ ਵੇਲੇ ਕੋਈ ਅਧਿਕਾਰ ਨਹੀ ਹੈ, ਉਹ ਤਖ਼ਤ ਸਾਹਿਬ ਦੇ ਸੰਵਿਧਾਨ ਨੂੰ ਬਦਲਣ ਦੀਆਂ ਗੱਲਾਂ ਕਰ ਰਿਹਾ ਹੈ ਅਤੇ ਸੰਗਤਾਂ ਨੂੰ ਕਈ ਭਰਮ …

Read More »