Tuesday, April 30, 2024

Daily Archives: July 31, 2018

ਜਨਮ ਦਿਨ ਮੁਬਾਰਕ – ਹਰਮਿਲਨ ਕੌਰ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਥਾਨਕ ਕੋਟ ਮਿਤ ਸਿੰਘ ਵਾਸੀ ਪਿਤਾ ਸਤਿੰਦਰ ਸਿੰਘ ਅਤੇ ਮਾਤਾ ਗੁਰਪ੍ਰੀਤ ਕੌਰ ਨੂੰ ਹੋਣਹਾਰ ਬੇਟੀ ਹਰਮਿਲਨ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।   

Read More »

ਵਿਆਹ ਦੀ ਵਰ੍ਹੇਗੰਢ ਮੁਬਾਰਕ – ਪ੍ਰਵੀਨ ਸਹਿਗਲ ਤੇ ਰੀਤੂ ਸਹਿਗਲ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੇਅਰਮੈਨ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਪ੍ਰਵੀਨ ਸਹਿਗਲ ਅਤੇ ਰੀਤੂ ਸਹਿਗਲ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ ।

Read More »

ਲਾਸਾਨੀ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਵੀ ਭੁਲਾਇਆ ਨੀ ਜਾ ਸਕਦਾ ਉਸ ਨੇ ਆਪਣੇ ਮਕਸਦ ਨੂੰ ਅਜ਼ਾਮ ਦੇਣ ਲਈ ਪੂਰੇ ਇੱਕੀ ਸਾਲ ਇੰਤਜ਼ਾਰ ਕੀਤਾ।ਇਸ ਮਹਾਨ ਕੌਮੀ ਸ਼ਹੀਦ ਦਾ ਜਨਮ 26 ਦਸੰਬਰ 1899 ਵਿੱਚ ਸੰਗਰੂਰ ਜਿਲ੍ਹੇ ਦੇ ਸੁਨਾਮ ਨਗਰ ਵਿੱਚ ਹੋਇਆ।ਉਸ ਦੇ ਪਿਤਾ ਸ੍ਰ. ਟਹਿਲ ਸਿੰਘ ਨੀਲੋਵਾਲ ਨਹਿਰ `ਤੇ ਬੇਲਦਾਰ ਸਨ।ਉਸ ਦੀ ਮਾਤਾ ਹਰਨਾਮ ਕੌਰ 1905 ਵਿੱਚ ਪ੍ਰਲੋਕ ਸੁਧਾਰ ਗਈ। …

Read More »

ਡੀਲਰਾਂ ਨੂੰ ਸਹੀ ਬਿਲਿੰਗ ਤੇ ਟੈਕਸ ਭਰਨ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ

ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪਠਾਨਕੋਟ ਵਲੋਂ ਡੀਲਰਾਂ ਨੂੰ ਸਹੀ ਬਿਲਿੰਗ ਅਤੇ ਟੈਕਸ ਭਰਨ ਸਬੰਧੀ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ।ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਸੈਮੀਨਾਰ ਦਾ ਮੁੱਖ ਮਕਸਦ ਇਹ ਸੀ ਕਿ ਜਿੰਨਾ ਟੈਕਸ ਇਕੱਠਾ ਹੋਵੇਗਾ, …

Read More »

ਰੈਡ ਕਰਾਸ ਤੇ ਜਿਲ੍ਹਾ ਪ੍ਰਸਾਸ਼ਨ ਵਲੋਂ ਪੰਜਵਾਂ ਵਿਸ਼ਾਲ ਖੂਨਦਾਨ ਕੈਂਪ

ਕੈਂਪ ਦੋਰਾਨ 243 ਖੂਨਦਾਨੀਆਂ ਨੇ ਕੀਤਾ ਖੂਨਦਾਨ ਪਠਾਨਕੋਟ, 30 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਨੂੰ ਸਮਰਪਿਤ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪਠਾਨਕੋਟ ਅਤੇ ਜ਼ਿਲ੍ਹਾ ਪ੍ਰਸ਼ਾਸਨ  ਵੱਲੋਂ ਵੱਖ-ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਜੱਥੇਦਾਰ ਕੇਸਰ ਸਿੰਘ ਮਾਰਗ ਪਠਾਨਕੋਟ ’ਤੇ ਸਥਿਤ ਗੁਰਕਰਤਾਰ ਫਾਰਮ ਵਿਖੇ ਪੰਜਵਾਂ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਕਰੀਬ 243 ਖੂਨਦਾਨੀਆਂ ਨੇ ਖੂਨਦਾਨ ਕੀਤਾ।ਸਮਾਰੋਹ …

Read More »

ਖੇਤੀਬਾੜੀ ਦਫਤਰ ਦੇ ਵਿਹੜੇ ਵਿੱਚ ਛਾਂ ਦਾਰ ਅਤੇ ਫਲਦਾਰ ਪੌਦੇ ਲਗਾਏ

ਪਠਾਨਕੋਟ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਵਾਤਾਵਰਣ ਅਤੇ ਹਵਾ ਦੀ ਸ਼ੁਧਤਾ ਲਈ ਹਰੇਕ ਮਨੁੱਖ ਨੂੰ ਹਰ ਸਾਲ ਘੱਟੋ ਘੱਟ ਇੱਕ ਪੌਦਾ ਜ਼ਰੂਰ ਲਾਉਣਾ ਚਾਹੀਦਾ।ਇਹ ਵਿਚਾਰ ਡਾ. ਅਮਰੀਕ ਸਿਘ ਬਲਾਕ ਖੇਤੀਬਾੜੀ ਅਪਸਰ ਨੇ ਸਥਾਨਿਕ ਖੇਤੀਬਾੜੀ ਦਫਤਰ ਵਿੱਚ ਛਾਂਦਾਰ ਪੌਦੇ ਲਗਾਉਣ ਉਪਰੰਤ ਗੱਲਬਾਤ ਕਰਦਿਆਂ ਪ੍ਰਗਟ ਕੀਤੇ।ਲਗਾਏ ਗਏ ਪੌਦਿਆਂ ਦੀ ਪਸ਼ੂਆਂ ਤੋਂ ਮੁਢਲੀ ਸੁਰੱਖਿਆ ਲਈ ਭਗਵਾਨ ਸਿੰਘ ਐਂਡ ਸੰਨਜ਼ ਗੱਲਾ ਮੰਡੀ ਵੱਲੋਂ …

Read More »

ਡੇਅਰੀ ਵਿਭਾਗ ਵਲੋਂ ਦੁੱਧ ਖੱਪਤਕਾਰ ਜਾਗਰੂਕਤਾ ਕੈਂਪ ਦਾ ਆਯੋਜਨ

ਪਠਾਨਕੋਟ, 30 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਡੇਅਰੀ ਵਿਕਾਸ ਵਿਭਾਗ /ਬੋਰਡ ਵਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿਮ ਤਹਿਤ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਕਸ਼ਮੀਰ ਸਿੰਘ ਦੀ ਪ੍ਰਧਾਨਗੀ ਹੇਠ ਐਮ.ਡੀ.ਕੇ ਆਰੀਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ।             ਕੈਂਪ ਵਿੱਚ ਸਾਬਕਾ ਡਿਪਟੀ ਡਾਇਰੈਕਟਰ ਡੇਅਰੀ ਦਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਵੇਰਕਾ …

Read More »

ਓਟ ਸੈਂਟਰ ਬਣ ਰਹੇ ਨੇ ਨਸ਼ੇ ਨੂੰ ਅਲਵਿਦਾ ਕਹਿਣ ਵਾਲਿਆਂ ਦਾ ਸਹਾਰਾ

ਪਠਾਨਕੋਟ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਸਥਾਨਕ ਸਿਵਲ ਹਸਪਤਾਲ ਵਿਖੇ ਚਲਾਏ ਜਾ ਰਹੇ ਓਟ ਸੈਂਟਰ ਤੋਂ ਹੁਣ ਤੱਕ ਕਰੀਬ 140 ਨੋਜਵਾਨ ਜੋ ਨਸ਼ੇ ਦੇ ਆਦਿ ਹੋਏ ਸਨ ਅਪਣਾ ਇਲਾਜ ਕਰਵਾ ਚੁੱਕੇ ਹਨ ਅਤੇ ਬਾਕੀ ਨੋਜਵਾਨ ਜੋ ਨਸ਼ੇ ਦੇ ਆਦਿ ਹਨ ਅਤੇ ਨਸ਼ਾ ਛੱਡਣਾ ਚਾਹੁੰਦੇ ਹਨ ਇਨ੍ਹਾਂ ਸੈਂਟਰਾਂ ਵਿੱਚ ਸੰਪਰਕ ਕਰਕੇ ਨਸ਼ਾ ਛੱਡ ਸਕਦੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਮਵੀਰ …

Read More »

ਸਿਵਲ ਹਸਪਤਾਲ ਵਿਖੇ ਹੈਪਾਟਾਈਟਸ ਦਿਵਸ ਮੌਕੇ ਜਾਗਰਕਤਾ ਸੈਮੀਨਾਰ

ਪਠਾਨਕੋਟ, 30 ਜੁਲਾਈ (ਪੰਜਾਬ ਪੋਸਟ ਬਿਊਰੋ)- ਹੈਪਾਟਾਈਟਸ ਦੇ ਖਾਤਮੇ ਸੰਬਧੀ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੀ ਅਗਵਾਈ ਹੇਠ “ਮਿਸ਼ਨ ਤੰਦਰੁਸਤ ਪੰਜਾਬ ਤਹਿਤ” ਸਥਾਨਕ ਸਿਵਲ ਹਸਪਤਾਲ ਵਿਖੇ ਹੈਪਾਟਾਈਟਸ ਦਿਵਸ ਮਨਾਇਆ ਗਿਆ।ਇਸ ਸਮੇਂ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਆਮ ਲੋਕਾਂ ਨੰੁੂ “ਹੈਪਾਟਾਈਟਸ” ਦੀ ਬੀਮਾਰੀ ਬਾਰੇ ਜਾਗਰੂਕ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਮੈਡੀਕਲ ਅਫਸਰ ਡਾ.ਐਮ.ਐਲ ਅੱਤਰੀ ਨੇ …

Read More »

PM condoles loss of lives due to a bus accident in Maharashtra

Delhi, July 30 (Punjab Post Bureau) – The Prime Minister, Shri Narendra Modi has condoled the loss of lives due to a bus accident in Raigad district of Maharashtra. “Pained by the loss of lives due to a bus accident in Maharashtra’s Raigad district. My condolences to those who lost their loved ones”, the Prime Minister said.  

Read More »