ਅੰਮ੍ਰਿਤਸਰ 25 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਮੁਫ਼ਤ ਬੱਸ ਸਹੂਲਤ ਮੁਹੱਈਆ ਕਰਵਾਉਣ ਦੇ ਉਪਰਾਲੇ ਤਹਿਤ ਅੱਜ ਚਾਰ ਬੱਸਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸਾਈ ਜਾਹੋ ਜਲਾਲ ਨਾਲ ਰਵਾਨਾ ਕੀਤਾ।ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਯਾਤਰਾ ਲਈ ਪੰਜ ਵਿਸ਼ੇਸ਼ ਬੱਸਾਂ ਤਿਆਰ ਕਰਵਾਈਆਂ …
Read More »Monthly Archives: July 2018
ਸ਼੍ਰੋਮਣੀ ਕਮੇਟੀ ਦੇ ਸਕੱਤਰ ਬਣੇ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ
ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਅਹਿਮ ਪ੍ਰਬੰਧਕੀ ਫੈਸਲਾ ਲੈਂਦਿਆਂ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਅਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੂੰ ਪਦ-ਉੱਨਤ ਕਰਕੇ ਸਕੱਤਰ ਬਣਾ ਦਿੱਤਾ ਹੈ।ਅੱਜ ਜਾਰੀ ਕੀਤੇ ਗਏ ਦਫ਼ਤਰੀ ਹੁਕਮਾਂ ਅਨੁਸਾਰ ਦਿਲਜੀਤ ਸਿੰਘ ਬੇਦੀ ਸ਼੍ਰੋਮਣੀ ਕਮੇਟੀ ਅਤੇ ਬਲਵਿੰਦਰ ਸਿੰਘ ਜੌੜਾਸਿੰਘਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ …
Read More »ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਰੈਲੀ
ਪੇਂਡੂ ਚੌਕੀਦਾਰ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਨੂੰ ਦੇਣਗੇ ਸਹਿਯੋਗ – ਪਰਮਿੰਦਰ ਨੀਲੋ ਸਮਰਾਲਾ 25 ਜੁਲਾਈ (ਪੰਜਾਬ ਪੋਸਟ- ਕੰਗ) – ਲਾਲ ਝੰਡਾ ਪੇਂਡੂ ਚੌਕੀਦਾਰਾਂ ਯੂਨੀਅਨ ਪੰਜਾਬ (ਸੀਟੂ) ਤਹਿਸੀਲ ਸਮਰਾਲਾ ਵਿਖੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਦੀ ਅਗਵਾਈ ਵਿੱਚ ਨਸ਼ਿਆਂ ਦੇ ਵਗਦੇ ਛੇਵੇਂ ਦਰਿਆ ਨੂੰ ਰੋਕਣ ਲਈ ਨਸ਼ਾ ਮੁਕਤ ਪੰਜਾਬ ਤਹਿਤ ਰੈਲੀ ਕੱਢੀ ਗਈ।ਰੈਲੀ ਨੂੰ ਡੀ.ਐਸ.ਪੀ ਸਮਰਾਲਾ ਹਰਸਿਮਰਤ ਸਿੰਘ ਛੇਤਰਾ ਅਤੇ …
Read More »ਮੋਦੀ ਸਰਕਾਰ ਕੋਲ ਨਹੀਂ ਕੈਂਸਰ ਪੀੜਤਾਂ ਦੀ ਮਦਦ ਲਈ ਪੈਸਾ- ਸੁਨੀਲ ਜਾਖੜ
50 ਕਰੋੜ ਲੋਕਾਂ ਨੂੰ 5 ਲੱਖ ਸਲਾਨਾ ਦਾ ਸਿਹਤ ਬੀਮਾ ਦੇਣ ਦੇ ਦਾਅਵੇ ਖੋਖਲੇ ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ/ਪਠਾਨਕੋਟ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਆਖਿਆ ਹੈ ਕਿ 50 ਕਰੋੜ ਅਬਾਦੀ ਨੂੰ 5 ਲੱਖ ਸਲਾਨਾ ਦੀ ਸਿਹਤ ਸੁਰੱਖਿਆ ਦੇਣ ਦੇ ਦਾਅਵੇ ਕਰਨ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ …
Read More »ਦਿਲ ਦੇ ਸੁਰਾਖ ਤੋਂ ਪੀੜਤ ਬੱਚੀ ਨੂੰ ਮਿਲਿਆ ਨਵਾਂ ਜੀਵਨ ਸਿਹਤ ਵਿਭਾਗ ਵਲੋ ਮੁਫਤ ਅਪ੍ਰਰੇਸ਼ਨ
ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਦਿਲ ਦੇ ਸੁਰਾਗ ਤੋ ਪੀੜਤ ਪੰਦਰਾਂ੍ਹ ਸਾਲਾ ਬੱਚੀ ਪ੍ਰੀਤਿਕਾ ਦਾ ਸਿਹਤ ਵਿਭਾਗ ਪਠਾਨਕੋਟ ਵਲੋ ਰਾਸ਼ਟਰੀ ਬਾਲ ਸਵੱਸਥ ਪ੍ਰੋਗਰਾਮ (ਆਰ.ਬੀ.ਐਸ.ਕੈ) ਅਧੀਨ ਮੁਫਤ ਅਪ੍ਰਰੇਸ਼ਨ ਕਰਵਾ ਕੇ ਬੱਚੀ ਨੰੁ ਨਵਾਂ ਜੀਵਨ ਦਿੱਤਾ ਗਿਆ। ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਅੱਜ ਗੱੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ. ਨੈਨਾ ਸਲਾਥੀਆ ਨੇ ਦੱੱਸਿਆ ਕਿ ਪਠਾਨਕੋਟ ਨਿਵਾਸੀ …
Read More »ਅੰਤਰਰਾਸ਼ਟਰੀ ਰੋਜ਼ਗਾਰ ਮੇਲੇ `ਚ ਚੁਣੇ ਜਾਣ ਵਾਲੇ ਨੌਜਵਾਨ ਮੁਫਤ `ਚ ਜਾ ਸਕਣਗੇ ਵਿਦੇਸ਼ – ਅਮਿਤ ਵਿੱਜ
ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉਪਰਾਲਿਆਂ ਸਦਕਾ 30 ਜੁਲਾਈ ਨੂੰ ਸਰਕਾਰੀ ਕਾਲਜ਼ ਮੋਹਾਲੀ ਵਿਖੇ ਆਪਣੀ ਕਿਸਮ ਦਾ ਪਹਿਲਾ ਅੰਤਰਰਾਸ਼ਟਰੀ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜੋ ਕਿ ਨੋਜਵਾਨਾਂ ਦੇ ਭਵਿੱਖ ਨੂੰ ਹੋਰ ਵੀ ਸਵਾਰੇਗਾ। ਇਹ ਜਾਣਕਾਰੀ ਸ੍ਰੀ ਅਮਿਤ ਵਿੱਜ ਵਿਧਾਇਕ ਪਠਾਨਕੋਟ ਨੇ …
Read More »ਮਿਸ਼ਨ ਤੰਦਰੁਸਤ ਪੰਜਾਬ ਤਹਿਤ ਗੁਰਕਰਤਾਰ ਫਾਰਮ ਵਿਖੇ ਪੰਜਵਾਂ ਵਿਸ਼ਾਲ ਖੂਨਦਾਨ ਕੈਂਪ ਅੱਜ
ਪਠਾਨਕੋਟ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗਏ `ਮਿਸ਼ਨ ਤੰਦਰੁਸਤ ਪੰਜਾਬ` ਨੂੰ ਸਮਰਪਿਤ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪਠਾਨਕੋਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਜੱਥੇਦਾਰ ਕੇਸਰ ਸਿੰਘ ਮਾਰਗ ਪਠਾਨਕੋਟ ’ਤੇ ਸਥਿਤ ਗੁਰਕਰਤਾਰ ਫਾਰਮ ਵਿਖੇ ਪੰਜਵਾਂ ਵਿਸ਼ਾਲ ਖੂਨ ਦਾਨ ਕੈਂਪ ਅੱਜ ਲਗਾਇਆ ਜਾ ਰਿਹਾ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਪਠਾਨਕੋਟ …
Read More »ਪਿੰਗਲਵਾੜਾ ਵਲੋਂ ਕਿਰਤੀਆਂ ਨੂੰ ਸਨਮਾਨ ਦੇਣ ਹਿੱਤ ਪੰਜ ਦਿਨਾ ਮੇਲੇ ਦਾ ਆਗਾਜ਼ 29 ਜੁਲਾਈ ਤੋਂ
ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਅਵਤਾਰ ਵਰ੍ਹੇ ਅਤੇ ਮਹਾਨ ਕਿਰਤੀ ਅਤੇ ਗੁਰੂ ਘਰ ਦੇ ਅਨਿੰਨ ਸੇਵਕ ਭਗਤ ਭਾਈ ਲਾਲੋ ਜੀ ਨੂੰ ਸਮਰਪਿਤ ਕਿਰਤਾਂ ਦੇ ਮੇਲੇ ਦਾ ਆਯੋਜਨ ਹੱਥ ਕਿਰਤੀਆਂ ਨੂੰ ਸਨਮਾਨ ਦੇਣ ਹਿਤ ਅਤੇ ਉਹਨਾਂ ਦੇ ਹੱਥੀ ਬਣਾਈਆਂ ਅਰਬਨ ਹਾਟ (ਪੁਰਾਣਾ ਗੁਰੂ ਤੇਗ ਬਹਾਦਰ ਹਸਪਤਾਲ) ਕ੍ਰਿਸਟਲ ਚੌਂਕ ਵਿਖੇ 29 …
Read More »Red Fort will remain closed for Public and General Visitors from 8th to 15th of August
Delhi, July 25 (Punjab Post Bureau) – As per the Order issued by Archaeological survey of India, there will be no entry inside the Red Fort for Public and General Visitors from the morning of 8th August 2018 to 15th of August 2018 till the Independence Day Celebration is over.
Read More »Indian Air Force First Time Participates in Exercise Pitch Black – 18 with Royal Australian Air Force
Delhi, July 25 (Punjab Post Bureau) – An Indian Air Force contingent comprising of four Su-30 MKI, 01 X C-130 and 01 X C-17 aircraft, landed at Darwin Air Force Base, Australia today. This is the first time that an IAF contingent is participating in a multinational air exercise in Australia with Royal Australian Air Force. This exercise involves over …
Read More »
Punjab Post Daily Online Newspaper & Print Media