Tuesday, November 24, 2026

Monthly Archives: July 2018

ਖ਼ਾਲਸਾ ਕਾਲਜ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਬੀ.ਐਸ.ਸੀ ਐਗਰੀਕਲਚਰ ਆਨਰਸ ਆਖਰੀ ਸਾਲ ਦੇ ਵਿਦਿਆਰਥੀ ਵਿਸ਼ਾਰਦ ਕੁੰਦਰਾ ਨੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ  ਐਮ.ਐਸ.ਸੀ ਐਗਰੋਨਮੀ ’ਚ ਦਾਖਲੇ ਲਈ ਹੋਏ ਟੈਸਟ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਪਣੇ ਦਫ਼ਤਰ ਵਿਖੇ ਉਕਤ ਵਿਦਿਆਰਥੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਦੱਸਿਆ ਕਿ ਇਸ …

Read More »

ਧੂਮ ਧਾਮ ਨਾਲ ਮਨਾਇਆ ਬਾਬਾ ਘੋੜੇ ਸ਼ਾਹ ਦਾ ਮੇਲਾ

ਜੰਡਿਆਲਾ ਗੁਰੂ, 24 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬਾਬਾ ਘੋੜੇ ਸ਼ਾਹ ਦਾ ਮੇਲਾ ਹਰ ਸਾਲ ਦੀ ਤਰ੍ਹਾਂ ਧੂਮਧਾਮ ਨਾਲ ਮਨਾਇਆ ਗਿਆ।ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਮਮਤਾ ਰਾਣੀ ਵਲੋਂ ਆਪਣੇ ਕੋਂਸਲਰ ਸਾਥੀਆਂ ਸਮੇਤ ਚਾਦਰ ਅਤੇ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਗਈ।ਮੇਲੇ ਵਿਚ ਬੱਚਿਆਂ ਲਈ ਪੰਘੂੜੇ ਲਗਾਏ ਗਏ ਅਤੇ ਰੰਗਾਰੰਗ ਪ੍ਰੋਗਰਾਮ ਹੋਇਆ।ਮੁੱਖ ਪ੍ਰਬੰਧਕ ਹਰਪਾਲ ਸਿੰਘ ਵਲੋਂ ਆਏ ਹੋਏ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਾਰ ਦਿਨਾਂ ਪੁਸਤਕ ਪ੍ਰਦਰਸ਼ਨੀ ਸ਼ੁਰੂ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਕੈਡਿਮਕ ਪ੍ਰੋ ਡਾ ਕਵਲਜੀਤ ਸਿੰਘ ਨੇ ਕਿਹਾ ਹੈ ਕਿ ਵਿਦਿਆਰਥੀ ਜੀਵਨ ਵਿਚ ਕਿਤਾਬਾਂ ਦਾ ਅਹਿਮ ਰੋਲ ਹੁੰਦਾ ਹੈ । ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਪਹਿਲਾ ਕਿਤਾਬਾਂ ਖਰੀਦਣ ਦੀ ਅਦਤ ਪਾਉਣ ਅਤੇ ਫਿਰ ਕਿਤਾਬਾਂ ਪੜ੍ਹਣ ਨੂੰ ਆਪਣੀ ਜ਼ਿੰਦਗੀ ਦੇ ਹਿੱਸਾ ਬਣਾਉਣ ਜੇ ਉਨ੍ਹਾਂ ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਸੈਸਨ ਦੇ ਨਤੀਜੇ ਘੋਸਤਿ ਕੀਤੇ ਗਏ ਹਨ. ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਦੁਆਰਾ ਘੋਸਤਿ ਕੀਤੇ ਗਏ ਹਨ. ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹੋਣਗੇ। 1. ਬੀ.ਐਸ.ਸੀ. (ਹੋਮ ਸਾਇੰਸ), ਸੈਮੇਸਟਰ – 4 2. ਐੱਮ.ਏ. 8  1  – 2 …

Read More »

ਸ਼੍ਰੋਮਣੀ ਕਮੇਟੀ ਵਲੋਂ ਮੁੱਢਲੀਆਂ ਸਿਹਤ ਸੇਵਾਵਾਂ ਲਈ 200 ਪਿੰਡਾਂ ਤੱਕ ਪਹੁੰਚ – ਬੇਦੀ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੇਂਡੂ ਖੇਤਰਾਂ ਵਿਚ ਮੁਫਤ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਲਈ ਚਲਾਈਆਂ ਗਈਆਂ ਮੈਡੀਕਲ ਵੈਨਾਂ ਪੰਜਾਬ ਦੇ ਵੱਖ-ਵੱਖ ਪਿੰਡਾਂ ਤੱਕ ਲਗਾਤਾਰ ਪਹੁੰਚ ਕਰ ਰਹੀਆਂ ਹਨ ਅਤੇ ਇਸ ਤਹਿਤ ਮਾਝਾ ਤੇ ਮਾਲਵਾ ਦੇ 200 ਦੇ ਕਰੀਬ ਪਿੰਡਾਂ ਵਿਚ ਮੈਡੀਕਲ ਕੈਂਪ ਲਗਾਏ ਜਾ ਚੁੱਕੇ ਹਨ।      ਵਧੀਕ ਸਕੱਤਰ ਦਿਲਜੀਤ ਸਿੰਘ …

Read More »

ਜਨਮ ਦਿਨ ਮੁਬਾਰਕ – ਪਰਵਾਜ਼ ਭੰਡਾਰੀ

ਧੂਰੀ, 24 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੁਰੀ ਵਾਸੀ ਜਗਮੀਤ ਸਿੰਘ ਭੰਡਾਰੀ ਅਤੇ ਪੂਜਾ ਮਹਿਤਾ ਨੂੰ ਸਮੂਹ ਪਰਿਵਾਰ ਸਮੇਤ ਹੋਣਹਾਰ ਬੇਟੇ ਪਰਵਾਜ਼ ਭੰਡਾਰੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

8 ਗ੍ਰਾਮ ਚਿੱਟੇ ਸਮੇਤ 2 ਵਿਅਕਤੀ ਕਾਬੂ

ਧੂਰੀ, 24 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਪੁਲਿਸ ਵਲੋਂ 2 ਵਿਅਕਤੀਆਂ ਨੂੰ ਹੈਰੋਇਨ (ਚਿੱਟਾ) ਸਮੇਤ ਕਾਬੂ ਕੀਤਾ ਗਿਆ ਹੈ।ਐਸ.ਐੱਚ.ਓ ਸਿਟੀ ਬਲਜਿੰਦਰ ਸਿੰਘ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿਲਾ ਥਾਣੇਦਾਰ ਗੁਰਮੀਤ ਕੌਰ ਨੇ ਚੈਕਿੰਗ ਦੌਰਾਨ ਸ਼ੇਰਪੁਰ ਚੌਕ ਦੇ ਪੁਲ ਹੇਠੋਂ ਗਿੰਦਰ ਸਿੰਘ ਪੁੱਤਰ ਨਿਹਾਲ ਸਿੰਘ ਅਤੇ ਰੱਬੀ ਸਿੰਘ ਉਰਫ਼ ਰਵੀ ਪੁੱਤਰ ਗਿੰਦਰ ਸਿੰਘ ਵਾਸੀ ਬਾਜੀਗਰ ਬਸਤੀ ਧੂਰੀ ਦੀ …

Read More »

ਬੀਬੀ ਕੌਲਾਂ ਜੀ ਭਲਾਈ ਕੇਂਦਰ ਨੇ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਭਲਾਈ ਕੇਂਦਰ ਵਿਖੇ ਮਨਾਇਆ ਗਿਆ।ਸੰਗਤਾਂ ਵੱਲੋਂ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਦੇ ਸੰਗਤ ਰੂਪੀ ਪਾਠਾਂ ਉਪਰੰਤ ਸਿਵਲ ਲਾਈਨ ਦੀਆਂ ਬੀਬੀਆਂ ਦੇ ਕੀਰਤਨੀ ਜੱਥਿਆਂ ਤੋਂ ਇਲਾਵਾ ਭਾਈ ਸਾਹਿਬ ਭਾਈ ਗੁਰਇਕਬਾਲ …

Read More »

ਮਜਦੂਰ ਮੁਕਤੀ ਮੋਰਚਾ ਪੰਜਾਬ ਦੀ ਬਲਾਕ ਕਮੇਟੀ ਵਲੋਂ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ

ਭੀਖੀ, 24 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਮਜਦੂਰ ਮੁਕਤੀ ਮੋਰਚਾ ਪੰਜਾਬ ਦੀ ਬਲਾਕ ਕਮੇਟੀ ਭੀਖੀ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦਫਤਰ ਭੀਖੀ ਅੱਗੇ ਦਿਨ ਰਾਤ ਦਾ ਧਰਨਾ ਸ਼ੁਰੂ ਕੀਤਾ ਹੈ।ਇਹ ਧਰਨਾ ਮਜਦੂਰ ਮੁਕਤੀ ਮੋਰਚਾ ਪੰਜਾਬ ਦੇ ਬਲਾਕ ਆਗੂ ਬੱਲਮ ਸਿੰਘ ਢੈਪਈ ਦੀ ਅਗਵਾਈ ਵਿੱਚ ਗੁਲਾਬ ਸਿੰਘ ਖੀਵਾ, ਭੂਰਾ ਸਿੰਘ ਸਮਾਉਂ, ਮੇਲਾ ਸਿੰਘ, ਦਰਸ਼ਨ ਸਿੰਘ ਦਿਨ ਰਾਤ ਧਰਨੇ ਤੇ …

Read More »

ਭਾਰਤ ਵਿਕਾਸ ਪਰਿਸ਼ਦ ਅੰਮ੍ਰਿਤਸਰ ਮੇਨ ਵਲੋਂ ਸਾਵਣ ਮਿਲਨ ਸਮਾਰੋਹ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਭਾਰਤ ਵਿਕਾਸ ਪਰਿਸ਼ਦ ਮੇਨ ਦੇ ਪ੍ਰਧਾਨ ਸੁਮਨ ਮਹਾਜਨ ਅਤੇ ਉਪ ਪ੍ਰਧਾਨ ਨਨਿਸ਼ ਬਹਿਲ ਦੀ ਪ੍ਰਧਾਨਗੀ ਵਿੱਚ ਸਾਵਣ ਮਿਲਨ ਸਮਾਰੋਹ ਸਥਾਨਕ ਅੰਮ੍ਰਿਤਸਰ ਕਲੱਬ ਵਿੱਚ ਆਯੋਜਿਤ ਕੀਤਾ ਗਿਆ।ਸਮਾਰੋਹ ਦਾ ਸ਼ੁਭਆਰੰਭ ਸ਼ਮਾ ਰੋਸ਼ਨ ਅਤੇ ਵੰਦੇ ਮਾਤਰਮ ਗਾਇਨ ਨਾਲ ਕੀਤਾ ਗਿਆ।ਇਸ ਦੌਰਾਨ ਜਿਥੇ ਪਰਿਸ਼ਦ ਦੀਆਂ ਔਰਤਾਂ ਨੇ ਗਿੱਧਾ ਪਾਇਆ, ਉਥੇ ਬੱਚੀਆਂ ਨੇ ਰੰਗਾਰੰਗ …

Read More »