Tuesday, April 30, 2024

Monthly Archives: July 2018

ਸਰਕਾਰੀ ਕੰਨਿਆਂ ਸਕੂਲ ਮਾਲ ਰੋਡ ਵਿਖੇ ਗਣਿਤ ਮੇਲੇ ਦਾ ਆਯੋਜਨ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ.ਕੰ.ਸ.ਸ.ਸਕੂਲ,ਮਾਲ ਰੋਡ ਵਿਖੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਦੁਆਰਾ ਬੜੀ ਮਿਹਨਤ ਨਾਲ ਗਣਿਤ ਦੇ ਮਾਡਲ ਤਿਆਰ ਕੀਤੇ ਗਏ।ਮੇਲੇ ਵਿਚ ਵਿਦਿਆਰਥਣਾਂ ਵਲੋਂ  ਗਣਿਤ ਬਾਰੇ ਜਾਗੋ ਕੱਢੀ ਗਈ ਅਤੇ ਗਣਿਤ ਵਿਸ਼ੇ ਨਾਲ ਸਬੰਧਤ ਬੋਲੀਆਂ ਪੇਸ਼ ਕੀਤੀਆਂ ਗਈਆਂ।ਮੇਲੇ ਦੀ ਸ਼ਾਨ ਵਧਾਉਣ …

Read More »

ਬੰਗਲੌਰ ਦੇ ਇੰਜੀਨੀਅਰਾਂ ਵਲੋਂ ਈ.ਵੀ.ਐਮ ਮਸ਼ੀਨਾਂ ਦੇ ਪਹਿਲੇ ਪੱਧਰ ਦੀ ਚੈਕਿੰਗ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਲੋਕ ਸਭਾ ਚੋਣਾਂ-2019 ਲਈ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੇ ਪਹਿਲੇ ਪੱਧਰ ਦੀ ਚੈਕਿੰਗ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਸ: ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਬੀ.ਈ.ਐਲ (ਭਾਰਤ ਇਲੈਕਟ੍ਰਾਨਿਕ ਲਿਮਟਿਡ) ਕੰਪਨੀ ਬੰਗਲੌਰ ਦੇ ਇੰਜੀਨੀਅਰਾਂ ਵੱਲੋਂ ਕੀਤੀ ਗਈ।ਚੋਣ ਦਫ਼ਤਰ ਵਿਖੇ ਇੰਜੀਨੀਅਰਾਂ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ ਨੂੰ ਬਾਰੀਕੀ ਨਾਲ ਈ.ਵੀ.ਐਮ ਮਸ਼ੀਨਾਂ ਸਬੰਧੀ …

Read More »

ਡਾਕ ਵਿਭਾਗ ਅੰਮਿ੍ਰਤਸਰ ਮੰਡਲ ਵਲੋਂ ਫਿਲਾਟੇਲੀ ਸਮਾਰੋਹ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਡਾਕ ਵਿਭਾਗ ਅੰਮਿ੍ਰਤਸਰ ਨੇ ਅੱਜ ਫਿਲਾਟੇਲੀ ਸੈਮੀਨਾਰ ਕਰਵਾਇਆ। ਇਸ ਸੈਮੀਨਾਰ ਵਿੱਚ ਅਮਰ ਜੋਤੀ ਸੀਨੀਅਰ ਸੈਕੰਡਰੀ ਸਕੂਲ ਰਣਜੀਤ ਐਵੀਨਿਊ ਅੰਮਿ੍ਰਤਸਰ ਦੇ ਵਿਦਿਆਰਥੀਆਂ ਨੇ ਭਾਗ ਲਿਆ।ਸੈਮੀਨਾਰ ਦੌਰਾਨ ਵਰੁਣ ਅਗਰਵਾਲ ਨੇ ਸਕੂਲੀ ਬੱਚਿਆਂ ਨੂੰ ਡਾਕ ਟਿਕਟਾਂ ਬਾਰੇ ਜਾਣਕਾਰੀ ਦਿੱਤੀ।      ਅਗਰਵਾਲ ਨੇ ਫਿਲਾਟੇਲੀ ਡਿਪੋਜਿਟ ਅਕਾਉਂਟ, ਮਾਈ ਸਟੈਂਪ, ਦੀਨ ਦਿਆਲ ਸਪਰਸ਼ ਸਕਾਲਰਸ਼ਿਪ ਯੋਜਨਾ, ਢਾਈ ਅੱਖਰ …

Read More »

ਅਜਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਲਈ ਲਾਈਆਂ ਅਧਿਕਾਰੀਆਂ ਦੀਆਂ ਡਿਊਟੀਆਂ-ਏ.ਡੀ.ਸੀ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਜ਼ਿਲ੍ਹਾ ਪੱਧਰ ਦਾ ਅਜ਼ਾਦੀ ਦਿਵਸ ਸਮਾਰੋਹ ਹਰ ਸਾਲ ਦੀ ਤਰਾਂ ਇਸ ਵਾਰ ਵੀ ਪੂਰੇ ਉਤਸ਼ਾਹ ਅਤੇ ਸ਼ਾਨੋ ਸ਼ੌਕਤ ਨਾਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ 15 ਅਗਸਤ ਨੂੰ ਮਨਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਆਜ਼ਾਦੀ ਦਿਵਸ ਸਮਾਰੋਹ ਮਨਾਉਣ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ …

Read More »

ਸਿਮਰਨਜੀਤ ਦੀ ਮਾਸੀ ਨੂੰ ਪੰਜਾਬ ਪੁਲਿਸ ਨੇ ਹਵਾਈ ਜਹਾਜ਼ ’ਤੇ ਚੜਨੋਂ ਰੋਕਿਆ

ਸਿਮਰਨਜੀਤ ਤਸਕਰੀ ਮਾਮਲੇ `ਚ ਏਜੰਟ ਔਰਤਾਂ ਕਾਬੂ ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਤਰਨ ਤਾਰਨ ਤੋਂ ਦੁਬਈ ਭੇਜੀ ਗਈ ਜਿਸ ਸਿਮਰਨਜੀਤ ਕੌਰ ਨੂੰ ਦੁਬਈ ਤੋਂ ਵਾਪਸ ਲਿਆਂਦਾ ਸੀ, ਅੱਜ ਉਸਦੀ ਮਾਸੀ ਨੂੰ ਦੁਬਈ ਦਾ ਜਹਾਜ਼ ਫੜਨ ਤੋਂ ਮੌਕੇ ’ਤੇ …

Read More »

ਸਰਕਾਰ ਵੱਲੋਂ ਕਾਲਾ ਪੀਲੀਏ ਦੇ ਇਲਾਜ ਲਈ 28 ਕਰੋੜ ਜਾਰੀ – ਸਿਹਤ ਮੰਤਰੀ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ‘ਭਾਰਤ ਵਿਚ ਹਰ ਸਾਲ ਇਕ ਲੱਖ ਦੇ ਕਰੀਬ ਮੌਤਾਂ ਦਾ ਕਾਰਨ ਕਾਲਾ ਪੀਲੀਆ ਬਣਦਾ ਹੈ ਅਤੇ ਇਕ ਅੰਦਾਜ਼ੇ ਮੁਤਾਬਿਕ ਦੇਸ਼ ਭਰ ਵਿਚ ਹਰ ਸੌ ਵਿਚੋਂ ਇਕ ਵਿਅਕਤੀ ਇਸ ਦਾ ਮਰੀਜ਼ ਹੈ।ਉਤਰੀ ਭਾਰਤ ਵਿਚ ਇਸ ਦਾ ਪਸਾਰ ਜ਼ਿਆਦਾ ਹੈ ਅਤੇ ਇਕੱਲੇ ਪੰਜਾਬ ਵਿਚ 50 ਹਜ਼ੀਰ ਵਿਅਕਤੀ ਕਾਲਾ ਪੀਲੀਆ ਤੋਂ ਪੀੜਤ ਹਨ।’ ਉਕਤ …

Read More »

ਸੋਨੀ ਵਲੋਂ ਸਰੂਪ ਰਾਣੀ ਕਾਲਜ (ਔਰਤਾਂ) ਨੂੰ 11 ਲੱਖ ਦੇਣ ਦਾ ਐਲਾਨ

ਸਿੱਖਿਆ ਮੰਤਰੀ ਨੇ ਵਿਖੇ ਮਨਾਇਆ ਵਣ ਮਹਾਉਤਸਵ ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਸਿੱਖਿਆ ਅਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਵਲੋਂ ਸਰਕਾਰੀ ਸਰੂਪ ਰਾਣੀ ਕਾਲਜ ਇਸਤਰੀਆਂ ਵਿਖੇ ਪੌਦੇ ਲਗਾ ਕੇ ਵਣ ਮਹਾਉਤਸਵ ਮਨਾਇਆ ਗਿਆ।ਇਸ ਦੌਰਾਨ ਸੋਨੀ ਨੇ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਨੂਤਨ ਸ਼ਰਮਾ ਅਤੇ ਐਨ.ਸੀ.ਸੀ. ਕੈਡੇਟ ਨਾਲ ਮਿੱਲ ਕੇ ਕਾਲਜ ਵਿੱਚ ਪੌਦੇ ਲਗਾਏ।     ਸੋਨੀ ਨੇ ਦੱਸਿਆ ਕਿ …

Read More »

ਮੋਟਰਸਾਈਕਲ ਅਤੇ ਮੋਬਾਇਲ ਫੋਨ ਚੋਰੀ ਕਰਨ ਵਾਲੇ ਕਾਬੂ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਥਾਣਾ ਸਿਟੀ ਕੋਤਵਾਲੀ ਦੇ ਮੁਖੀ ਇੰਸਪੈਕਟਰ ਪ੍ਰਵੇਸ਼ ਚੋਪੜਾ ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਏ.ਐਸ.ਆਈ ਜਨਕ ਰਾਜ ਵੱਲੋਂ ਮੁਕੱਦਮਾ ਨੰਬਰ 104 ਮਿਤੀ 26-7-2018 ਦੀ ਤਫਤੀਸ਼ ਦੌਰਾਨ ਮੁਖਬਰ ਖਾਸ ਦੀ ਇਤਲਾਹ `ਤੇ ਦੋਸ਼ੀਆਨ ਸ਼ੁਭਜੀਤ ਸਿੰਘ ਉਰਫ ਸੁਭਮ ਪੁੱਤਰ ਸਤਬੀਰ ਸਿੰਘ ਵਾਸੀ ਕੋਟ ਬਾਬਾ ਦੀਪ ਸਿੰਘ, ਗੁਰਪ੍ਰੀਤ ਸਿੰਘ ਉਰਫ ਰਾਜੂ …

Read More »

ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ ਗੋਤਾਖੋਰ ਕੁਲਵਿੰਦਰ ਦੀ ਮ੍ਰਿਤਕ ਦੇਹ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਬਈ `ਚ ਆਪਣੀ ਜਾਨ ਗੁਵਾ ਬੈਠੇ ਗੁਰਦਾਪੁਰ ਜਿਲੇ ਨਾਲ ਸਬੰਧਿਤ ਪਿੰਡ ਵੜੈਚ ਦੇ 43 ਸਾਲਾ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।     ਦੱਸਣਯੋਗ ਹੈ …

Read More »