ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਢਾਡੀ ਅਤੇ ਕਵੀਸ਼ਰੀ ਕਲਾ ਨੂੰ ਪ੍ਰਫੁੱਲਤ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਕੀ ਵਡਾਲੀ ਛੇਹਰਟਾ ਸਾਹਿਬ ਵਿਖੇ ਸਥਾਪਿਤ ਕੀਤੇ ਗਏ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਦਾ ਉਦਘਾਟਨ 23 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ।ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਢਾਡੀ ਅਤੇ ਕਵੀਸ਼ਰ …
Read More »Monthly Archives: July 2018
ਮੀਰੀ-ਪੀਰੀ ਦਿਵਸ ਮੌਕੇ ਕਰਵਾਏ ਗਤਕਾ ਮੁਕਾਬਲੇ
ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੱਜ ਮੀਰੀ ਪੀਰੀ ਦਿਵਸ ਮੌਕੇ ਛੇਵੇਂ ਪਾਤਸ਼ਾਹ ਜੀ ਨਾਲ ਸਬੰਧਤ ਇਤਿਹਾਸਿਕ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਅੰਮ੍ਰਿਤਸਰ ਵਿਖੇ ਗੱਤਕਾ ਮੁਕਾਬਲੇ ਕਰਵਾਏ ਗਏ।ਇਨ੍ਹਾਂ ਗਤਕਾ ਮੁਕਾਬਲਿਆਂ ਵਿਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ, ਬਾਬਾ ਫ਼ਤਹਿ ਸਿੰਘ ਗਤਕਾ ਅਖਾੜਾ ਬਟਾਲਾ, ਜੈਤੇਗੰ ਗਤਕਾ ਅਖਾੜਾ ਅੰਮ੍ਰਿਤਸਰ, ਬਾਬਾ ਬਘੇਲ ਸਿੰਘ ਗਤਕਾ ਅਖਾੜਾ ਅੰਮ੍ਰਿਤਸਰ, ਕਲਗੀਧਰ ਗਤਕਾ ਅਖਾੜਾ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਮੀਰੀ ਪੀਰੀ ਦਿਵਸ
ਅਜ਼ਾਦੀ ਨਾਲ ਜਿਊਣ ਦਾ ਹੱਕ ਦਿੰਦਾ ਹੈ ਮੀਰੀ ਪੀਰੀ ਦਾ ਸਿਧਾਂਤ – ਗਿ. ਗੁਰਬਚਨ ਸਿੰਘ ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮੀਰੀ ਪੀਰੀ …
Read More »ਪੀ.ਓ ਸਟਾਫ ਪੁਲਿਸ ਪਾਰਟੀ ਵਲੋਂ ਭਗੌੜਾ ਕਾਬੂ
ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡੀ.ਸੀ.ਪੀ ਇਨਵੈਸਟੀਗੇਸ਼ਨ ਦੇ ਦਿਸ਼ਾ ਨਿਰਦੇਸ਼ਾਂ `ਤੇ ਏ.ਐਸ.ਆਈ ਹਰੀਸ਼ ਕੁਮਾਰ ਇਚਾਰਜ਼ ਪੀ.ਓ ਸਟਾਫ ਸਮੇਤ ਪੁਲਿਸ ਪਾਰਟੀ ਵਲੋਂ ਪੀ.ਓ ਜਗਜੀਤ ਸਿੰਘ ਪੁੱਤਰ ਓਂਕਾਰ ਸਿੰਘ ਵਾਸੀ 217/14 ਸੂਰਜ ਮੁਹੱਲਾ ਰਾਮ ਬਾਗ ਅੰਮ੍ਰਿਤਸਰ ਨੂੰ ਗ੍ਰਿਫਤਾਰ ਕੀਤਾ ਹੈ।ਏ.ਐਸ.ਆਈ ਨੇ ਦੱਸਿਆ ਕਿ ਜਗਜੀਤ ਸਿੰਘ ਦੇ ਖਿਲਾਫ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਥਾਣਿਆਂ, ਥਾਣਾ ਏ-ਡਵੀਜ਼ਨ, ਸੀ-ਡਵੀਜ਼ਨ ਅਤੇ ਸਿਵਲ ਲਾਈਨ …
Read More »ਸਿਵਲ ਹਸਪਤਾਲ ਵਿਖੇ 9 ਤੋਂ 22 ਜੁਲਾਈ ਤੱਕ ਚੱਲਿਆ ਦਸਤ ਰੋਕੂ ਪੰਦਰਵਾੜਾ ਸੰਪਨ
ਪਠਾਨਕੋਟ, 22 ਜੁਲਾਈ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਸਿਵਲ ਸਰਜਨ ਪਠਾਨਕੋਟ ਡਾ.ਨੈਨਾ ਸਲਾਥੀਆ ਦੀ ਪ੍ਰਧਾਨਗੀ ਵਿੱਚ ਸਿਵਲ ਹਸਪਤਾਲ ਵਿਖੇ 9 ਤੋਂ 22 ਜੁਲਾਈ ਤੱਕ ਚੱਲਿਆ ਦਸਤ ਰੋਕੂ ਪੰਦਰਵਾੜਾ (ਇੰਨਟੈਨਸੀਫਾਈਡ ਡਾਇਰੀਆ ਕੰਟਰੋਲ ਫੋਟਨਾਈਟ) ਅੱਜ ਸਮਾਪਤ ਕੀਤਾ ਗਿਆ।ਇਸ ਮੌਕੇ ਤੇ ਡਾ. ਨਰੇਸ਼ ਕਾਂਸਰਾ ਡਾਇਰੈਕਟਰ ਫੈਮਲੀ ਪਲਾਨਿੰਗ ਵਿਸ਼ੇਸ ਤੋਰ ਤੇ ਹਾਜ਼ਰ ਹੋਏ।ਉਨ੍ਹਾਂ ਜੱਚਾ ਬੱਚਾ ਵਾਰਡ ਦਾ ਵੀ ਨਿਰੀਖਣ ਕੀਤਾ ਅਤੇ …
Read More »ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ – ਡਾ. ਹਰਿੰਦਰ ਸਿੰਘ
ਪਠਾਨਕੋਟ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਮਿਸ਼ਨ ਤੰਦਰੁਸਤ ਮਿਸ਼ਨ ਤਹਿਤ ਝੋਨੇ/ਬਾਸਮਤੀ ਵਿੱਚ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੇ ਪੈਦਾਵਾਰ ਅਤੇ ਬਰਾਮਦ ਉੱਪਰ ਪੈਂਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਗੁਜਰਾਂ ਲਾਹੜੀ ਵਿੱਚ ਵਿਸ਼ੇਸ਼ ਜਾਗਰੁਕਤਾ ਕੈਂਪ ਲਗਾਇਆ ਗਿਆ।ਖੇਤੀਬਾੜੀ ਅਤੇ …
Read More »ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ
ਪੱਟੀ, 22 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋ) – ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੱਟੀ ਸ਼ਹਿਰ ਦੀ ਸਿਰਮੌਰ ਸੰਸਥਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ. ਨੇ ਪ੍ਰਭ ਸੇਵਾ ਕੇਂਦਰ ਪੱਟੀ ਵਿਖੇ ਵੱਖ-ਵੱਖ ਕਿਸਮ ਦੇ ਫੱਲਦਾਰ ਅਤੇ ਛਾਂਦਾਰ ਰੁੱਖ ਲਗਾਏ।ਸੁਸਾਈਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਰੁੱਖਾਂ ਦੀ ਕਮੀ ਕਾਰਣ ਸਾਡਾ ਵਾਤਾਵਰਨ …
Read More »ਸਿੱਖਾਂ ਦੀ ਪੁਰਾਤਨ ਰਵਾਇਤੀ ਇਲਾਜ ਪ੍ਰਣਾਲੀ ਗਤਕਾ ਸਹਿਜ ਯੋਗ (ਗਤਕਾ ਥਰੈਪੀ) ਦੀ ਰਸਮੀਂ ਸ਼ੁਰੂਆਤ
ਅਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੀਰੀ ਪੀਰੀ ਦਿਵਸ ਮੌਕੇ ਅੱਜ ਭਾਈ ਗੁਰਦਾਸ ਹਾਲ ਵਿਖੇ ਸਿੱਖ ਵਿਦਵਾਨ ਡਾ: ਮਨਮੋਹਨ ਸਿੰਘ ਭਾਗੋਵਾਲੀਆ ਵੱਲੋਂ ਪੁਨਰ ਸੁਰਜੀਤ ਕੀਤੀ ਸਿੱਖਾਂ ਦੀ ਪੁਰਾਤਨ ਰਵਾਇਤੀ ਇਲਾਜ ਪ੍ਰਣਾਲੀ ਗਤਕਾ ਸਹਿਜ ਯੋਗ (ਗਤਕਾ ਥਰੈਪੀ) ਦਾ ਰਸਮੀਂ ਅਰੰਭ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਬਾਬਾ ਹਰਨਾਮ ਸਿੰਘ ਮੁਖੀ ਦਮਦਮੀ ਟਕਸਾਲ ਵੱਲੋਂ ਕੀਤਾ ਗਿਆ। …
Read More »ਅਟਾਰੀ ਵਾਘਾ ਸਰਹੱਦ ਤੋਂ ਸਕੇਟਿੰਗ ਕਰਦੇ ਹੋਏ ਜਲਿਆਂਵਾਲਾ ਬਾਗ ਪੁੱਜੇ ਸਕੇਟਰ
ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਰੋਲਰ ਸਕੇਟਿੰਗ ਵੇਲਫੇਇਰ ਐਸੋਸੀਏਸ਼ਨ ਵੱਲੋਂ ਜਲਿਆਂਵਾਲਾ ਬਾਗ ਵਿੱਚ 1919 ਵਿੱਚ ਹੋਏ ਨਰਸੰਹਾਰ ਦੇ ਸੰਬੰਧ ਵਿੱਚ ਇੱਕ ਪ੍ਰੋਗਰਾਮ ਕੀਤਾ ਗਿਆ।ਨੈਸ਼ਨਲ, ਸਟੇਟ ਅਤੇ ਲਿਮਕਾ ਬੁੱਕ ਆਫ ਰਿਕਾਰਡ ਅਤੇ ਇੰਟਰਨੈਸ਼ਨਲ ਬੁੱਕ ਆਫ ਰਿਕਾਰਡ ਜੇਤੂ ਸਕੇਟਰ ਸ਼ਹੀਦਾਂ ਨੂੰ ਨਮਸਕਾਰ ਕਰਣ ਲਈ ਭਾਰਤ-ਪਾਕਿਸਤਾਨ ਵਾਘਾ ਸਰਹੱਦ ਵਲੋਂ ਸਕੇਟਿੰਗ ਕਰਦੇ ਹੋਏ ਜਲਿਆਂਵਾਲਾ ਬਾਗ ਵਿਖੇ ਪੁੱਜੇ।ਇਸ ਦੇ ਬਾਅਦ ਵਿਰਸਾ …
Read More »ਕਸਟਮ ਹਾਈਰਿੰਗ ਸੈਂਟਰ ਸਥਾਪਿਤ ਕਰਨ ਲਈ ਡਰਾਅ 25 ਨੂੰ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ – ਮਨਜੀਤ ਸਿੰਘ) – ਝੋਨੇ ਦੀ ਪਰਾਲੀ ਖੇਤਾਂ ਵਿਚ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਉਹ ਪਰਾਲੀ ਨੂੰ ਬਿਨਾਂ ਸਾੜੇ ਜ਼ਮੀਨ ਵਿਚ ਮਿਲਾ ਸਕਣਗੇ।ਇਹ ਮਸ਼ੀਨਰੀ ਮਹੁੱਈਆ ਕਰਵਾੳਣ ਲਈ ਖੇਤੀਬਾੜੀ ਵਿਭਾਗ ਵੱਲੋਂ ਇੰਨ ਸੀਟੂ ਸਕੀਮ ਸਾਲ 2018-19 ਲਈ ਝੋਨੇ/ਬਾਸਮਤੀ ਦੀ ਪਰਾਲੀ …
Read More »
Punjab Post Daily Online Newspaper & Print Media