ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਲੂਮਨੀ ਐਸੋਸੀਏਸ਼ਨ ਅੱਜ ਦਸ ਕੁ ਸਾਲ ਪਹਿਲਾਂ ਹੋਂਦ ਵਿਚ ਆਈ ਸੀ, ਜਿਸ ਦਾ ਮਕਸਦ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥਆਂ ਨੂੰ ਆਪਸ ਵਿਚ ਅਤੇ ਯੂਨੀਵਰਸਿਟੀ ਜੋੜਨਾਂ ਸੀ ਅੱਜ ਆਪਣੇ ਦਾਇਰੇ ਨੂੰ ਵਿਸ਼ਵ ਪੱਧਰ ’ਤੇ ਲੈ ਜਾਣ ਲਈ ਪੂਰੀ ਤਰਾਂ ਉਤਸ਼ਾਹਿਤ ਹੈ।ਐਸੋਸੀਏਸ਼ਨ ਦੇ ਓਵਰਸੀਜ਼ ਵਾਈਸ ਪ੍ਰੈਜ਼ੀਡੈਂਟ ਮਨਜੀਤ ਸਿੰਘ ਨਿੱਝਰ ਨੇ …
Read More »Monthly Archives: July 2018
ਪੰਜਾਬੀ ਭਾਸ਼ਾ ਦੀ ਅਣਦੇਖੀ ਦਾ ਦਿੱਲੀ ਸਰਕਾਰ ’ਤੇ ਦਿੱਲੀ ਕਮੇਟੀ ਨੇ ਲਾਇਆ ਦੋਸ਼
ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਰਕਾਰ ’ਤੇ ਪੰਜਾਬੀ ਭਾਸ਼ਾ ਨੂੰ ਜਾਣਬੁੱਝ ਕੇ ਖੁੰਝੇ ਲਾਉਣ ਦਾ ਗੰਭੀਰ ਦੋਸ਼ ਲਾਇਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦਿਆ ਨੂੰ ਭੇਜੇ ਪੱਤਰ ’ਚ ਦਿੱਲੀ ਦੇ ਸਰਕਾਰੀ ਸਕੂਲਾਂ ਤੋਂ ਪੜ੍ਹ ਕੇ 9ਵੀਂ ਅਤੇ 10ਵੀਂ ਜਮਾਤ ’ਚ ਫੇਲ ਹੋਏ …
Read More »ਜੋਧਪੁਰ ਦੇ ਸ਼ੰਘਰਸ਼ੀਆਂ ਨੂੰ ਪੰਜਾਬ ਸਰਕਾਰ ਨੇ ਵੰਡੀ 1,34,79,738 ਰੁਪਏ ਦੀ ਰਾਸ਼ੀ – ਡੀ.ਸੀ
ਜੋਧਪੁਰ ਜੇਲ ਵਿਚ ਲੰਬਾ ਸਮਾਂ ਰਹਿਣ ਵਾਲਿਆਂ ਦੀ ਪੰਜਾਬ ਸਰਕਾਰ ਨੇ ਫੜੀ ਬਾਂਹ – ਗਿੱਲ ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਜੋਧਪੁਰ ਜੇਲ ਵਿਚ ਲੰਬਾ ਸਮਾਂ ਜੇਲਾਂ ਕੱਟਣ ਵਾਲੇ ਸੰਘਰਸ਼ਸ਼ੀਲਾਂ ਨੂੰ ਜਿੰਨਾਂ ਨੇ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਕੇ ਜੇਲਾਂ ਕੱਟੀਆਂ ਸਨ।ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮੁਆਵਜਾ ਦੇ ਕੇ ਉਨ੍ਹਾਂ ਦੀ ਬਾਂਹ ਫੜੀ ਹੈ। ਇਨ੍ਹਾਂ ਸ਼ਬਦਾਂ ਦਾ …
Read More »ਸਵੱਛਤਾ ਰੈਂਕਿੰਗ ਵਿੱਚ ਸੁਧਾਰ ਲਿਆਉਣ ਲਈ ਕੀਤਾ ਗਿਆ ਸੈਮੀਨਾਰ
ਕੂੜਾ ਪ੍ਰਬੰਧਨ ਦੇ ਸਿਖਾਏ ਗਏ ਗੁਰ- ਪ੍ਰਾਜੈਕਟ ਡਾਇਰੈਕਟਰ ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਵੱਛ ਭਾਰਤ ਸ਼ਹਿਰੀ ਮੁਹਿੰਮ ਤਹਿਤ ਸਰਕਾਰ ਵੱਲੋਂ ਜਿਲੇ੍ਹ ਦੀ ਰੈਂਕਿੰਗ ਸੁਧਾਰਨ ਲਈ ਸਾਲਿਡ ਵੇਸਟ ਮੈਨੇਜਮੈਂਟ ਤਹਿਤ ਕੂੜੇ ਦਾ ਪ੍ਰਬੰਧਨ ਸਹੀ ਢੰਗ ਨਾਲ ਕਰਨ ਲਈ ਅੱਜ ਸਥਾਨਕ ਬੱਚਤ ਭਵਨ ਵਿਖੇ ਪੂਰਨ ਸਿੰਘ ਪ੍ਰਾਜੈਕਟ ਡਾਇਰੈਕਟਰ ਸਵੱਛ ਭਾਰਤ ਮਿਸ਼ਨ ਸ਼ਹਿਰੀ ਦੀ ਅਗਵਾਈ ਵਿੱਚ ਇਕ ਸੈਮੀਨਾਰ ਕਰਵਾਇਆ ਗਿਆ।ਜਿਸ …
Read More »ਡੇਂਗੂ, ਮਲੇਰੀਆ ਦਾ ਲਾਰਵਾ ਮਿਲਣ `ਤੇ ਸ਼ਰੀਫਪੁਰਾ ਇਲਾਕੇ `ਚ ਕੱਟੇ ਗਏ 6 ਚਲਾਨ
ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਰਸਾਤੀ ਮੌਸਮ ਵਿਚ ਮਲੇਰੀਆ/ਡੇਂਗੂ ਜਾਗਰੂਕਤਾ ਸਬੰਧੀ ਅਤੇ ਮੱਛਰ ਦੀ ਪੈਦਾਵਾਰ ਰੋਕਣ ਲਈ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ- ਨਿਰਦੇਸ਼ ਹੇਠ ਜਿੱਲਾ ਐਪੀਡੀਮੋਲੋਜਿਸਟ ਡਾ. ਮਦਨ ਮੋਹਨ ਵਲੋ ਸ਼ਰੀਫਪੁਰਾ ਇਲਾਕੇ ਦੀ ਚੈਕਿਗ ਕੀਤੀ ਗਈ।ਇਸ ਮੋਕੇ ਤੇ ਕੂਲਰਾਂ ਅਤੇ ਗਮਲਿਆਂ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ ਅਤੇ ਮੌਕੇ `ਤੇ …
Read More »ਭਾਈ ਰਾਜੋਆਣਾ ਸਮੇਤ ਸਜਾਵਾਂ ਪੂਰੀਆਂ ਕਰ ਚੁੱਕੇ ਛੱਡੇ ਜਾਣ ਸਿੱਖ ਕੈਦੀ – ਦਮਦਮੀ ਟਕਸਾਲ
ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਨੇ ਭਾਈ ਰਾਜੋਆਣਾ ਸਮੇਤ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ।ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਮੁੜ ਭੁੱਖ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਾ ਭਾਰਤੀ ਰਾਜਨੀਤਕ ਸਿਸਟਮ ਦਾ ਸਿਖ ਕੌਮ ਦੇ …
Read More »ਪਿੰਡ ਹਮਜਾ ਤੇ ਅਠਵਾਲ `ਚ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ
ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਦੀ ਨਿਗਰਾਨੀ ਹੇਠ ਏ.ਐਸ.ਆਈ ਪ੍ਰਭਦਿਆਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ ਅੰਮ੍ਰਿਤਸਰ ਦਿਹਾਤੀ ਅਤੇ ਹੌਲਦਾਰ ਇੰਦਰਮੋਹਨ ਸਿੰਘ ਟਰੈਫਿਕ ਵਲੋਂ ਪਿੰਡ ਹਮਜਾ ਅਤੇ ਅਠਵਾਲ ਜਿਲਾ ਅੰਮ੍ਰਿਤਸਰ ਵਿੱਚ ਨਸ਼ਾ ਵਿਰੂਧ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਐਂਟੀ ਕ੍ਰਾਈਮ ਬਿਊਰੋ ਦੀ ਟੀਮ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪਿੰਡ ਅਠਵਾਲ ਦੇ ਸਕੂਲੀ ਬੱਚਿਆਂ, ਪ੍ਰਿੰਸੀਪਲ …
Read More »ਹੋਂਦ ਚਿੱਲੜ ਕਾਂਡ ਦੇ ਸਬੂਤ ਮਿਟਾਉਣ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਮੁੱਖ ਮੰਤਰੀ- ਲੌਂਗੋਵਾਲ
ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਇਕ ਪੱਤਰ ਲਿਖ ਕੇ ਹੋਂਦ ਚਿੱਲੜ ਸਿੱਖ ਕਤਲੇਆਮ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਲੌਂਗੋਵਾਲ ਨੇ ਪੱਤਰ ਰਾਹੀਂ ਕਿਹਾ ਕਿ 34 ਸਾਲ ਬੀਤਣ ਤੋਂ ਬਾਅਦ ਵੀ ਹੋਂਦ ਚਿੱਲੜ ਕੇਸ ਨੂੰ ਛਪਾਉਣ ਵਾਲੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਦੀ ਧਰਮ ਪ੍ਰਚਾਰ ਲਹਿਰ ਤਹਿਤ 46 ਹਜ਼ਾਰ ਤੋਂ ਵੱਧ ਸੰਗਤਾਂ ਨੇ ਛਕਿਆ ਅੰਮ੍ਰਿਤ
ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਜਨਵਰੀ 2018 ਤੋਂ ਲੈ ਕੇ ਹੁਣ ਤੱਕ 46 ਹਜ਼ਾਰ ਤੋਂ ਵੱਧ ਸੰਗਤਾਂ ਨੇ ਅੰਮ੍ਰਿਤਪਾਨ ਕੀਤਾ ਹੈ।ਇਸ ਤੋਂ ਇਲਾਵਾ ਜੂਨ ਮਹੀਨੇ ਵਿਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਦੇ ਵੱਡੀ ਗਿਣਤੀ ਵਿਚ ਗੁਰਮਤਿ ਕੈਂਪਾਂ ਤੋਂ ਇਲਾਵਾ ਲਗਾਤਾਰ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦੇ ਗੁਰਦੁਆਰਿਆਂ ਵਿਚ …
Read More »ਪਹਿਲੇ ਪ੍ਰਕਾਸ਼ ਅਤੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੀਟਿੰਗ
ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਸਬੰਧੀ ਅੱਜ ਸ਼ਹਿਰ ਦੀਆਂ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਮੈਂਬਰਾਂ ਵੱਲੋਂ ਇਕ ਭਰਵੀਂ ਮੀਟਿੰਗ …
Read More »
Punjab Post Daily Online Newspaper & Print Media